ਬਟਾਲਾ, 8 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ `ਘਰ-ਘਰ ਰੁਜ਼ਗਾਰ` ਸਕੀਮ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੁਜ਼ਗਾਰ ਮੇਲੇ ਵਿੱਚ ਵਰਧਮਾਨ ਧਾਗਾ ਮਿੱਲ ਹੁਸ਼ਿਆਰਪੁਰ ਅਤੇ ਆਈ.ਟੀ.ਸੀ ਫੂਡ ਪ੍ਰੋਸੈਸਿੰਗ ਪਲਾਂਟ ਕਪੂਰਥਲਾ ਵਲੋਂ 25 ਦੇ ਕਰੀਬ ਨੌਜਵਾਨ ਮੁੰਡੇ-ਕੁੜੀਆਂ ਦੀ ਚੋਣ ਕੀਤੀ ਗਈ।ਅਜਿਹੇ ਰੁਜ਼ਗਾਰ ਮੇਲਿਆਂ ਦੀ ਬਦੌਲਤ `ਘਰ-ਘਰ ਰੁਜ਼ਗਾਰ` ਸਕੀਮ ਨੌਜਵਾਨਾਂ ਨੂੰ ਰੁਜ਼ਗਾਰ …
Read More »Daily Archives: September 8, 2017
ਜੋੜਿਆਂ `ਤੇ ਖੰਡੇ ਦਾ ਨਿਸ਼ਾਨ ਬਣਾਉਣ ਵਾਲੀ ਫੈਕਟਰੀ ਖਿਲਾਫ ਮੰਗੀ ਕਾਰਵਾਈ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦੀ ਫੈਕਟਰੀ ਵਲੋਂ ਜੋੜਿਆਂ `ਤੇ ਖੰਡੇ ਦਾ ਨਿਸ਼ਾਨ ਬਣਾਉਣ ਦੇ ਕੇਸ ਦੀ ਪੜਤਾਲ ਕਰਨ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ ਇਸ ਕੇਸ ਦੀ ਪੂਰੀ ਘੋਖ-ਪੜਤਾਲ ਕਰੇਗੀ।ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵੀ ਦੁਕਾਨਾਂ ਪੁਰ ਇਸ ਤਰ੍ਹਾਂ …
Read More »ਸੋਸ਼ਲ ਮੀਡੀਆ `ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬਰਦਾਸ਼ਤ ਕਰਨਾ ਔਖਾ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਕੁੱਝ ਸ਼ਰਾਰਤੀ ਅਨਸਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਸਿੱਖਾਂ ਨੂੰ ਦਿਨ-ਬ-ਦਿਨ ਮਜਬੂਰ ਕਰ ਰਹੇ ਹਨ ਕਿ ਕਿਵੇਂ ਨਾ ਕਿਵੇਂ ਕੋਈ ਅਣਸੁਖਾਵੀਂ ਘਟਨਾਂ ਵਾਪਰੇ।ਅਜਿਹੇ ਸ਼ਰਾਰਤੀ ਲੋਕ ਸ਼ੋਸ਼ਲ ਮੀਡੀਆ `ਤੇ ਕਈ ਤਰ੍ਹਾਂ ਦੀਆਂ ਵੀਡੀਓ ਕਲਿਪ ਪਾ ਕੇ ਸਿੱਖਾਂ ਦਾ ਮਜ਼ਾਕ ਉਡਾ …
Read More »ਤਰਕਸ਼ੀਲਾਂ ਵਲੋਂ ਪ੍ਰਗਤੀਸ਼ੀਲ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖ਼ਤ ਨਿਖੇਧੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਆਰ.ਐਸ.ਐਸ ਅਤੇ ਭਾਜਪਾ ਦੀ ਫਿਰਕੂ ਤੇ ਫਾਸ਼ੀਵਾਦੀ ਸੋਚ ਦੇ ਖਿਲਾਫ ਬੇਖੌਫ ਅਤੇ ਬੇਬਾਕ ਹੋ ਕੇ ਲਿਖਣ ਵਾਲੀ ਪ੍ਰਸਿੱਧ ਪ੍ਰਗਤੀਸ਼ੀਲ ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਗੌਰੀ ਲੰਕੇਸ਼ ਦੀ ਸਾਜਿਸ਼ੀ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਕਰਨਾਟਕ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਅਣਮਨੁੱਖੀ ਹੱਤਿਆ ਲਈ ਜ਼ਿੰਮੇਵਾਰ ਫਿਰਕੂ ਕਾਤਲਾਂ …
Read More »ਸੰਤ ਭਿੰਡਰਾਂਵਾਲਿਆਂ ਦੀ ਤੁਲਣਾ ਰਾਮ ਰਹੀਮ ਨਾਲ ਕਰਨੀ ਬਰਦਾਸ਼ਤ ਨਹੀਂ – ਦਮਦਮੀ ਟਕਸਾਲ
ਕਿਹਾ ਕੁਲਦੀਪ ਨਈਅਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਾਜ਼ ਆਵੇ ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਉਘੇ ਕਾਲਮ ਨਵੀਸ ਕੁਲਦੀਪ ਨਈਅਰ ਵਲੋਂ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਉਹਨਾਂ ਦੀ ਤੁਲਣਾ ਸਿਰਸਾ ਦੇ ਡੇਰਾ ਮੁੱਖੀ ਨਾਲ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਨਈਅਰ …
Read More »ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਿਤ ਹੋਵੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਸ਼੍ਰੋਮਣੀ ਕਮੇਟੀ ਵਲੋਂ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਦੀ ਇਕੱਤਰਤਾ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕੱਤਰਤਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ …
Read More »ਨਵੇਂ ਮੱਛੀ ਪਾਲਣ ਤਲਾਬ ਪੁੱਟਣ `ਤੇ ਡੇੜ ਲੱਖ ਅਤੇ ਖਾਦ-ਖੁਰਾਕ ਨਾਲ 50 ਹਜਾਰ ਦੀ ਸਬਸਿਡੀ
ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਇਕ ਲਾਹੇਬੰਦ ਧੰਦਾ ਹੈ ਅਤੇ ਮੱਛੀ ਪਾਲਣ ਇਕ ਸਹਾਇਕ ਧੰਦਾ ਜੋ ਕਿ ਹੁਣ ਕਿਸਾਨਾਂ ਦੇ ਲਈ ਮੁੱਖ ਕਿੱਤਾ ਬਣਦਾ ਜਾ ਰਿਹਾ ਹੈ, ਖੇਤੀ ਦੇ ਨਾਲ ਨਾਲ ਕਿਸਾਨ ਮੱਛੀ ਪਾਲਣ ਧੰਦੇ ਨੂੰ ਅਪਣਾ ਕੇ ਵਧੇਰੇ ਲਾਭ ਪ੍ਰਾਪਤ ਕਰ ਸਕਦੇ ਹਨ ਸਰਕਾਰ ਵੱਲੋਂ ਨਵੇਂ ਪੁੱਟੇ ਜਾਣ ਵਾਲੇ ਮੱਛੀ ਪਾਲਣ ਤਲਾਬ `ਤੇ 50 ਪ੍ਰਤੀਸ਼ਤ ਦੀ ਸਬਸਿਡੀ …
Read More »ਮੋਟਰ ਚਲਾਉਣ ਲੱਗੇ ਕਿਸਾਨ ਦੀ ਬਿਜ਼ਲੀ ਦੇ ਕਰੰਟ ਨਾਲ ਹੋਈ ਮੌਤ
ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਖੇਤਾਂ ਵਿਚ ਮੋਟਰ ਚਲਾਉਣ ਲੱਗਿਆਂ ਇੱਕ ਕਿਸਾਨ ਦੀ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਉਬੋਕੇ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਲਈ ਪਾਣੀ ਲਗਾਉਣ ਲਈ ਮੋਟਰ ਚਲਾਉਣ ਲੱਗਾ ਤਾਂ ਸਟਾਟਰ ਤੋਂ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਕੇ …
Read More »ਪੱਤਰਕਾਰ ਨੂੰ ਸਦਮਾ – ਪਿਤਾ ਦਾ ਹੋਇਆ ਦਿਹਾਂਤ
ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਪੱਟੀ ਤੋ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਬੇਅੰਤ ਸਿੰਘ ਸੰਧੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦ ਉਨਾਂ ਦੇ ਪਿਤਾ ਨਿਸ਼ਾਨ ਸਿੰਘ (90) ਦਾ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਲਾਹੌਰ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਪੱਤਰਕਾਰ ਬੇਅੰਤ ਸਿੰਘ ਸੰਧੂ ਨਾਲ ਦੁੱਖ ਪ੍ਰਗਟ ਕਰਨ ਲਈ ਅਵਤਾਰ …
Read More »
Punjab Post Daily Online Newspaper & Print Media