ਦੋਸ਼ੀਆਂ ਖਿਲਾਫ ਭੰਨਤੋੜ ਕਰਨ ਤੇ ਹੁੱਲੜਬਾਜ਼ੀ ਦੇ ਕੇਸ ਦਰਜ਼- ਥਾਣਾ ਮੁੱਖੀ ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਦੇ ਮੇਨ ਬਜ਼ਾਰ ਸਥਿਤ ਗੁਰਦਵਾਰਾ ਬਾਬਾ ਹਿੰਮਤ ਸਿੰਘ ਵਿਖੇ ਦੁਕਾਨ `ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਧਿਰ ਵਲੋਂ ਦੂਸਰੀ ਦੇ 4 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜਖਮੀ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਵਾਰਾ ਪ੍ਰਬੰਧਕ …
Read More »Daily Archives: September 8, 2017
ਪੱਤਰਕਾਰ ਐਸੋਸੀਏਸ਼ਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ
ਅੰਮਿ੍ਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਰਨਾਟਕਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਬਿਨਾਂ ਕਿਸ ਦੇਰੀ ਦੇ ਕਨੂੰਨ ਦੇ ਹਵਾਲੇ ਕੀਤਾ ਜਾਵੇ। ਜਾਰੀ ਇੱਕ ਬਿਆਨ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ
ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤੇ ਗਏ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁਦੇ ਨੂੰ ਕਾਇਮ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ 2 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ 2 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਵਰਕਸ਼ਾਪ ਮੌਕੇ ਪਿਡੀਲਾਈਟ ਕੰਪਨੀ ਦੇ ਸਹਿਯੋਗੀ ਸ਼੍ਰੀਮਤੀ ਭਾਰਤੀ ਮਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਫੈਬਰਿਕ ਪੇਟਿੰਗ ਅਤੇ ਫ਼ੈਸ਼ਨ ਜਿਊਲਰੀ …
Read More »Teacher’s Day celebrated in St. Soldier Elite Convent School
Jandiala Guru, Sept. 8 (Punjab Post- Harinder Pal singh) – Teacher’s Day celebrated in St. Soldier Elite Convent School premises in remembrance of Sarvepali Radha Krishnan which was started in 1962 when Sarvepali Radha Krishnan took over as second President of India. Teachers performed dance, skit, role play, solo song, games and many more items on the stage. The remarkable performance of ‘Surinder Kaur’ and ‘Parveen Nanda was …
Read More »ਅਦਾਲਤ ਵਲੋਂ ਭਗੋੜਾ ਕਰਾਰ ਦਿੱਤੇ ਗਏ ਵਿਅਕਤੀ ਵਲੋਂ ਫਿਰ ਧਮਕੀਆਂ ਦੇਣ ਦਾ ਦੋਸ਼
ਜੰਡਿਆਲਾ ਗੁਰੂ, 8 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਨਯੋਗ ਅਦਾਲਤ ਵਲੋਂ ਭਗੋੜਾ ਕਰਾਰ ਦਿੱਤੇ ਵਿਅਕਤੀ ਵਲੋਂ ਸ਼ਰੇਆਮ ਸ਼ਿਕਾਇਤਕਰਤਾ ਨੂੰ ਧਮਕੀਆਂ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਚੋਂਕੀ ਜੰਡਿਆਲਾ ਗੁਰੂ ਦਿੱਤੀ ਦਰਖ਼ਾਸਤ ਵਿਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਧਰਮ ਪਾਲ ਪੁੱਤਰ ਦੇਸ ਰਾਜ ਨਵੀ ਅਬਾਦੀ ਨਾਲ ਅੰਮ੍ਰਿਤਸਰ ਅਦਾਲਤ ਵਿਚ ਪੈਸਿਆਂ ਦੇ ਲੈਣ ਦੇਣ ਸਬੰਧੀ ਮਾਮਲਾ ਚੱਲ ਰਿਹਾ ਹੈ।ਜਿਸ ਵਿਚ …
Read More »ਜੇਤੂ ਗੱਤਕਾ ਖਿਡਾਰੀਆਂ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਇੱਕ ਓਂਕਾਰ ਗੱਤਕਾ ਕੱਪ ’ਚ ਦਿੱਲੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਗੱਤਕਾ ਐਸੋਸੀਏਸ਼ਨ ਦੀ ਟੀਮ ਨੂੰ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ‘ਚ ਵਿਸ਼ੇਸ਼ ਸੈਸ਼ਨ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਚੱਲ ਰਹੀ ਵਰਕਸ਼ਾਪ ਵਿਚ ਅੱਜ ਦੂਜੇ ਦਿਨ ਡਾ. ਅਮਰ ਸਿੰਘ ਨੇ ਆਰੰਭ ਵਿਚ ਵਰਕਸ਼ਾਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਦੂਜੇ ਦਿਨ ਦੇ ਪਹਿਲੇ ਅਕਾਦਮਿਕ ਸ਼ੈਸ਼ਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ …
Read More »ਯੂਨੀਵਰਸਿਟੀ ਵਿਖੇ ਗਿੱਧਾ, ਭੰਗੜਾ, ਜਨਰਲ ਡਾਂਸ ਦੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਡਾਂਸ (ਗਿੱਧਾ, ਭੰਗੜਾ, ਜਨਰਲ ਡਾਂਸ) ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਯੂਨੀਵਰਸਿਟੀ ਨਾਲ ਸਬੰਧਿਤ 30 ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਰਕਸ਼ਾਪ ਦੀ ਸ਼ੁਰੂਆਤ ਵਿੱਚ ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਨੇ ਖੇਤਰ ਮਾਹਿਰਾਂ ਡਾ. ਜੁਝਾਰ ਸਿੰਘ ਸੰਧੂ, ਡਾ. ਆਈ.ਐਸ …
Read More »
Punjab Post Daily Online Newspaper & Print Media