ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਦੀਆਂ ਸਰਹੱਦਾਂ `ਤੇ ਰਖਵਾਲੇ ਬਣ ਕੇ ਦੇਸ਼ ਦੀ ਸੇਵਾ ਕਰਨ ਵਾਲੀ ਬੀ.ਐਸ.ਐਫ ਸਮਾਜਸੇਵੀ ਕੰਮਾਂ ਵਿਚ ਵੀ ਹਮੇਸ਼ਾਂ ਅੱਗੇ ਰਹਿੰਦੀ ਹੈ।ਇਸ ਦੇ ਤਹਿਤ ਬੀ.ਐਸ.ਐਫ ਦੀ 90ਵੀਂ ਬਟਾਲੀਅਨ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਦੀ ਅਗਵਾਈ ਵਿਚ ਚਲਾਏ ਸਵੱਛਤਾ ਹੀ ਸੇਵਾ ਅਭਿਆਨ ਦੇ ਤਹਿਤ ਭਾਰਤ ਪਾਕਿਸਤਾਨ ਸਰਹੱਦ ਦੀ ਮਹਾਵੀਰ (ਸਾਦਕੀ) ਚੌਕੀ ਅਤੇ ਸਰਹੱਦ ਦੇ …
Read More »Daily Archives: September 22, 2017
ਸਾਦਕੀ ਬਾਰਡਰ `ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਮਹੀਨੇਵਾਰ ਮੀਟਿੰਗ ਹੋਈ
ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) ਬੀ.ਐਸ.ਐਫ ਦੇ ਕਮਾਂਡੈਂਟ ਅਤੇ ਪਾਕ ਰੇਂਜਰਜ਼ ਦੇ ਵਿੰਗ ਕਮਾਂਡਰ ਪੱਧਰ ਦੇ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਮਹਾਵੀਰ (ਸਾਦਕੀ) ਚੌਕੀ ਤੇ ਭਾਰਤੀ ਖੇਤਰ ਵਿਚ ਹੋਈ।ਮੀਟਿੰਗ ਵਿਚ ਪਾਕਿਸਤਾਨ ਰੇਂਜ ਦੇ ਵਿੰਗ ਕਮਾਂਡਰ ਅਸਦ ਉਲਾ ਦੇ ਨਾਲ ਹੋਰ ਅਧਿਕਾਰੀ ਅਤੇ ਭਾਰਤ ਵਲੋਂ ਬੀ.ਐਸ.ਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਅਤੇ 4 ਹੋਰ ਅਧਿਕਾਰੀ …
Read More »ਸਵਾ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਗਿ੍ਫ਼ਤਾਰ
ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਿਸ ਨੇ ਪਿੰਡ ਬੰਨਾਵਾਲਾ ਦੇ ਨੇੜੇ ਇੱਕ ਵਿਅਕਤੀ ਨੂੰ ਸਵਾ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।ਐਚ.ਸੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਸਤੰਬਰ ਨੂੰ ਸਵੇਰੇ ਲਗਭਗ 11.35 ਵਜੇ ਜਦੋਂ ਉਹ ਪੁਲਿਸ ਪਾਰਟੀ ਦੇ ਨਾਲ ਪਿੰਡ ਬੰਨਾਵਾਲਾ ਦੇ ਨੇੜੇ ਗਸ਼ਤ ਕਰ ਰਹੇ ਸਨ …
Read More »
Punjab Post Daily Online Newspaper & Print Media