ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀ 24 ਅਕਤੂਬਰ ਤੱਕ ਕਰ ਸਕਣਗੇ ਆਨਲਾਈਨ ਅਪਲਾਈ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਾਸਾਂਸੀ ਹਲਕੇ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ …
Read More »Daily Archives: September 27, 2017
ਪੰਜਾਬ ਦੀ ਕਰਜ਼ਾ ਮੁਆਫੀ ਸਕੀਮ ਦਾ 80 ਫੀਸਦ ਕਰਜ਼ਦਾਰ ਕਿਸਾਨਾਂ ਨੂੰ ਪੁੱਜੇਗਾ ਲਾਭ – ਹਰਪ੍ਰਤਾਪ ਅਜਨਾਲਾ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਨਿਭਾਇਆ ਗਿਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿਚੋਂ 10.25 ਲੱਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਵਿਚ 17 ਲੱਖ ਤੋਂ …
Read More »ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਤੋਂ 46988 ਉਮੀਦਵਾਰਾਂ ਨੇ ਭਰੇ ਫੌਜੀ ਭਰਤੀ ਫਾਰਮ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 4 ਤੋਂ 17 ਅਕਤੂਬਰ ਤੱਕ ਖਾਸਾ ਛਾਉਣੀ ਵਿਖੇ ਹੋਣ ਵਾਲੀ ਫੌਜ ਦੀ ਭਰਤੀ ਲਈ 46988 ਉਮੀਦਵਾਰਾਂ ਨੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਵਿਚੋਂ ਆਨ ਲਾਈਨ ਅਪਲਾਈ ਕੀਤਾ ਹੈ।ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਇਸ ਭਰਤੀ ਲਈ ਫੌਜ ਵੱਲੋਂ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ ਅਤੇ ਭਰਤੀ ਲਈ ਤਹਿਸੀਲ …
Read More »ਸਨਅਤਕਾਰਾਂ ਨੇ ਪੱਟੀ-ਮੱਖੂ ਰੇਲਵੇ ਲਾਈਨ ਦਾ ਕੰਮ ਜਲਦ ਸ਼ੁਰੂ ਕਰਵਾਉਣ ਦੀ ਕੀਤੀ ਮੰਗ
ਅੰਮ੍ਰਿਤਸਰ `ਚ ਜਲਦ ਲਗਾਇਆ ਜਾਵੇਗਾ ਰੁਜ਼ਗਾਰ ਮੇਲਾ- ਡੀ.ਸੀ ਅੰਮਿ੍ਤਸਰ, 26 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋੜ ਹੈ ਇਥੋਂ ਦੀ ਸਨਅਤ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਕਿੱਤਾ ਸਿਖਲਾਈ ਕੇਂਦਰਾਂ ਵਿਚ ਕੋਰਸ ਕਰਵਾਏ ਜਾਣ, ਤਾਂ ਜੋ ਉਹ ਸਨਅਤ ਲਈ ਢੁਕਵੇਂ ਹੋਣ ਤੇ ਸਨਅਤਕਾਰ ਉਨਾਂ ਨੂੰ ਖੁਸ਼ ਹੋ …
Read More »ਹੁਣ ਪਰਾਲੀ ਵੇਚਣ ਤੇ ਪੈਸੇ ਕਮਾਉਣ ਕਿਸਾਨ – ਖੇਤੀਬਾੜੀ ਅਧਿਕਾਰੀ
ਪਰਾਲੀ ਦੀਆਂ ਗੱਠਾਂ ਬੰਨਣ ਲਈ ਲਿਆਂਦੇ ਬੇਲਰ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਹਾਤਮਾ ਗਾਂਧੀ ਜੈਅੰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਕੇਂਦਰੀ ਜੇਲ ਅੰਮਿ੍ਤਸਰ ਵਿਚ ਕੈਦੀਆਂ, ਹਵਾਲਾਤੀਆਂ ਅਤੇ ਸਟਾਫ ਮੈਂਬਰਾਂ ਨੇ ਮਿਲ ਕੇ ਜੇਲ ਵਿਚ ਸਫਾਈ ਕੀਤੀ।ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਡੀ.ਆਈ.ਜੀ ਜੇਲ …
Read More »ਕੈਦੀਆਂ ਨੇ ਕੇਂਦਰੀ ਜੇਲ `ਚ ਕੀਤੀ ਸਫਾਈ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਹਾਤਮਾ ਗਾਂਧੀ ਜੈਅੰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਕੇਂਦਰੀ ਜੇਲ ਅੰਮਿ੍ਰਤਸਰ ਵਿਚ ਕੈਦੀਆਂ, ਹਵਾਲਾਤੀਆਂ ਅਤੇ ਸਟਾਫ ਮੈਂਬਰਾਂ ਨੇ ਮਿਲ ਕੇ ਜੇਲ ਵਿਚ ਸਫਾਈ ਕੀਤੀ।ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਡੀ.ਆਈ.ਜੀ ਜੇਲ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਾਰੇ …
Read More »ਦਲਬੀਰ ਸਿੰਘ ਛੀਨਾ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਖੇਤੀਬਾੜੀ ਅਫਸਰ ਵਲੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਖੇਤੀ ਭਵਨ ਰਣਜੀਤ ਐਵੀਨਿਊ ਤੋਂ ਭਾਰਤ ਸਰਕਾਰ ਦੇ ਪੈਟਰੋਲਿਅਮ ਵਿਭਾਗ ਵੱਲੋਂ ਭੇਜੀ ਗਈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਬੋਲਦਿਆ ਦਲਬੀਰ ਸਿੰਘ ਛੀਨਾ ਨੇ ਕਿਹਾ।ਇਹ ਪ੍ਰਚਾਰ ਵੈਨ ਮਿਤੀ 26 …
Read More »ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਅਤੇ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਡੀ.ਸੀ ਦਫਤਰ ਅੰਮ੍ਰਿਤਸਰ ਵਿਖੇ ਹੋਈ।ਜਿਸ ਵਿਚ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਜ਼ਿਮਨੀ ਚੋਣ ਗੁਰਦਾਸਪੁਰ ਵਿਖੇ 8 ਅਕਤੂਬਰ ਨੂੰ ਯੂਨੀਅਨ ਵੱਲੋਂ ਕੱਢੇ ਜਾ ਰਹੇ ਰੋਸ ਮਾਰਚ ਵਿਚ ਅੰਮ੍ਰਿਤਸਰ ਜਿਲੇ ਵੱਲੋ ਸ਼ਾਮਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜਾਰਥੀ ਨੂੰ ਬੈਸਟ ਰਿਸਰਚ ਟਾਕ ਐਵਾਰਡ ਪ੍ਰਦਾਨ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿਖੇ ਪੀ.ਐਚ.ਡੀ ਕਰ ਰਹੀ ਖੋਜਾਰਥੀ, ਨੇਹਾ ਗੁਪਤਾ ਨੇ ਥਿਰੂਵੰਨਥਾਪੁਰਮ ਕੇਰਲਾ ਤੋਂ ਸੀ.ਐਸ.ਆਈ.ਆਰ-ਐਨ.ਆਈ.ਆਈ ਐਸ.ਟੀ ਵਿਖੇ ਆਯੋਜਤ 8ਵਾਂ ਈਸਟ ਏਸ਼ੀਆ ਸਿੰਪੋਜ਼ੀਅਮ ਆਨ ਫੰਕਸ਼ਨਲ ਡਾਇਜ਼ ਐਂਡ ਐਡਵਾਂਸ ਮੈਟੀਰੀਅਲਜ਼ ਮੌਕੇ ਆਪਣਾ ਪੋਸਟਰ ਪੇਸ਼ ਕੀਤਾ ਅਤੇ ਬੈਸਟ ਫਲੈਸ਼ ਟਾਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਨੇਹਾ ਗੁਪਤਾ ਵਿਭਾਗ ਦੇ ਮੁਖੀ, ਡਾ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਂਟੀ-ਰੈਗਿੰਗ ਕਮੇਟੀ ਦਾ ਗਠਨ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਯੂਨੀਵਰਸਿਟੀ ਵੱਲੋਂ ਐਂਟੀ-ਰੈਗਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡੀਨ, ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ. ਬਹਿਲ ਨੇ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਵਾਈਸ ਚਾਂਸਲਰ, ਮੈਂਬਰ ਡੀਨ, ਅਕਾਦਮਿਕ ਮਾਮਲੇ ਅਤੇ ਕਨਵੀਨਰ ਡੀਨ, ਵਿਦਿਆਰਥੀ ਭਲਾਈ ਹਨ। ਕਮੇਟੀ ਵਿਚ ਡਿਪਟੀ …
Read More »
Punjab Post Daily Online Newspaper & Print Media