ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮੁਹੱਲਾ ਹਰਗੋਬਿੰਦ ਨਗਰ ਵਾਸੀ ਅਮਿਤ ਸਿੰਗਲਾ ਅਤੇ ਰਮਨਦੀਪ ਨੂੰ ਹੋਣਹਾਰ ਬੇਟੀ ਭਵਲੀਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: September 25, 2017
ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ `ਚ ਲਏ ਗਏ ਅਹਿਮ ਫੈਸਲੇ
ਪਟਨਾ ਸਾਹਿਬ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੁੱਲ 15 ਮੈਂਬਰਾਂ ਵਿੱਚੋ 9 ਮੈਬਰਾਂ ਨੇ ਹਿੱਸਾ ਲਿਆ ਤੇ ਕਈ ਪ੍ਰਕਾਰ ਦੇ ਅਹਿਮ ਫੈਸਲੇ ਕੀਤੇ।ਵਿਰੋਧੀ ਧਿਰ ਦੇ ਪੰਜ ਮੈਂਬਰ ਗੈਰ ਹਾਜ਼ਰ ਰਹੇ ਜਕਿ ਇੱਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਮੀਟਿੰਗ ਸਬੰਧੀ …
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਦਾ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਰਾਮ ਦਾਸ ਜੀ ਦੇ ਅਕਤੂਬਰ ਵਿੱਚ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਸ੍ਰੋਮਣੀ ਗੁਰਦੁਆਰਾ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਲੜੀ ਦਾ ਸਮਾਗਮ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਨਾਲ ਸਬੰਧਤ ਬੇਬੇ ਨਾਨਕੀ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ …
Read More »ਯੂਨੀਵਰਸਿਟੀ ਕਾਲਜ ਸੁਜਾਨਪੁਰ ਨੇ `ਸਵੱਛਤਾ ਹੀ ਸੇਵਾ ਹੈ` ਜਾਗਰੂਕਤਾ ਰੈਲੀ ਕੱਢੀ
ਸ਼ੁਜਾਨਪੁਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਐਨ.ਐਸ.ਐਸ ਵਿਭਾਗ ਵਲੋਂ ਪਿੰਡ ਅਜੀਜਪੁਰ ਵਿਖੇ `ਸਵੱਛਤਾ ਹੀ ਸੇਵਾ ਹੈ` ਵਿਸੇ਼ `ਤੇ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਰਵਾਨਾ ਕੀਤਾ ਅਤੇ ਸੁਆਗਤ ਪਿੰਡ ਅਜੀਜਪੁਰ ਦੀ ਪੰਚਾਇਤ ਵਲੋਂ ਸਰਪੰਚ ਜਨਕ ਰਾਜ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਤੇ ਭੁਪਿੰਦਰ ਕੌਰ …
Read More »ਤਿਹਾੜ ਜੇਲ ’ਚ ਬੰਦੀ ਸਿੰਘਾਂ ’ਤੇ ਕਾਤਿਲਾਨਾ ਹਮਲਾ ਭਾਈਚਾਰਾ ਵਿਗਾੜਣ ਦੀ ਸਾਜ਼ਿਸ਼ – ਜੌਲੀ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿਹਾੜ ਜੇਲ ’ਚ ਬੰਦੀ ਸਿੰਘਾਂ ’ਤੇ ਹੋਏ ਕਾਤਿਲਾਨਾ ਹਮਲੇ ਦੀ ਜਾਂਚ ਸੀ.ਬੀ.ਆਈ ਨੂੰ ਦੇਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਕਾਲਤ ਕੀਤੀ ਹੈ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਉਕਤ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ ਦੇ ਨਿਯਮਾਂ ਦੀ ਉਲੰਘਣਾ …
Read More »ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੀਤ ਭਵਨ ਦਾ ਦੌਰਾ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪ੍ਰੀਤ ਭਵਨ ਦਾ ਦੌਰਾ ਕਰਦੇ ਹੋਏ।ਉਨਾਂ ਦੇ ਨਾਲ ਹਨ ਉਘੇ ਲੇਖਕ ਸੁਰਜੀਤ ਪਾਤਰ, ਡਿਪਟੀ ਕਮਸ਼ਿਨਰ ਕਮਲਦੀਪ ਸਿੰਘ ਸੰਘਾ, ਨਾਟਕਕਾਰ ਕੇਵਲ ਧਾਲੀਵਾਲ, ਪੰਜਾਬੀ ਲੇਖਕ ਹਰਭਜਨ ਸਿੰਘ ਭਾਟੀਆ ਅਤੇ ਹੋਰ।
Read More »ਵੋਟਿੰਗ ਮਸ਼ੀਨ ਰਾਹੀਂ ਡੰਮੀ ਪੋਲਿੰਗ ਦੀ ਦਿੱਤੀ ਜਾਣਕਾਰੀ
ਅੰਮਿ੍ਤਸਰ, 24 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰੀਜਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਅੰਮਿ੍ਰਤਸਰ-ਕਮ-ਚੋਣਕਾਰ ਰਜਿਸਟਰੇਸਨ ਅਫਸਰ, 17-ਅੰਮਿ੍ਰਤਸਰ ਕੇਂਦਰੀ ਚੋਣ ਹਲਕਾ ਨੇ ਭਾਰਤ ਸਰਕਾਰ ਕਮਿਸ਼ਨ ਵੱਲੋਂ ਗਾਈਡਲਾਈਨਜ਼ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਥਿਤ ਹੈਰੀਟੇਜ ਵਾਕ ਵਿਖੇ ਇੱਕ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਮੰਤਵ ਆਮ ਜਨਤਾਂ-ਵੋਟਰਾਂ ਨੂੰ ਵੋਟਿੰਗ ਮਸ਼ੀਨ ਰਾਹੀ ਵੋਟਾਂ ਪਾਉਣ ਦੀ ਕਾਰਵਾਈ ਬਾਰੇ ਸਿੱਖਿਅਤ ਅਤੇ ਜਾਗਰੂਕ ਕੀਤਾ।ਇਸ …
Read More »Sidhu Announces to Embark A Campaign For Perpetuating the Glorious Cultural Legacy of State
Announces A Grant of One Crore to Punjab Arts Council for Achieving the Goal Amritsar, Sept. 24 (Punjab Post Bureau) – Underscoring the need for perpetuating the rich cultural heritage of the state, the Local Government and Tourism Minister, Punjab Mr. Navjot Singh Sidhu announced to embark a program for disseminating the message of saving our glorious legacy in every …
Read More »ਪਿੰਡਾਂ ਦੇ `ਚ ਆਪਣੇ ਸਭਿਆਚਾਰ ਤੇ ਵਿਰਸੇ ਨੂੰ ਬਚਾਉਣ ਲਈ ਮੁਹਿੰਮ ਆਰੰਭੀ – ਸਿੱਧੂ
ਪੰਜਾਬ ਕਲਾ ਪਰਿਸ਼ਦ ਨੂੰ 1 ਕਰੋੜ ਦੀਮਾਲੀ ਮਦਦ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਕਲਾ ਪਰਿਸ਼ਦ ਵਲੋ ਅੱਜ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਵਿਖੇ ਮਹਾਨ ਕਵੀ ਧਨੀ ਰਾਮ ਚਾਤਰਿਕ ਦਾ 141ਵੇਂ ਜਨਮ ਦਿਨ ਦੇ ਮੌਕੇ ਚਾਤ੍ਰਿਕ ਯਾਦਗਾਰੀ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੇ ਵਿਚ ਮੁੱਖ ਮਹਿਮਾਨ ਵਜੋ ਸਭਿਆਚਾਰ, ਟੂਰਿਜ਼ਮ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ …
Read More »ਪੰਜਾਬ ਅਤੇ ਚੰਡੀਗੜ ਕਾਲਜ ਟੀਚਰਜ਼ ਯੂਨੀਅਨ ਨੇ ਵਿਧਾਇਕ ਸੋਨੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਅਤੇ ਚੰਡੀਗੜ ਕਾਲਜ ਟੀਚਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਪ੍ਰੋ. ਮਲਕੀਅਤ ਸਿੰਘ ਦੀ ਅਗਵਾਈ `ਚ ਯੂਨੀਅਨ ਦਾ ਇਕ ਵਫਦ ਹਲਕਾ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਓ.ਪੀ ਸੋਨੀ ਨੂੰ ਮਿਲ਼ਿਆ ਅਤੇ ਉਨਾਂ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇੱਕ ਯਾਦ ਪੱਤਰ ਸੌਂਪਿਆ।ਇਸ ਵਫਦ ਵਿੱਚ ਪ੍ਰੋ. ਬੀ.ਬੀ ਯਾਦਵ ਮੈਂਬਰ ਕਾਰਜਕਾਰਣੀ, ਪ੍ਰੋ. ਆਰ.ਕੇ ਝਾਅ, ਪ੍ਰੋ. ਗੁਰਜੀਤ …
Read More »
Punjab Post Daily Online Newspaper & Print Media