ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਗਨਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲਾ ਪ੍ਰਧਾਨ ਰੇਸ਼ਮਾ ਰਾਣੀ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਅਬੋਹਰ ਬਲਾਦ ਦੀ ਪ੍ਰਧਾਨ ਅੰਜੂ ਬਿਸ਼ਨੋਈ, ਮੀਤ ਪ੍ਰਧਾਨ ਕੰਚਨ ਬਿਸ਼ਨੋਈ, ਬਲਾਕ ਫਾਜ਼ਿਲਕਾ ਦੀ ਪ੍ਰਧਾਨ ਸ਼ੀਲਾ ਦੇਵੀ, ਜਨਰਲ ਸਕੱਤਰ ਰਾਜਵੰਤ ਕੌਰ, ਬਲਾਕ ਜਲਾਲਾਬਾਦ ਦੀ ਪ੍ਰਧਾਨ ਸ਼ਿੰਦਰਪਾਲ ਕੌਰ, ਜਨਰਲ ਸਕੱਤਰ ਸ਼ਿਮਲਾ ਰਾਣੀ ਅਤੇ ਵੱਡੀ ਗਿਣਦਤੀ ਿਵਚ …
Read More »Daily Archives: September 14, 2017
ਨੋਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿਲਾ ਪੁਲਿਸ ਕਰਵਾਏਗੀ ਮਿੰਨੀ ਮੈਰਾਥਨ
ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਆਪਣੇ ਸਮਾਜਿਕ ਫਰਜ਼ ਨੂੰ ਪੂਰਾ ਕਰਦੇ ਹੋਏ 28 ਸਤੰਬਰ ਨੂੰ ਮਿੰਨੀ ਮੈਰਾਥਨ ਦੋੜ ਦਾ ਅਯੋਜਨ ਕੀਤਾ ਜਾਵੇਗਾ। ਐਸ.ਐਸ.ਪੀ. ਦਫ਼ਤਰ ਵਿਚ ਅਯੋਜਤ ਪੱਤਰਕਾਰ ਸੰਮੇਲਨ ਵਿਚ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਦੋੜਤਾ ਪੰਜਾਬ …
Read More »Result of Punjab Regimental Centre Common Entrance Exam Declared
Jalandhar, Sept. 14 (Punjab Post Bureau) – The Punjab Regimental Centre, Ramgarh Cantt (Jharkhand) organized a recruitment rally for Soldier GD and Tradesmen. The Common Entrance Examination (CEE) for the said rally was held on 30 Jul 2017 at Ramgarh Cantt. Result of the Common Entrance Examination (CEE) vide roll numbers of selected candidates for Soldier GD and Tradesmen are …
Read More »ਧਾਰਮਿਕ ਚਿੰਨ ਕਿਰਪਾਨ `ਤੇ ਲਾਈ ਪਾਬੰਦੀ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ- ਜਥੇਦਾਰ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਕਰਨਾਟਕਾ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ, ਜੋ ਸਿੱਖਾਂ ਦੇ ਪੰਜ ਕਕਾਰਾ ਵਿਚੋਂ ਇੱਕ ਹੈ, ਪਹਿਨਣ ‘ਤੇ ਪਾਬੰਦੀ ਲਗਾਈ ਹੈ।ਇਹ ਬਹੁਤ ਘਟੀਆ ਅਤੇ ਕਮੀਨੀ ਕਾਰਵਾਈ ਹੈ।ਸਿੱਖ ਧਰਮ ਵਿਚ ਕਰਨਾਟਕਾ ਸਰਕਾਰ ਵੱਲੋਂ ਦਖ਼ਲ ਅੰਦਾਜੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਜਿਸ ਵਿਚ ਧਾਰਾ …
Read More »ਗਿਆਨੀ ਗੁਰਮੁੱਖ ਸਿੰਘ ਦੇ ਮਨ ’ਚ ਅਵੱਗਿਆ ਦਾ ਬੋਝ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਵੇ – ਅਭਿਆਸੀ, ਸਰਚਾਂਦ
ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) – ਦਮਦਮੀ ਟਕਸਾਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਵਲੋਂ ਪਿੰਡ ਡਾਲਾ (ਮੋਗਾ) ਵਿਖੇ ਅੰਮ੍ਰਿਤ ਸੰਚਾਰ ਕਰ ਰਹੇ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ …
Read More »ਕੁਲਦੀਪ ਨਈਅਰ ਪੰਥ ਵਿਰੋਧੀ ਏਜੰਸੀਆਂ ਦਾ ਹੱਥ ਠੋਕਾ – ਰਜਿੰਦਰ ਸਿੰਘ ਮਹਿਤਾ
ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਨੇ ਨਈਅਰ ਦੀ ਸੰਤਾਂ ਪ੍ਰਤੀ ਮਾੜੀ ਸੋਚ ਨੂੰ ਲੈ ਕੇ ਉਹਨਾਂ ’ਤੇ ਸਖ਼ਤ ਟਿੱਪਣੀ ਕੀਤੀ ਹੈ। ਭਾਈ ਮਹਿਤਾ ਨੇ ਸੰਤ ਭਿੰਡਰਾਂਵਾਲੇ ਨਾਲ ਸਿਰਸਾ ਡੇਰਾ ਮੁਖੀ ਦੀ ਤੁਲਣਾ ਕਰਨ ’ਤੇ ਕੁਲਦੀਪ ਨਈਅਰ ਦੀ ਸਖ਼ਤ ਨਿਖੇਧੀ ਕਰਦਿਆਂ ਉਹਨਾਂ ਨੂੰ ਪੰਥ …
Read More »ਕਰਨਾਟਕ ਸਰਕਾਰ ਵਲੋਂ ਕਿਰਪਾਨ ’ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ’ਤੇ ਲਗਾਈ ਗਈ ਪਾਬੰਦੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ।ਕਿਰਪਾਨ …
Read More »ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਸਦਮਾ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਦਿਹਾਂਤ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖ਼ਾਲਸਾ ਕਾਲਜ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਹਨਾਂ ਦੇ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਅੰਤਿਮ ਸਸਕਾਰ 16 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੰਮਿ੍ਰਤਸਰ ਬਾਈ ਪਾਸ …
Read More »ਰਾਹੁਲ ਸਿੱਖ ਕਤਲੇਆਮ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਦੋਸ਼ੀਆਂ ਦੀ ਪੁਸ਼ਤਪਨਾਹੀ ਛੱਡੇ – ਦਮਦਮੀ ਟਕਸਾਲ
ਅੰਮਿ੍ਤਸਰ, 13 ਸਤੰਬਰ ( ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ’84 ਦੇ ਸਿੱਖ ਨਸਲਕੁਸ਼ੀ ਬਾਰੇ ਨਿੰਦਾ ਕਰਨ ਨੂੰ ਵੱਡਾ ਡਰਾਮਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਮਰੀਕਾ ਦੇ ਬਰਕਲੇ ’ਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆਂ ਵਿੱਚ ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਭੂਮਿਕਾ ਬਾਰੇ ਚਿੱਟੇ ਦਿਨ ਚਿੱਟਾ ਝੂਠ ਬੋਲ …
Read More »ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਤੇ ਹਾਦਸੇ ਵਾਪਰਦੇ ਹਨ- ਡਾ. ਇੰਦਰਜੀਤ ਸਿੰਘ
ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਜ਼ਿਲਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ `ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ …
Read More »
Punjab Post Daily Online Newspaper & Print Media