ਅੰਮਿ੍ਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਜਸਟਿਸ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਮੋਨਿਕਾਂ ਸ਼ਰਮਾ ਦੀ ਅਗਵਾਈ ’ਚ ਬਚਨ ਸਿੰਘ ਵਾਲਾ ਅਤੇ ਪਿੰਡ ਵੱਲਾ ’ਚ ਸੈਮੀਨਾਰ ਕਰਾਇਆ ਗਿਆ । ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਬਲਦੇਵ ਸਿੰਘ, ਬਾਲ ਕ੍ਰਿਸ਼ਨ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »Daily Archives: September 29, 2017
ਜਿਲਾ ਪੱਧਰੀ ਡਾਜਬਾਲ ਮੁਕਾਬਲੇ `ਚ ਭਸੌੜ ਜੋਨ ਮੋਹਰੀ
ਧੂਰੀ, 29 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ 17, 19 ਸਾਲਾ ਲੜਕੇ ਤੇ ਸਾਲਾ ਲੜਕੀਆਂ ਦੇ ਜ਼ਿਲਾ੍ ਪੱਧਰੀ ਡਾਜਬਾਲ ਮੁਕਾਬਲੇ ਪ੍ਰਿੰਸੀਪਲ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਹੇਠ ਕਰਵਾਏ ਗਏ ਜਿਸ ਦਾ ਉਦਘਾਟਨ ਪਰਗਟ ਸਿੰਘ ਸਰਪੰਚ ਕਹੇਰੂ ਨੇ ਕੀਤਾ।ਇਹਨਾਂ ਮੁਕਾਬਲਿਆਂ ਵਿੱਚ 19 ਸਾਲਾ ਲੜਕਿਆਂ ਵਿੱਚੋਂ ਭਸੌੜ ਜੋਨ ਦੀ ਟੀਮ ਨੇ ਪਹਿਲਾ ਸਥਾਨ ਅਤੇ ਸੁਨਾਮ ਜੋਨ …
Read More »ਪਰਿਵਰਤਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕੱਢੀ ਗਈ ਸਾਇਕਲ ਰੈਲੀ
ਧੂਰੀ, 29 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਰਿਵਰਤਨ (ਮਾਲਵਾ ਫਰੈਂਡਜ਼ ਵੈਲਫੇਅਰ ਸੋਸਾਇਟੀ) ਧੂਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਇਨਕਲਾਬ ਸਾਈਕਲ ਮਾਰਚ ਕੱਢ ਕੇ ਮਨਾਇਆ ਗਿਆ। ਇਹ ਮਾਰਚ ਨਵੀਂ ਅਨਾਜ ਮੰਡੀ ਧੂਰੀ ਤੋਂ ਮੁੱਖ ਮਹਿਮਾਨ ਐਸ.ਐਚ.ਓ ਸਿਟੀ ਧੂਰੀ, ਟਰੈਫਿਕ ਇੰਚਾਰਜ ਪਵਨ ਕੁਮਾਰ, ਅਤੇ ਘੁਮੰਡ ਸਿੰਘ ਸੋਹੀ ਦੁਆਂਰਾ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਸੰਸਥਾ ਦੇ ਸਾਰੇ ਮੈਂਬਰ, ਸ਼ਹਿਰ ਧੂਰੀ …
Read More »ਗੁਰਦਾਸਪੁਰ ’ਚ ਵੋਟਾਂ ਮੰਗਣ ਤੋਂ ਪਹਿਲਾਂ ਅਕਾਲੀ ਤੇ ਭਾਜਪਾ ਆਪਣੇ ਅੰਦਰ ਝਾਕਣ- ਬ੍ਰਹਮ ਮੋਹਿੰਦਰਾ
ਸੁਜਾਨਪੁਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਗੁਰਦਾਸਪੁਰ ਹਲਕੇ ਦੇ ਲੋਕਾਂ ਤੋਂ ਵੋਟਾਂ ਮੰਗਣ ਤੋਂ ਪਹਿਲਾਂ ਦੋ ਵਾਰ ਸੋਚਣਾ ਚਾਹੀਦਾ ਹੈ।ਦੋਨਾਂ ਸਿਆਸੀ ਪਾਰਟੀਆਂ ’ਤੇ ਵਰਦਿਆਂ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਦੀਨਾ ਨਗਰ ਤੇ ਪਠਾਨਕੋਟ ’ਚ ਅੱਤਵਾਦੀ ਹਮਲਿਆਂ ਦਾ ਕੀ ਨਤੀਜ਼ਾ …
Read More »ਪੁਲਿਸ ਵਿਭਾਗ ਨਾਲ ਮਿਲ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੁ ਹਰਿਕ੍ਰਿਸਨ ਪਬਲਿਕ ਸਕੂਲ ਜੀ.ਟੀ ਰੋਡ ਦੇ ਗੁਰੁ ਅਰਜਨ ਦੇਵ ਆਡੀਟੋਰੀਅਮ ਵਿਖੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ 110 ਜਨਮ ਦਿਹਾੜਾ ਸਕੂਲ ਅਤੇ ਪੰਜਾਬ ਪੁਲਿਸ ਦੇ ਆਪਸੀ ਸਹਿਯੋਗ ਨਾਲ ਮਨਾਇਆ ਗਿਆ।ਇਸ ਵਿੱਚ ਐਸ.ਐਸ ਸ੍ਰੀ …
Read More »ਸ਼ਹੀਦ ਭਗਤ ਸਿੰਘ ਦੀ ਜੀਵਨੀ ਤੋਂ ਸੇਧ ਲੈਣ ਨੌਜਵਾਨ -ਸਿਵੀਆਂ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਜਿਲਾ ਬਠਿੰਡਾ ਦੇ ਵਰਕਰਾਂ ਦੀ ਇੱਕਤਰਤਾ ਹੋਈ ਮੀਟਿੰਗ ਵਿੱਚ ਲਹਿਰ ਦੇ ਕੰਮਾਂ ਪ੍ਰਤੀ ਲੇਖਾ ਜੋਖਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਉਨਾਂ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ।ਸ਼ਹੀਦ ਭਗਤ …
Read More »ਪੰਜਾਬ ਦੇ ਸੁਵਿਧਾ ਕਰਮਚਾਰੀਆਂ ਨੇ ਨੌਕਰੀ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾਂ ਕਰਮਚਾਰੀ ਯੂਨੀਅਨ ਪੰਜਾਬ ਦੇ ਸੁਵਿਧਾ ਕਰਮਚਾਰੀਆਂ ਵੱਲੋਂ ਨੌਕਰੀ ਬਹਾਲ ਕਰਨ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸ਼ਹਿਰ ਦੇ ਡੀ.ਸੀ ਅਤੇ ਐਸ.ਡੀ.ਐਮ ਦੋਹਨਾਂ ਨੂੰ ਦਿੱਤਾ ਗਿਆ।ਉਨਾਂ ਕਿਹਾ ਕਿ ਸੁਖਮਨੀ ਸੁਸਾਇਟੀਆਂ ਅਧੀਨ ਪੰਜਾਬ ਦੇ ਸਮੂਹ ਸੁਵਿਧਾ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਕਾਰਨ ਪਿਛਲੇ ਸਾਲ 7 ਸਤੰਬਰ …
Read More »ਤਿਉਹਾਰਾਂ ਦੌਰਾਨ ਪਟਾਕੇ ਤੇ ਮਠਿਆਈਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ
ਬਟਾਲਾ, 28 ਸਤੰਬਰ (ਨਰਿੰਦਰ ਬਰਨਾਲ) – ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਰੰਗ ਬਰੰਗੀਆਂ ਮਠਿਆਈਆਂ ਆਦਿ ਵਰਤੋ ਨਹੀ ਕਰਨੀ ਚਾਹੀਦੀ ਕਿਉਂਕਿ ਪੈਸਾ ਕਮਾਉਣ ਦੇ ਲਾਲਚ ਕਰਕੇ ਕੁੱਝ ਲੋਕ ਨਕਲੀ, ਦੁੱਧ ਆਦਿ ਨਾਲ ਖਾਣ ਪੀਣ ਦੀਆਂ ਚੀਜਾਂ ਤਿਆਰ ਕਰਦੇ …
Read More »ਕਾਂਗਰਸ ਅਤੇ ਬੀ.ਜੇ.ਪੀ ਦੇਸ਼ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਭਗਵੰਤ ਮਾਨ
ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੇਸ਼ ਦੀ ਹੋਈ ਦੁਰਦਸ਼ਾ ਲਈ 70 ਸਾਲਾਂ ਤੋਂ ਰਾਜ ਕਰਦਿਆਂ ਆ ਰਹੀਆਂ ਕਾਂਗਰਸ ਅਤੇ ਬੀਜੇਪੀ ਸਰਕਾਰਾਂ ਜ਼ਿੰਮੇਵਾਰ ਹਨ। ਇਨਾਂ ਦੋਵਾਂ ਪਾਰਟੀਆਂ ਨੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਬਜਾਏ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਲੁੱਟਿਆ ਹੈ। ਪਾਰਟੀ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ …
Read More »ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਨੇ ਰਾਸ਼ਟਰੀ ਸਪੈਸ਼ਲ ਓਲੰਪਿਕਸ `ਚ ਜਿੱਤੇ 2 ਚਾਂਦੀ ਦੇ ਮੈਡਲ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਹੇਠ ਪ੍ਰਧਾਨ ਆਰਿਆ ਰਤਨ ਡਾ. ਪੂਨਰ ਸੂਰੀ `ਪਦਮਸ਼੍ਰੀ ਅਲੰਕ੍ਰਿਤ` ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਤੇ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਵਨ ਤੇ ਏਡਿਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ, ਨਵੀਂ ਦਿੱਲੀ ਦੇ ਕੁਸ਼ਲ ਨਿਰਦੇਸ਼ਨ ਹੇਠ ਚਲਾਏ ਜਾ ਰਹੇ ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਦੇ ਹੋਣਹਾਰ ਵਿਦਿਆਰਥੀ …
Read More »
Punjab Post Daily Online Newspaper & Print Media