Tuesday, November 24, 2026

Daily Archives: September 15, 2017

ਡੀ.ਏ.ਵੀ ਪਬਲਿਕ ਸਕੂਲ ਵਿਖੇ `ਹਿੰਦੀ ਦਿਵਸ` ਮਨਾਇਆ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ `ਹਿੰਦੀ ਦਿਵਸ` ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।1949 ਈ: ਵਿੱਚ ਅੱਜ ਦੇ ਦਿਨ ਸੰਵਿਧਾਨ ਕਮੇਟੀ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਦੇਸ਼ ਦੀ ਰਾਸ਼਼ਟਰੀ ਭਾਸ਼ਾ ਹਿੰਦੀ ਹੋਵੇਗੀ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼਼ਾ ਦੀ ਮਹੱਤਤਾ `ਤੇ ਚਾਨਣਾ ਪਾਇਆ ਗਿਆ।ਡਾ. ਰਜਿੰਦਰ …

Read More »

DAV Cadets participated in Traffic Control Programme

Amritsar, Sept. 15 (Punjab Post Bureau) – Under the guidance of Police Commissioner S.S Srivastav\ 30 Students of DAV College controlled the traffic simultaneously for two days at Novelty Chownk and SSSS Chownk under Traffic control programme. This programme was conducted under supervision of Harjit Singh Dhaliwal, ADCP Traffic and Sarabjeet Singh Bajwa, ACP Traffic. The main motive of this …

Read More »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ `ਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਬਣੀ ਨੌਰੀਨ ਕੌਰ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸਿੱਖ ਕੌਮ ਨੇ ਵਿਦੇਸ਼ੀ ਧਰਤੀ ’ਤੇ ਇੱਕ ਵਾਰੀ ਫਿਰ ਤੋਂ ਆਪਣੀ ਹੋਂਦ ਨੂੰ ਪੁਖਤਾ ਤਰੀਕੇ  ਨਾਲ ਦਰਜ ਕੀਤਾ ਹੈ। ਉਤਰੀ ਅਮਰੀਕਾ ਦੇ ਕੋੌਲੋਰੈਡੋ ਸੂਬੇ ਦੀ ਵਸਨੀਕ 23 ਸਾਲਾ ਨੌਰੀਨ ਕੌਰ ਸਿੰਘ ਨੂੰ ਉਤਰੀ ਅਮਰੀਕਾ ਵਲੋਂ ਨੁਮਾਇੰਦੇ ਦੇ ਤੌਰ ’ਤੇ …

Read More »

ਕੇਂਦਰੀ ਰਾਜ ਮੰਤਰੀ ਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ।ਇਸ ਸਮੇਂ ਵਿਜੇ ਸਾਂਪਲਾ, ਤਰੁਣ ਚੁੱਗ ਤੇ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।ਉਨ੍ਹਾਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਜੇਤੂ ਵਿਦਿਆਰਥੀ ਸਨਮਾਨਿਤ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪਿਛਲੇ ਦਿਨੀਂ  ਸੈਂਟਰ ਸਕੂਲ ਕੋਟਾਲਾ ਵਿੱਚ ਸੈਂਟਰ ਪੱਧਰੀ ਖੇਡਾਂ ਹੋਈਆਂ। ਜਿਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਟੇਟ ਐਵਾਰਡੀ ਹਰਜੀਤ ਸਿੰਘ, ਸਮਾਜ ਸੇਵੀ ਸੰਤੋਖ ਸਿੰਘ, ਅਮਰਜੀਤ ਸਿੰਘ ਸੈਕਟਰੀ ਅਤੇ ਸਕੂਲ ਮੈਨੇਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਂਸਲਾ …

Read More »

ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਨੂੰ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਸਾਹਿਤ ਸਭਾ ਦੇ …

Read More »