Tuesday, November 24, 2026

Daily Archives: September 26, 2017

ਪੰਡਿਤ ਦੀਨ ਦਿਆਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ

ਅੰਮਿ੍ਤਸਰ 25 ਸਤਬੰਰ (ਪੰਜਾਬ ਪੋਸਟ- ਮਨਜੀਤ ਸਿੰਘ) –  ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਜਿਲਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੀ ਅਗਵਾਈ ਹੇਠ ਪੰਡਿਤ ਦੀਨ ਦਿਆਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਸਮਾਰੋਹ ਨੰੂ ਸੰਬੋਧਨ ਕਰਦਿਆਂ ਮਸੀਹ ਨੇ ਪੰਡਿਤ ਦੀਨ ਦਿਆਲ ਜੀ ਦੀ ਜੀਵਨੀ ਅਤੇ ਉਹਨਾਂ ਵਲੋਂ ਸਮਾਜ ਲਈ ਕੀਤੇ ਗਏ ਕੰਮਾਂ …

Read More »

ਝੋਨੇ ਦੀ ਖਰੀਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ – ਡੀ.ਸੀ ਸੰਘਾ

 ਖਿਆਲਾ ਮੰਡੀ ਵਿੱਚ ਵੀ ਹੋਵੇਗੀ ਇਸ ਵਾਰ ਝੋਨੇ ਦੀ ਖ਼ਰੀਦ ਅੰਮਿ੍ਤਸਰ, 25 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ `ਤੇ  ਸਰਕਾਰੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਇਸ ਵਿੱਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਬਸ਼ਰਤੇ ਕਿ ਉਹ ਸੁੱਕਾ ਝੋਨਾ ਮੰਡੀ ਵਿੱਚ ਲੈ ਕੇ …

Read More »

ਫੌਜੀ ਭਰਤੀ ਲਈ ਉਮੀਦਵਾਰਾਂ ਨੂੰ ਦਾਖਲਾ ਕਾਰਡ ਜਾਰੀ, ਮੋਬਾਇਲ ਦੀ ਆਗਿਆ ਨਹੀਂ- ਕਰਨਲ

ਅੰਮਿ੍ਤਸਰ, 25 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਦੀ ਫੌਜ ਵਿਚ ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਜੋ ਭਰਤੀ 4 ਅਕਤੂਬਰ ਤੋਂ 17 ਅਕਤੂਬਰ ਤੱਕ ਖਾਸਾ ਫੌਜੀ ਛਾਉਣੀ ਵਿਖੇ ਹੋ ਰਹੀ ਹੈ, ਲਈ ਫੌਜ ਵਲੋਂ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦੇ ਭਰਤੀ ਡਾਇਰੈਕਟਰ ਕਰਨਲ ਬੀ.ਐਸ ਸੀਵਾਚ ਨੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਨਸ਼ਿਆਂ `ਤੇ ਨਾਟਕ ਖੇਡਿਆ ਗਿਆ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਬੇਰੁਜ਼ਗਾਰੀ ਤੇ ਨਸ਼ਾ ਦੋਵੇਂ ਹੀ ਅੱਜ ਭੱਖਵੇਂ ਮੁੱਦੇ ਹਨ।ਨਸ਼ਾ ਇੱਕ ਨਾਮੁਰਾਦ ਬਿਮਾਰੀ ਬਣ ਚੁੱਕਾ ਹੈ।ਇਸ ਸਥਿਤੀ ਦੀ ਗੰਭੀਰਤਾ ਨੂੰ ਜਾਣਦੇ ਹੋਏ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਉਦੱਮ ਨਾਲ ਡਾਇਰੈਕਟੋਰੇਟ ਆਫ਼ ਸੋਸ਼ਲ ਸਕਉਰਟੀਸ਼ਵੂਮੈਨ ਤੇ ਚਾਇਲਡ ਡਿਵੈਲਪਮੈਂਟ ਪੰਜਾਬ ਵੱਲੋਂ ਨਸਿ਼ਆਂ ਬਾਰੇ ਜਾਗਰੂਕਤਾ ਬਾਰੇ ਖੇਡਿਆ ਗਿਆ।ਇਸ ਨਾਟਕ ਰਾਹੀਂ ਸੁਨੀਲ ਕਪੂਰ ਦੀ ਅਗਵਾਈ …

Read More »

ਸੰਗਤ ਜ਼ੋਨ ਦੀ ਐਥਲੈਟਿਕਸ ਮੀਟ ਸ਼ੁਰੂ- ਜੰਗੀਰਾਣਾ ਦੀਆਂ ਖਿਡਾਰਣਾਂ ਨੇ ਮਾਰੀ ਬਾਜ਼ੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿੱਖਿਆ ਵਿਭਾਗ ਅਤੇ ਸਪੋਰਟਸ ਵਿਭਾਗ ਦੇ ਹੁਕਮਾਂ ਅਨੁਸਾਰ ਸ਼ੈਸ਼ਨ 2017-18 ਦੀਆਂ ਖੇਡਾਂ `ਚ ਜਿਲਾ ਸਹਾਇਕ ਸਿਖਿਆ ਅਫ਼ਸਰ (ਖੇਡਾਂ) ਗੁਰਪ੍ਰ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਮੂਹ ਜ਼ੋਨ ਪੱਧਰੀ ਖੇਡਾਂ ਵਿੱਚ ਜਿਲੇ ਦੇ ਵੱਖ-ਵੱਖ ਜ਼ੋਨਾਂ ਦੀਆਂ ਖੇਡਾਂ ਧੂਮ-ਧਾਮ ਨਾਲ ਸ਼ੁਰੂ ਕਰਵਾਈਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਪੋਰਟਸ ਸਕੂਲ ਘੁੱਦਾ ਦੇ ਖੇਡ ਮੈਦਾਨ ਵਿੱਚ …

Read More »

ਬਾਬਾ ਫ਼ਰੀਦ ਕਾਲਜ ਵਿਖੇ ਵਿਸ਼ਵ ਸ਼ਾਂਤੀ ਦਿਵਸ ਤੇ ਐਨ.ਐਸ.ਐਸ ਦਿਵਸ ਮਨਾਇਆ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਸ਼ਾਂਤੀ ਦਿਵਸ’ ਅਤੇ ‘ਐਨ.ਐਸ.ਐਸ. ਦਿਵਸ’ ਮਨਾਇਆ ਗਿਆ।ਇਸ ਸੈਮੀਨਾਰ ਦੇ ਮੁੱਖ ਮਹਿਮਾਨ ਜਗਜੀਤ ਸਿੰਘ ਮਾਨ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਐਨ.ਐਸ.ਐਸ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਸਮਾਜ ਵਿੱਚ ਇਨਸਾਨੀਅਤ ਦੀ ਸੇਵਾ ਕਰਨ ਬਾਰੇ ਦੱਸਿਆ।ਉਹਨਾਂ ਨੇ ਆਪਣੇ ਵਡਮੁੱਲੇ ਤਜ਼ੱਰਬੇ …

Read More »

ਆਰ.ਟੀ.ਏ ਦਫ਼ਤਰ ਦੀ ਚੈਕਿੰਗ ਦੌਰਾਨ ਸਵੇਰੇ 6 ਕਲਰਕ ਗੈਰ ਹਾਜ਼ਰ ਪਾਏ ਗਏ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੀਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਅਤੇ ਮਾਨਸਾ ਉਦੈਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਦੀ ਚੈਕਿੰਗ ਕੀਤੀ।ਜਿਸ ਦੌਰਾਨ 6 ਕਲੱਰਕ ਗੈਰ ਹਾਜ਼ਰ ਪਾਏ ਗਏ।ਸਿੱਧੂ ਨੇ ਸਵੇਰੇ 9:05 ’ਤੇ ਦਫ਼ਤਰ ਦੀ ਚੈਕਿੰਗ ਕੀਤੀ।ਉਨਾਂ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਕਲੱਰਕਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਹੈ ਅਤੇ ਉਨਾਂ ਖਿਲਾਫ਼ …

Read More »