ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ …
Read More »Daily Archives: September 15, 2017
ਕਲਮ ਦੀ ਆਜ਼ਾਦੀ ਤੇ ਵਿਚਾਰਾਂ ’ਤੇ ਪ੍ਰਗਟਾਵੇ ਦੇ ਹੱਕ ਲਈ ਫਿਰਕੂ ਤੇ ਫਾਸ਼ਿਸਟ ਤਾਕਤਾਂ ਖਿਲਾਫ ਇੱਕਜੁੱਟ ਹੋਣ ਦਾ ਸੱਦਾ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਅਸੀਂ ਹਰ ਆਏ ਰੋਜ਼ ਅਖਬਾਰਾਂ, ਮੀਡੀਏ ’ਚ ਪੜਦੇ ਸੁਣਦੇ ਆ ਰਹੇ ਹਾਂ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਫਿਰਕੂ ਜਾਬਰ ਤਾਕਤਾਂ ਹਾਕਮਾਂ ਦੀ ਸਰਪ੍ਰਸਤੀ ਹੇਠ ਪੱਤਰਕਾਰਾਂ, ਲੇਖਕਾਂ, ਸਾਹਿਤਕਾਰਾਂ, ਬੁੱਧਜੀਵੀਆਂ, ਤਰਕਸ਼ੀਲਾਂ, ਲੋਕ-ਪੱਖੀ ਆਗੂਆਂ ਦੀ ਕਲਮ ਦੀ ਆਜ਼ਾਦੀ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਹੱਕੀ ਅਵਾਜ਼ ਕੁਚਲਣ ਲਈ ਕਾਤਲਾਨਾ ਹਮਲੇ ਤੇ ਦੁਰਵਿਵਹਾਰ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਅੱਜ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇਸ ਮੌਕੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਜੋ ਕਿ 14 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ, ਜਿਸ ਸਬੰਧੀ ਉਨਾਂ ਨੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ।ਇਸ ਉੁਪਰੰਤ ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਨਾਲ ਸੰਬੰਧਿਤ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ‘ਆਰਭਿੰਕ ਅਰਦਾਸ’ ਕਰਵਾਈ ਗਈ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ’ ਕਰਵਾਈ ਗਈ। ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਕਾਲਜ ਦੇ ਨਵੇਂ ਆਰੰਭ ਹੋ ਰਹੇ ਸ਼ੈਸ਼ਨ ਅਤੇ ਨਵੇਂ ਆਏ ਵਿਦਿਆਰਥੀਆਂ ਦੀ …
Read More »ਖਾਲਸਾ ਕਾਲਜ ਵੂਮੈਨ ਨੇ ਮਨਾਇਆ ਹਿੰਦੀ ਦਿਵਸ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ ਭਾਸ਼ਾ ਨੂੰ ਸਿੱਖਣ ਲਈ ਆਪਣੀ ਮਾਤਰ ਭਾਸ਼ਾ ਨੂੰ ਅਣਗੌਲਿਆਂ ਕਰਨਾ ਉਚਿੱਤ ਨਹੀਂ।ਇਹ ਸ਼ਬਦ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਵਿਭਾਗ ਵੱਲੋਂ ਮਨਾਏ ਗਏ ‘ਹਿੰਦੀ ਦਿਵਸ’ ਸਮਾਰੋਹ ਮੌਕੇ ਉਚੇਚੇ ਤੌਰ ’ਤੇ ਪੁੱਜੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …
Read More »ਯੂਨੀਵਰਸਿਟੀ `ਚੇ ਰਿਮੀਡੀਅਲ ਕੋਚਿੰਗ ਕੋਰਸ ਲਈ ਫਾਰਮ ਭਰਨ ਦੀ ਆਖਰੀ ਮਿਤੀ 4 ਅਕਤੂਬਰ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਰਿਮੀਡੀਅਲ ਕੋਚਿੰਗ ਅਧੀਨ 04 ਮਹੀਨਿਆਂ ਦਾ ਇੱਕ ਕੋਰਸ ਕਰਵਾਇਆ ਜਾਣਾ ਹੈ। ਇਸ ਕੋਰਸ ਵਿੱਚ ਅੰਡਰ ਗਰੈਜੂਏਟ ਤੋ ਲੈ ਕੇ ਪੋਸਟ ਗਰੈਜੂਏਟ ਤੱਕ ਦੇ ਵਿਦਿਆਰਥੀਆਂ ਨੂੰ ਜਨਰਲ ਸਟੱਡੀਜ਼, ਅੰਗਰੇਜੀ, ਮੈਂਟਲ ਅਬਿਲਟੀ ਅਤੇ ਰੀਜ਼ਨਿੰਗ ਬਾਰੇ ਗਿਆਨ ਦਿੱਤਾ ਜਾਵੇਗਾ । ਇਹ ਕੋਰਸ ਮਿਤੀ …
Read More »ਡੀ-ਜ਼ੋਨ ਜ਼ੋਨਲ ਯੁਵਕ ਮੇਲਾ 18 ਸਤੰਬਰ ਤੋਂ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡੀ-ਜ਼ੋਨ (ਜ਼ਿਲਾ ਕਪੂਰਥਲਾ ਤੇ ਨਵਾਂ ਸ਼ਹਿਰ ਦੇ ਕਾਲਜਾਂ ਲਈ) ਜ਼ੋਨਲ ਯੁਵਕ ਮੇਲਾ 18 ਤੋਂ 21 ਸਤੰਬਰ, 2017 ਤਕ ਕਰਵਾਇਆ ਜਾ ਰਿਹਾ ਹੈ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਤੰਬਰ ਨੂੰ ਮੇਲੇ ਦੀ ਸ਼ੁਰੂਆਤ ਭੰਗੜੇ ਦੀ ਆਈਟਮ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਥ ਫੈਸਟੀਵਲਾਂ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਅੱਜ ਇਥੇ ਯੂਥ ਫੈਸਟੀਵਲਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ। ਇਹ ਯੂਥ ਫੈਸਟੀਵਲ 18 ਸਤੰਬਰ ਤੋਂ ਸ਼ੁਰੂ ਹੋ ਕੇ 3 ਨਵੰਬਰ ਤਕ ਚੱਲਣਗੇ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਦੱਸਿਆ ਕਿ ਡੀ-ਜ਼ੋਨ (ਜ਼ਿਲੇ ਕਪੂਰਥਲਾ, ਨਵਾਂ ਸ਼ਹਿਰ ਦੇ ਕਾਲਜਾਂ ਲਈ) ਜ਼ੋਨਲ ਯੁਵਕ ਮੇਲਾ 18 ਤੋਂ …
Read More »ਭਾਰਤ ਸਰਕਾਰ ਵੱਲੋਂ ਯੂਨੀਵਰਸਿਟੀ ਅਧਿਆਪਕਾਂ ਨੂੰ 30.69 ਲੱਖ ਦਾ ਇਕ ਵਿਸ਼ੇਸ਼ ਖੋਜ ਪ੍ਰੋਜੈਕਟ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਭਾਰਤ ਸਰਕਾਰ ਦੇ ਸਾਇੰਸ ਐਂਡ ਇੰਜੀਨਿਅਰਿੰਗ ਰੀਸਰਚ ਬੋਰਡ ਦੇ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਹੈਲਥ ਸਾਇੰਸ ਡਿਵੀਜ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਡਾ. ਰਾਜਬੀਰ ਭੱਟੀ ਅਤੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਦੇ ਡਾ. ਐਮ.ਐਸ. ਭੱਟੀ ਨੂੰ 30.69 ਲੱਖ ਰੁਪਏ ਦਾ ਇਕ ਵਿਸ਼ੇਸ਼ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ। ਉਨ੍ਹਾਂ …
Read More »ਪਿੱਤਰ ਤਰਪਣ ਮਹਾਂਯੱਗ ਕਰਵਾਇਆ
ਜਿਉਂਦੇ ਜੀਅ ਵੀ ਮਾਪਿਆਂ ਦੀ ਸੇਵਾ ਸ਼ਰਧਾ ਨਾਲ ਕਰੇ ਔਲਾਦ ਜੈ ਭਗਵਾਨ ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਧਰਮ ਪ੍ਰਚਾਰ ਅਤੇ ਜਨ ਕਲਿਆਣ ਸੰਮਤੀ ਧੂਰੀ ਵੱਲੋਂ ਰਾਮ ਬਾਗ ਚੈਰੀਟੇਬਲ ਸੋਸਾਇਟੀ ਵਿਖੇ ਸ਼੍ਰੀ ਮਦਭਾਗਵਤ ਗੀਤਾ ਪਾਠ ਅਤੇ ਪਿੱਤਰ ਤਰਪਣ ਯੱਗ ਸ਼੍ਰੀ ਜੈ ਭਗਵਾਨ ਸ਼ਾਸਤਰੀ ਜੀ ਦੀ ਅਗੁਵਾਈ ਵਿੱਚ ਕਰਵਾਇਆ ਜਾ ਰਿਹਾ ਹੈ।ਸ਼੍ਰੀ ਜੈ ਭਗਵਾਨ ਸ਼ਾਸਤਰੀ ਨੇ ਦੱਸਿਆ ਕਿ ਸ਼ਰਾਧਾਂ ਦੇ …
Read More »
Punjab Post Daily Online Newspaper & Print Media