Tuesday, November 24, 2026

Monthly Archives: September 2017

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਅਤੇ ਸਕੱਤਰ ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ।ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਪ੍ਰਬੰਧਕਾਂ ਨਾਲ ਪ੍ਰਕਾਸ਼ ਪੁਰਬ ਸਮੇਂ ਸੰਗਤਾਂ ਦੀ …

Read More »

ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਵਿਦਿਆਰਥੀਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 25 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਦਿੱਤੇ ਗਏ ਸ਼ਬਦਾਂ ਦਾ …

Read More »

ਸਭਰਵਾਲ ਤੇ ਸ੍ਰੀਮਤੀ ਸਰਕਾਰੀਆ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਮੈਂਬਰ ਇੰਚਾਰਜ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਰਿੰਦਰ ਸਿੰਘ ਸਭਰਵਾਲ ਅਤੇ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਮੈਂਬਰ ਇੰਚਾਰਜ ਦਾ ਅਹੁਦਾ ਸੰਭਾਲ ਲਿਆ ਹੈ।ਪ੍ਰਧਾਨ ਚੀਫ ਖਲਾਸਾ ਦੀਵਾਨ ਚਰਨਜੀਤ ਸਿੰਘ ਚੱਢਾ, ਧਨਰਾਜ ਸਿੰਘ ਮੀਤ ਪ੍ਰਧਾਨ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ, ਡਾ. ਮਨਮੋਹਨ ਸਿੰਘ ਖੰਨਾ ਮੈਂਬਰ ਇੰਚਾਰਜ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ …

Read More »

ਪੰਜਾਬ ਦੇ ਸਰਕਾਰੀ ਪੈਨਸ਼ਨਰਾਂ ਵਲੋਂ ਪਠਾਨਕੋਟ `ਚੇ ਰੋਸ ਰੈਲੀ 7 ਅਕਤੂਬਰ ਨੂੰ

ਸਮਰਾਲਾ, 25 ਸਤੰਬਰ  (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਸਰਵ ਸ਼੍ਰੀ ਪੇ੍ਰਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਅੱਜ ਇੱਥੇ ਇੱਕ ਸਾਂਝੇ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ 7 ਅਕਤੂਬਰ, 2017 ਨੂੰ ਪੰਜਾਬ ਭਰ ਦੋ ਸਰਕਾਰੀ ਪੈਨਸ਼ਨਰਜ਼ ਮਹਿੰਗਾਈ ਭੱਤੇ ਦੀ ਬਣਦੀ 01-01-2017 ਦੀ ਕਿਸ਼ਤ ਦੇ ਹੁਕਮ ਜਾਰੀ ਨਾ ਹੋਣ ਤੇ ਬਹੁਤ ਬੇਚੈਨ ਅਤੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪੌਦੇ ਲਗਾਏ

ਰੁੱਖਾਂ ਦੀ ਹੋਂਦ ਨਾਲ ਮਨੁੱਖੀ ਜੀਵਨ ਮਹਿਫ਼ੂਜ਼ – ਡਾ. ਭਾਟੀਆ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ. ਐਸ. ਐਸ. ਵਿਭਾਗ ਵੱਲੋਂ ਕਾਲਜ ਕੈਂਪਸ ਵਿਖੇੇ ਪੌਦੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਅਗਵਾਈ ’ਚ ਹੇਠ ਵਲੰਟੀਅਰਾਂ ਨੇ ਲੈਜੀਸਟੋਨੀਆ ਅਤੇ ਜਟਰੋਫ਼ਾ ਆਦਿ ਵੱਖ-ਵੱਖ ਕਿਸਮਾਂ ਦੇ ਕਰੀਬ 40 ਤੋਂ ਵਧੇਰੇ ਪੌਦੇ ਲਗਾਏ। …

Read More »

ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਪ੍ਰਸਿੱਧ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ।ਇਸ ਮੌਕੇ ਇਸ ਜ਼ੋਨ ਨਾਲ ਸਬੰਧਤ ਵੱਖ-ਵੱਖ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ। ਇਸ 4-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਦੇ ਇਸ ਜ਼ੋਨ …

Read More »

ਸਿਗਰਟਨੋਸ਼ੀ ਵਿਰੋਧੀ ਕੋਟਪਾ ਐਕਟ 2003 ਪ੍ਰਭਾਵੀ ਤਰੀਕੇ ਨਾਲ ਲਾਗੂ ਕਰਵਾਏਗੀ – ਦਿੱਲੀ ਕਮੇਟੀ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਗਰਟਨੋਸ਼ੀ ਨੂੰ ਰੋਕਣ ਵਾਲੇ ਕੋਟਪਾ ਐਕਟ 2003 ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਸਰਗਰਮ ਹੋ ਗਈ ਹੈ।ਗਿਆਨੀ ਗੁਰਬਚਨ ਸਿੰਘ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਬੰਧੀ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਭੇਜੇ ਗਏ ਹਦਾਇਤੀ ਪੱਤਰ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਬੀਤੇ ਦਿਨੀਂ …

Read More »

ਪੰਡਿਤ ਦੀਨ ਦਿਆਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ

ਅੰਮਿ੍ਤਸਰ 25 ਸਤਬੰਰ (ਪੰਜਾਬ ਪੋਸਟ- ਮਨਜੀਤ ਸਿੰਘ) –  ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਜਿਲਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੀ ਅਗਵਾਈ ਹੇਠ ਪੰਡਿਤ ਦੀਨ ਦਿਆਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਸਮਾਰੋਹ ਨੰੂ ਸੰਬੋਧਨ ਕਰਦਿਆਂ ਮਸੀਹ ਨੇ ਪੰਡਿਤ ਦੀਨ ਦਿਆਲ ਜੀ ਦੀ ਜੀਵਨੀ ਅਤੇ ਉਹਨਾਂ ਵਲੋਂ ਸਮਾਜ ਲਈ ਕੀਤੇ ਗਏ ਕੰਮਾਂ …

Read More »

ਝੋਨੇ ਦੀ ਖਰੀਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ – ਡੀ.ਸੀ ਸੰਘਾ

 ਖਿਆਲਾ ਮੰਡੀ ਵਿੱਚ ਵੀ ਹੋਵੇਗੀ ਇਸ ਵਾਰ ਝੋਨੇ ਦੀ ਖ਼ਰੀਦ ਅੰਮਿ੍ਤਸਰ, 25 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ `ਤੇ  ਸਰਕਾਰੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਇਸ ਵਿੱਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਬਸ਼ਰਤੇ ਕਿ ਉਹ ਸੁੱਕਾ ਝੋਨਾ ਮੰਡੀ ਵਿੱਚ ਲੈ ਕੇ …

Read More »