ਜੰਡਿਆਲਾ ਗੁਰੂ, 21 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਹਾਈਕਮਾਨ ਵਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਉਮੀਦਵਾਰ ਐਲਾਨ ਕਰਨ ਤੋਂ ਬਾਅਦ ਅੰਮ੍ਰਿਤਸਰ ਆਉਣ `ਤੇ ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਾਂਗਰਸੀ ਵਰਕਰਾਂ ਅਤੇ ਹਲਕੇ ਦੇ ਲੀਡਰਾਂ ਸਮੇਤ ਜੀ.ਟੀ ਰੋਡ ਸਾਹਮਣੇ ਅਨਾਜ ਮੰਡੀ ਠਾਠਾਂ ਮਾਰਦੇ ਇਕੱਠ `ਚ …
Read More »Daily Archives: September 22, 2017
ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੇ ਲਖਬੀਰ ਸਿੰਘ ਚੇਅਰਮੈਨ ਤੇ ਜਸਵੰਤ ਕੌਰ ਪ੍ਰਧਾਨ ਬਣੇ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਟੇਟ ਰੋਕਿਟਬਾਲ ਐਸੋਸੀਏਸ਼ਨ ਆਫ ਪੰਜਾਬ ਦੀ ਸਲਾਨਾ ਮੀਟਿੰਗ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਪਿ੍ਰੰਸੀ. ਸੁਰਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪ੍ਰੋ. ਸਰਬਜੀਤ ਸਿੰਘ ਛੀਨਾ ਗੁਰਦਾਸਪੁਰ, ਪਿ੍ਰੰ. ਨਿਰੰਜਣ ਸਿੰਘ ਰਾਣਾ ਰੋਪੜ, ਪਿ੍ਰੰ. ਇਕਬਾਲ ਸਿੰਘ ਫਿਰੋਜਪੁਰ, ਸਰਬਜੀਤ ਸਿੰਘ ਪਟਿਅਲਾ, ਸੁਖਦੀਪ ਸਿੰਘ ਗਿੱਲ ਤਰਨ ਤਾਰਨ, ਰਾਜ ਕੁਮਾਰ ਫਰਦੀਕੋਟ, ਦੇਵ ਸਿੰਘ ਧਾਲੀਵਾਲ ਬਠਿੰਡਾ, ਗੁਰਪੀ੍ਰਤ …
Read More »ਜਨਤਕ ਥਾਂ ’ਤੇ ਸਿਗਰੇਟਨੋਸ਼ੀ ਦੇ ਕਾਰਣ ਕਤਲ ਕੀਤੇ ਗਏ ਸਿੱਖ ਨੋਜਵਾਨ ਨੂੰ 1 ਕਰੋੜ ਦਾ ਮੁਆਵਜਾ ਮਿਲੇ- ਜੀ.ਕੇ
ਨਵੀਂ ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜਨਤਕ ਥਾਂ ’ਤੇ ਸਿਗਰੇਟਨੋਸ਼ੀ ਦਾ ਵਿਰੋਧ ਕਰਨ ਕਰਕੇੇ ਮਾਰੇ ਗਏ ਸਿੱਖ ਨੋਜਵਾਨ ਗੁਰਪ੍ਰੀਤ ਸਿੰਘ ਦੇ ਨਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਾ ਮੁਕਤੀ ਅਭਿਆਨ ਦਾ ਨਾਂ ਰੱਖਣ ਦੀ ਦਿੱਲੀ ਸਰਕਾਰ ਪਾਸੋਂ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ …
Read More »ਡਿਪਟੀ ਕਮਿਸ਼ਨਰ ਵੱਲੋਂ ਪੈਨਸ਼ਨਾਂ ਦੀ ਪੜਤਾਲ ਸਬੰਧੀ ਲੱਗੇ ਕੈਂਪਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਲਗਾਈਆਂ ਗਈਆਂ ਪੈਨਸ਼ਨਾਂ ਦੀ ਚੱਲ ਰਹੀ ਪੜਤਾਲ ਸਬੰਧੀ ਅੱਜ ਸ਼ਹਿਰ ਵਿਚ ਲਗਾਏ ਗਏ ਕੈਂਪਾਂ ਦੀ ਚੈਕਿੰਗ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਮਾਹਲ ਪਿੰਡ ਵਿਖੇ ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਵਿਚ ਲਗਾਏ ਗਏ ਕੈਂਪ ਵਿਚ ਪਹੁੰਚੇ। ਇਸ ਮੌਕੇ ਉਨਾਂ ਪੜਤਾਲ ਸਬੰਧੀ ਭਰੇ ਜਾ …
Read More »ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਮਾਗਮ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਚੀਚਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ।ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਬਤੌਰ ਮੁੱਖ ਮਹਿਮਾਨ ਅਤੇ ਅਟਾਰੀ ਹਲਕੇ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਅਤੇ ਐਨ.ਸੀ.ਸੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫਸਰ …
Read More »ਅੱਠ ਬੱਚਿਆਂ ਨੇ ਗ੍ਰੰਥੀ ਸਿੰਘ ਦੀ ਸੰਥਿਆ ਕੀਤੀ ਮੁਕੰਮਲ
ਧੂਰੀ, 21 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਰੰਗੀਆਂ ਅਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਲਾਲ ਸਿੰਘ ਖੇੜੀ ਖੁਰਦ ਵਾਲੇ ਨੇ ਅੱਠ ਬੱਚਿਆਂ ਨੂੰ ਸੰਥਿਆ ਦੇ ਕੇ ਗ੍ਰੰਥੀ ਸਿੰਘ ਬਣਾਇਆ।
Read More »ਸਾਂਈ ਮੰਦਰ ਵਿਖੇ ਦੁਰਗਾ ਪੂਜਾ ਦਾ ਆਯੋਜਨ
ਧੂਰੀ, 21 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੁਰਗਾ ਨਵਯੂਵਕ ਮੰਡਲ ਵੱਲੋਂ ਸ਼ਿਰਡੀ ਸਾਂਈ ਸੇਵਾ ਪਰਿਵਾਰ ਸੁਸਾਇਟੀ (ਰਜਿ:) ਧੂਰੀ ਦੇ ਸਹਿਯੋਗ ਨਾਲ ਨਵਰਾਤਿਆਂ ਦੇ ਸ਼ੁਭ ਮੌਕੇ 21 ਸਤੰਬਰ ਤੋਂ 30 ਸਤੰਬਰ ਤੱਕ ਸਾਂਈ ਮੰਦਰ ਧੂਰੀ ਵਿਖੇ ਦੁਰਗਾ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਵਿੱਚ ਰਾਈਸੀਲਾ ਹੈਲਥ ਫੂਡਜ਼ ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਸ਼ੋਤਮ ਗਰਗ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਹ …
Read More »Amritsar District Overall Champion in Rope Skipping
Amritsar, Sept. 21 (Punjab Post Bureau) – 9th State Rope Skipping Championship – 2017 was held at DAV Public School Lawrence Road from Sept 16-17. 200 Students from different districts participated in this State level Championship. Amritsar District was declared the overall Champion among boys. The Championship was inaugurated by a honourable Sh.Kunwar Vijay Pratap Singh, IGP Special Task Force …
Read More »ਸ੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ਼੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਪਾਵਨ ਸ਼ਬਦ “ਦੇਹ ਸ਼ਿਵਾ ਬਰ ਮੋਹਿ ਇਹੈ” ਨਾਲ ਕੀਤਾ ਗਈ।ਕੇ.ਜੀ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਰਤ ਦੇ …
Read More »ਬੱਸਾਂ ਦੇ ਪ੍ਰੈਸ਼ਰ ਹਾਰਨ ਉਤਾਰੇ ਤੇ ਪਟਾਕੇ ਮਾਰਨ ਵਾਲੇ ਬੁੱਲਟ ਮੋਟਰ ਸਾਇਕਲਾਂ ਕੱਟੇ ਚਲਾਨ
ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੂਬੇ ਅੰਦਰ 01 ਅਕਤੂਬਰ ਤੋਂ ਮੋਟਰ ਵਹਿਕਲ ਐਕਟ 1998 ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਐਕਟ 1981 ਅਧੀਨ ਹੁਣ ਚਲਾਨ ਦੇ ਨਾਲ ਨਾਲ 6 ਸਾਲ ਤੱਕ ਦੀ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਮਲੇਰਕੋਟਲਾ ਵਿਖੇ ਜਿਲਾ ਟ੍ਰੈਫਿਕ ਇੰਚਾਰਜ ਸੁਖਦੀਪ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਨਾਲ ਮਿਲਕੇ ਜਿਥੇ ਬੱਸਾਂ …
Read More »
Punjab Post Daily Online Newspaper & Print Media