ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ `ਵਿਸ਼ਵ ਓਜ਼ੋਨ ਦਿਵਸ` ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਤਬਾਹ ਹੋ ਰਹੀ ਓਜ਼ੋਨ ਪਰਤ ਦੇ ਕਾਰਨ ਤੇ ਧਰਤੀ ਮਾਂ ਨੂੰ ਸੰਭਾਲਣ ਬਾਰੇ ਲਾਪਰਵਾਹੀ ਦੇ ਕਾਰਨ ਤੋਂ ਜਾਣੂ ਕਰਾਇਆ ਗਿਆ। ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਤਬਾਹੀ ਨੂੰ ਰੋਕਣ ਵਾਸਤੇ ਕਵਿਤਾਵਾ ਅਤੇ ਸਲੋਗਨਾਂ ਰਾਹੀਂ ਸੁਨੇਹਾ ਦਿੱਤਾ।ਓਜ਼ੋਨ ਪਰਤ ਇੱਕ ਤਰ੍ਹਾਂ ਦੀ …
Read More »Daily Archives: September 17, 2017
ਚੀਫ ਖਾਲਸਾ ਦੀਵਾਨ ਵਲੋੋਂ ਸ਼ਿਮਲਾ `ਚ ਸਕੂਲ ਖੋਲਣ ਦੀ ਤਿਆਰੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਕਾਰਜਕਾਰੀ ਕਮੇਟੀ ਦੀ ਇਕੱਤਰਤਾ ਦਾ ਹੋਈ।ਸਥਾਨਕ ਦਫਤਰ ਤੋਂ ਜਾਰੀ ਬਿਆਨ ਅਨੁਸਾਰ ਜਿਸ ਵਿਚ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਉਪ ਪ੍ਰਧਾਨ ਧੰਨਰਾਜ ਸਿੰਘ, ਉਪ ਪ੍ਰਧਾਨ ਇੰਦਰ ਪ੍ਰੀਤ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਆਨਰੇਰੀ ਸੱਕਤਰ ਪ੍ਰਸ਼ਾਸਨਕ ਨਵਪ੍ਰੀਤ ਸਿੰਘ ਸਾਹਨੀ, ਸੰਤੋਖ …
Read More »ਕਾਂਗਰਸ ਸਰਕਾਰ ਸਾਰੇ ਮੋਰਚਿਆਂ ’ਤੇ ਹੋਈ ਅਸਫ਼ਲ – ਰਜਿੰਦਰ ਮੋਹਨ ਛੀਨਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਰੇ ਮੋਰਚਿਆਂ ’ਤੇ ਅਸਫ਼ਲਤਾਵਾਂ ਲਈ ਸੂਬਾ ਸਰਕਾਰ ’ਤੇ ਸਖ਼ਤ ਨਿਖੇਧੀ ਕਰਦਿਆ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੈਪਟਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰ ’ਚ ਵਿਸ਼ਵਾਸ ਥੋੜ੍ਹੇ ਸਮੇਂ ’ਚ ਖ਼ਤਮ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਯੂਨੀਵਰਸਿਟੀ ਅੰਤਰ ਕਾਲਜ ਯੋਗਾ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਯੋਗਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਈ ਜੀ.ਐਨ.ਡੀ.ਯੂ ਯੋਗਾ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤੀ।ਕਾਲਜ ਟੀਮ ਨੇ ਐਚ.ਐਮ.ਵੀ ਕਾਲਜ ਜਲੰਧਰ, ਐਸ.ਡੀ ਕਾਲਜ ਦੀਨਾਨਗਰ, ਆਰ.ਆਰ.ਐਮ.ਕੇ ਕਾਲਜ ਪਠਾਨਕੋਟ, ਆਰ.ਆਰ.ਬਾਵਾ ਕਾਲਜ ਬਟਾਲਾ, ਐਸ.ਐਲ ਕਾਲਜ ਬਟਾਲਾ, ਗੁਰੂ ਨਾਨਕ ਨੈਸ਼ਨਲ ਕਾਲਜ ਸੁਲਤਾਨਪੁਰ ਲੋਧੀ, ਪੀ.ਸੀ.ਐਮ.ਐਸ.ਡੀ ਕਾਲਜ ਜਲੰਧਰ, ਰਘੂਨਾਥ ਕਾਲਜ ਜੰਡਿਆਲਾ …
Read More »ਅਜ਼ਾਦੀ ਸੰਗਰਾਮੀਏ ਵੱਸਣ ਸਿੰਘ ਕਾਲੇਪਾਣੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਬਟਾਲਾ ਪੁਲਿਸ ਵਲੋਂ ਅਜ਼ਾਦੀ ਘੁਲਾਟੀਏ ਵੱਸਣ ਸਿੰਘ ਨੂੰ ਸਲਾਮੀ ਭੇਟ ਬਟਾਲਾ, 16 ਸਤੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਸੁਤੰਤਰਤਾ ਸੈਲਾਨੀ ਵੱਸਣ ਸਿੰਘ ਰੰਧਾਵਾ (ਕਾਲੇਪਾਣੀ) ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੀ ਸ਼ਾਮ ਪ੍ਰਲੋਕ ਸਿਧਾਰ ਗਏ ਸਨ ਦਾ ਅੱਜ ਸਥਾਨਕ ਪੁਰੀਆਂ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਵੱਸਣ ਸਿੰਘ ਦੀ ਚਿਖਾ ਨੂੰ ਅਗਨੀ ਉਨਾਂ …
Read More »ਜਨਮ ਦਿਨ ਮੁਬਾਰਕ – ਪ੍ਰਥਮ ਮਲਹੋਤਰਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਤੇ ਸਪਨਾ ਮਲਹੋਤਰਾ ਨੂੰ ਬੇੇਟ ਪ੍ਰਥਮ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media