ਸਮਰਾਲਾ, 20 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਵੱਲੋਂ ਚੱਲ ਰਹੇ ਸੂਬਾਈ ਸੰਘਰਸ਼ ਤਹਿਤ ਮਿਤੀ 27 ਸਤੰਬਰ ਨੂੰ ਸਮਰਾਲਾ ਡਵੀਜ਼ਨ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਅੱਜ ਡਵੀਜ਼ਨ ਵਰਕਿੰਗ ਕਮੇਟੀ ਦੀ ਜ਼ਰੂਰੀ ਮੀਟਿੰਗ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ …
Read More »Daily Archives: September 21, 2017
ਪਿੰੰਡ ਬੰਬ ਵਿਖੇ ਵਿਸ਼ਾਲ ਕੁਸ਼ਤੀ ਦੰਗਲ 24 ਸਤੰਬਰ ਨੂੰ
ਸਮਰਾਲਾ, 20 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਬੰਬ ਵਿਖੇ ਗਰਾਮ ਪੰਚਾਇਤ, ਸਪੋਰਟਸ ਕਲੱਬ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਵਿਸ਼ਾਲ ਕੁਸ਼ਤੀ ਦੰਗਲ 24 ਸਤੰਬਰ ਦਿਨ ਐਤਵਾਰ ਨੂੰ ਧੰਨ ਧੰਨ ਬਾਬਾ ਡੇਹਰਾ ਸਾਹਿਬ ਦੇ ਪਵਿੱਤਰ ਸਥਾਨ ਤੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ …
Read More »ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਖੁੰਬਾਂ ਦੀ ਕਾਸ਼ਤ ਸਬੰਧੀ ਕੋਰਸ ਸੰਪੰਨ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੀ ਕਾਸ਼ਤ ਸਬੰਧੀ 7 ਰੋਜ਼ਾ ਕੋਰਸ ਸੰਪੰਨ ਹੋ ਗਿਆ।ਇਸ ਮੌਕੇ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ ਨੇ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਬਾਂ ਦੀ ਖੇਤੀ ਵਿੱਚ …
Read More »ਮਾਤਾ ਸਾਹਿਬ ਦੇਵਾ ਜੀ ਦਾ 336ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ
ਪੰਜਾਬ, ਦਿਲੀ, ਮੁੰਬਈ ਅਤੇ ਨਾਗਪੁਰ ਵਲੋਂ ਵੀ ਪੁੱਜੇਗੀ ਸੰਗਤ ਹਜੂਰ ਸਾਹਿਬ (ਨਾਂਦੇੜ), 20 ਸਤੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਹਜੂਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸਥਿਤ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿਖੇ 2 ਅਕਤੂਬਰ ਤੋਂ 4 ਅਕਤੂਬਰ ਤੱਕ ਮਾਤਾ ਸਾਹੇਬ ਦੇਵਾ ਜੀ ਦਾ ਜਨਮ ਦਿਹਾੜਾ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਪ੍ਰੋਗਰਾਮ ਲਈ ਹਰ ਤਰਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਗੀਤਕ ਸ਼ਾਮ ‘ਸਵਰ ਸਾਂਝ’ ਦਾ ਆਯੋਜਨ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਸਪਿਕ ਮੈਕੇ ਅੰਮ੍ਰਿਤਸਰ ਚੈਪਟਰ ਦੇ ਸਹਿਯੋਗ ਨਾਲ ਇਕ ਸੰਗੀਤਕ ਸ਼ਾਮ ‘ਸਵਰ ਸਾਂਝ’ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਖੋਜਾਰਥੀ, ਅਧਿਆਪਕ ਅਤੇ ਕਰਮਚਾਰੀ ਹਾਜ਼ਰ ਸਨ। ਡੀਨ ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੂਰਜੀ ਊਰਜਾ ਪਲਾਂਟ ਲਾਉਣ ਦਾ ਫੈਸਲਾ
ਸਾਲਾਨਾ 1.08 ਕਰੋੜ ਰੁਪਏ ਦੀ ਹੋਵੇਗੀ ਬਚਤ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਇਕ ਮਹੱਤਪੂਰਨ ਉਪਰਾਲੇ ਸਦਕਾ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਸੁਖਾਵਾਂ ਬਣਾਉਣ ਅਤੇ ਯੂਨੀਵਰਸਿਟੀ ਦਾ ਵਿਤੀ ਬੋਝ ਘਟਾਉਣ ਲਈ ਸੋਲਰ ਊਰਜਾ ਪ੍ਰਣਾਲੀ ਲਾਉਣ ਦਾ ਫੈਸਲਾ ਕੀਤਾ ਹੈ। ਇਸ ਕਾਰਜ ਅਧੀਨ ਯੂਨੀਵਰਸਿਟੀ ਨੂੰ ਗਰਮੀ …
Read More »GNDU to install Rooftop Solar Energy Plant
Amritsar, Sept. 20 (Punjab Post Bureau) – As a major initiative towards green environment and also to reduce the financial burden, Guru Nanak Dev University approached Solar Energy Corporation of India for installation of Rooftop Solar Energy Plant, for which University has been allocated a Rooftop Solar Energy Plant of 3 Mega Watt capacity under Government of India’s Jawaharlal Nehru …
Read More »Swar Saanjh organized at GNDU
Amritsar, Sept. 20 (Punjab Post Bureau) – A musical program ‘Swar Saanjh’ was organized by the Department of Music of the Guru Nanak Dev University in collaboration with SPIC MACAY chapter in Amritsar in Auditrioum of Sri Guru Granth Sahib Bhawan of the University. A large number of faculty members, researchers, students and employees were present. Prof. (Dr.) Sarbjot Singh …
Read More »ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਮਠਾਰੂ ਨਹੀਂ ਰਹੇ
ਅੰਤਿਮ ਅਰਦਾਸ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਮਠਾਰੂ ਕਲ ਰਾਤ ਨੂੰ ਅਕਾਲ ਚਲਾਣਾ ਕਰ ਗਏ ਹਨ।ਜਿਸ ਕਰਕੇ ਉਨ੍ਹਾਂ ਦੇ ਸਨਮਾਨ ’ਚ ਅੱਜ ਦਿੱਲੀ ਵਿਖੇ ਕਮੇਟੀ ਦਫ਼ਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਨੂੰ ਅੱਜ ਬੰਦ ਰੱਖਿਆ ਗਿਆ।ਚੰਡੀਗੜ੍ਹ ਵਿਖੇ ਮਠਾਰੂ ਦੇ …
Read More »ਦਿੱਲੀ ਕਮੇਟੀ ਨੇ ਸਰਨਾ ’ਤੇ ਕੀਤਾ ਪਲਟਵਾਰ
ਆਰ.ਟੀ.ਆਈ ਦੇ ਜਵਾਬ ਦੀ ਸਰਨਾ ਨੇ ਸਿਆਸੀ ਮਨੋਰਥ ਲਈ ਕੀਤੀ ਗਲਤ ਵਿਆਖਿਆ ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਦਿੱਲੀ ਕਮੇਟੀ ਵੱਲੋਂ ਖਰੀਦੇ ਗਏ ਦੇਸ਼ੀ ਘਿਉ ਨੂੰ ਘੋਟਾਲਾ ਦੱਸਣ ਬਾਰੇ ਕੀਤੇ ਗਏ ਦਾਅਵੇ ’ਤੇ ਕਮੇਟੀ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ …
Read More »
Punjab Post Daily Online Newspaper & Print Media