Tuesday, November 24, 2026

Daily Archives: September 8, 2017

ਇਨਸਾਫ ਨਾ ਮਿਲਣ `ਤੇ ਪੁਲਸੀਆਂ ਵਲੋਂ ਸਿੱਖ ਦੀ ਦਸਤਾਰ ਉਤਾਰਨ ਖਿਲਾਫ ਕਰਾਂਗੇ ਸੰਘਰਸ਼ – ਸਖੀਰਾ, ਸੰਧੂ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਬੀਤੀ 4 ਸਤੰਬਰ ਦੀ ਰਾਤ ਨੂੰ ਤਕਰੀਬਨ 11.00 ਵਜੇ ਇੱਕ ਦਰਜ਼ਨ ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਇੱਕ ਟੋਲੀ ਵੱਲੋਂ ਰੇਲਵੇ ਸਟੇਸ਼ਨ ਦੇ ਸਾਹਮਣੇ ਜੋਗਿੰਦਰ ਢਾਬੇ ਦੇ ਮਾਲਕ ਮੋਹਨ ਸਿੰਘ ਦੇ ਪੁੱਤਰ ਦਮਨ ਸਿੰਘ ਦਾ ਢਾਬਾ ਬੰਦ ਕਰਨ ਦਾ ਬਹਾਨਾ ਬਣਾ ਕੇ ਉਸ ਨਾਲ ਹੱਥਾਪਾਈ ਕਰਕੇ ਉਸ ਦੀ ਦਸਤਾਰ ਉਤਾਰ ਕੇ ਰੋਲਣ ਦੇ ਮਾਮਲੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਅੰਤਰ ਸਹੋਦਿਆ ਸਕੂਲਜ਼ ਲੋਕ-ਨਾਚ ਪ੍ਰਤੀਯੋਗਤਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਵਿੱਚ ਨਾਚ ਪ੍ਰਤੀ ਰੁੱਚੀ ਪ੍ਰਫੁਿਲਤ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰ ਸਹੋਦਿਆ ਸਕੂਲਜ਼ ਲੋਕ ਨਾਚ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚ ਸੰਮੀ, ਡਾਂਡੀਆ, ਲੁੱਡੀ, ਰਾਜਸਥਾਨੀ ਨਾਚ, ਭੰਗੜਾ ਆਦਿ ਸ਼ਾਮਲ …

Read More »

ਕੋਰਟ ਕੰਪਲੈਕਸ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ ਜ਼ਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਸੰਤਬਰ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕਿ੍ਰਮੀਨਲ ਕੰਪਾਊਡੇਬਲ ਕੇਸ, ਐਨ.ਆਈ ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ …

Read More »

ਫਸਲਾਂ ਦੀ ਰਹਿੰਦ ਖੂੰਹਦ ਸਾੜਣ ਦੇ ਨੁਕਸਾਨ ਪ੍ਰਤੀ ਲਗਾਇਆ ਜਾਗਰੂਕਤਾ ਕੈਂਪ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰੀਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਵਿੱਚ ਸਥਿਤ ਚੱਟ ਪੱ ਬਨੀ ਮੰਦਿਰ ਵਿੱਚ ਬਲਾਕ ਪੱਧਰੀ ਕੈਂਪ …

Read More »

Workshop for student-artists held at Guru Nanak Dev University

Amritsar, Sept. 7 (Punjab Post Bureau) – A workshop on fine arts was organized here today in the Dasmesh Auditorium of the Guru Nanak Dev University. This special workshop was organized by the Youth Welfare Department of the University with the objective to acquaint the students, teachers and directors of various affiliated colleges about the technical knowledge and do’s and …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਨੇ ਅਧਿਆਪਕ ਦਿਵਸ ਮਨਾਇਆ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਨੇ ਅਧਿਆਪਕ ਦਿਵਸ ਮਨਾਇਆ।ਇਸੇ ਅਧੀਨ ਫੈਸ਼ਨ ਐਂਡ ਟਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਨੇ ਅਖਬਾਰ ਅਤੇ ਹੋਰ ਬੇਕਾਰ ਪਦਾਰਥਾਂ ਤੋਂ ਸੁੰਦਰ ਤੋਹਫੇ ਬਣਾ ਕੇ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਨੂੰ ਪੇਸ਼ ਕੀਤੇ ਓਧਰ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਰਾਜਨੀਤੀ ਸਾਸਤਰ ਵਿਭਾਗ ਵਲੋਂ …

Read More »

ਬਾਬਾ ਫ਼ਰੀਦ ਕਾਲਜ ਵਲੋਂ ‘ਟੇਲੈਂਟ ਹੰਟ’ ਮੁਕਾਬਲੇ ਕਰਵਾਏ ਗਏ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾਣ ਵਾਲੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ‘ਟੇਲੈਂਟ ਹੰਟ’ ਮੁਕਾਬਲੇ ਕਰਵਾਏ ਗਏ ਇਸ …

Read More »

ਜਿਲਾ ਸਕੂਲ ਖੇਡਾਂ- ਤੀਜੇ ਦਿਨ ਖਿਡਾਰੀਆਂ ਨੇ ਮਾਰੀਆਂ ਮੱਲਾਂ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਸਿੱਖਿਆ ਅਫ਼ਸਰ (ਸੈ.ਸਿ) ਬਠਿਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਅਤੇ ਗੁਰਪ੍ਰੀਤ ਸਿੰਘ ਸਹਾਇਕ ਸਿੱਖਿਆ ਅਫਸਰ (ਖੇਡਾਂ) ਦੀ ਦੇਖ-ਰੇਖ ਵਿੱਚ ਤੀਜੇ ਦਿਨ ਗਰਮ ਰੁੱਤ ਦੀਆਂ ਜਿਲਾ ਸਕੂਲ ਖੇਡਾਂ ਅੱਜ ਬਠਿਡਾ ਦੇ ਵੱਖ-ਵੱਖ ਸਕੂਲ ਗਰਾਊਂਡਾਂ ਵਿੱਚ ਧੂਮ-ਧੜੱਕੇ ਨਾਲ ਹੋਈਆਂ। ਅੱਜ ਨੈਟਬਾਲ ਅੰਡਰ-14 ਲੜਕੇ ਪਹਿਲਾ ਸਥਾਨ ਬਠਿੰਡਾ 1 ਜੋਨ ਦੂਜਾ …

Read More »