ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖ਼ਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਨਤਾ ਦੇ ਉਦੇਸ਼ ਲਈ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ‘ਜੈਂਡਰ ਬਰਾਬਰੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਿਤ ਕੀਤਾ ਗਿਆ, ਜਿਸ ’ਚ ਐਚ.ਐਸ ਨੰਦਾ ਆਈ.ਏ.ਐਸ ਸਾਬਕਾ ਕਮਿਸ਼ਨਰ ਜਲੰਧਰ ਡਵੀਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ …
Read More »Daily Archives: September 12, 2017
ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਪ੍ਰਿੰਸੀਪਲ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਇਸ ਕੋਰਸ ’ਚ ਖੁੰਬਾਂ ਦੀ ਪੈਦਾਵਾਰ ਤੋਂ ਲੈ …
Read More »GNDU Short Term Courses for Matric pass Boys and Girls-Last date Sept. 13
Amritsar, Sept. 11 (Punjab Post Bureau) – Lifelong learning Department of the Guru Nanak Dev University will start twenty days short term and crash courses for Matric pass boys and girls from September2017. Dr. Suninder Tung, Director of Life Long Learning Department said that the course of Photo Shop will be available for girls and boys both. Similarly the courses …
Read More »Workshop for Theater student-artists held at University
Amritsar, Sept. 11 (Punjab Post Bureau) – A workshop for theater student-artists was organized in the Dasmesh Auditorium of the Guru Nanak Dev University. This special workshop was organized by the Youth Welfare Department of the University with the objective to acquaint the students, teachers and directors of various affiliated colleges about the technical knowledge and do’s and don’ts of …
Read More »ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਵੀਂਹ ਦਿਨਾਂ ਦੇ ਸ਼ਾਰਟ ਟਰਮ ਤੇ ਕਰੈਸ਼ ਕੋਰਸ 13 ਸਤੰਬਰ ਤੋ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਵੀਹ ਦਿਨਾਂ ਦੇ ਸ਼ਾਰਟ ਟਰਮ ਅਤੇ ਕਰੈਸ਼ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਹ ਕੋਰਸ 13 ਸਤੰਬਰ 2017 ਤੋ ਰੋਜ਼ਾਨਾ ਡੇਢ ਘੰਟਾ ਕਰਵਾਇਆ ਜਾਵੇਗਾ। ਵਿਭਾਗ ਦੀ ਡਾਇਰੈਕਟਰ ਪ੍ਰੋਫੈਸਰ ਸੁਨਿੰਦਰ ਤੁੰਗ ਨੇ ਦੱਸਿਆ ਕਿ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਥੀਏਟਰ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋ ਦਸਮੇਸ਼ ਆਡੀਟੋਰੀਅਮ ਵਿਖੇ ਚੌਥੇ ਦਿਨ ਥੀਏਟਰ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਵਿਚ ਬਤੌਰ ਮਾਹਿਰ ਡਾ. ਜਨਮੀਤ ਸਿੰਘ, ਵਰਿਆਮ ਮਸਤ, ਡਾ. ਜ਼ਸਪਾਲ ਕੌਰ ਦਿਉਲ ਅਤੇ ਡਾ. ਗੁਰਪ੍ਰੀਤ ਸਿੰਘ ਰਟੋਲ ਨੇ ਸਿ਼ਰਕਤ ਕੀਤੀ।ਡਾ. ਜਗਜੀਤ ਕੌਰ ਡਾਇਰੈਕਟਰ, ਯੁਵਕ ਭਲਾਈ ਨੇ ਖੇਤਰੀ ਮਾਹਿਰਾਂ ਦਾ ਸਵਾਗਤ ਕੀਤਾ …
Read More »ਦਿੱਲੀ ਕਮੇਟੀ ਨੇ ਸ਼ੁਰੂ ਕੀਤੀ ਮਾਂ-ਬੋਲੀ ਸਤਿਕਾਰ ਲਹਿਰ
ਨਵੀਂ ਦਿੱਲੀ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਪੱੰਜਾਬੀ ਭਾਸ਼ਾ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੱੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ੱਿੰਸ਼ਘ ਜੀ.ਕੇ ਨੇ ਪੱੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵੱਲੋਂ ਮਾਂਂ ਬੋਲੀ ਸਤਿਕਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਪੰੰਜਾਬੀ ਅਧਿਆਪਕਾਂ ਦੀਆਂ 769 ਅਤੇ …
Read More »ਯੁਵਾ ਤੇ ਸਮਾਜ ਸੇਵਾ ਯੂਥ ਕਲੱਬਾਂ ਤੋਂ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਅੱਜ ਇਕ ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਐਨ. ਵਾਈ.ਵੀ ਵਲੰਟੀਅਰਾਂ ਦੀ ਇਕ ਮੀਟਿੰਗ ਸ੍ਰੀ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਅੱਜ ਇਸ ਮੀਟਿੰਗ ਵਿੱਚ ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਐਨ.ਵਾਈ.ਵੀ ਵਲੰਟੀਅਰਾਂ ਨੇ ਭਾਗ ਲਿਆ।ਇਸ …
Read More »ਅੰਡਰ-17 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 16 ਤੋਂ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਸਾਲ 2017-18 ਦੌਰਾਨ ਜਿਲ੍ਹਾ ਪੱਧਰੀ ਸਪੋਰਟਸ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ 17 ਉਮਰ ਵਰਗ ਮਿਤੀ 16 ਸਤੰਬਰ ਤੋਂ 17 ਸਤੰਬਰ, 2017 ਤੱਕ ਆਯੋਜਿਤ ਕੀਤੇ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਅਤੇ ਕੰਪੀਟੀਸ਼ਨ ਦਾ ਸ਼ੈਡਿਊਲ ਜਾਰੀ ਕਰਦਿਆ ਜਿਲ੍ਹਾ ਸਪੋਰਟਸ ਅਫਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੰਡਰ …
Read More »ਪੰਜਾਬ ਸ਼ਹਿਰੀ ਆਵਾਸ ਯੋਜਨਾ ਨਾਲ ਮਿਲੇਗਾ ਬੇ-ਘਰ ਪਰਿਵਾਰਾਂ ਨੂੰ ਲਾਭ- ਡੀ.ਸੀ
ਡਿਮਾਂਡ ਸਰਵੇ ਫਾਰਮ 30 ਸਤੰਬਰ ਤੱਕ ਕੀਤੇ ਜਾਣਗੇ ਅਪਲਾਈ ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸਭਨਾਂ ਲਈ ਮਕਾਨ ਮਿਸ਼ਨ ਦਾ ਸਪਨਾ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸ਼ਹਿਰੀ ਆਵਾਸ ਯੋਜਨਾ ਸ਼ਹਿਰੀ ਬੇ-ਘਰ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ।ਘੱਟ ਵਿਆਜ ਦਰ ’ਤੇ ਜ਼ਿਆਦਾ ਲੋਨ ਮੁਹੱਈਆ ਕਰਵਾਉਣ ਲਈ ਇਸ ਯੋਜਨਾ ਨੂੰ ਸ਼ੁਰੂ ਕਰਨਾ ਸਰਕਾਰ ਦਾ ਬਹੁਤ ਹੀ …
Read More »
Punjab Post Daily Online Newspaper & Print Media