ਮਲੋਟ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) – ਜਿਲ੍ਹਾ ਬਾਲ ਭਲਾਈ ਕੌਸ਼ਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲਾ ਪੱਧਰ ਦੇ ਪੇਟਿੰਗ ਮੁਕਾਬਲੇ ਨਕਸ਼- 2017 ਕਰਵਾਏ ਗਏ, ਜਿਸ ਵਿਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ, ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਨੇਹਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ …
Read More »Daily Archives: September 14, 2017
ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ਨੇ ‘ਸਟੂਡੈਂਟਸ ਕੌਂਸਲ’ ਮੈਂਬਰਾਂ ਨੂੰ ਸਹੁੰ ਚੁਕਾਈ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਵਿਦਿਆਰਥੀ ਕੌਂਸਲ’ ਦਾ ਸਹੁੰ ਚੁੱਕਣ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕੌਂਸਲ ਦੇ ਮੈਂਬਰ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੰਦਿਆ ਕਿਹਾ ਕਿ ‘ਸਟੂਡੈਂਟ …
Read More »ਖਾਲਸਾ ਕਾਲਜ ’ਚ ਨਵੇਂ ਸੈਸ਼ਨ ਸਬੰਧੀ ‘ਅਰਦਾਸ ਦਿਵਸ’
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਿਕ ਖਾਲਸਾ ਕਾਲਜ ਦੇ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ 11 ਸਤੰਬਰ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਰੀ ਦੀਵਾਨ ਸਜਿਆ।ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰੰਭਕ ਅਰਦਾਸ ਦਿਵਸ’ ਮੌਕੇ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ `ਚ ਜਿੱਤਿਆ ਗੋਲਡ ਮੈਡਲ
ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਾਰਾਗੜੀ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਗੋਲਡ ਮੈਡਲ ਜਿੱਤਿਆ।ਜ਼ਿਲ੍ਹਾ ਉਕੀਨਾਵਾ ਰੋਜਿਰਿਉ ਕਰਾਟੇ ਡੂ ਕਿਉਜੀਕਾਈ ਐਸੋਸੀਏਸ਼ਨ ਅੰਮ੍ਰਤਸਰ ਵਲੋਂ 21ਵਾਂ ਜ਼ਿਲ੍ਹਾ ਕਰਾਟੇ ਸਾਰਾਗੜੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਤਕਰੀਬਨ 36 ਸਕੂਲਾਂ ਨੇ ਹਿੱਸਾ ਲਿਆ।ਜਿਸ ਵਿਚੋਂ ਗ੍ਰੇਸ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀ ਸ਼ਾਨਦਾਰ ਜਿੱਤ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਐਵਾਰਡ
ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਦੋ ਹੋਣਹਾਰ ਅਧਿਆਪਕਾਂ ਨੇ ਬੇਸਟ ਟੀਚਰ ਐਵਾਰਡ ਹਾਸਿਲ ਕੀਤੇ।ਸਭ ਤੋਂ ਪਹਿਲਾਂ ਸ਼੍ਰੀਮਤੀ ਮੀਨਾਕਸ਼ੀ ਕਟਾਰਿਆਨੂੰ ਸੀ.ਬੀ.ਐਸ.ਈ ਸਹੋਦਿਆ ਸਕੂਲ ਵੱਲੋਂ “ਸਰਵਉੱਤਮਅਧਿਆਪਕ ਪੁਰਸਕਾਰ” (ਬੈਸਟ ਟੀਚਰ ਐਵਾਰਡ) ਦੇ ਕੇਸਨਮਾਨਿਤ ਕੀਤਾ, ਜਿੰਨ੍ਹਾਂ ਦੀ ਕਰੜੀ ਮਿਹਨਤ ਅਤੇ ਲਗਨ ਨੇ ਉਨ੍ਹਾਂ ਦਾ ਸੁਪਨਾ ਸਾਕਾਰ ਕੀਤਾ ।ਇਸੇ ਤਰ੍ਹਾਂ ਹੀ ਸੁਖਚੈਨ ਸਿੰਘ …
Read More »ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਆਯੋਜਤ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ ਹੋ ਗਈ। ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਸਮਾਗਮ ਤੋਂ ਇਲਾਵਾ ਵਿਦਿਆਰਥੀਆਂ ਨੇ ਵਰਕਸ਼ਾਪ ਬਾਰੇ ਆਪਣੇ ਅਨੁਭਵ ਪੇਸ਼ ਕੀਤੇ। ਡੀਨ ਅਕਾਦਮਿਕ ਮਾਮਲੇ ਡਾ. ਕਮਲਜੀਤ ਸਿੰਘ ਨੇ ਸਮਾਪਤੀ ਸਮਾਰੋਹ ਦੀ …
Read More »ਯੂਨੀਵਰਸਿਟੀ ਵਿਖੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਅੱਜ ਇਥੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਹੋਇਆ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ 32 ਅਧਿਆਪਕ ਤੇ ਖੋਜਾਰਥੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ …
Read More »ਵਾਈਸ-ਚਾਂਸਲਰ ਸੰਧੂ ਵੱਲੋਂ ਆਨਲਾਈਨ ਟਰਾਂਸਕ੍ਰਿਪਟ ਤੇ ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਵਿਦਿਆਰਥੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਦੇਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ ਆਨਲਾਈਨ ਟਰਾਂਸਕ੍ਰਿਪਟ/ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ ਕੀਤਾ ਗਿਆ ਜਿਸ ਰਾਹੀਂ ਦੇਸ਼ ਜਾਂ ਵਿਦੇਸ਼ ਵਿਚ ਬੈਠਾ ਕੋਈ ਵੀ ਉਮੀਦਵਾਰ ਡੈਬਿਟ ਕਾਰਡ/ਕਰੈਡਿਟ ਕਾਰਡ/ਨੈਟ ਬੈਕਿੰਗ ਰਾਹੀਂ ਫੀਸ ਅਦਾ ਕਰਕੇ ਟਰਾਂਸਕ੍ਰਿਪ/ਵੈਰੀਫੀਕੇਸ਼ਨ ਲਈ ਆਨਲਾਈਨ ਅਪਲਾਈ ਕਰ ਸਕਦਾ …
Read More »ਭਾਰਤ ਛੱਡੋ ਅੰਦੋਲਨ ਦੇ 75 ਵਰ੍ਹੇ ਤੇ ਅਜ਼ਾਦੀ ਦੇ 70 ਵਰ੍ਹਿਆਂ ਨੂੰ ਸਮਰਪਿਤ ‘ਸੰਕਲਪ ਤੇ ਸਿੱਧੀ’ ਪ੍ਰੋਗਰਾਮ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਅੱਜ ਇਥੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਛੱਡੋ ਅੰਦੋਲਨ ਦੇ 75 ਵਰ੍ਹੇ ਅਤੇ ਅਜਾਦੀ ਦੇ 70 ਵਰ੍ਹਿਆਂ ਨੂੰ ਸਮਰਪਿਤ ਸੰਕਲਪ ਤੇ ਸਿੱਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ …
Read More »ਖਾਲਸਾ ਸਕੂਲਾਂ ਦੇ 100 ਤੋਂ ਵੱਧ ਬੱਚਿਆਂ ਨੇ ਗੁਰਮਤਿ ਕੁਵਿਜ਼ ਮੁਕਾਬਲੇ ’ਚ ਲਿਆ ਹਿੱਸਾ
ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-7, ਰੋਹਿਣੀ ਵਿਖੇ ਸਲਾਨਾ ਗੁਰਮਤਿ ਕੁਵੀਜ਼ ਮੁਕਾਬਲੇ ਕਰਵਾਏ ਗਏ।ਦਿੱਲੀ ਕਮੇਟੀ ਦੇ ਸਹਿਯੋਗ ਨਾਲ ਨਿੱਜ਼ੀ ਟੀ.ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ‘ਆਉ ਬਣਿਏ ਗੁਰਸਿੱਖ ਪਿਆਰਾ’ ਪ੍ਰੋਗਰਾਮ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ-ਵੱਖ ਖਾਲਸਾ ਸਕੂਲਾਂ ’ਚੋਂ 100 ਤੋਂ ਵੱਧ ਬੱਚਿਆਂ …
Read More »
Punjab Post Daily Online Newspaper & Print Media