Tuesday, November 24, 2026

Daily Archives: September 16, 2017

ਪ੍ਰੋ. ਮੁਹੰਮਦ ਜਮੀਲ ਦੀ ਨਵੀਂ ਪੁਸਤਕ `ਉਰਦੂ, ਫਾਰਸੀ ਔਰ ਅਰਬੀ` ਦੀ ਘੁੰਡ ਚੁਕਾਈ

ਮਾਲੇਰਕੋਟਲਾ (ਸੰਦੋੜ), 15 ਸਤੰਬਰ (ਪੰਜਾਬ ਪੋਸਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਸੀ, ਉਰਦੂ ਅਤੇ ਅਰਬੀ ਵਿਭਾਗ ਦੇ ਮੁੱਖੀ ਪ੍ਰੋ. ਮੁਹੰਮਦ ਜਮੀਲ ਦੀ ਨਵੀਂ ਪੁਸਤਕ “ਉਰਦੂ, ਫਾਰਸੀ ਔਰ ਅਰਬੀ” ਦੀ ਘੁੰਡ ਚੁਕਾਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਡਾ.ਬੀ.ਐਸ ਘੁੰਮਨ ਵੱਲੋਂ ਕੀਤੀ ਗਈ। ਇਸ ਮੌਕੇ ਡਾ.ਇੰਦਰਜੀਤ ਸਿੰਘ (ਡੀਨ ਅਕਾਦਮਿਕ ਮਾਮਲਿਆਂ), ਡਾ. ਮਨਜੀਤ ਸਿਮਘ ਨਿੰਜਰ (ਰਜਿਸਟਰਾਰ), ਕੁਲਵੀਰ ਸਿੰਘ ਢਿੱਲੋਂ (ਡੀਨ ਵਿਦਿਆਰਥੀ), ਡਾ. …

Read More »

ਖ਼ਾਲਸਾ ਪੰਥ ਤੋਂ ਮਾਫ਼ੀ ਮੰਗੇ ਨਈਅਰ ਤੇ ਸ਼੍ਰੋਮਣੀ ਕਮੇਟੀ ਸਨਮਾਨ ਵਾਪਸ ਲਵੇ – ਸਿਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਸੰਦੌੜ, 15 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀਂ ਕੁਲਦੀਪ ਨਈਅਰ ਨੇ ਆਪਣੇ ਇੱੱਕ ਲੇਖ `ਚ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰੀ ਅਸਾਧ ਗੁਰਮੀਤ ਰਾਮ ਰਹੀਮ ਸਿਰਸੇ ਵਾਲੇ ਨਾਲ ਕੀਤੀ, ਜਿਸ ਨਾਲ ਦੇਸ਼-ਵਿਦੇਸ਼ ਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸੰਗਤਾਂ ਨੂੰ ਭਾਰੀ ਠੇਸ ਪੁੱਜੀ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਪੀ.ਐਚ.ਡੀ ਰੈਗੂਲੇਸ਼ਨ ਪਤਿ੍ਰਕਾ ਜਾਰੀ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਉਤਰ ਭਾਰਤ ਦੀ ਤੇਜ਼ੀ ਨਾਲ ਵਿਕਾਸ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪੀ.ਐਚ.ਡੀ ਰੈਗੂਲੇਸ਼ਨ  ਪੱਤ੍ਰਿਕਾ ਜਾਰੀ ਕੀਤੀ। ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਉਪਕੁਲਪਤੀ ਕਰਨਲ ਡਾ: ਭੁਪਿੰਦਰ ਸਿੰਘ ਧਾਲੀਵਾਲ ਨੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਇਸ ਪਹਿਲੇ ਅੰਕ ਦੀ ਘੁੰਡ ਚੁਕਾਈ ਕੀਤੀ।ਇਸ ਮੌਕੇ ਚੇਅਰਮੈਨ ਸਿੱਧੂ ਨੇ ਕਿਹਾ ਕਿ ਇਹ ਪਤਿ੍ਰਕਾ ਖੋਜ …

Read More »

ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲਜ਼ ਵੱਲੋਂ 21 ਵਿਦਿਆਰਥੀ ਲਾਈਵ ਪ੍ਰੋਜੈਕਟ ਲਈ ਚੁਣੇ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਦਾਰਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਵਿਖੇ ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲਜ਼ ਨੇ ‘ਕਪਾਹ ਦੀ ਖੇਤੀ ਤੇ ਅਧਾਰਿਤ ਲਾਈਵ ਪ੍ਰੋਜੈਕਟ’ ਲਈ ਬੀ.ਐਸ.ਸੀ.( ਐਗਰੀਕਲਚਰ) ਦੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਯੋਗਤਾ ਅਤੇ ਹੁਨਰ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ

ਬਠਿੰਡਾ (ਤਲਵੰਡੀ ਸਾਬੋ), 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਐਪਲੀਕੇਸ਼ਨ ਕਾਲਜ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਕੰਪਿਊਟਰ ਐਪਲੀਕੇਸ਼ਨ ਕਾਲਜ ਦੇ ਲੈਕਚਰ ਹਾਲਾਂ ਅਤੇ ਲੈਬਾਂ ਦੀ ਸਫਾਈ ਕੀਤੀ।ਅਧਿਆਪਕਾਂ ਨੂੰ ਸਫਾਈ ਅਭਿਮਾਨ ਵਿੱਚ ਹਿੱਸਾ ਲੈਂਦੇ ਵੇਖ ਕੇ …

Read More »

ਆਦਰਸ਼ ਸਕੂਲ ਨੰਦਗੜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ।ਹਿੰਦੀ ਅਧਿਆਪਕਾ ਰੁਪਿੰਦਰ ਕੌਰ ਨੇ ਹਿੰਦੀ ਭਾਸ਼ਾ ਤੇ ਸਾਹਿਤ ਬਾਰੇ ਵਿਸਥਾਰ ‘ਚ ਚਾਨਣਾ ਪਾਇਆ।ਅਰਸ਼ਦੀਪ ਕੌਰ,ਗਗਨਦੀਪ ਕੌਰ, ਇਮਾਨਪ੍ਰੀਤ ਸਿੰਘ ਆਦਿ ਨੇ ਹਿੰਦੀ ਭਾਸ਼ਾ ’ਚ ਗੀਤ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ।ਪ੍ਰਿੰਸੀਪਲ ਅਮਨਦੀਪ ਕੌਰ ਨੇ ਰਾਸ਼ਟਰੀ ਹਿੰਦੀ …

Read More »

ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਸਿੰਘ ਸਭਾ ਵਿਖੇ ਭਗਤ ਵੀਚਾਰ ਸ਼ੁਰੂ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਸਿੰਘ ਸਭਾ ਵਿਖੇ ਮੁੱਖ ਗੰ੍ਰਥੀ ਭਾਈ ਗੁਰਇੰਦਰਦੀਪ ਸਿੰਘ ਕਥਾ ਵਾਚਕ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆ ਸਾਹਿਤ ਸੰਥਿਆ ਸਵੇਰੇ 7.00 ਵਜੇ ਤੋਂ ਸਾਢੇ ਸੱਤ ਵਜੇ ਤੱਕ ਹਰ ਰੋਜ਼ ਕੀਤੀ ਜਾ ਰਹੀ ਹੈ।ਸੋ ਇਸ 18 ਸਤੰਬਰ ਤੋਂ ਭਾਈ ਸਾਹਿਬ ਵਲੋਂ ਭਗਤ …

Read More »

ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਨਹੀਂ ਛੱਡਾਂਗਾ ਕੋਈ ਵੀ ਕਸਰ – ਸੁਖਬੀਰ ਬਾਦਲ

ਕਿਹਾ ਨਵਜੋਤ ਸਿੱਧੂ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਮਾਰੇ ਅੰਮਿ੍ਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਬਿਗਲ ਵਜਾਉਂਦਿਆਂ ਇਸ ਪ੍ਰਤੀ ਰਣਨੀਤੀ ਬਣਾਉਣ ਲਈ ਗੱਠਜੋੜ ਆਗੂਆਂ ਦੀ 18 ਸਤੰਬਰ ਨੂੰ ਚੰਡੀਗੜ ਵਿਖੇ ਮੀਟਿੰਗ ਸੱਦ ਲਈ ਗਈ ਹੈ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ …

Read More »