Tuesday, November 24, 2026

Daily Archives: September 27, 2017

ਮਹਾਰਾਜਾ ਅਗਰਸੈਨ ਜੈਯੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ

ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੈਲਫ਼ੇਅਰ ਸਭਾ (ਰਜਿ:) ਵਲੋਂ ਮਹਾਰਾਜਾ ਸ੍ਰੀ ਅਗਰਸੈਨ ਜੈਯੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕਰਨ ਤੋ ਪਹਿਲਾਂ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਬੁਲਾਰੇ ਅਤੇ ਸੰਗਰੂਰ ਤੋਂ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਪਟਾਕਿਆਂ ਦੇ ਗੁਦਾਮ `ਚ ਧਮਾਕਾ ਹੋਣ ਨਾਲ ਲੱਗੀ ਅੱਗ -4 ਮਰੇ ਅਤੇ ਕਈ ਜਖਮੀ

 ਪੁਲਿਸ ਵਲੋਂ ਗਾਂਧੀ ਰਾਮ ਤੇ ਪ੍ਰਦੀਪ ਸਿੰਗਲਾ ਵਿਰੁੱਧ ਕੇਸ ਦਰਜ- ਐਸ.ਐਸ.ਪੀ ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਬੀਤੀ ਰਾਤ ਸੂਲਰ ਘਰਾਟ ਵਿਖੇ ਪਟਾਕਿਆਂ ਦੇ ਗੁਦਾਮ ਵਿਚ ਬੰਬ ਬਲਾਸਟ ਹੋਣ ਨਾਲ 4 ਦੀ ਮੌਤ ਅਤੇ ਕਈ ਗੰਭੀਰ ਜ਼ਖਮੀ ਹੋ ਗਏ।ਡੀ.ਸੀ ਸੰਗਰੂਰ ਨੇ ਦਸਿਆ ਕਿ ਇਸ ਮੰਦਭਾਗੀ ਘਟਨਾ ਦੀ ਨਿਰਪੱਖ ਜਾਂਚ ਕਰਨ ਲਈ ਕਮੇਟੀ ਬਣਾਈ ਹੈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), …

Read More »

ਵਾਇਸ ਚਾਂਸਲਰ ਨੇ ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦਾ ਕੀਤਾ ਦੌਰਾ

ਅਦਾਰੇ ਦੀ ਹਰੇਕ ਪਖੋਂ ਮਦਦ ਕੀਤੀ ਜਾਵੇਗੀ – ਡਾ: ਬੀ.ਐਸ ਘੁੰਮਣ ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਨੇ ਬਹੁਤ ਹੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਵਿਕਾਸ ਦੀਆਂ ਲੰਮੀਆਂ ਪੁਲਾਂਘਾ ਪੱਟਦਾ ਹੋਇਆ ਨਵੇਂ ਮੀਲ-ਪੱਥਰ ਸਥਾਪਤ ਕਰੇਗਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਸ ਅਦਾਰੇ ਲਈ ਹਰੇਕ ਪਖੋਂ ਮਦਦ ਕੀਤੀ ਜਾਵੇਗੀ।`ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਐਨ.ਸੀ.ਸੀ ਏਅਰ ਵਿੰਗ ਦੇ ਕੈਡਿਟਾਂ ਨੇ ਸਵੱਛਤਾ ਦਿਵਸ ਮਨਾਇਆ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਐਨ.ਸੀ.ਸੀ (ਏਅਰ ਵਿੰਗ) ਦੇ ਕੈਡਿਟਾਂ ਵੱਲੋਂ ਸਕੂਲ ਦੇ ਵਿਹੜੇ ਨੂੰ ਸਾਫ-ਸੁਥਰਾ ਕਰਕੇ ਸਵੱਛਤਾ ਦਿਵਸ ਮਨਾਇਆ ਗਿਆ।ਸਕੂਲ ਵਿੱਚ ਸਾਰੇ ਹੀ ਕੈਡਿਟਾਂ ਨੇ ਬੜੇ ਹੀ ਉਤਸ਼ਾਹ ਭਰੇ ਜਜ਼ਬੇ ਨਾਲ ਸਕੂਲ ਦੇ ਸਾਰੇ ਹੀ ਆਲੇ-ਦੁਆਲੇ ਦੀ ਸਫ਼ਾਈ ਕੀਤੀ।ਉਨ੍ਹਾਂ ਨੂੰ ਵੇਖ ਕੇ ਦੂਜੇ ਵਿਦਅਿਾਰਥੀਆਂ ਵਿੱਚ ਵੀ ਤੱਤਪਰਤਾ ਨਾਲ ਆਪਣੇ …

Read More »

ਨੋਟਬੰਦੀ ਨਾਲ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹੀ ਲਾਭ ਪਹੁੰਚਿਆ – ਜਾਖੜ

ਭੋਆ (ਪਠਾਨਕੋਟ), 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਚੁਣੌਤੀ ਦਿੰਦੇ ਹੋਏੇ ਇਹ ਸੂਚਨਾ ਸਾਹਮਣੇ ਲਿਆਉਣ ਲਈ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨਾਲ ਅਸਲ ਵਿੱਚ ਕਿਸ ਨੂੰ ਫਾਇਦਾ ਹੋਇਆ ਹੈ। ਭੋਆ ਖੇਤਰ ਵਿੱਚ ਕਾਂਗਰਸੀ …

Read More »

ਗਾਲਾਂ ਕੱਢਣ ’ਤੇ ਕਤਲ- ਦੋਸੀ ਗਿ੍ਰਫ਼ਤਾਰ

ਬਠਿੰਡਾ, 26 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਸੀ.ਆਈ.ਏ ਸਟਾਫ਼ 2 ਦੇ ਇੰਸਪੈਕਟਰ ਹਰਬੰਸ ਸਿੰਘ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਕੱਦਮਾ ਨੰਬਰ 234 ਮਿਤੀ 23-09-2017 ਅ-ਧ 302,34 ਆਈ. ਪੀ.ਸੀ.ਪੀ.ਐਸ ਰਾਮਾ ਵਿਖੇ ਮ੍ਰਿਤਕ ਜਗਜੀਵਨ ਸਿੰਘ ਹੈਡੀਂਕੈਪ ਦੇ ਭਰਾ ਬੂਟਾ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪੱਕਾ ਕਲਾਂ ਦੇ ਬਿਆਨ ’ਤੇ ਨਾਮਾਲੂਮ ਵਿਅਕਤੀ ਖਿਲਾਫ਼ ਦਰਜ ਕੀਤਾ …

Read More »

ਬੱਚਿਆਂ ’ਚ ਕੈਂਸਰ ਦੀ ਬਿਮਾਰੀ ਸਬੰਧੀ ਕੱਢੀ ਕਾਰ ਰੈਲੀ

ਕੈਂਸਰ ਪੀੜਤ ਦਾ ਵਧਾਓ ਹੌਂਸਲਾ- ਡਿਪਟੀ ਕਮਿਸ਼ਨਰ ਬਠਿੰਡਾ, 26 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੱਚਿਆਂ ’ਚ ਹੋਣ ਵਾਲੇ ਕੈਂਸਰ ਰੋਗਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 6ਵੀਂ ਕੈਨ ਕਿਡਜ਼ ਕਾਰ ਰੈਲੀ ਅੱਜ ਬਠਿੰਡਾ ਵਿਖੇ ਪੁੱਜੀ। ਐਡਵਾਂਸਡ ਕੈਂਸਰ ਇੰਸੀਚਿਊਟ ਮਾਨਸਾ ਰੋਡ ਵਿਖੇ ਇਸ ਰੈਲੀ ਦਾ ਸਵਾਗਤ ਕੀਤਾ ਗਿਆ ਜਿਸ ’ਚ ਕੈਂਸਰ ਤੋਂ ਪੀੜਤ ਬੱਚੇ ਹਿੱਸਾ ਲੈ ਰਹੇ …

Read More »

ਬੀ.ਬੀ.ਏ ਦੇ ਨੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 26 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਬੀ.ਬੀ.ਏ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ ਦੂਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਸਰਬਜੀਤ ਕੌਰ ਨੇ 90.28% ਅੰਕ ਹਾਸਲ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਚਿਲਡਰਨ ਹੋਮ ਦਾ ਦੌਰਾ

ਬਠਿੰਡਾ, 26 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਸਮੇਤ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਿਲਡਰਨ ਹੋਮ ਦਾ ਦੌਰਾ ਕੀਤਾ।ਉਹਨਾਂ ਨੇ ਬੱਚਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਤੇ  ਉਹਨਾਂ ਦੀ ਪੜਾਈ ਬਾਰੇ ਪੁੱਛ ਪੜਤਾਲ ਕੀਤੀ।ਇਸ ਉਪਰੰਤ ਉਹਨਾਂ ਕਿਹਾ ਕਿ ਬੱਚਿਆਂ ਦੀ ਪੜਾਈ ਲਿਖਾਈ ਦਾ …

Read More »

ਗੈਰਹਾਜ਼ਰ ਵਿਦਿਆਰਥੀਆਂ ਨੂੰ ਖੁੱਦ ਘਰਾਂ `ਚੋਂ ਲਿਆਉਂਦੇ ਹਨ ਜੈਤੋਸਰਜਾ ਦੇ ਪ੍ਰਿੰਸੀਪਲ ਜਸਬੀਰ ਕੌਰ

ਬਟਾਲਾ, 26 ਸਤੰਬਰ (ਨਰਿੰਦਰ ਬਰਨਾਲ) – ਸਕੂਲਾਂ ਵਿਚ ਸਵੇਰ ਦੀ ਸਭਾ ਦਾ ਬੜਾ ਮਹੱਤਵ ਹੁੰਦਾ ਹੈ, ਜੇਕਰ ਸਵੇਰ ਦੀ ਸਭਾ ਵਧੀਆ ਤੇ ਪ੍ਰਭਾਵਸ਼ਾਂਲੀ ਹੋਵੇਗੀ ਤਾਂ ਸਾਰੇ ਦਿਨ ਦੀ ਸੂਰੂਆਤ ਵੀ ਵਧੀਆ ਰਹੇਗੀ।ਜੇਕਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਨਜ਼ਦੀਕ ਬਟਾਲਾ (ਗੁਰਦਾਸਪੁਰ) ਦੀ ਸਵੇਰ ਦੀ ਸਭਾ ਵੇਖੀਏ ਤਾਂ ਮਨ ਖੁਸ਼ ਹੋ ਜਾਂਦਾ ਹੈ।ਜੈਤੋਸਰਜਾ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਤੇ ਸਮੂਹ ਸਟਾਫ ਦੇ …

Read More »