Tuesday, November 24, 2026

Daily Archives: September 12, 2017

ਪੰਜਾਬ ਸਰਕਾਰ ਦਾ ਰੀਅਲ ਅਸਟੇਟ ਸੈਕਟਰ ਨੂੰ ਤੋਹਫਾ – ਕੁਲੈਕਟਰ ਦਰਾਂ ’ਚ ਕਮੀ

ਸ਼ਹਿਰੀ ਖੇਤਰਾਂ ਵਿਚ 5 ਤੇ ਦਿਹਾਤੀ ਖੇਤਰਾਂ ਵਿਚ ਹੋਈ 10 ਫੀਸਦੀ ਦੀ ਕਟੌਤੀ ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਰੀਅਲ ਇਸਟੇਟ ਸੈਕਟਰ ਨੂੰ ਉਤਸ਼ਾਹ ਦੇਣ ਲਈ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਸਰਕਲ ਦਰਾਂ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਸਰਕਾਰ ਨੇ ਸ਼ਹਿਰੀ ਇਲਾਕਿਆਂ …

Read More »

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਵਾਇਨ ਫਲੂ ਦਾ ਮੁਫ਼ਤ ਇਲਾਜ ਉਪਲਬੱਧ- ਸਿਵਲ ਸਰਜਨ

ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਵਾਈਨ ਫਲੂ ਦੇ ਕਈ ਕੇਸ ਪੰਜਾਬ ਭਰ ਵਿਚ ਸਾਹਮਣੇ ਆਏ ਹੋਣ ਕਾਰਨ ਲੋਕਾਂ ਵਿਚ ਪੈਦਾ ਹੋਏ ਡਰ ਦੇ ਮਾਹੌਲ ਨੂੰ ਦੂਰ ਕਰਦੇ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਥੋੜੀ ਜਿਹੀ ਸਾਵਧਾਨੀ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਜੇਕਰ ਫਿਰ ਵੀ ਕੋਈ ਕੇਸ ਸਾਹਮਣੇ ਆਉਂਦਾ ਹੈ …

Read More »

ਖੇਤੀਬਾੜੀ ਵਿਭਾਗ ਕੰਬਾਇਨਾਂ ਨਾਲ ਐਸ.ਐਮ.ਐਸ ਸਿਸਟਮ ਲਗਾਉਣ ਲਈ ਦੇਵੇਗਾ ਸਬਸਿਡੀ

 30 ਸਤੰਬਰ ਤੱਕ ਜ਼ਿਲਾ ਖੇਤੀਬਾੜੀ ਦਫ਼ਤਰਾਂ ਵਿਚ ਦਿੱਤੀ ਜਾ ਸਕਦੀ ਹੈ ਅਰਜੀ ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਲਾਈ ਸਖ਼ਤ ਰੋਕ ਦੇ ਮੱਦੇਨਜ਼ਰ ਇਸ ਵਾਰ ਕੋਈ ਵੀ ਕੰਬਾਇਨ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਦੇ ਨਹੀਂ ਚੱਲ ਸਕੇਗੀ।ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ …

Read More »

ਪੈਨਸ਼ਨ ਦੀ ਪੜਤਾਲ ਨਾ ਹੋਣ ’ਤੇ ਰੁੱਕ ਸਕਦੀ ਹੈ ਪੈਨਸ਼ਨ- ਸਮਾਂ 15 ਸਤੰਬਰ ਤੱਕ ਵਧਿਆ

ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪੈਨਸ਼ਨਾਂ, ਜਿਸ ਵਿਚ ਬੁਢਾਪਾ ਅਤੇ ਹੋਰ ਵਰਗ ਸ਼ਾਮਿਲ ਹਨ, ਦੀ ਪੜਤਾਲ ਸਾਰੇ ਪੰਜਾਬ ਵਿਚ ਕਰਵਾਈ ਜਾ ਰਹੀ ਹੈ।ਇਸ ਪੜਤਾਲ ਦੇ ਮੁਕੰਮਲ ਹੋਣ ’ਤੇ ਹੀ ਸਬੰਧਤ ਪੈਨਸ਼ਨ ਦੀ ਰਾਸ਼ੀ ਸਬੰਧਤ ਲਾਭਪਾਤਰੀ ਦੇ ਬੈਂਕ ਖਾਤੇ ਵਿਚ ਪਾਈ ਜਾਣੀ ਹੈ, ਇਸ ਲਈ ਜ਼ਰੂਰੀ ਹੈ ਕਿ ਜੋ ਵੀ ਲੋਕ ਇਹ ਪੈਨਸ਼ਨ …

Read More »

40 ਲੱਖ ਦੀ ਲਾਗਤ ਵਾਲੀ ਕਹੇਰੂ-ਦੋਲਤਪੁਰ ਸੜਕ ਦਾ ਕੰਮ ਸ਼ੁਰੂ

ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂੂਰਾ ਕਰਾਂਗਾ- ਗੋਲਡੀ ਖੰਗੂੜਾ ਧੂਰੀ, 11 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –    ਪਿਛਲੇ ਲੰਮੇ ਸਮੇਂ ਤੋਂ ਕਹੇਰੂ-ਦੋਲਤਪੁਰ ਸੜਕ ਦੀ ਖਸਤਾ ਹਾਲਤ ਨੂੰ ਸੁਧਾਰ ਕੇ ਨਵ: ਨਿਰਮਾਣ ਦਾ ਕੰਮ ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸੜਕ ਤੇ ਟੱਕ ਲਗਾ ਕੇ ਸ਼ੁਰੂ ਕਰਵਾਇਆ। ਜਿਕਰਯੋਗ ਹੈ ਕਿ ਪਿੰਡ ਕਹੇਰੂ ਤੋਂ ਨਾਮ ਚਰਚਾ ਘਰ ਤੱਕ ਬਣਨ ਵਾਲੀ 3.63 …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਵਿਦਿਆਰਥੀ ਕੌਂਸਲ ਦੀ ਸਥਾਪਨਾ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਵਿੱਦਿਅਕ ਅਦਾਰਿਆਂ ’ਚ ਕਰਵਾਏ ਜਾਂਦੇ ਪ੍ਰੋਗਰਾਮਾਂ ’ਚ ਵਿਦਿਆਰਥੀਆਂ ਦੀ ਅਗਵਾਈ ਲਈ ‘ਇਨਸਟਾਲੇਸ਼ਨ ਆਫ਼ ਸਟੂਡੈਂਟਸ ਆਫ਼ ਕੌਂਸਲ’ (ਵਿਦਿਆਰਥੀ ਕੌਂਸਲ) ਦੀ ਸਥਾਪਨਾ ਕੀਤੀ ਗਈ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਹੈ …

Read More »

ਮਾਈਗਰਰੇਟਰੀ ਪਲਸ ਪੋਲੀਓ ਮੁਹਿੰਮ 17, 18 ਤੇ 19 ਸਤੰਬਰ ਨੂੰ – ਡੀ.ਸੀ

ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਕੀਤੀ ਇਸ ਸਮੇਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਡੀ.ਐਮ.ਸੀ ਡਾ: ਐਸ.ਐਸ ਰੋਮਾਣਾ, ਅਰਬਨ ਨੋਡਲ ਅਫਸਰ …

Read More »

ਸਮਾਗਮਾਂ ਦਾ ਬਚਿਆ ਖਾਣਾ ਫੀਡਿੰਗ ਇੰਡੀਆ ਸੰਸਥਾ ਨੂੰ ਕੀਤਾ ਜਾਵੇ ਦਾਨ – ਡੀ.ਸੀ ਲਾਕਰਾ

ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਕੀ ਤੁਸੀਂ ਆਪਣੇ ਘਰ ਦਾ ਵਾਧੂ ਖਾਣਾ ਬਰਬਾਦ ਹੋਣ ਤੋਂ ਬਚਾਉਣਾ ਚਾਹੁੰਦੇੇ  ਹੋ, ਜੇਕਰ ਹਾਂ ਤਾਂ ਤੁਸੀਂ ਇਸ ਖਾਣੇ ਨੂੰ ਫੀਡਿੰਗ ਇੰਡੀਆ ਸੰਸਥਾ ਦੁਆਰਾ ਲੋੜਵੰਦ ਲੋਕਾਂ ਨੂੰ ਪਹੰੁਚਾ ਸਕਦੇ ਹੋ।ਫੀਡਿੰਗ ਇੰਡੀਆ ਸੰਸਥਾ ਦੇ ਬਠਿੰਡਾ ਸਥਿਤ ਸਵੈ-ਸੇਵਕਾਂ ਦੁਆਰਾ ਇਸ ਖਾਣੇ ਨੂੰ ਸ਼ਹਿਰ ਦੇ ਗਰੀਬ ਇਲਾਕਿਆਂ ’ਚ ਪਹੰੁਚਾਇਆ ਜਾਂਦਾ ਹੈ।ਡਿਪਟੀ …

Read More »

ਸੰਗਤ ਬਲਾਕ ਦੀਆਂ ਪ੍ਰਾਇਮਰੀ ਖੇਡਾਂ ਧੂਮ-ਧੜੱਕੇ ਨਾਲ ਸ਼ੁਰੂ

ਖਿਡਾਰੀਆਂ ਨੂੰ ਨਸ਼ਿਆਂ ਤਂੋ ਦੂਰ ਰਹਿਣ ਲਈ ਕੀਤਾ ਸੁਚੇਤ- ਡੋਡ ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿੱਖਿਆ ਵਿਭਾਗ ਡਾਇਰੈਕਟਰ ਐਲੀਮੈਂਟਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਬਠਿੰਡਾ ਦੇ ਸਿਖਿਆ ਅਫਸਰ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸੰਗਤ ਦੀਆਂ ਤਿੰਨ ਰੋਜ਼ਾ ਪ੍ਰਾਇਮਰੀ ਖੇਡਾਂ ਸ੍ਰੀਮਤੀ ਅਮਰਜੀਤ ਕੌਰ ਬਲਾਕ ਪ੍ਰਾਇਮਰੀ ਅਫਸਰ ਦੀ ਰਹਿਨੁਮਾਈ ਹੇਠ ਸੰਗਤ ਕਲਾਂ …

Read More »

ਐਮ.ਐਸ.ਸੀ (ਫਿਜ਼ਿਕਸ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਵਾਰ ਫਿਰ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਪੰਜਾਬੀ ਯੂਨੀਵਰਸਿਟੀ …

Read More »