ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਕਿਲੀ ਨਿਹਾਲ ਸਿੰਘ ਵਾਲਾ ਵਾਸੀ ਨਿਰਮਲ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »Daily Archives: September 30, 2017
‘ਇੰਟਰਨੈਸ਼ਨਲ ਡੈਫ ਡੇਅ’ ਮੌਕੇ ਸ਼੍ਰੋਮਣੀ ਕਮੇਟੀ ਨੇ ਪਿੰਗਲਵਾੜਾ ਦੇ ਬੱਚਿਆਂ ਨੂੰ ਵੰਡਿਆ ਲੱਡੂਆਂ ਦਾ ਪ੍ਰਸ਼ਾਦ
ਰਾਗ ਦਰਬਾਰ ਲਈ ਯਤੀਮਖਾਨਾ ਤੇ ਨੇਤਰਹੀਣ ਵਿਦਿਆਲਾ ਨੂੰ ਨਿੱਘਾ ਸੱਦਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨਾਲ ਮਿਲ ਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵਿਲੱਖਣ ਢੰਗ ਨਾਲ ਮਨਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ …
Read More »ਖ਼ਾਲਸਾ ਕਾਲਜ ਵਿਖੇ ‘ਪ੍ਰਸੈਨਲਿਟੀ ਡਿਵੈਲਪਮੈਂਟ ਤੇ ਪਲੇਸਮੈਂਟ ਟ੍ਰੇਨਿੰਗ’ ਬਾਰੇੇ ਸੈਮੀਨਾਰ
ਹਲੀਮੀ ਅਤੇ ਲਿਆਕਤ ਵਾਲੇ ਇਨਸਾਨ ਉਚਾਈਆਂ ਛੂੰਹਦੇ ਹਨ- ਡਾ. ਗੋਸੇਨ ਅੰਮਿ੍ਤਸਰ, 30 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਇਤਿਹਾਸਕ ਖ਼ਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ‘ਪ੍ਰਸੈਨਲਿਟੀ ਅਤੇ ਪਲੇਸਮੈਂਟ ਟ੍ਰੇਨਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਸੈਮੀਨਾਰ ’ਚ ਪੁੱਜੇ ਡਾ. ਰੂਪਮ ਗੋਸੇਨ, ਅਸਿਸਟੈਂਟ ਪ੍ਰੋਫੈਸਰ ਆਈ.ਟੀ.ਐਮ ਇੰਸਟੀਚਿਊਟ ਨਵੀਂ ਮੁੰਬਈ ਨੇ ਵਿਦਿਆਰਥੀਆਂ ਨੂੰ ਵਿਸ਼ੇ ’ਤੇ ਮਹੱਤਵਪੂਰਨ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ’ ਵਿਸ਼ੇ ’ਤੇ ਸੈਮੀਨਾਰ
ਅੰਮਿ੍ਤਸਰ, 30 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖਰੇਖ ਹੇਠ ਬੀਤੇ ਦਿਨੀਂ ਆਯੋਜਿਤ ਇਸ ਸੈਮੀਨਾਰ ’ਚ ਸ੍ਰੀਮਤੀ ਜਸਵੰਤ ਕੌਰ (ਏ.ਡੀ.ਜੀ.ਪੀ ਟ੍ਰੈਫ਼ਿਕ ਪੁਲਿਸ), ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ, ਪਰਮਜੀਤ ਸਿੰਘ ਇੰਚਾਰਜ ਟ੍ਰੈਫ਼ਿਕ ਐਜ਼ੂਕੇਸ਼ਨ ਸੈਲ ਨੇ ਸ਼ਿਰਕਤ …
Read More »ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਤੇ ਜੱਗੀ ਵਾਸੂਦੇਵ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਅਤੇ ਜੱਗੀ ਵਾਸੂਦੇਵ ਨੇ ਅੱਜ ਸਿੱਖ ਧਰਮ ਦੇ ਕੇਂਦਰੀ ਅਸਥਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਰਾਤ ਦੇ ਤਕਰੀਬਨ 8:00 ਵਜੇ ਦੇ ਕਰੀਬ ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।ਉਨਾਂ ਨੇ ਸ਼ਰਧਾ ਨਾਲ …
Read More »ਧਰਮ ਪ੍ਰਚਾਰ ਲਹਿਰ ਤਹਿਤ ਅੰਮ੍ਰਿਤ ਛਕਣ ਵਾਲੇ ਪਰਿਵਾਰਾਂ ਦਾ ਸਨਮਾਨ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਦੇਸ਼ ਭਰ ਵਿਚ ਪਿੰਡ ਪੱਧਰ ’ਤੇ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਲਹਿਰ ਤਹਿਤ ਜਲਾਲਾਬਾਦ ਅਤੇ ਫਾਜ਼ਿਲਕਾ ਵਿਖੇ ਸਿੱਖੀ ਦੇ ਪ੍ਰਸਾਰ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਸਦਕਾ ਉਥੋਂ ਦੇ ਕਈ ਪਰਿਵਾਰਾਂ …
Read More »ਗਾਇਕ ਸੀਰਾ ਜਸਬੀਰ ਦੇ ਨਵੇਂ ਗੀਤ ‘ਸਿਰ ਮੱਥੇ’ ਦਾ ਪੋਸਟਰ ਰਲੀਜ਼
ਅੰਮ੍ਰਿਤਸਰ, 30 ਸਤੰਬਰ (ਪੰਜਬ ਪੋਸਟ ਬਿਊਰੋ) – ਪੰਜਾਬੀ ਲੋਕ ਗਾਇਕ ਸੀਰਾ ਜਸਬੀਰ ਦੇ ਗੀਤ ਸਿਰ ਮੱਥੇ ਦੀ ਅੱਜ ਰੀਲੀਜਿੰਗ ਅੰਮਿ੍ਰਤਸਰ ਦਿਹਾਤੀ ਦੇ ਪਿੰਡ ਮੰਡਿਆਲਾ ਵਿਖੇ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਪੱਤਰਕਾਰ ਸੰਮੇਲਨ ਦੌਰਾਨ ਇਥੇ ਵਿਸ਼ੇਸ਼ ਤੌਰ ਤੇ ਪਹੁੰਚੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਚੇਅਰਮੈਂਨ ਕੰਵਲਜੀਤ ਸਿੰਘ ਗੁਰੂਵਾਲੀ ਦੀ ਮੌਜ਼ੂਦਗੀ ’ਚ ਕੀਤੀ ਗਈ, ਜਿੰਨਾਂ ਨਾਲ ਪ੍ਰਸਿੱਧ ਕਮੇਡੀਅਨ ਚਾਚਾ ਬਿਸ਼ਨਾ ਵੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਐਲਾਨੇ ਕਾਰਜਾਂ ‘ਤੇ ਅਮਲ ਸ਼ੁਰੂ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਣ ਦੇ ਕੁੱਝ ਦਿਨਾਂ ਦੇ ਅੰਦਰ ਅੰਦਰ ਹੀ ਯੂਨੀਵਰਸਿਟੀ ਦੀ ਉਨਤੀ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਦੇ ਐਲਾਨ ‘ਤੇ ਅਮਲ ਸ਼ੁਰੂ ਹੋ ਗਿਆ ਹੈ ਅਤੇ ਬਹੁਤ ਸਾਰੇ ਮਹੱਤਵਪੂਰਨ ਕਾਰਜ ਆਰੰਭੇ ਜਾ ਚੁੱਕੇ …
Read More »ਦਿੱਲੀ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਫਿਰ ਰਾਣਾ ਦੇ ਹਵਾਲੇ
ਨਵੇਂ ਚੁਣੇ ਮੈਂਬਰਾਂ ਨੂੰ ਦਿੱਲੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਬੰਧ ਦੀ ਸੌਂਪੀ ਜਿੰਮੇਵਾਰੀ ਨਵੀਂ ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀਆਂ ਨਵੀਂਆਂ ਕਮੇਟੀਆਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਥਾਪ ਦਿੱਤੀਆਂ ਗਈਆਂ ਹਨ। ਵਿੱਦਿਅਕ ਅਦਾਰਿਆਂ ਦੇ ਨਾਲ ਹੀ ਕਮੇਟੀ ਦੀ ਮੁੱਢਲੀ ਇਕਾਈ ਧਰਮ ਪ੍ਰਚਾਰ …
Read More »ਦਿੱਲੀ ਦੇ ਅਕਾਲੀ ਵੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ’ਚ ਕਰਨਗੇ ਪ੍ਰਚਾਰ
ਨਵੀਂ ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਦੇ ਪ੍ਰਚਾਰ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜਾਣ ਵਾਲੇ ਜਥੇ ਦੀ ਅਗਵਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਕਰਨਗੇ।ਇਸ ਗੱਲ ਦੇ ਐਲਾਨ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਕਾਰਕੁਨਾਂ …
Read More »
Punjab Post Daily Online Newspaper & Print Media