Tuesday, November 24, 2026

Monthly Archives: September 2017

ਪੈਨਸ਼ਨਰਾਂ ਦੀ ਪੈਨਸ਼ਨ ਸਮਾਂ ਹੱਦ ਅੰਦਰ ਸੋਧ ਕੇ ਲਾਭ ਦੀ ਅਦਾਇਗੀ ਲਈ ਦਿੱਤੇ ਨਿਰਦੇਸ਼

ਫਾਜ਼ਿਲਕਾ, 24 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਾਲ 2006 ਤੋਂ ਪਹਿਲਾਂ ਅਤੇ 1 ਜਨਵਰੀ 2006 ਤੋਂ 30 ਸਤੰਬਰ 2011 ਦੇ ਵਿਚਕਾਰ ਸੇਵਾਮੁਕਤ ਹੋਏ ਕਰਮਚਾਰੀਆਂ ਦੀ ਪੈਨਸ਼ਨ ਸੋਧ ਕੇ ਲਾਭ ਦਾ ਭੁਗਤਾਨ ਕਰਨ ਲਈ ਵਿੱਤ ਵਿਭਾਗ ਵੀ ਜਾਗਰੂਕ ਹੋਇਆ ਪਹਿਲਾਂ ਮਾਨਯੋਗ ਹਾਈਕੋਰਟ ਅਤੇ ਫਿਰ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲਿਆਂ ਦੇ ਆਧਾਰ ਤੇ ਪੈਨਸ਼ਨਰਾਂ ਦੀ ਪੈਨਸ਼ਨ ਸੋਧਨ ਲਈ ਵਿੱਤ …

Read More »

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਸਿੱਖਿਆ ਮੰਤਰੀ ਦੇ ਦੀਨਾਨਗਰ `ਚ ਕਰਨਗੇ ਸੂਬਾ ਪੱਧਰੀ ਰੋਸ ਰੈਲੀ 28 ਸਤੰਬਰ ਨੂੰ ਫਾਜ਼ਿਲਕਾ, 24 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਚੋਣਾਂ ਦੌਰਾਨ ਠੇਕਾ ਕਰਮਚਾਰੀਆਂ ਨੂੰ ਪਹਿਲਾਂ ਵਿਧਾਨਸਭਾ ਸੈਸ਼ਨ ਵਿਚ ਪੱਕਾ ਕਰਨ ਦਾ ਵਾਅਦਾ ਕਰਨ ਤੋਂ ਬਾਅਦ 6 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ। ਜਾਣਕਾਰੀ ਦਿੰਦੇ …

Read More »

ਆਰਿਆ ਸਮਾਜ ਲੋਹਗੜ੍ਹ ਅੰਮ੍ਰਿਤਸਰ `ਚ ਡੀ.ਏ.ਵੀ ਪਬਲਿਕ ਸਕੂਲ ਵਲੋਂ ਹਵਨ ਦਾ ਅਯੋਜਨ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰਿਆ ਪ੍ਰਦੇਸਿ਼ਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਅਗਵਾਈ ਹੇਠ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ, ਪਦਮ ਸ਼੍ਰੀ ਅਲੰਕ੍ਰਿਤ ਆਰਿਆ ਪ੍ਰਦੇਸਿ਼ਕ ਪ੍ਰਤੀਨਿਧੀ ਸਭਾ ਨਵੀ ਦਿੱਲੀ ਤੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਅਤੇ ਪ੍ਰਧਾਨ ਆਰਿਆ ਪ੍ਰਦੇਸਿ਼ਕ ਪ੍ਰਤੀਨਿੱਧੀ ਉਪ ਸਭਾ ਪੰਜਾਬ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ ਤੇ ਏਡਿਡ ਸਕੂਲਜ਼ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡੀ.ਏ.ਵੀ …

Read More »

ਜਾਖੜ ਨੇ ਭਾਜਪਾ ਨੂੰ ਉਸ ਦੀਆਂ ਨਾਕਾਮੀਆਂ ਲਈ ਕਰੜੇ ਹੱਥੀਂ ਲਿਆ

ਪਠਾਨਕੋਟ ਜ਼ਿਲੇ ਵਿੱਚ ਕਾਂਗਰਸੀ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਪਠਾਨਕੋਟ, 24 ਸਤੰਬਰ, (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਹਲਕੇ ਦੀ 11 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਦਾ ਪਿੱੜ ਬੰਨਦਿਆਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਅੱਜ ਹਲਕੇ ਦੇ ਪਠਾਨਕੋਟ ਜ਼ਿਲੇ ਵਿਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਅਤੇ ਪੰਜਾਬ ਵਿੱਚ ਉਸ ਦੀਆਂ ਨਾਕਾਮੀਆਂ ਲਈ ਆੜੇ …

Read More »

ਸਪੋਰਟਸ ਸਕੂਲ ਘੁੱਦਾ ਦੀਆਂ ਬਾਸਕਿਟ ਬਾਲ ਖਿਡਾਰਣਾਂ ਦੀ ਰਾਸ਼ਟਰੀ ਕੈਂਪ ਲਈ ਹੋਈ ਚੋਣ

ਬਠਿੰਡਾ, 24 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨਜ਼ਦੀਕੀ ਪਿੰਡ ਘੁੱਦਾ ਦੇ ਸਪੋਰਟਸ ਸਕੂਲ ਦੀ ਬਾਸਕਿਟਬਾਲ ਅੰਡਰ-14 ਟੀਮ ਦੀਆਂ ਦੋ ਖਿਡਾਰਣਾਂ ਸੁਮਨਪ੍ਰੀਤ ਕੌਰ ਅਤੇ ਕਮਲਜੀਤ ਕੌਰ ਦੀ ਚੋਣ ਰਾਸ਼ਟਰੀ ਕੈਂਪ ਹੋਣ ’ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਸਕੂਲ ਦੇ ਪਿ੍ਰੰਸੀਪਲ ਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਨੈਸ਼ਨਲ …

Read More »

ਯਾਦਗਾਰੀ ਹੋ ਨਿੱਬੜਿਆ ਸੁਰ ਸਾਗਰ ਕਲਾ ਮੰਚ ਦਾ ਗਾਇਕੀ ਐਡੀਸ਼ਨ

ਬਠਿੰਡਾ, 24 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੁਰ ਸਾਗਰ ਕਲਾ ਮੰਚ ਵੱਲੋਂ ਸਥਾਨਕ ਓਪਨ ਏਅਰ ਥੀਏਟਰ ਰੋਜ਼ ਗਾਰਡਨ ਵਿਖੇ ਕਰਵਾਏ ਗਏ ਗਾਇਕੀ ਦੇ ਫਾਈਨਲ ਐਡੀਸ਼ਨ ’ਚ ਕਰੀਬ 40 ਯੋਗ ਲੜਕੇ-ਲੜਕੀਆਂ ਨੇ ਹਿੱਸਾ ਲਿਆ।ਐਡੀਸ਼ਨਾਂ ਦੌਰਾਨ ਪ੍ਰਸਿੱਧ ਗਾਇਕ ਕੰਵਰ ਗਰੇਵਾਲ, ਮਾਸ਼ਾ ਅਲੀ ਤੇ ਰੰਮੀ ਸਿੱਧੂ ਨੇ ਜੱਜਮੈਂਟ ਦੀ ਭੂਮਿਕਾ ਨਿਭਾਉਦਿਆਂ ਭਾਗ ਲੈਣ ਵਾਲਿਆਂ ਦੀ ਹੌਂਸਲਾ ਅਫ਼ਜਾਈ ਕੀਤੀ …

Read More »

9 ਸਕਾਊਟ ਮਾਸਟਰ/ਗਾਈਡ ਕੈਪਟਨਾਂ ਦਾ ਮੈਡਲ ਆਫ ਮੈਰਿਟ ਐਵਾਰਡ ਨਾਲ ਸਨਮਾਨ

ਬਠਿੰਡਾ, 24 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਦਾ ਸਲਾਨਾ ਇਜਲਾਸ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਐਮ.ਐਲ.ਏ ਫਤਿਹਗੜ ਸਾਹਿਬ ਦੀ ਪ੍ਰਧਾਂਨਗੀ ਵਿੱਚ ਹੋੲਆ।ਇਸ ਸਮਾਗਮ ਵਿੱਚ ਪੂਰੇ ਪੰਜਾਬ ਵਿੱਚੋਂ ਸਕਾਊਟਿੰਗ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਕਾਂ ਨੂੰ ਵੱਖ ਵੱਖ ਐਵਾਰਡਾਂ ਨਾਲ ਸਮਨਮਾਨਿਤ ਕੀਤਾ ਗਿਆ।ਅੰਮ੍ਰਿਤਪਾਲ ਸਿੰਘ ਬਰਾੜ …

Read More »

ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ `ਚ ਤਿੰਨ ਜੇਲ ਭੇਜੇ- 6 ਫਰਾਰ

ਬਠਿੰਡਾ, 24 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਮਹੀਨੇ ਦੀ 25 ਅਗਸਤ ਨੂੰ ਡੇਰਾ ਮੁਖੀ ਨੂੰ ਬਲਾਤਕਾਰ ਦੇ ਚਲਦੇ ਕੇਸ ਵਿੱਚ ਸੀ.ਬੀ.ਆਈ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋ ਬਾਅਦ ਡੇਰਾ ਸਮੱਰਥਕਾਂ ਵੱਲੋਂ ਜਿਲਾ ਬਠਿੰਡਾ ਅੰਦਰ ਵੱਖ-ਵੱਖ ਸਰਕਾਰੀ ਪ੍ਰਾਪਰਟੀ ਨੂੰ ਅੱਗ ਦੇ ਹਵਾਲੇ ਕਰਨ ਤੇ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਹਿਰਾਸਤ ਵਿੱਚ ਲਿਆ …

Read More »

ਅਮਨਦੀਪ ਹਸਪਤਾਲ ਨੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਮੁੱਖ ਮਹਿਮਾਨ ਵਜੋਂ ਪੁੱਜੇ ਸਿਵਲ ਸਰਜਨ ਡਾ. ਨਰਿੰਦਰ ਕੌਰ ਅੰਮਿ੍ਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਿਸੇ ਵੀ ਮਰੀਜ਼ ਦੇ ਇਲਾਜ਼ ਲਈ ਜਿਥੇ ਡਾਕਟਰਾਂ ਵਲੋਂ ਨਿਭਾਈ ਜਾਂਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ, ਉਥੇ ਫਾਰਮਾਸਿਸਟ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ।ਇਨਾ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਡਾ. ਅਵਤਾਰ ਸਿੰਘ ਚੀਫ਼ ਆਰਥੋਪੇਡਿਕ ਸਰਜਨ ਅਮਨਦੀਪ ਹਸਪਤਾਲ ਨੇ ਵਿਸ਼ਵ ਫਾਰਮਾਸਿਸਟਸ ਦਿਵਸ ਮੌਕੇ ਕਰਵਾਏ ਵਿਸ਼ੇਸ਼ …

Read More »

ਜਿਲਾ ਪੱਧਰੀ ਸਮਾਗਮ `ਚ ਈ.ਟੀ.ਯੂ ਵਲੋਂ ਮੈਡਮ ਰਾਜਿੰਦਰ ਕੌਰ ਕੰਗ ਦਾ ਸਨਮਾਨ

ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਸਮੁੱਚੀ ਟੀਮ ਨੇ ਦਿੱਤੀਆਂ ਵਧਾਈਆਂ ਸਮਰਾਲਾ, 24 ਸਤੰਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਦਿਵਸ ਦੇ ਸਬੰਧ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਲੁਧਿਆਣਾ ਵੱਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਇੱਕ ਜ਼ਿਲਾ ਪੱਧਰੀ ਸਮਾਗਮ ਦੌਰਾਨ ਮੈਡਮ ਰਾਜਿੰਦਰ ਕੌਰ ਕੰਗ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਬਲਾਕ ਸਮਰਾਲਾ-2 ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਕੀਮਤੀ ਯੋਗਦਾਨ ਤੇ ਵਧੀਆ …

Read More »