Tuesday, November 24, 2026

Daily Archives: September 29, 2017

ਕਬਰਸਤਾਨ ’ਤੇ ਨਜਾਇਜ਼ ਕਬਜ਼ੇ ਵਿਰੁੱਧ ਧਰਨਾ

ਚਵਿੰਡਾ ਦੇਵੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕਾਂਗਰਸ ਵਿਕਾਸ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸਦੀਆਂ ਪੁਰਾਣੀਆਂ ਕਬਰਸਤਾਨਾਂ ’ਤੇ ਨਜਾਇਜ਼ ਕਬਜ਼ੇ ਕਰਨ ’ਚ ਲੱਗੀ ਹੋਈ ਹੈ।ਉਹਨਾਂ ਮਨੁੱਖ ਦੀਆਂ ਅੰਤਿਮ ਰਸਮਾਂ ਨਿਭਾਉਣ ਵਰਗੀਆਂ ਸਮੂਹਿਕ ਸਮਾਜਿਕ ਜ਼ਿੰਮੇਵਾਰੀਆਂ ਦੇ ਕਾਰਜ `ਚ ਰੁਕਾਵਟਾਂ ਨੂੰ ਦੂਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ …

Read More »

ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਕਣਕ ਦੇ ਨਾੜ ਨੂੰ ਨਾ ਸਾੜ ਕੇ ਖੇਤ `ਚ ਵਾਹ ਕੇ ਲਾਇਆ ਝੋਨਾ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਹਵਾ ਵਿੱਚ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਪਾਬੰਧੀ ਲਗਾਉਣ ਕਾਰਨ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੁਕ ਕਰਨ ਲਈ ਯਤਨਾਂ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ।ਪਿਛਲੇ ਸਾਲ ਜ਼ਿਲਾ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਝੋਨੇ …

Read More »

ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੇ ਦੂਰਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਂਕਡਰੀ ਸਕੂਲ ਨਾਜੋਚੱਕ ’ਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੇ ਦੂਰਪ੍ਰਭਾਵਾਂ ਤੋਂ ਜਾਗਰੂਕ ਕਰਨ ਸਬੰਧੀ ਪਿ੍ਸੀਪਲ ਸ੍ਰੀਮਤੀ ਵਿਜੇ ਰਾਣੀ ਦੀ ਪ੍ਰਧਾਨਗੀ ਹੇਠ ਸੈਮੀਨਾਰ ਲਗਾਇਆ ਗਿਆ।ਜਿਸ ਵਿਚ ਵਿਸ਼ੇਸ਼ ਰੂਪ `ਚ ਟ੍ਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਦੇਵ ਰਾਜ ਅਤੇ ਸਮਾਜ ਸੇਵੀ ਅੰਕੁਰ ਬੇਦੀ ਹਾਜ਼ਰ ਹੋਏ।ਇਸ ਮੌਕੇ ’ਤੇ ਦੇਵ ਰਾਜ ਤੇ ਸਮਾਜ ਸੇਵਕ ਅੰਕੁਰ ਬੇਦੀ …

Read More »

ਕਾਲੀਆਂ ਝੰਡੀਆਂ ਫੜ ਕੇ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਮੋਹਾਲੀ ਵਿਖੇ ਕਤਲ ਕੀਤੇ ਗਏ ਪੱਤਰਕਾਰ ਕੇ.ਜੇ ਸਿੰਘ ਤੇ ਉਸ ਦੀ ਮਾਤਾ ਦੇ ਕਾਤਲਾਂ ਨੂੰ ਪੁਲੀਸ ਵੱਲੋ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਚੰਡੀਗ਼ੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਕਾਲੀਆਂ ਝੰਡੀਆਂ ਫੜ ਕੇ ਰੋਸ ਮਾਰਚ ਕੀਤਾ।ਕਾਲੀਆਂ ਪੱਟੀਆਂ ਬੰਨ ਕੇ ਰੋਸ ਮਾਰਚ ਵਿੱਚ ਸ਼ਾਮਲ ਪੱਤਰਕਾਰ ਭਾਈਚਾਰੇ ਨੇ ਸਰਕਾਰ ਪਾਸੋਂ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ …

Read More »

ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ ਨਾਕਾਮ ਰਹੀ ਕੈਪਟਨ ਸਰਕਾਰ – ਮਜੀਠੀਆ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।ਉਹਨਾਂ ਦੋਸ਼ ਲਾਇਆ ਕਿ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਪੰਜ ਮਹੀਨੇ ਬੀਤ ਜਾਣ ’ਤੇ ਵੀ ਕਿਸਾਨਾਂ ਨੂੰ ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ …

Read More »

ਖ਼ਾਲਸਾ ਵੈਟਰਨਰੀ ਕਾਲਜ ਵਿਖੇ ‘ਫ਼ਰੈਸ਼ਰ ਫ਼ੀਸਟਾ-2017’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਕਰਵਾਏ ‘ਫ਼ਰੈਸ਼ਰ ਫ਼ੀਸਟਾ-2017’ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਰੈਗਿੰਗ ਨੂੰ ਮਾਤ ਦੇਣ ਲਈ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਅਗਾਜ਼ ਕੀਤੇ ਪ੍ਰੋਗਰਾਮ ਨਾਲ ਇਕ ਨਵੀਂ ਪਿੜ੍ਹ …

Read More »

ਖ਼ਾਲਸਾ ਕਾਲਜ ਲਾਅ ਵਿਖੇ ਕਰਵਾਈ ਸੈਸ਼ਨ ਦੀ ਅਰੰਭਤਾ ਅਰਦਾਸ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸ਼ੈਸ਼ਨ 2017-18 ਦੇ ਅਗਾਜ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਅੱਜ ‘ਅਰੰਭਤਾ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਪ੍ਰੋਗਰਾਮ ਮੌਕੇ ਉਚੇਚੇ ਤੌਰ ’ਤੇ ਗੁਰ ਚਰਨਾਂ ’ਚ …

Read More »

ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਚੋਣਾਂ- ਨਾਮਜ਼ਦਗੀਆਂ 12 ਤੱਕ ਤੇ ਚੋਣ 24 ਅਕਤੂਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਬੰਧਕੀ ਬਲਾਕ ਦੇ ਸਾਹਮਣੇ ਹਰਦੀਪ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਗਭਗ ਹਰ ਵਰਗ ਦੇ ਕਰਮਚਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਕੱਤਰ ਬਲਵੀਰ ਸਿੰਘ ਗਰਚਾ ਨੇ ਪਿਛਲੇ ਸਾਲਾਂ ਵਿਚ ਕਰਵਾਏ ਕੰਮਾਂ ਦਾ ਵੇਰਵਾ ਦਿੱਤਾ, ਜਿਸ ਵਿਚ ਹੈਲਥ …

Read More »

ਯੂਨੀਵਰਸਿਟੀ ਵਿਖੇ ਹੋਰ ਪਾਰਦਰਸ਼ਤਾ ਲਿਆਂਦੀ ਜਾਵੇਗੀ ਵਾਈਸ ਚਾਂਸਲਰ

 ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜ ਯੂਨੀਵਰਸਿਟੀ ਦੀ ਸ਼ਾਨ ਅਤੇ ਯੂਨੀਵਰਸਿਟੀ ਦਾ ਮਾਣ ਹਨ।ਜੇਕਰ ਸਾਡੇ ਕਾਲਜ ਵਿਕਾਸ ਕਰਨਗੇ ਤਾਂ ਯੂਨੀਵਰਸਿਟੀ ਦਾ ਵਿਕਾਸ ਵੀ ਯਕੀਨੀ ਹੈ।ਕਿਸੇ ਵੀ ਕਾਲਜ ਨੂੰ ਦਰਪੇਸ਼ ਸਮਸਿਆ ਦਾ ਹੱਲ ਯੂਨੀਵਰਸਿਟੀ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ”। …

Read More »