Tuesday, November 24, 2026

Daily Archives: September 9, 2017

ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਮਿਊਜਿ਼ਕ ਦੀ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਮਿਊਜਿ਼ਕ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਸ਼ੁਰੂਆਤ ਵਿੱਚ ਡਾਇਰੈਕਟਰ ਯੁਵਕ ਭਲਾਈ ਨੇ ਆਏ ਖੇਤਰ ਮਾਹਿਰਾਂ ਡਾ. ਕੰਵਲਜੀਤ ਸਿੰਘ, ਡਾ. ਸੂੁਬਾ ਸਿੰਘ, ਡਾ. ਨਿਰਮਲ ਸਿੰਘ ਨਿੰਮਾ ਅਤੇ ਅਸਿਸਟੈਂਟ ਪ੍ਰੋਫੈਸਰ ਅਰਸ਼ਪ੍ਰੀਤ ਸਿੰਘ ਰਿਦਮ ਨੂੰ ਬੁੱਕੇ ਦੇ ਕੇ ਸਵਾਗਤ ਕੀਤਾ।ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਮੰਤਵ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਫੀਜ਼ੀਓਥੀਰੈਪੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ)   ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਵਿਸ਼ਵ ਫੀਜ਼ੀਓਥੀਰੈਪੀ ਦਿਵਸ ਮਨਾਇਆ ਗਿਆ। ਫੀਜ਼ੀਓਥੀਰੈਪੀ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿਚ ਕੁਇਜ਼, ਐਕਸਟੈਂਪੋਰ, ਫੀਜ਼ੀਓ ਗੌਟ ਟੈਲੰਟ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਵਿਚ 267 ਦੇ ਲਗਪਗ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਤੇ ਖੋਜਾਰਥੀਆਂ ਨੇ ਭਾਗ ਲਿਆ। ਵਿਭਾਗ ਦੇ …

Read More »

ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਹੈਲਪ ਡੈਸਕ ਗਠਿਤ ਵੀ.ਸੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਪੱਤਰਕਾਰਾਂ ਨਾਲ ਯੂਨੀਵਰਸਿਟੀ ਦੀਆਂ ਸੰਭਾਵੀ ਯੋਜਨਾਵਾਂ ਬਾਰੇ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਇਸ ਮੌਕੇ ਵੱਖ-ਵੱਖ ਅਖਬਾਰਾਂ ਅਤੇ ਇਲੈਕਟ੍ਰੌਨਿਕ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਅਤੇ ਰਜਿਸਟਰਾਰ ਪ੍ਰੋ. ਕਰਨਜੀਤ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਲੋਕ ਨਾਚ ਮੁਕਾਬਲੇ `ਚ ਆਇਆ ਪਹਿਲਾ ਸਥਾਨ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) –  ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਹੋਦਿਆ ਸਕੂਲ ਕੰਪਲੈਕਸ ਵਲੋਂ ਅਯੋਜਿਤ ਲੋਕ ਨਾਚ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਨੇ ਕੋਲੀਸ਼ ਡਾਂਸ ਦੀ ਭਾਵਪੂਰਨ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੁਕਾਬਲੇ ਵਿੱਚ ਜਿ਼ਲ੍ਹੇ ਭਰ `ਚੋਂ ਸ਼ਾਮਲ ਹੋਈਆਂ 12 ਟੀਮਾਂ ਦਾ ਅਭਿਨਵ ਪਾਂਜ਼ਲਾ, ਗੋਰਾਂਗ ਗੁਲਾਟੀ, ਪ੍ਰਨਵ ਜੇਤਲੀ, ਕੁਨਾਲ ਮਹਾਜਨ, …

Read More »

ਦੇਸ਼ ਭਗਤ ਬਾਬਾ ਬਿਸ਼ਨ ਸਿੰਘ ਬੁੱਟਰ ਦਾ ਸ਼ਹੀਦੀ ਦਿਹਾੜਾ ਮਨਾਇਆ

ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)  ਉਘੇ ਦੇਸ਼ ਭਗਤ ਬਾਬਾ ਬਿਸ਼ਨ ਸਿੰਘ ਬੁੱਟਰ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਪਿੰਡ ਬੁੱਟਰ ਸਿਵੀਆ ਵਿਖੇ ਮਨਇਆ ਗਿਆ।ਇਸ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੇ ਸਪੁੱਤਰ ਜੇ.ਈ ਕਸ਼ਮੀਰ ਸਿੰਘ ਬੁੱਟਰ ਅਤੇ ਓਹਨਾਂ ਦੇ ਪੋਤਰੇ ਗੁਰਜੀਤ ਸਿੰਘ ਨੂੰ ਕੁਲਦੀਪ ਰਾਏ ਬੁੱਟਰ, ਰਾਗੀ ਜੋਗਿੰਦਰ ਸਿੰਘ, ਮੈਂਬਰ ਬਲਵਿਦਰ ਸਿੰਘ, ਮੋਹਨ ਸਿੰਘ, ਕੁਲਵੰਤ ਸਿੰਘ ਆਦਿ ਵਲੋਂ ਸਿਰੋਪਾ …

Read More »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਵੱਲੋਂ ਧਰਨਾ 11 ਸਤੰਬਰ ਨੂੰ

ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) –  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ ਐਸੋ: ਮੰਡਲ ਸਮਰਾਲਾ ਦੀ ਡਵੀਜਨ ਕਮੇਟੀ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ ਦੇ ਦੁਰਵਿਵਹਾਰ ਅਤੇ ਭੈੜੇ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਪੈਨਸ਼ਨਰਜ਼ ਐਸੋ: ਮੰਡਲ ਸਮਰਾਲਾ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ …

Read More »

ਪਿੰਡ ਹੇੜੀਆਂ ਦੀ ਛਿੰਝ `ਚ ਪਰਮਿੰਦਰ ਡੂਮਛੇੜੀ ਨੇ ਤੀਰਥ ਫਗਵਾੜਾ ਨੂੰ ਕੀਤਾ ਚਿੱਤ

ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਹੇੜੀਆਂ ਵਿਖੇ ਦੂਜਾ  ਸ਼ਾਨਦਾਰ ਛਿੰਝ ਮੇਲਾ ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਰਮਨਦੀਪ ਸਿੰਘ ਗੋਲੂ, ਸੁੱਖਾ ਸਿੰਘ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 250 ਤੋਂ ਵੱਧ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿਚ ਇੱਕਠੇ …

Read More »

ਸਮਾਜਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ 10 ਸਤੰਬਰ ਨੂੰ

ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਸਤਿਕਾਰਯੋਗ ਪਿਤਾ ਉਜਾਗਰ ਸਿੰਘ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦੇ ਨਮਿਤ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 10 ਸਤੰਬਰ  ਨੂੰ ਸਥਾਨਕ ਨਵੀਂ ਦਾਣਾ ਮੰਡੀ ਚਾਵਾ ਰੋਡ  ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਏ ਜਾਣਗੇ।ਜਿਸ ਦੌਰਾਨ ਇਲਾਕੇ ਦੀਆਂ ਰਾਜਨੀਤਕ, ਧਾਰਮਿਕ, ਸਮਾਜਿਕ …

Read More »

ਗੁਰਦੁਆਰਾ ਤੂਤ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  ਸਥਾਨਕ ਸੁਲਤਨਵਿੰਡ ਰੋਡ ਸਥਿਤ ਸ੍ਰੀ ਗੁਰੂੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਤੂਤ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਗਿਆ ।ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ, ਗਲੀਆ, ਮੁਹੱਲਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ …

Read More »

ਟੇਲੈਂਟ ਸ਼ੋਅ ਦਾ ਪੋਸਟਰ ਜਾਰੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  ਸਥਾਨਕ ਅਜਨਾਲਾ ਰੋਡ ਸਥਿਤ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅਜੋਲਾ ਦੇ ਦਫਤਰ ਵਿਖੇ ਐਸ.ਸੀ ਵਿੰਗ ਦੇ ਵਾਈਸ ਚੇਅਰਮੈਨ ਦੀਪੂ ਪਹਿਲਵਾਨ ਵਲੋਂ ਆਯੋਜਿਤ ਕੀਤੇ ਜਾ ਰਹੇ ਚੈਰਿਟੀ ਸ਼ੋਅ “ਟੇਲੈਂਟ ਦਾ ਮੁਕਾਬਲਾ“ ਦਾ ਪੋਸਟਰ ਜਾਰੀ ਕੀਤਾ ਗਿਆ।ਪ੍ਰੋਗਰਾਮ ਦੇ ਪ੍ਰਬੰਧਕ ਮਨਜੀਤ ਸਿੰਘ ਤੇ ਹਨੀ ਮਹਿਰਾ ਨੇ ਦੱਸਿਆ ਕਿ ਇਹ ਪ੍ਰੋਗਰਾਮ 10 ਸਤੰਬਰ ਨੂੰ ਮਾਲ ਆਫ ਅੰਮ੍ਰਿਤਸਰ (ਅਲਫਾ …

Read More »