Tuesday, November 24, 2026

Monthly Archives: September 2017

ਫੌਜੀ ਭਰਤੀ ਲਈ ਉਮੀਦਵਾਰਾਂ ਨੂੰ ਦਾਖਲਾ ਕਾਰਡ ਜਾਰੀ, ਮੋਬਾਇਲ ਦੀ ਆਗਿਆ ਨਹੀਂ- ਕਰਨਲ

ਅੰਮਿ੍ਤਸਰ, 25 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਦੀ ਫੌਜ ਵਿਚ ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਜੋ ਭਰਤੀ 4 ਅਕਤੂਬਰ ਤੋਂ 17 ਅਕਤੂਬਰ ਤੱਕ ਖਾਸਾ ਫੌਜੀ ਛਾਉਣੀ ਵਿਖੇ ਹੋ ਰਹੀ ਹੈ, ਲਈ ਫੌਜ ਵਲੋਂ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦੇ ਭਰਤੀ ਡਾਇਰੈਕਟਰ ਕਰਨਲ ਬੀ.ਐਸ ਸੀਵਾਚ ਨੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਨਸ਼ਿਆਂ `ਤੇ ਨਾਟਕ ਖੇਡਿਆ ਗਿਆ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਬੇਰੁਜ਼ਗਾਰੀ ਤੇ ਨਸ਼ਾ ਦੋਵੇਂ ਹੀ ਅੱਜ ਭੱਖਵੇਂ ਮੁੱਦੇ ਹਨ।ਨਸ਼ਾ ਇੱਕ ਨਾਮੁਰਾਦ ਬਿਮਾਰੀ ਬਣ ਚੁੱਕਾ ਹੈ।ਇਸ ਸਥਿਤੀ ਦੀ ਗੰਭੀਰਤਾ ਨੂੰ ਜਾਣਦੇ ਹੋਏ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਉਦੱਮ ਨਾਲ ਡਾਇਰੈਕਟੋਰੇਟ ਆਫ਼ ਸੋਸ਼ਲ ਸਕਉਰਟੀਸ਼ਵੂਮੈਨ ਤੇ ਚਾਇਲਡ ਡਿਵੈਲਪਮੈਂਟ ਪੰਜਾਬ ਵੱਲੋਂ ਨਸਿ਼ਆਂ ਬਾਰੇ ਜਾਗਰੂਕਤਾ ਬਾਰੇ ਖੇਡਿਆ ਗਿਆ।ਇਸ ਨਾਟਕ ਰਾਹੀਂ ਸੁਨੀਲ ਕਪੂਰ ਦੀ ਅਗਵਾਈ …

Read More »

ਸੰਗਤ ਜ਼ੋਨ ਦੀ ਐਥਲੈਟਿਕਸ ਮੀਟ ਸ਼ੁਰੂ- ਜੰਗੀਰਾਣਾ ਦੀਆਂ ਖਿਡਾਰਣਾਂ ਨੇ ਮਾਰੀ ਬਾਜ਼ੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿੱਖਿਆ ਵਿਭਾਗ ਅਤੇ ਸਪੋਰਟਸ ਵਿਭਾਗ ਦੇ ਹੁਕਮਾਂ ਅਨੁਸਾਰ ਸ਼ੈਸ਼ਨ 2017-18 ਦੀਆਂ ਖੇਡਾਂ `ਚ ਜਿਲਾ ਸਹਾਇਕ ਸਿਖਿਆ ਅਫ਼ਸਰ (ਖੇਡਾਂ) ਗੁਰਪ੍ਰ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਮੂਹ ਜ਼ੋਨ ਪੱਧਰੀ ਖੇਡਾਂ ਵਿੱਚ ਜਿਲੇ ਦੇ ਵੱਖ-ਵੱਖ ਜ਼ੋਨਾਂ ਦੀਆਂ ਖੇਡਾਂ ਧੂਮ-ਧਾਮ ਨਾਲ ਸ਼ੁਰੂ ਕਰਵਾਈਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਪੋਰਟਸ ਸਕੂਲ ਘੁੱਦਾ ਦੇ ਖੇਡ ਮੈਦਾਨ ਵਿੱਚ …

Read More »

ਬਾਬਾ ਫ਼ਰੀਦ ਕਾਲਜ ਵਿਖੇ ਵਿਸ਼ਵ ਸ਼ਾਂਤੀ ਦਿਵਸ ਤੇ ਐਨ.ਐਸ.ਐਸ ਦਿਵਸ ਮਨਾਇਆ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਸ਼ਾਂਤੀ ਦਿਵਸ’ ਅਤੇ ‘ਐਨ.ਐਸ.ਐਸ. ਦਿਵਸ’ ਮਨਾਇਆ ਗਿਆ।ਇਸ ਸੈਮੀਨਾਰ ਦੇ ਮੁੱਖ ਮਹਿਮਾਨ ਜਗਜੀਤ ਸਿੰਘ ਮਾਨ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਐਨ.ਐਸ.ਐਸ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਸਮਾਜ ਵਿੱਚ ਇਨਸਾਨੀਅਤ ਦੀ ਸੇਵਾ ਕਰਨ ਬਾਰੇ ਦੱਸਿਆ।ਉਹਨਾਂ ਨੇ ਆਪਣੇ ਵਡਮੁੱਲੇ ਤਜ਼ੱਰਬੇ …

Read More »

ਆਰ.ਟੀ.ਏ ਦਫ਼ਤਰ ਦੀ ਚੈਕਿੰਗ ਦੌਰਾਨ ਸਵੇਰੇ 6 ਕਲਰਕ ਗੈਰ ਹਾਜ਼ਰ ਪਾਏ ਗਏ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੀਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਅਤੇ ਮਾਨਸਾ ਉਦੈਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਦੀ ਚੈਕਿੰਗ ਕੀਤੀ।ਜਿਸ ਦੌਰਾਨ 6 ਕਲੱਰਕ ਗੈਰ ਹਾਜ਼ਰ ਪਾਏ ਗਏ।ਸਿੱਧੂ ਨੇ ਸਵੇਰੇ 9:05 ’ਤੇ ਦਫ਼ਤਰ ਦੀ ਚੈਕਿੰਗ ਕੀਤੀ।ਉਨਾਂ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਕਲੱਰਕਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਹੈ ਅਤੇ ਉਨਾਂ ਖਿਲਾਫ਼ …

Read More »

ਜਨਮ ਦਿਨ ਮੁਬਾਰਕ – ਭਵਲੀਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮੁਹੱਲਾ ਹਰਗੋਬਿੰਦ ਨਗਰ ਵਾਸੀ ਅਮਿਤ ਸਿੰਗਲਾ ਅਤੇ ਰਮਨਦੀਪ ਨੂੰ ਹੋਣਹਾਰ ਬੇਟੀ ਭਵਲੀਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ `ਚ ਲਏ ਗਏ ਅਹਿਮ ਫੈਸਲੇ

ਪਟਨਾ ਸਾਹਿਬ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੁੱਲ 15 ਮੈਂਬਰਾਂ ਵਿੱਚੋ 9 ਮੈਬਰਾਂ ਨੇ ਹਿੱਸਾ ਲਿਆ ਤੇ ਕਈ ਪ੍ਰਕਾਰ ਦੇ ਅਹਿਮ ਫੈਸਲੇ ਕੀਤੇ।ਵਿਰੋਧੀ ਧਿਰ ਦੇ ਪੰਜ ਮੈਂਬਰ ਗੈਰ ਹਾਜ਼ਰ ਰਹੇ ਜਕਿ ਇੱਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਮੀਟਿੰਗ ਸਬੰਧੀ …

Read More »

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਦਾ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ੍ਰੀ ਗੁਰੂ ਰਾਮ ਦਾਸ ਜੀ ਦੇ ਅਕਤੂਬਰ ਵਿੱਚ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਸ੍ਰੋਮਣੀ ਗੁਰਦੁਆਰਾ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਲੜੀ ਦਾ ਸਮਾਗਮ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਨਾਲ ਸਬੰਧਤ ਬੇਬੇ ਨਾਨਕੀ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ …

Read More »

ਯੂਨੀਵਰਸਿਟੀ ਕਾਲਜ ਸੁਜਾਨਪੁਰ ਨੇ `ਸਵੱਛਤਾ ਹੀ ਸੇਵਾ ਹੈ` ਜਾਗਰੂਕਤਾ ਰੈਲੀ ਕੱਢੀ

ਸ਼ੁਜਾਨਪੁਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਐਨ.ਐਸ.ਐਸ ਵਿਭਾਗ ਵਲੋਂ ਪਿੰਡ ਅਜੀਜਪੁਰ ਵਿਖੇ `ਸਵੱਛਤਾ ਹੀ ਸੇਵਾ ਹੈ` ਵਿਸੇ਼ `ਤੇ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਰਵਾਨਾ ਕੀਤਾ ਅਤੇ ਸੁਆਗਤ ਪਿੰਡ ਅਜੀਜਪੁਰ ਦੀ ਪੰਚਾਇਤ ਵਲੋਂ ਸਰਪੰਚ ਜਨਕ ਰਾਜ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਤੇ ਭੁਪਿੰਦਰ ਕੌਰ …

Read More »

ਤਿਹਾੜ ਜੇਲ ’ਚ ਬੰਦੀ ਸਿੰਘਾਂ ’ਤੇ ਕਾਤਿਲਾਨਾ ਹਮਲਾ ਭਾਈਚਾਰਾ ਵਿਗਾੜਣ ਦੀ ਸਾਜ਼ਿਸ਼ – ਜੌਲੀ

ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿਹਾੜ ਜੇਲ ’ਚ ਬੰਦੀ ਸਿੰਘਾਂ ’ਤੇ ਹੋਏ ਕਾਤਿਲਾਨਾ ਹਮਲੇ ਦੀ ਜਾਂਚ ਸੀ.ਬੀ.ਆਈ ਨੂੰ ਦੇਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਕਾਲਤ ਕੀਤੀ ਹੈ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਉਕਤ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ ਦੇ ਨਿਯਮਾਂ ਦੀ ਉਲੰਘਣਾ …

Read More »