Tuesday, November 24, 2026

Daily Archives: September 17, 2017

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲਾ ਕਚਹਿਰੀਆਂ `ਚ ਮੀਟਿੰਗ ਕੀਤੀ ਗਈ

ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਵਲੋ ਐਡਵੋਕੇਟ ਸ੍ਰ. ਸੁਖਬੀਰ ਸਿੰਘ ਵਲੋਂ ਸਾਰੇ ਜਿਲਿਆਂ ਵਿਚ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲਾ ਕਚਹਿਰੀਆਂ ਪਠਾਨਕੋਟ ਵਿੱਚ ਸਾਰੇ ਜੁਡੀਸੀਅਲ ਅਫਸਰਾਂ ਰਾਹੀ ਕੀਤਾ ਗਿਆ।ਜਿਸ ਵਿੱਚ ਡਾ. ਤੇਜਵਿੰਦਰ ਸਿੰਘ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਾਮੇਸ ਕੁਮਾਰੀ, ਡਿ੍ਰਸਟਿ੍ਰਕਟ ਜੱਜ ਫੈਮਲੀ ਕੋਰਟ ਰਾਕੇਸ ਕੁਮਾਰ ਸ਼ਰਮਾ, ਐਡੀਸ਼ਨਲ ਸੈਸ਼ਨ ਜੱਜ ਕੇਵਲ …

Read More »

ਜਿਲਾ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਵਲੋਂ ਮਹੰਤ ਇਕਬਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲਾਲਾਬਾਦ ਤੋਂ ਪੱਤਰਕਾਰ ਅਤੇ ਜੈ ਮਾਂ ਚਿੰਤਪੂਰਨੀ ਲੰਗਰ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਮਹੰਤ ਸੰਦੀਪ ਸਿੰਘ (ਸੋਨੂ) ਅਤੇ ਕੋਟਕ ਮਹਿੰਦਰਾ ਬੈਂਕ ਵਿੱਚ ਸੇਵਾ ਨਿਭਾ ਰਹੇ ਮਹੰਤ ਮਨਦੀਪ ਸਿੰਘ (ਮੋਨੂੰ) ਦੇ ਪਿਤਾ ਮਹੰਤ ਇਕਬਾਲ ਸਿੰਘ ਬੁੱਗੀ ਸੰਖੇਪ ਬਿਮਾਰੀ ਮਗਰੋਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ 9 ਸਤੰਬਰ ਦਿਨ ਸ਼ਨੀਵਾਰ ਨੂੰ ਅਕਾਲ ਚਲਾਣਾ …

Read More »

ਕੈਪਟਨ ਸਰਕਾਰ ਝੂਠਾਂ ਦੀ ਪੰਡ – ਜਿਆਣੀ

ਭਾਜਪਾ ਵਰਕਰਾਂ ਨੇ ਡੀਸੀ ਦਫ਼ਤਰ ਸਾਹਮਣੇ ਲਗਾਇਆ ਧਰਨਾ ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਦੀ ਜਨਤਾ ਨਾਲ ਹਸੀਨ ਸਪਨਿਆਂ ਵਾਲੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਦੇ 6 ਮਹੀਨੇ ਪੂਰੇ ਹੋ ਗਏ, ਪਰ ਕੈਪਟਨ ਸਰਕਾਰ ਨੇ ਹਰ ਵਰਗ ਦੇ ਨਾਲ ਵਿਸ਼ਵਾਸਘਾਤ …

Read More »

ਰਾਸ਼ਟਰ ਗਾਣ ਮੁਕਾਬਲੇ ਦਾ ਅਯੋਜਨ ਕੀਤਾ

ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਰੇਨਬੋ ਡੇ ਬੋਰਡਿੰਗ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਚੱਲ ਰਹੇ ਪ੍ਰੋਗਰਾਮਾ ਤਹਿਤ ਅੱਜ ਰਾਸ਼ਟਰਗਾਨ ਮੁਕਾਬਲੇ ਦਾ ਅਯੋਜਨ ਕੀਤਾ ਗਿਆ।ਪਿ੍ਰੰਸੀਪਲ ਪ੍ਰਵੀਣ ਸ਼ਰਮਾ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਪ੍ਰੋਗਰਾਮ ਇੰਚਾਰਜ਼ ਅਨੀਤਾ ਖੁਰਾਦਾ ਨੇ ਦੱਸਿਆ ਕਿ ਮੁਕਾਬਲੇ ਵਿਦਿਆਰਥੀਆਂ ਦੇ ਤਿੰਨ ਸਦਨ ਬਣਾਕੇ ਕਰਵਾਏ …

Read More »

ਉੁਜੋਨ ਪਰਤ ਦੇ ਮਹੱਤਵ ਸਬੰਧੀ ਸੈਮੀਨਾਰ ਲਗਾਇਆ

ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਉਜੋਨ ਪਰਤ ਦੇ ਮਹੱਤਵ ਸਬੰਧੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਪਿ੍ਰੰਸੀਪਲ ਰੇਣੂ ਬਾਲਾ ਨੇ ਉਜੋਨ ਪਰਤ ਦਾ ਮਹੱਤਵ ਅਤੇ ਇਸ ਪਰਤ ’ਚ ਹੋ ਰਹੇ ਛੇਕਾਂ ਅਤੇ ਉਜੋਨ ਪਰਤ ਨੂੰ ਨਸ਼ਟ ਹੋਣ ਦੇ ਕਾਰਨਾ ਸਬੰਧੀ ਚਾਨਣਾ ਪਾਇਆ।ਉਨਾਂ ਦੱਸਿਆ ਕਿ ਕੁਦਰਤ ਵੱਲੋਂ ਧਰਤੀ ਨੂੰ ਸੂਰਜ …

Read More »

ਦਿੱਲੀ ਕਮੇਟੀ ਵੱਲੋਂ ‘‘ਗੁਰੂ ਲਾਧੋ ਰੇ’’ ਗੁਰਮਤਿ ਸਮਾਗਮ ਕਰਵਾਇਆ ਗਿਆ

ਨਵੀਂ ਦਿੱਲੀ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘‘ਗੁਰੂ ਲਾਧੋ ਰੇ’’ ਗੁਰਮਤਿ ਸਮਾਗਮ ਕਰਵਾਇਆ ਗਿਆ।ਸਿੱਖ ਕੌਮ ਦੇ ਹਿੱਸੇ ਵੱਜੋਂ ਜਾਣੇ ਜਾਂਦੇ ਘੁਮੰਤਰੂ ਸਮਾਜ: ਲੁਬਾਣਾ, ਸਿਕਲੀਘਰ, ਵਣਜਾਰੇ, ਮੱਜ਼੍ਹਬੀ ਸਿੱਖ ਆਦਿਕ ਕੌਮਾਂ ਦੇ ਮਹਾਂਪੁਰਸ਼ਾਂ ਵੱਲੋਂ ਪੁਰਾਤਨ ਸਮੇਂ ਦੌਰਾਨ ਸਿੱਖ ਇਤਿਹਾਸ ਨੂੰ ਸੁਰਜੀਤ ਕਰਨ ’ਚ ਪਾਏ ਗਏ ਯੋਗਦਾਨ ਨੂੰ ਯਾਦ ਕਰਨ ਲਈ ਉਕਤ …

Read More »

10 ਸਾਲ ਦੇ ਕੁਸ਼ਾਸ਼ਣ ਤੋਂ ਪ੍ਰਸਾਸ਼ਨ ਵੱਲ ਵੱਧਣ ਲੱਗਾ ਪੰਜਾਬ -ਸਿੱਧੂ

ਕਿਹਾ ਛੋਟੇ ਕਿਸਾਨਾਂ ਨੂੰ ਮਨਰੇਗਾ ਤਹਿਤ ਦਿਹਾੜੀ ਦੇਣ ਦਾ ਕੀਤਾ ਜਾਵੇਗਾ ਪ੍ਰਬੰਧ ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਦੇ ਕਿਹਾ ਕਿ ਪੰਜਾਬ 10 ਸਾਲ ਦੇ ਕੁਸ਼ਾਸ਼ਣ ਤੋਂ ਪ੍ਰਸਾਸ਼ਨ ਵੱਲ ਵੱਧਣ ਲੱਗਾ ਹੈ।ਉਨਾਂ ਕਿਹਾ ਕਿ 6 ਮਹੀਨੇ ਅਸੀਂ ਫੰਡ ਪ੍ਰਬੰਧ, ਨੀਤੀ ਘੜਨ ਅਤੇ …

Read More »

ਭੀਖ ਮੰਗਣ ਅਤੇ ਭੀਖ ਦੇਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ

  ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਉੱਤੇ ਅਮਲ ਕਰਦੇ ਚਾਈਲਡ ਵੈਲਫੇਅਰ ਕੌਸ਼ਲ, ਰੈਡ ਕਰਾਸ, ਪੁਲਿਸ, ਜਿਲਾ ਸਿੱਖਿਆ ਵਿਭਾਗ ਜਿਲਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ, ਰੇਲਵੇ ਪੁਲਿਸ ਅਤੇ ਜਿਲਾ ਬਾਲ ਸੁਰੱਖਿਆ ਅਧਿਕਾਰੀਆਂ ਨੇ ਸ਼ਹਿਰ ਵਿਚ ਭੀਖ ਮੰਗਣ ਵਾਲੇ  ਅਤੇ ਦੁਕਾਨਾਂ ਤੇ ਹੋਰ ਕਾਰੋਬਾਰੀਆਂ ਅਦਾਰਿਆਂ ਵਿਚ ਬਾਲ ਮਜ਼ਦੂਰੀ ਕਰਦੇ ਬੱਚਿਆਂ ਤੇ ਉਨਾਂ ਤੋਂ …

Read More »

ਦੇਸ਼ ਭਗਤ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਧੂਰੀ, 16 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸ਼ਨ ਧੂਰੀ ਵੱਲੋਂ ਲਖਵੀਰ ਸਿੰਘ ਧਾਂਦਰਾ ਅਤੇ ਗੋਬਿੰਦਰ ਸਿੰਘ ਖੰਗੂੜਾ ਦੀ ਅਗੁਵਾਈ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਵਿਖੇ 8ਵਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਬਲੱਡ ਬੈਂਕ ਸੰਗਰੂਰ ਤੋਂ ਆਈ ਟੀਮ ਨੇ ਖੂਨਦਾਨੀਆਂ ਤੋਂ 100 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ। ਇਸ ਖੂਨਦਾਨ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ …

Read More »

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਧੂਰੀ, 16 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਡਰਨ ਸੈਕੁਲਰ ਪਬਲਿਕ ਸਕੂਲ ਵਿਖੇ ਟ੍ਰੈਫਿਕ ਇੰਚਾਰਜ ਧੂਰੀ ਪਵਨ ਸ਼ਰਮਾ ਵੱਲੋਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਡਰਾਇਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਚਿੰਨਾਂ੍ਹ ਅਤੇ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਸਕੂਲ ਦੇ ਟਰਾਂਸਪੋਰਟ ਦਫਤਰ ਅਤੇ ਲਾਇਬਰੇਰੀ ਵਿੱਚ ਟ੍ਰੈਫਿਕ ਚਿੰਨਾਂ੍ਹ ਦੇ ਬੋਰਡ ਵੀ ਲਗਵਾਏ ਗਏ।ਪਵਨ ਸ਼ਰਮਾ ਨੇ ਦੱਸਿਆ ਕਿ ਧੂਰੀ ਵਿਖੇ ਹੋਰ …

Read More »