Tuesday, November 24, 2026

Daily Archives: September 18, 2017

ਦਮਦਮੀ ਟਕਸਾਲ ਵਲੋਂ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮਿ੍ਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।ਉਨਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਰਜਨ ਸਿੰਘ ਨੇ ਆਪਣੀ ਲਿਆਕਤ ਨਾਲ ਸਿੱਖ ਕੌਮ ਦੇ ਮਾਣ ਵਿੱਚ ਵਾਧਾ ਕੀਤਾ ਹੈ।ਉਨਾਂ …

Read More »

Khalsa College Management, Principal & Staff Condoles MIAF Arjan Singh’s death

Legendary War Hero Runs a Scholarship in Wife’s Name Amritsar, Sept. 17 (Punjab Post Bureau) – Khalsa College Governing Council, Khalsa College Principal and Staff today expressed condolences on the death of legendary war hero Marshal of Indian Air Force (MIAF) Arjan Singh. The great soldier visited the College in 2006 as his father Kishan Singh studied in the historic …

Read More »

ਬੇਰੁਜ਼ਗਾਰ ਉਰਦੂ ਅਧਿਆਪਕ ਯੂਨੀਅਨ ਦਾ ਵਫਦ ਮਨਪ੍ਰੀਤ ਬਾਦਲ ਨੂੰ ਮਿਲਿਆ

ਮਾਲੇਰਕੋਟਲਾ, 17 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੰਜਾਬ ਭਰ ਦੇ ਸਰਕਾਰੀ ਸਕੂਲਾਂ ਅੰਦਰ ਉਰਦੂ ਵਿਸ਼ੇ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਉਰਦੂ ਅਧਿਆਪਕ ਯੂਨੀਅਨ ਦਾ ਇੱਕ ਵਫਦ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਨ੍ਹਾਂ ਦੇ ਦਫਤਰ ‘ਚ ਮਿਲਿਆ।ਵਫਦ ਨੇ ਮੰਗ ਪੱਤਰ ‘ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ …

Read More »

ਜਨਮ ਦਿਨ ਮੁਬਾਰਕ – ਬਿਕਰਮਜੋਤ ਸਿੰਘ

ਸਮਰਾਲਾ, 17 ਸਤੰਬਰ (ਪੰਜਾਬ ਪੋਸਟ  ਕੰਗ)  ਪਿੰਡ ਖਾਨਪੁਰ ਲੁਧਿਆਣਾ ਵਾਸੀ ਬਲਵੰਤ ਸਿੰਘ ਤੇ ਬਲਜੀਤ ਕੌਰ ਨੂੰ ਆਪਣੇ ਹੋਣਹਾਰ ਬੇਟੇ ਬਿਕਰਮਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ।

Read More »