Tuesday, November 24, 2026

Monthly Archives: September 2017

ਕੈਦੀਆਂ ਨੇ ਕੇਂਦਰੀ ਜੇਲ `ਚ ਕੀਤੀ ਸਫਾਈ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਹਾਤਮਾ ਗਾਂਧੀ ਜੈਅੰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਕੇਂਦਰੀ ਜੇਲ ਅੰਮਿ੍ਰਤਸਰ ਵਿਚ ਕੈਦੀਆਂ, ਹਵਾਲਾਤੀਆਂ ਅਤੇ ਸਟਾਫ ਮੈਂਬਰਾਂ ਨੇ ਮਿਲ ਕੇ ਜੇਲ ਵਿਚ ਸਫਾਈ ਕੀਤੀ।ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਡੀ.ਆਈ.ਜੀ ਜੇਲ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਾਰੇ …

Read More »

ਦਲਬੀਰ ਸਿੰਘ ਛੀਨਾ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਖੇਤੀਬਾੜੀ ਅਫਸਰ ਵਲੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਖੇਤੀ ਭਵਨ ਰਣਜੀਤ ਐਵੀਨਿਊ ਤੋਂ ਭਾਰਤ ਸਰਕਾਰ ਦੇ ਪੈਟਰੋਲਿਅਮ ਵਿਭਾਗ ਵੱਲੋਂ ਭੇਜੀ ਗਈ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਬੋਲਦਿਆ ਦਲਬੀਰ ਸਿੰਘ ਛੀਨਾ ਨੇ ਕਿਹਾ।ਇਹ ਪ੍ਰਚਾਰ ਵੈਨ ਮਿਤੀ 26 …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਅਤੇ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਡੀ.ਸੀ ਦਫਤਰ ਅੰਮ੍ਰਿਤਸਰ ਵਿਖੇ ਹੋਈ।ਜਿਸ ਵਿਚ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਅਤੇ ਜ਼ਿਮਨੀ ਚੋਣ ਗੁਰਦਾਸਪੁਰ ਵਿਖੇ 8 ਅਕਤੂਬਰ ਨੂੰ ਯੂਨੀਅਨ ਵੱਲੋਂ ਕੱਢੇ ਜਾ ਰਹੇ ਰੋਸ ਮਾਰਚ ਵਿਚ ਅੰਮ੍ਰਿਤਸਰ ਜਿਲੇ ਵੱਲੋ ਸ਼ਾਮਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜਾਰਥੀ ਨੂੰ ਬੈਸਟ ਰਿਸਰਚ ਟਾਕ ਐਵਾਰਡ ਪ੍ਰਦਾਨ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿਖੇ ਪੀ.ਐਚ.ਡੀ ਕਰ ਰਹੀ ਖੋਜਾਰਥੀ, ਨੇਹਾ ਗੁਪਤਾ ਨੇ ਥਿਰੂਵੰਨਥਾਪੁਰਮ ਕੇਰਲਾ ਤੋਂ ਸੀ.ਐਸ.ਆਈ.ਆਰ-ਐਨ.ਆਈ.ਆਈ ਐਸ.ਟੀ ਵਿਖੇ ਆਯੋਜਤ 8ਵਾਂ ਈਸਟ ਏਸ਼ੀਆ ਸਿੰਪੋਜ਼ੀਅਮ ਆਨ ਫੰਕਸ਼ਨਲ ਡਾਇਜ਼ ਐਂਡ ਐਡਵਾਂਸ ਮੈਟੀਰੀਅਲਜ਼ ਮੌਕੇ ਆਪਣਾ ਪੋਸਟਰ ਪੇਸ਼ ਕੀਤਾ ਅਤੇ ਬੈਸਟ ਫਲੈਸ਼ ਟਾਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਨੇਹਾ ਗੁਪਤਾ ਵਿਭਾਗ ਦੇ ਮੁਖੀ, ਡਾ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਂਟੀ-ਰੈਗਿੰਗ ਕਮੇਟੀ ਦਾ ਗਠਨ

 ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਯੂਨੀਵਰਸਿਟੀ ਵੱਲੋਂ ਐਂਟੀ-ਰੈਗਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡੀਨ, ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ. ਬਹਿਲ ਨੇ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਵਾਈਸ ਚਾਂਸਲਰ, ਮੈਂਬਰ ਡੀਨ, ਅਕਾਦਮਿਕ ਮਾਮਲੇ ਅਤੇ ਕਨਵੀਨਰ ਡੀਨ, ਵਿਦਿਆਰਥੀ ਭਲਾਈ ਹਨ। ਕਮੇਟੀ ਵਿਚ ਡਿਪਟੀ …

Read More »

ਯੂਨੀਵਰਸਿਟੀ ਵਿਖੇ ਕੰਸੈਪਟਸ ਇਨ ਕੈਂਸਰ ਬਾਇਓਲੋਜੀ ਵਿਸ਼ੇ ‘ਤੇ ਗਿਆਨ ਕੋਰਸ 3 ਅਕਤੂਬਰ ਤੋਂ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ 3 ਤੋਂ 7 ਅਕਤੂਬਰ, 2017 ਤਕ ਕੰਸੈਪਟਸ ਇਨ ਕੈਂਸਰ ਬਾਇਓਲੋਜੀ: ਡਰੱਗ ਡਿਸਕਵਰੀ, ਬਾਇਓਕੈਮੀਕਲ ਐਂਡ ਮੋਲੇਕਿਉਲਰ ਮੈਕਨਿਜ਼ਮ ਆਫ ਕੈਂਸਰ ਡਰੱਗਜ਼, ਕਲੀਨੀਕਲ ਇੰਪਲੀਕੇਸ਼ਨ ਵਿਸ਼ੇ ‘ਤੇ ਗਿਆਨ ਕੋਰਸ ਆਯੋਜਤ ਕਰਵਾਇਆ ਜਾ ਰਿਹਾ ਹੈ।ਇਹ ਭਾਰਤ ਸਰਕਾਰ ਦੇ ਕੋਰਸ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਪ੍ਰਵਾਨਗੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼੍ਰਮਦਾਨ ਦਾ ਆਯੋਜਨ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਬੋਟਾਨੀਕਲ ਗਾਰਡਨ ਵਿਖੇ ਸ਼੍ਰਮਦਾਨ ਦਾ ਆਯੋਜਨ ਕੀਤਾ ਗਿਆ। ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਪੌਦੇ ਬੋਟਾਨੀਕਲ ਬਾਗ ਵਿਚ ਲਾਏ।ਉਨ੍ਹਾਂ ਵਿਦਿਆਰਥੀ ਨੂੰ ਵਾਤਾਵਰਣ ਅਤੇ ਆਲੇ ਦਾਆਲੇ ਨੂੰ ਹਰਿਆ ਭਰਿਆ ਰੱਖਣ …

Read More »

ਮੋਹਾਲੀ `ਚ ਪੱਤਰਕਾਰ ਕੇ.ਜੇ ਸਿੰਘ ਅਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਨਿਖੇਧੀ

 ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੱਤਰਕਾਰ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਵਿਚ ਮੋਹਲੀ ਤੋਂ ਪੱਤਰਕਾਰ ਕੇ.ਜੇ ਸਿੰਘ ਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਸੀਨੀਅਰ ਪਤਰਕਾਰ ਰਣਜੀਤ ਸਿੰਘ ਜੋਸਨ ਨੇ ਇਸ ਮੌਕੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਤੋ ਗ੍ਰਿਫਤਾਰ ਕੀਤਾ ਜਾਵੇ ਤੇ …

Read More »

ਅਲਟਰਾਸਾਉਂਡ ਸੈਂਟਰ `ਚਿਕਿਤਸਾ` ਹਸਪਤਾਲ ਦੀ ਕੀਤੀ ਚੈਕਿੰਗ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਮ ਜ਼ਿਲਾ ਐਪਰੋਪ੍ਰੀਏਟ ਅਥਾਰਟੀ ਡਾ. ਨਰੇਸ਼ ਕਾਂਸਰਾ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਜ਼ਿਲਾ ਪਠਾਨਕੋਟ ਦੇ ਅਲਟਰਾਸਾਉਂਡ ਸੈਂਟਰ `ਚਿਕਿਤਸਾ` ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।ਚੈਕਿੰਗ ਦੋਰਾਨ ਪਿਛਲੇ ਮਹੀਨੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਹਨਾਂ ਸੈਂਟਰਾਂ ਦਾ ਸਾਰਾ ਰਿਕਾਰਡ ਠੀਕ ਪਾਇਆ ਗਿਆ।ਉਹਨਾਂ ਨੇ ਰੇਡੀਉਲੋਜਿਸਟ ਨੂੰ ਹਦਾਇਤ ਕੀਤੀ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ …

Read More »

ਵੈਬਸਾਈਟ ‘ਪਾਲੀਵੁੱਡ ਪੋਸਟ’ ਗਿੱਪੀ ਗਰੇਵਾਲ ਵਲੋਂ ਲਾਂਚ

ਚੰਡੀਗੜ੍ਹ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੰਗੀਤ ਤੇ ਫਿਲਮੀ ਖੇਤਰ ‘ਚ ਹਰ ਦਿਨ ਦੀਆਂ ਤਾਜ਼ਾ ਗਤੀਵਿਧੀਆਂ, ਅਹਿਮ ਖਬਰਾਂ ਅਤੇ ਕਲਾਕਾਰਾਂ ਤੇ ਫਿਲਮੀ ਅਦਾਕਾਰਾਂ ਦੀ ਨਿੱਜੀ ਜਿੰਦਗੀ ਬਾਰੇ ਜਾਣਕਾਰੀ ਦਿੰਦੀ ਵੈਬਸਾਈਟ ‘ਪਾਲੀਵੁੱਡ ਪੋਸਟ’ ਸਟਾਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਵਲੋਂ ਰਲੀਜ਼ ਕੀਤੀ ਗਈ।ਇਸ ਦੌਰਾਨ ਗਿੱਪੀ ਗਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਕਲ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਤੇ ਹੁਣ …

Read More »