ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 21ਵਾਂ ਓਪਨ ਡਿਸਟਿਕ ਰੋਲਰ ਸਕੇਟਿੰਗ ਟੂਰਨਾਮੈਂਟ `ਡਿਸਟਿਕ ਰੋਲਰ ਸਕੇਅਿੰਗ ਐਸੋਸੀਏਸਨ ਵਲੋਂ ਅੰਮਿ੍ਤਸਰ ਵਿਖੇ ਅਯੋਜਿਤ ਕੀਤਾ ਗਿਆ।ਇਸ ਟੂਰਨਾਮੈਂਟ ਵਿੱਚ ਜਿਲ੍ਹੇ ਭਰ ਵਿਚੋਂ 200 ਦੇ ਕਰੀਬ ਪ੍ਰਤੀਯੋਗੀਆਂ ਨੇ ਭਾਗ ਲਿਆ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 8 ਗੋਲਡ ਮੈਡਲ, 9 ਸਿਲਵਰ ਮੈਡਲ ਅਤੇ 4 ਕਾਂਸੇ ਦੇ ਮੈਡਲ …
Read More »Daily Archives: September 14, 2017
ਡੀ.ਏ.ਵੀ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਪੰਜਾਬ ਭਰ ਦੇ ਸਾਰੇ ਕਾਲਜਾਂ ਵਿੱਚ ਅੱਜ ਦੋ ਪੀਰੀਅਡ ਦਾ ਕਾਲਜ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ।ਜਿਸ ਦੇ ਤਹਿਤ ਅੱਜ ਸਥਾਨਕ ਡੀ.ਏ.ਵੀ ਕਾਲਜ ਵਿੱਚ ਅਧਿਆਪਕਾਂ ਵੱਲੋਂ ਹੜਤਾਲ ਕਰਕੇ ਧਰਨਾ ਲਗਾਇਆ ਗਿਆ ਅਤੇ ਰੈਲੀ ਕੀਤੀ।ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਲਜ ਯੂਨਿਟ ਦੇ ਸਕੱਤਰ ਡਾ. …
Read More »ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਸੰਦੌੜ, 13 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਭੂਦਨ ਵਿਖੇ ਇਕ ਨੌਜਵਾਨ ਦੀ ਲਾਸ ਦਰੱਖਤ ਨਾਲ ਲਟਕਦੀ ਮਿਲੀ ਹੈ।ਮਿ੍ਰਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਭੂਦਨ ਵਜੋਂ ਹੋਈ ਹੈ।ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਰਾਜਵਿੰਦਰ ਸਿੰਘ ਨੇ ਲਿਖਵਾਏ ਬਿਆਨਾਂ ਮੁਤਾਬਿਕ ਕੁਲਦੀਪ ਸਿੰਘ ਅੱਜ ਸਵੇਰੇ ਖੇਤ ਹਰਾ ਲੈਣ ਅਤੇ ਜੀਰੀ ਨੂੰ ਪਾਣੀ ਲਗਾਉਣ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ ‘ਨੈਟਵਰਕ ਸਕਿਊਰਟੀ ਇਸ਼ੂਜ਼’ `ਤੇ ਸੈਮੀਨਾਰ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਵੁਮੈਨ ਦੇ ਪੀ.ਜੀ ਵਿਭਾਗ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵੱਲੋਂ ‘ਨੈਟਵਰਕ ਸਕਿਊਰਟੀ ਇਸ਼ੂਜ਼’ ਵਿਸ਼ੇ ‘ਤੇ ਇਕ ਸੈਮੀਨਾਰ ਕਰਵਾਇਆ ਗਿਆ।ਪ੍ਰੋ. ਸੰਦੀਪ ਸੂਦ, ਐਸੋਸੀਏਟ ਡੀਨ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਗੁਰਦਾਸਪੁਰ ਅਤੇ ਡਾ. ਕੁਲਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਵਿਭਾਗ ਕੰਪਿਊਟਰ ਸਾਇੰਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਖ ਬੁਲਾਰਿਆਂ ਵਜੋਂ …
Read More »ਵਿਰਸਾ ਵਿਹਾਰ ਸੁਸਾਇਟੀ ਦਾ ਚੱਲ ਰਿਹਾ ਵਿਵਾਦ ਮਿਲ ਬੈਠ ਕੇ ਹੱਲ ਕਰਨ ਦਾ ਦਾਅਵਾ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਫਾਉਂਡਰ ਮੈਂਬਰ ਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਨੇ ਮਿਲ ਕੇ ਮਾਨਯੋਗ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੂੰ ਅਪੀਲ ਕੀਤੀ ਹੈ ਕਿ ਬੀਤੇ ਦਿਨੀਂ ਵਿਰਸਾ ਵਿਹਾਰ ਸੁਸਾਇਟੀ ਅੰਮਿ੍ਰਤਸਰ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਕੁੱਝ ਮੈਂਬਰਾਂ ਦੀ ਗਲਤ ਫਹਿਮੀ ਨਾਲ ਮੀਡੀਆ ਵਿਚ ਸਾਹਮਣੇ ਆਏ ਵਿਵਾਦ ਤੋਂ ਬਾਅਦ ਸੁਸਾਇਟੀ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਾ ਦਿਹਾਂਤ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਿਹਾਂਤ ਹੋ ਗਿਆ ਹੈ।ੳੇੁਨਾਂ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਇਜ਼ਾਹਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਨੇ ਲਗਭਗ 17 ਸਾਲ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ …
Read More »ਬੱਚਿਆਂ ਨੂੰ ਬਲੂ ਵੇਲ੍ਹ ਗੇਮ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸਰਕਾਰ ਤੇ ਮਾਪੇ ਸੰਜ਼ੀਦਾ ਹੋਣ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਸਾਰ ਭਰ ਵਿਚ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਮਾਰੂ ਪ੍ਰਭਾਵ ਨਾਲ ਆਤਮ ਹੱਤਿਆ ਦੇ ਰਾਹ ਤੋਰਨ ਵਾਲੀ ਬਲੂ ਵੇਲ੍ਹ ਗੇਮ ਤੋਂ ਬਚਾਉਣ ਲਈ ਸਰਕਾਰ ਅਤੇ ਮਾਪਿਆਂ ਨੂੰ ਸੰਜੀਦਗੀ ਨਾਲ ਉਪਰਾਲੇ ਕਰਨੇ ਚਾਹੀਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੀਤਾ।ਉਨਾਂ ਇਸ …
Read More »ਸ਼੍ਰੋਮਣੀ ਅਕਾਲੀ ਦਲ ਦਿੱਲੀ ਮਾਸਟਰ ਤਾਰਾ ਸਿੰਘ ਦੀ ਮਨਾਏਗਾ 50ਵੀਂ ਬਰਸੀ- ਸਰਨਾ
ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਪ੍ਰਧਾਨਗੀ ਹੇਠ ਹੋਈ ਵੱਖ-ਵੱਖ ਬੁੱਧੀਜੀਵੀਆਂ, ਸਿਆਸੀ ਤੇ ਧਾਰਮਿਕ ਆਗੂਆਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਾਸਟਰ ਤਾਰਾ ਸਿੰਘ ਦੀ 50 ਬਰਸੀ ਸ਼੍ਰੋਮਣੀ ਅਕਾਲੀ ਦਲ ਮਨਾਏਗਾ ਤੇ ਇਸ ਸਮਾਗਮ ਨੂੰ ਇੱਕ ਇਤਿਹਾਸਕ ਸਮਾਗਮ ਦਾ ਰੂਪ ਦਿੱਤਾ ਜਾਵੇਗਾ। ਜਾਰੀ ਇੱਕ ਬਿਆਨ ਰਾਹੀ …
Read More »DAV College won Inter College Squash Racket Championship
Amritsar, Sept. 11 (Punjab Post Bureau) – DAV College won Inter College Squash Racket tournament, which was organized by the Guru Nanak Dev University. College students showed an extra ordinary performance during the competition. Principal Dr. Rajesh Kumar congratulated the students and the department of sports and physical education. He also applauded the achievements of sports persons Varun Khanna, Ankur, …
Read More »
Punjab Post Daily Online Newspaper & Print Media