Tuesday, November 24, 2026

Daily Archives: September 22, 2017

ਸਾਹਿਤ ਸਭਾ ਮਾਲੇਰਕੋਟਲਾ ਵੱਲੋਂ `ਹਾਸੇ ਦੀਆਂ ਫੁੱਲਝੜੀਆਂ` ਕਿਤਾਬ ਰਿਲੀਜ਼

ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਤ ਸਭਾ ਮਾਲੇਰਕੋਟਲਾ ਵੱਲੋਂ ਪੰਜਾਬੀ ਉਰਦੂ ਅਤੇ ਹਿੰਦੀ ਦੇ ਸਾਹਿਤਕਾਰਾਂ ਦੀ ਇੱਕ ਸਾਹਿਤਕ ਬੈਠਕ ਦਾ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਰਹਿਮਤਗੜ੍ਹ ਵਿਖੇ ਆਯੋਜਨ ਕੀਤਾ ਗਿਆ ਹੈ।ਜਿਸ ਦੀ ਪ੍ਰਧਾਨਗੀ ਕੇਂਦਰੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਅਤੇ ਉਰਦੂ ਅਤੇ ਪੰਜਾਬੀ ਦੇ ਉੱਘੇ ਸਾਹਿਤਕਾਰ ਡਾ: ਮੁਹੰਮਦ ਰਫ਼ੀ ਨੇ ਕੀਤੀ। ਮੰਚ ਦਾ …

Read More »

`ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਦੇ ਪ੍ਰਚਾਰ ਲਈ ਹਰ ਵਿਅਕਤੀ ਨਿੱਜੀ ਯਤਨ ਕਰੇ- ਡਾ. ਪ੍ਰੀਤੀ ਯਾਦਵ

ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਪ-ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੀਮ ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਸੀ।ਇਸ ਮੀਟਿੰਗ ਵਿੱਚ ਸਿਹਤ ਵਿਭਾਗ, …

Read More »

ਫੋੋਟੋੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 3 ਅਕਤੂਬਰ ਤੋੋਂ

ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ 106 ਅਮਰਗੜ੍ਹ ਵਿੱਚ ਮਿਤੀ 01.01.2018 ਨੂੰ ਆਧਾਰ ਮੰਨ ਕੇ ਫੋੋਟੋੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 03.10.2017 ਤੋੋਂ 02.11.2017 ਤੱਕ ਚੱਲੇਗਾ। ਇਸ ਸਬੰਧੀ ਅੱਜ ਐਸ.ਡੀ.ਐਮ ਦਫਤਰ ਮਾਲੇਰਕੋਟਲਾ ਵਿਖੇ ਵਿਧਾਨ ਸਭਾ ਹਲਕਾ 105 ਅਤੇ ਵਿਧਾਨ ਸਭਾ ਹਲਕਾ 106 ਦੇ ਚੋੋਣ ਸੁਪਰਵਾਇਜ਼ਰਾਂ …

Read More »

ਫਸਲਾਂ ਦੀ ਰਹਿੰਦ ਖੂੰਹਦ ਦਾ ਸਰਕਾਰ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਧਲੇਰ ਕਲਾਂ

ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਦਾਣਾ ਮੰਡੀ ਵਿਖੇ ਆੜ੍ਹਤੀਆ ਚਰਨਜੀਤ ਸਿੰਘ ਦੀ ਦੁਕਾਨ ਤੇ ਹੋਈ।ਪ੍ਰਧਾਨ ਨਿਰਮਲ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਗਰੀਨ ਟ੍ਰਿਬਿਉਨਲ ਫਸਲਾਂ ਦੀ ਰਹਿੰਦ ਖੂੰਹਦ ਦਾ ਬਦਲਵਾਂ ਪ੍ਰਬੰਧ ਕਰੇ ਤੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ …

Read More »

ਸਵੱਛ ਭਾਰਤ ਅਭਿਆਨ ਤਹਿਤ ਪਿੰਡ ਕਲਿਆਣ ਵਿਖੇ ਸਾਫ-ਸਫਾਈ ਦੀ ਕੀਤੀ ਸ਼ੁਰੂਆਤ

ਸੰਦੌੜ, 20 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਕਲਿਆਣ ਵਿਖੇ ਗਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਨਗਰ ਨਿਵਾਸੀਆਂ ਨੇ ਸਾਫ-ਸਫਾਈ ਕਰਦੇ ਹੋਏ ਸਵੱਛਤਾ ਦਾ ਸੰਕਲਪ ਲਿਆ।ਸਰਪੰਚ ਨਿਸ਼ਾਨ ਸਿੰਘ ਨੇ ਕਿਹਾ ਕਿ ਸਾਲ 2014 ‘ਚ ਪ੍ਰਧਾਨ ਮੰਤਰੀ …

Read More »

ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਸਿੱਖ ਵਿਦਵਾਨ ਬੇਦੀ, ਰੀਹਲ ਤੇ ਹਿੱਤ ਸਨਮਾਨਿਤ

ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਇਕ ਵਿਸ਼ੇਸ ਸਮਾਗਮ ਰਿਜੈਂਟ ਬੈਕੁਐਟ ਹਾਲ ਮੋਤੀ ਨਗਰ ਦਿੱਲੀ ਵਿਖੇ ਕੀਤਾ ਗਿਆ।ਜਿਸ ਵਿਚ ਉਘੇ ਸਿੱਖ ਵਿਦਵਾਨ ਜਗਜੀਤ ਸਿੰਘ ਰੀਹਲ ਨੈਸ਼ਨਲ ਜਨਰਲ ਸੈਕਟਰੀ ਆਲ ਇੰਡੀਆ ਰਾਮਗੜ੍ਹੀਆ ਵੈਲਫੇਅਰ ਅਤੇ ਸੰਪਾਦਕ ਰਾਮਗੜ੍ਹੀਆ ਪਾਰਲੀਮੈਂਟ, ਦਿਲਜੀਤ ਸਿੰਘ ਬੇਦੀ ਪ੍ਰਧਾਨ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰੀ ਕਮੇਟੀ ਤੇ ਵਧੀਕ ਸਕੱਤਰ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ …

Read More »

ਸਵੱਛ ਭਾਰਤ ਮਿਸ਼ਨ ਨੂੰ ਪਿਆ ਬੂਰ- ਸੇਖਵਾਂ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਚਮਕਾਇਆ

ਬਟਾਲਾ, 21 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਮਾਜ ਵਿਚ ਜੀਵਨ ਜਾਚ ਸਿਖਾਉਣ ਦੇ ਮਕਸਦ ਨਾਲ ਸਵੱਛ ਭਾਰਤ ਮਿਸਨ ਦੀ ਸੁਰੂਆਤ ਕੀਤੀ ਗਈ ਸੀ ।ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੇਖਵਾਂ ਦੇ ਪਿ੍ਰੰਸੀਪਲ ਤੇ ਸਾਬਕਾ ਜਿਲਾ ਸਿਖਿਆ ਅਫਸਰ ਭਾਰਤ ਭੂਸ਼ਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਮਿਸ਼ਨ ਸਬੰਧੀ ਸਿਖਿਆ ਸਕੱਤਰ ਕਿ੍ਸ਼ਨ ਕੁਮਾਰ ਤੇ ਜਿਲਾ ਸਿਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀਮਤੀ ਨਰੇਸ਼ ਬਾਲਾ ਦੇ …

Read More »

ਜਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ- ਐਡਵੋਕੇਟ ਮਲਿਕ

ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ ਕੇ ਅਗਰਵਾਲ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਕੇ ਕੇ ਬਾਂਸਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਫਾਜ਼ਿਲਕਾ ਜ਼ਿਲੇ ਦੇ ਪਿੰਡ ਮੁਠਿਆਂ ਵਾਲੀ ਅਤੇ ਚਾਨਣ ਵਾਲੀ ’ਚ ਕਾਨੂੰਨੀ …

Read More »

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ `ਦੋੜਤਾ ਪੰਜਾਬ ਮਿੰਨੀ ਮੈਰਾਥਨ` 28 ਸਤੰਬਰ ਨੂੰ – ਡਾ. ਪਾਟਿਲ

ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲਾ ਪੁਲਿਸ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ 2017 ਨੂੰ ਨਸ਼ਿਆਂ ਦੇ ਖਿਲਾਫ਼ ‘ਦੋੜਤਾ ਪੰਜਾਬ’ ਨਾਮ ਹੇਠ ਮਿੰਨੀ ਮੈਰਾਥਨ ਦੋੜ ਕਰਵਾਈ ਜਾ ਰਹੀ ਹੈ। ਇਸ ਸਬੰਧੀ ਅੱਜ ਇੱਥੇ ਬੁਲਾਏ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਐਸ.ਐਸ.ਪੀ ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਇਸ ਮਿੰਨੀ ਮੈਰਾਥਾਨ …

Read More »

ਸ਼੍ਰੀ ਜੈਨ ਭਵਨ ਵਿਚ ਭਜਨ ਸੰਧਿਆ ਦਾ ਆਯੋਜਨ

ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼੍ਰੀ ਜੇਨ ਭਵਲ ਵਿਚ ਸਾਧਵੀ ਸ਼੍ਰੀਚੰਦ ਯਸ਼ਾ ਅਤੇ ਪ੍ਰਵਚਨ ਦਕਸ਼ਾ ਸਾਧਵੀ ਪੁਨੀਤ ਯਸ਼ਾ ਵੱਲੋਂ ਕੀਤੇ ਜਾ ਰਹੇ ਚਾਰ ਮਹੀਨਿਆਂ ਦੀ ਭਗਤੀ ਪੋ੍ਰਰਗਾਮ ਦੌਰਾਨ ਚੱਲ ਰਹੇ ਵੱਖ-ਵੱਖ ਸਮਾਗਮਾਂ ਦੇ ਤਹਿਤ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੁਰਜੀਤ ਕੁਮਾਰ ਜੈਨ ਨੇ ਦੱਸਿਆ ਕਿ ਭਜਨਾਂ ਦੇ ਰਾਹੀਂ ਸਾਧਵੀਆਂ ਨੇ ਭਗਵਾਨ ਨਾਲ …

Read More »