Tuesday, November 24, 2026

Daily Archives: September 27, 2017

ਯੂਨੀਵਰਸਿਟੀ ਵਿਖੇ ਕੰਸੈਪਟਸ ਇਨ ਕੈਂਸਰ ਬਾਇਓਲੋਜੀ ਵਿਸ਼ੇ ‘ਤੇ ਗਿਆਨ ਕੋਰਸ 3 ਅਕਤੂਬਰ ਤੋਂ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ 3 ਤੋਂ 7 ਅਕਤੂਬਰ, 2017 ਤਕ ਕੰਸੈਪਟਸ ਇਨ ਕੈਂਸਰ ਬਾਇਓਲੋਜੀ: ਡਰੱਗ ਡਿਸਕਵਰੀ, ਬਾਇਓਕੈਮੀਕਲ ਐਂਡ ਮੋਲੇਕਿਉਲਰ ਮੈਕਨਿਜ਼ਮ ਆਫ ਕੈਂਸਰ ਡਰੱਗਜ਼, ਕਲੀਨੀਕਲ ਇੰਪਲੀਕੇਸ਼ਨ ਵਿਸ਼ੇ ‘ਤੇ ਗਿਆਨ ਕੋਰਸ ਆਯੋਜਤ ਕਰਵਾਇਆ ਜਾ ਰਿਹਾ ਹੈ।ਇਹ ਭਾਰਤ ਸਰਕਾਰ ਦੇ ਕੋਰਸ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਪ੍ਰਵਾਨਗੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼੍ਰਮਦਾਨ ਦਾ ਆਯੋਜਨ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਬੋਟਾਨੀਕਲ ਗਾਰਡਨ ਵਿਖੇ ਸ਼੍ਰਮਦਾਨ ਦਾ ਆਯੋਜਨ ਕੀਤਾ ਗਿਆ। ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਪੌਦੇ ਬੋਟਾਨੀਕਲ ਬਾਗ ਵਿਚ ਲਾਏ।ਉਨ੍ਹਾਂ ਵਿਦਿਆਰਥੀ ਨੂੰ ਵਾਤਾਵਰਣ ਅਤੇ ਆਲੇ ਦਾਆਲੇ ਨੂੰ ਹਰਿਆ ਭਰਿਆ ਰੱਖਣ …

Read More »

ਮੋਹਾਲੀ `ਚ ਪੱਤਰਕਾਰ ਕੇ.ਜੇ ਸਿੰਘ ਅਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਨਿਖੇਧੀ

 ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੱਤਰਕਾਰ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਵਿਚ ਮੋਹਲੀ ਤੋਂ ਪੱਤਰਕਾਰ ਕੇ.ਜੇ ਸਿੰਘ ਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਸੀਨੀਅਰ ਪਤਰਕਾਰ ਰਣਜੀਤ ਸਿੰਘ ਜੋਸਨ ਨੇ ਇਸ ਮੌਕੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਤੋ ਗ੍ਰਿਫਤਾਰ ਕੀਤਾ ਜਾਵੇ ਤੇ …

Read More »

ਅਲਟਰਾਸਾਉਂਡ ਸੈਂਟਰ `ਚਿਕਿਤਸਾ` ਹਸਪਤਾਲ ਦੀ ਕੀਤੀ ਚੈਕਿੰਗ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਮ ਜ਼ਿਲਾ ਐਪਰੋਪ੍ਰੀਏਟ ਅਥਾਰਟੀ ਡਾ. ਨਰੇਸ਼ ਕਾਂਸਰਾ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਜ਼ਿਲਾ ਪਠਾਨਕੋਟ ਦੇ ਅਲਟਰਾਸਾਉਂਡ ਸੈਂਟਰ `ਚਿਕਿਤਸਾ` ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।ਚੈਕਿੰਗ ਦੋਰਾਨ ਪਿਛਲੇ ਮਹੀਨੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਹਨਾਂ ਸੈਂਟਰਾਂ ਦਾ ਸਾਰਾ ਰਿਕਾਰਡ ਠੀਕ ਪਾਇਆ ਗਿਆ।ਉਹਨਾਂ ਨੇ ਰੇਡੀਉਲੋਜਿਸਟ ਨੂੰ ਹਦਾਇਤ ਕੀਤੀ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ …

Read More »

ਵੈਬਸਾਈਟ ‘ਪਾਲੀਵੁੱਡ ਪੋਸਟ’ ਗਿੱਪੀ ਗਰੇਵਾਲ ਵਲੋਂ ਲਾਂਚ

ਚੰਡੀਗੜ੍ਹ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੰਗੀਤ ਤੇ ਫਿਲਮੀ ਖੇਤਰ ‘ਚ ਹਰ ਦਿਨ ਦੀਆਂ ਤਾਜ਼ਾ ਗਤੀਵਿਧੀਆਂ, ਅਹਿਮ ਖਬਰਾਂ ਅਤੇ ਕਲਾਕਾਰਾਂ ਤੇ ਫਿਲਮੀ ਅਦਾਕਾਰਾਂ ਦੀ ਨਿੱਜੀ ਜਿੰਦਗੀ ਬਾਰੇ ਜਾਣਕਾਰੀ ਦਿੰਦੀ ਵੈਬਸਾਈਟ ‘ਪਾਲੀਵੁੱਡ ਪੋਸਟ’ ਸਟਾਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਵਲੋਂ ਰਲੀਜ਼ ਕੀਤੀ ਗਈ।ਇਸ ਦੌਰਾਨ ਗਿੱਪੀ ਗਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਕਲ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਤੇ ਹੁਣ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਮਾਮਲੇ ਦੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਦੀਵਾਲੀ ਮੁਸਲਮਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਬੀਤੇ ਕੱਲ੍ਹ ਆਏ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹਰ ਧਰਮ, ਜਾਤੀ ਤੇ ਨਸਲ ਦੇ ਲੋਕਾਂ ਲਈ …

Read More »

ਭਾਰਤ ਵਿਕਾਸ ਪਰੀਸ਼ਦ ਵਲੋਂ `ਭਾਰਤ ਕੋ ਜਾਣੋ` ਪ੍ਰਤੀਯੋਗਿਤਾ ਆਯੋਜਿਤ

ਧੂਰੀ, 26 ਸਤੰਬਰ (ਪ੍ਰਵੀਨ ਗਰਗ) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਹੀਦ ਭਗਤ ਸਿੰਘ ਬਰਾਂਚ ਦੇ ਸਹਿਯੋਗ ਨਾਲ ਬਲਾਕ ਪੱਧਰੀ “ਭਾਰਤ ਕੋ ਜਾਣੋ” ਮੁਕਾਬਲੇ ਦਿੱਲੀ ਪਬਲਿਕ ਸਕੂਲ ਧੂਰੀ-ਭਸੌੜ ਵਿਖੇ ਪ੍ਰਧਾਨ ਮਹਾਸ਼ਾ ਸੋਮ ਪ੍ਰਕਾਸ਼ ਆਰੀਆ ਦੀ ਅਗਵਾਈ ਹੇਠ ਕਰਵਾਏ ਗਏ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਡਾ. ਆਰ.ਕੇ ਗੋਇਲ, ਚੇਅਰਮੈਨ ਆਸਰਾ ਗਰੁੱਪ ਇੰਸਟੀਚਿਊਸ਼ਨਜ਼ ਨੇ ਵਿਸ਼ੇਸ਼ ਸ਼ਿਰਕਤ ਕੀਤੀ।ਸਭ ਤੋਂ ਪਹਿਲਾਂ ਨੈਸ਼ਨਲ ਕੌਮੀ ਤਿਰੰਗਾ ਜਨ-ਗਨ-ਮਨ …

Read More »

ਪਰਦੀਪ ਗਰਗ ਨੂੰ ਸਦਮਾ, ਚਾਚਾ ਦਾ ਦੇਹਾਂਤ

ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਭਾਰਤੀ ਜਨਤਾ ਪਾਰਟੀ ਦੇ ਜ਼ਿਲਾ੍ਹ ਮੀਡੀਆ ਸਲਾਹਕਾਰ ਪਰਦੀਪ ਗਰਗ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਚਾਚਾ ਸਮਾਜ ਸੇਵਕ ਚਿਰੰਜੀ ਲਾਲ ਦਾ ਦੇਹਾਂਤ ਹੋ ਗਿਆ। ਸੂਬਾ ਮੈਂਬਰ ਭਾਜਪਾ ਸਰਜੀਵਨ ਜਿੰਦਲ, ਡਾਇਰੈਕਟਰ ਪੀ.ਐਸ.ਆਈ.ਬੀ.ਸੀ ਬ੍ਰਿਜੇਸ਼ਵਰ ਗੋਇਲ, ਭਾਜਪਾ ਸ਼ਹਿਰੀ ਪ੍ਰਧਾਨ ਕਮਲਜੀਤ ਗਰਗ, ਰਣਦੀਪ ਦਿਓਲ ਵਾਈਸ ਪ੍ਰਧਾਨ ਯੋਵਾ ਮੋਰਚਾ ਭਾਜਪਾ, ਸੀਨੀਅਰ ਅਕਾਲੀ ਆਗੂ ਹਰੀ ਸਿੰਘ …

Read More »

ਭਾਰਤ ਸਵਛ ਮੁਹਿੰਮ ਤਹਿਤ ਵਾਰਡ ਨੰਬਰ 2 `ਚ ਕੀਤੀ ਸਫਾਈ – ਕੌਂਸਲਰ ਪੁਸ਼ਪਿੰਦਰ

ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਭਾਰਤ ਸਵੱਛ ਮੁਹਿੰਮ ਪੰਦਰਵਾੜੇ ਤੇਹਿਤ ਸਮੂਹ ਨਗਰ ਕੌਂਸਿਲ ਦੇ ਸਵਿਪਰਾਂ ਨੂੰ ਨਾਲ ਲੈ ਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ ਅਤੇ ਸਨੇਟਰੀ ਇੰਸਪੈਕਟਰ ਨਰਿੰਦਰ ਸਿੰਘ ਵਾਰਡ ਨੰਬਰ 2 ਅਤੇ  3 ਦੀਆਂ ਗਲੀਆਂ ਵਿਚ ਸਫਾਈ ਕੀਤੀ ਅਤੇ ਸਾਰਾ ਕੂੜਾ ਕਰਕਟ ਨਾਲ ਦੀ ਨਾਲ ਚੁਕਾਈਆਂ।ਕੌਂਸਲਰ ਪੁਸ਼ਪਿੰਦਰ ਸ਼ਰਮਾ ਅਤੇ ਸਨੇਟਰੀ …

Read More »

ਅਧਿਕਾਰੀਆਂ ਨੂੰ ਮੰਡੀਆਂ `ਚ ਸਫ਼ਾਈ, ਪਾਣੀ, ਬਿਜਲੀ ਦੇ ਪ੍ਰਬੰਧ ਕਰਨ ਤੇ ਕਿਸਾਨਾਂ ਸੁੱਕਾ ਝੋਨਾ ਲਿਆਉਣ ਦੀ ਅਪੀਲ

ਡੀ.ਸੀ.ਸੰਗਰੂਰ ਵਲੋਂ ਝੋਨੇ ਦੀ ਖਰੀਦ ਸਬੰਧੀ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੰਡੀਆਂ `ਚ ਆਉਂਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨਜਿੱਠਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਵੱਖ-ਵੱਖ ਖਰੀਦ ਏਜੰਸੀਆਂ, ਆੜ੍ਹਤੀ ਐਸੋਸੀਏਸ਼ਨਾਂ, …

Read More »