ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਸਟੂਡੈਂਟ ਆਰਗੇਨਾਈਜੇਸ਼ਨ ਆਈ-ਸੈਕ ਨਾਲ ਅਹਿਦਨਾਮੇ `ਤੇ ਹਸਤਾਖਸ਼ਰ ਕੀਤੇ ਹਨ।ਜ਼ਿਕਰ-ਏ-ਖਾਸ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਪੰਜਾਬ ਭਰ ਵਿਚੋਂ ਅਹਿਦਨਾਮਾ ਲਿਖਣ ਵਾਲੀਆਂ ਪਹਿਲੀ ਸੰਸਥਾ ਵਿਚੋਂ ਹੈ।ਉਪਰੋਕਤ ਸੰਸਥਾ ਸੰਸਾਰ ਭਰ ਦੇ 128 ਦੇਸ਼ਾਂ ਵਿਚ ਕਾਰਜਸ਼ੀਲ ਹੈੇ।ਇਹ ਅਦਾਰਾ ਵਿਦਿਆਰਥੀਆਂ ਨੂੰ ਲੋੜ ਅਤੇ ਅਕਾਦਮਿਕ (ਵਿਸ਼ਿਆਂ) ਮੁਤਾਬਕ …
Read More »Daily Archives: September 9, 2017
ਬਾਬਾ ਫ਼ਰੀਦ ਬੀ.ਐਡ ਕਾਲਜ ਦੇ ਨਵੇਂ ਸੈਸ਼ਨ ਦਾ ਆਗਾਜ਼
ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਨਵੇਂ ਸੈਸ਼ਨ ਦਾ ਆਗਾਜ਼ ਬੜੇ ਸ਼ਾਨਦਾਰ ਢੰਗ ਨਾਲ ਕੀਤਾ ਗਿਆ।ਕਾਲਜ ਦੇ ਵਾਇਸ ਪਿ੍ਰੰਸੀਪਲ ਨੇ 13ਵੇਂ ਸੈਸ਼ਨ ਦੀ ਸ਼ਰੂਆਤ ਮੌਕੇ ਨਵੇਂ ਵਿਦਿਆਰਥੀਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਅਧਿਆਪਕ ਵਰਗ ਸਮਾਜ ਦਾ ਸਿਰਜਣਹਾਰ ਹੁੰਦਾ ਹੈ, ਸੋ ਦੇਸ਼ ਦੇ ਭਵਿੱਖ ਦੀ ਜ਼ਿੰਮੇਵਾਰੀ ਇਹਨਾਂ ਦੇ ਮੋਢਿਆਂ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ `ਚ ਕੈਂਪ ਕੋਰਟ ਦੌਰਾਨ ਤਿੰਨ ਕੈਦੀ ਰਿਹਾਅ
ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਕੇਂਦਰੀ ਜੇਲ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿਚ ਮੌਕੇ ਉਤੇ ਹੀ ਤਿੰਨ ਕੈਦੀਆਂ ਨੂੰ ਉਨਾਂ ਦੇ ਚਾਲ ਚਾਲ ਵੇਖ ਕੇ ਰਿਹਾਅ …
Read More »ਮੋਬਾਇਲ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ
ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਮਾਨਯੋਗ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਯੋਗ ਅਗਵਾਈ ਅਤੇ ਡਾਇਰੈਕਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੀ ਦੇਖ ਰੇਖ 25 ਅਗਸਤ ਤੋਂ ਝੰਡੀ ਦੇ ਰਵਾਨਾ ਕੀਤੀ ਗਈ ਆਈ ਮੋਬਾਈਲ ਜਾਗਰੂਕਤਾ ਵੈਨ ਅੱਜ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਪਹੁੰਚੀ। ਇਸ ਮੋਬਾਇਲ ਜਾਗਰੂਕਤਾ ਵੈਨ ਨੂੰ …
Read More »ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ- ਰੂਬੀ
ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਪ੍ਰੋਫੈਸਰ ਰੁਪਿੰਦਰ ਕੌਰ ਰੂਬੀ ਨੇ ਕਾਂਗਰਸ ਅਤੇ ਅਕਾਲੀ ਦਲ-ਬੀਜੇਪੀ `ਤੇ ਤਿਖੇ ਹਮਲੇ ਕਰਦੇ ਕਿਹਾ ਕਿ ਇਨਾਂ ਨੇ ਲੋਕ ਵਿਰੋਧੀ ਨੀਤੀਆਂ ਅਤੇ ਭਿ੍ਰਸ਼ਟਾਚਾਰ ਰਾਹੀ ਪੰਜਾਬ ਨੂੰ ਪੂਰੀ ਤਰਾਂ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦਾ ਕਿਸਾਨ ਅਤੇ ਮਜ਼ਦੂਰ ਲਗਾਤਾਰ ਆਤਮ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਸਬੰਧੀ ਕੀਰਤਨ ਦਰਬਾਰ 10 ਨੂੰ
ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਸ੍ਰੋਮਣੀ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਅਤੇ ਗੁਰਤਾਗੱਦੀ ਦਿਵਸ ਦੇ ਸਬੰਧ ਵਿੱਚ ਕੀਰਤਨ ਦਰਬਾਰ ਦੀ 10 ਸਤੰਬਰ ਦਿਨ …
Read More »ਜਿਲ੍ਹਾ ਪੱਧਰੀ ਤਾਈਕਵਾਂਡੋ (ਲੜਕੀਆਂ) ਦੇ ਮੁਕਾਬਲੇ ਹੋਏ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡੀ.ਈ.ਓ ਸੈਕੰਡਰੀ ਸ਼੍ਰੀਮਤੀ ਸੁਨੀਤਾ ਕਿਰਨ ਅਤੇ ਏ.ਈ.ਓ ਬਲਵਿੰਦਰ ਸਿੰਘ ਵਲੋਂ ਜਿਲ੍ਹਾ ਪੱਧਰੀ ਤਾਈਕਵਾਂਡੋ (ਲੜਕੀਆਂ) ਦੇ ਮੁਕਾਬਲੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ।ਇਹਨਾਂ ਮੁਕਾਬਲਿਆਂ …
Read More »ਸਿਖਿਆ ਨੂੰ ਕੁਦਰਤੀ ਰਹਿਣ ਦਿਓ
ਸਾਡੇ ਸਮਾਜ ਵਿਚ ਡਾਕਟਰ ਅਤੇ ਇੰਜੀਨੀਅਰ ਦੀ ਨਸਲ ਕੋਚਿੰਗ ਦਾ ਟੀਕਾ ਲਗਾ ਕੇ ਪੈਦਾ ਕੀਤੀ ਜਾਂਦੀ ਹੈ, ਇਹ ਨਸਲਾਂ ਕਦੂਆਂ, ਤੋਰੀਆਂ ਵਾਗ ਜਲਦੀ ਮੁਰਝਾ ਜਾਂਦੀਆਂ ਹਨ ਜਾਂ ਬਜਾਰ ਵਿੱਚ ਵਿਕਣ ਯੋਗ ਨਹੀਂ ਰਹਿੰਦੀਆਂ।ਜੇ ਵੀਹ ਸਾਲ ਪਿਛਾਂਹ ਵੱਲ ਝਾਤ ਮਾਰੀਏ ਜਦੋਂ ਜਦੋਂ ਸਰਕਾਰੀ ਸਕੂਲਾਂ ਦਾ ਬੋਲਬਾਲਾ ਸੀ, ਉਦੋਂ ਪੜ੍ਹਾਈ ਵਿਚ ਦਰਮਿਆਨੇ ਵਿਦਿਆਰਥੀਆਂ ਨੂੰ ਅਧਿਆਪਕ ਖੁਦ ਸਾਇੰਸ ਨੂੰ ਔਖਾ ਵਿਸ਼ਾ ਦੱਸ ਕੇ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਰੱਖੀ
ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਲਿਜਾ ਕੇ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਵਲੋਂ ਇਲਾਜ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ।ਉਕਤ ਵਿਅਕਤੀ ਦੀ ਸ਼ਨਾਖਤ ਅਤੇ ਤੱਕ ਨਹੀਂ ਹੋ ਸਕੀ।ਪੁਲਿਸ ਚੌਂਕੀ ਗਲਿਆਰਾ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ …
Read More »ਸਕੂਲ ਬਲੂ ਵੇਲ ਗੇਮਜ਼ ਤੋਂ ਬੱਚਿਆਂ ਦਾ ਰੱਖਣ ਧਿਆਨ – ਡੀ.ਸੀ
ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਹਾਲ ਹੀ ਵਿੱਚ ਬਲੂ ਵੇਲ ਕੰਪਿਊਟਰ ਗੇਮਜ਼ ਸਬੰਧੀ ਹੋਈ ਦੁਰਘਟਨਾ ਦੇ ਸਾਹਮਣੇ ਆਉਣ ਤੇ ਜਿਲੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਪੱਤਰ ਲਿੱਖ ਕੇ ਇਸ ਖੇਡ ਦੇ ਘਿਨੌਣੇ ਪੱਖ ਨੂੰ ਬੱਚਿਆਂ ਅਤੇ ਮਾਪਿਆਂ ਨਾਲ ਸਾਂਝੇ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਸਪੱਸ਼ਟ ਕੀਤਾ ਹੈ ਕਿ ਮੋਬਾਇਲ ਫੋਨ ਅਤੇ …
Read More »
Punjab Post Daily Online Newspaper & Print Media