Tuesday, November 24, 2026

Daily Archives: September 14, 2017

ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਦੇ ਤੌਰ ’ਤੇ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ …

Read More »

ਜੰਡਿਆਲਾ ਗੁਰੂ ਦੇ ਪਿੱਤਲ ਤੇ ਤਾਂਬੇ ਦੇ ਭਾਂਡਿਆ ਦੀ ਕਲਾ ਨੂੰ ਕੀਤਾ ਜਾਵੇਗਾ ਪ੍ਰਫੁੱਲਤ

ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਠਠਿਆਰਾਂ ਦੀ ਕਲਾ ਦਾ ਕੀਤਾ ਜਾਵੇਗਾ ਪ੍ਰਚਾਰ ਤੇ ਪਸਾਰ- ਡੀ.ਸੀ ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਜ਼ਿਲਾ ਅੰਮ੍ਰਿਤਸਰ ਦੇ ਕਸਬੇ ਜੰਡਿਆਲਾ ਗੁਰੂ ਵਿਖੇ ਠਠਿਆਰਾਂ ਵੱਲੋਂ ਪਿੱਤਲ ਅਤੇ ਤਾਂਬੇ ਦੀਆਂ ਧਾਤਾਂ ਨਾਲ ਹੱਥੀਂ ਭਾਂਡੇ ਬਣਾਉਣ ਦੀ ਸਦੀਆਂ ਤੋਂ ਚੱਲੀ ਆ ਰਹੀ ਕਲਾ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾਣਗੇ।ਅੰਤਰਰਾਸ਼ਟਰੀ ਸੰਗਠਨ ਯੂਨੈਸਕੋ …

Read More »

ਏ.ਡੀ.ਸੀ ਵਲੋਂ ਮਗਨਰੇਗਾ ਤਹਿਤ ਪਿੰਡਾਂ ’ਚ ਨਵੇਂ ਜਾਬ ਕਾਰਡ ਬਣਾਉਣ ਦੀਆਂ ਹਦਾਇਤਾਂ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਵਿੰਦਰ ਸਿੰਘ ਨੇ ਜਿਲੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਹਾਂਤਮਾ ਗਾਂਧੀ ਰੁਜ਼ਗਾਰ ਗਰੰਟੀ ਯੋਜਨਾ ਨੂੰ ਹਰ ਪਿੰਡ ’ਚ ਪੂਰੀ ਤਰਾਂ ਲਾਗੂ ਕਰਨ ਤਾਂ ਜੋ ਦੇਹਾਤੀ ਖੇਤਰਾਂ ’ਚ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਅੱਜ ਪੰਚਾਇਤ ਵਿਭਾਗ ਦੇ ਕੰਮਾਂ ਦਾ ਜਾਇਜਾ ਲੈਂਦਿਆਂ …

Read More »

ਡਿਪਟੀ ਕਮਿਸ਼ਨਰ ਨੇ ਜਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲੇ ’ਚ  ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜਿਆ ਜਾਵੇ। ਵਿਕਾਸ ਕੰਮਾਂ ਦਾ ਰੀਵਿਊ ਕਰਨ ਸਬੰਧੀ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਨਿੱਜੀ …

Read More »

ਪਿੰਡ ਝੁੰਬਾ ਦੇ ਲਾਪਤਾ ਲੜਕੇ ਫਤਹਿਗੜ ਸਾਹਿਬ ਤੋਂ ਮਿਲੇ ਪੜਾਈ ਤੋਂ ਤੰਗ ਹੋ ਕੇ ਭੱਜੇ ਸਨ ਘਰੋਂ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਪਿਛਲੇ ਦਿਨੀਂ ਲਾਪਤਾ ਹੋਏ ਪਿੰਡ ਝੁੰਬਾ  ਦੇ ਸਕੂਲ ਵਿਦਿਆਰਥੀ ਜੋ ਕਿ ਲਾਗਲੇ ਪਿੰਡ ਘੁੱਦਾ ਵਿਖੇ ਟਿੳੂਸ਼ਨ ਪੜਨ ਜਾਂਦੇ ਸਮੇਂ ਲਾਪਤਾ ਹੋ ਗਏ ਸਨ। ਉਹਨਾਂ ਬੱਚਿਆਂ ਨੂੰ ਥਾਣਾ ਨੰਦਗੜ ਦੀ ਪੁਲਿਸ ਨੇ ਮੁਲਾਜਮਾਂ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਲਈ ਭੇਜੀਆਂ ਗਈਆਂ ਤਾਂ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਥਾਣਾ …

Read More »

240 ਬੋਤਲਾਂ ਸ਼ਰਾਬ ਮਾਰਕਾ ਹੀਰ ਹਰਿਆਣਾ ਬਰਾਮਦ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਪੀ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਹੌਲਦਾਰ ਦੇਸਪਾਲ ਸਿੰਘ ਥਾਣਾ ਨੰਦਗੜ ਨੇ ਪੁਲਿਸ ਪਾਰਟੀ ਸਮੇਤ ਇਲਾਕਾ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ ਤੇ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਆਨ ਕਾਲਝ ਰਾਣੀ ਖਿਲਾਫ਼ ਮੁਕੱਦਮਾ ਨੰਬਰ 98 ਮਿਤੀ 13.09.17 ਅ/ਧ 61/1/14 ਐਕਸਾਇਜ ਐਕਟ ਤਹਿਤ ਥਾਣਾ …

Read More »

ਕੇਂਦਰ ਤੇ ਪੰਜਾਬ ਸਰਕਾਰ ਤੋਂ ਸਤਾਏ ਕਿਸਾਨ ਮਜ਼ਦੂਰਾਂ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋ ਸਤਾਏ ਕਿਸਾਨ ਮਜ਼ਦੂਰਾਂ ਨੇ ਹੱਕੀ ਮੰਗਾਂ ਲਈ ਆਪਣੇ ਸੰਘਰਸ਼ ਤੇਜ਼ ਕਰਦਿਆਂ।ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਅੱਗੇ ਰੋਸ ਧਰਨਾ ਲਾਇਆ।ਜਿਸ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨ ਮਜ਼ਦੂਰਾਂ ਪਰਿਵਾਰਾਂ ਨੇ ਵੀ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ …

Read More »

ਮਾਮਲਾ ਬਰਾੜ ਹੌਂਡਾ ਵਿਖੇ ਹੋਏ ਵਹੀਕਲ ਘਪਲੇ ਦਾ..

ਖਰੀਦਦਾਰਾਂ ਨੇ ਲਾਏ ਮਾਲਕ `ਤੇ ਧਮਕੀਆਂ ਦੇਣ ਦੇ ਦੋਸ਼ ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਤਿੰਨ ਕੋਨੀ ਚੌਕ ਕੋਲ ਬਣੇ ਬਰਾੜ ਹੌਂਡਾ ਡੀਲਰ `ਤੇ ਹੋਏ ਵਹੀਕਲ ਘਪਲੇ ਵਿੱਚ ਹੁਣ ਖਰੀਦਦਾਰਾਂ ਨੇ ਪੈਸੇ ਲੈ ਕੇ ਖਰੀਦੇ ਵਹੀਕਲਾਂ ਦੀ ਆਰ.ਸੀ ਨਾ ਦੇਣ ਅਤੇ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ ਲਾਏ ਹਨ। ਪ੍ਰੈਸ ਕਲੱਬ ਵਿਖੇ ਤਰਸੇਮ ਸਿੰਘ …

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਚੇਤਨਾ ਪ੍ਰਤੀਯੋਗਤਾ 1 ਅਕਤੂਬਰ ਨੂੰ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 1 ਅਕਤੂਬਰ ਨੂੰ ਚੇਤਨਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੂਬੇ ਦੇ ਚੋਣਵੇਂ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਣਗੇ।ਇਸ ਆਯੋਜਨ ਲਈ ਸੁਸਾਇਟੀ ਵੱਲੋਂ 5 ਹਜ਼ਾਰ ਕਿਤਾਬਾਂ ਦੇ ਸੈਟ ਜੋ ਕਿ ਸ਼ਹੀਦ ਭਗਤ ਸਿੰਘ …

Read More »

ਮਾਲਵਾ ਕਾਲਜ ਦਾ ਬੀ.ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਗਿਆ। ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਮਾਲਵਾ ਕਾਲਜ ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾਪ੍ਰਿੰਸੀਪਲ ਐਨ.ਕੇ ਗੋਸਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਨਤੀਜੇ ‘ਚ ਵਿਦਿਆਰਥੀ ਤਿਲਕ ਨੇ 74 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਸ਼ਵਿਤ 72 ਪ੍ਰਤੀਸ਼ਤ ਨੰਬਰ ਅਤੇ …

Read More »