Jalandhar, Sept. 22 (Punjab Post Bureau) – The Sikh Regimental Centre, Ramgarh Cantt (Jharkhand) organized a recruitment rally for Soldier GD and Tradesmen. The Common Entrance Examination (CEE) for the said rally was held on 27 Aug 2017 at Ramgarh Cantt. Result of the Common Entrance Examination (CEE) vide roll numbers of selected candidates for Soldier GD and Tradesmen are …
Read More »Monthly Archives: September 2017
ਦਿੱਲੀ ਵਿਚ ਸਿੱਖ ਨੌਜੁਆਨਾਂ ਉਪਰ ਹੋਏ ਹਮਲੇ ਨੂੰ ਬਡੂੰਗਰ ਨੇ ਦੱਸਿਆ ਲੋਕਤੰਤਰ `ਤੇ ਕਲੰਕ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਵਿਖੇ ਦੋ ਸਿੱਖ ਨੌਜੁਆਨਾਂ ਉਪਰ ਹੋਏ ਹਮਲੇ ਵਿਚ ਇੱਕ ਨੌਜੁਆਨ ਨੂੰ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਦੀ ਰਾਜਧਾਨੀ ਵਿਚ ਹੋਏ ਇਸ ਕਾਰੇ ਨੇ ਲੋਕਤੰਤਰ ਨੂੰ ਇੱਕ ਵਾਰ ਫਿਰ ਸ਼ਰਮਸਾਰ ਕੀਤਾ …
Read More »ਗੁਰਦੁਆਰਾ ਪਲਾਹ ਸਾਹਿਬ ਦੇ ਜੋੜ ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਜੇਤੂ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਦੀੇ ਟੀਮ ਨੇ ਗੁਰਦੁਆਰਾ ਪਲਾਹ ਸਾਹਿਬ ਜੋੜ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਮੁਕਬਾਲੇ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਪੋਰਟਸ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਾਬਤ ਸੂਰਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸ਼ਾਰਟ ਫਿਲਮ ਬਣਾ ਰਹੇ ਸਵਿਟਜ਼ਰਲੈਂਡ ਦੇ ਲਿਵਤਾਰ ਸਿੰਘ ਵੜੈਚ ਸਨਮਾਨਿਤ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸਵਿਟਜ਼ਰਲੈਂਡ ਵਿਚ ਬੈਂਕ ਅਧਿਕਾਰੀ ਵਜੋਂ ਕੰਮ ਕਰ ਰਹੇ ਲਿਵਤਾਰ ਸਿੰਘ ਸਿੱਖ ਧਰਮ ਦੇ ਮਨੁੱਖਤਾ ਦੀ ਭਲਾਈ ਵਾਲੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।ਵੜੈਚ ਸਿੱਖੀ ਦੇ ਮਹਾਨ ਅਸੂਲਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਹ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਆਗਿਆ ਲੈ ਕੇ ਸੱਚਖੰਡ ਸ੍ਰੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਅੱਜ ਕਵਿਤਾ ਗਾਇਨ ਦੇ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।ਬੱਚਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ ਜਾਣਕਾਰੀ ਭਰਪੂਰ ਕਵਿਤਾਵਾਂ ਗਾਇਨ ਕੀਤੀਆਂ ਗਈਆਂ।ਇਨ੍ਹਾਂ …
Read More »ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਜਥੇ ਨੇ ਲਾਈ ਕੀਰਤਨ ਦੀ ਛਹਿਬਰ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਮਿਸ਼ਨਦੀਪ ਸੇਵਾ …
Read More »ਪ੍ਰੋ: ਮਨੂੰ ਸ਼ਾਹੀ ਨੂੰ ਆਗੂਆਂ ਵਲੋਂ ਭਾਵਭਿੰਨੀ ਸ਼ਰਧਾਂਜਲੀ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ ਸ਼ਾਹੀ ਦੇ ਪੁੱਤਰ ਅਤੇ ਉੱਘੇ ਸਬਜ਼ੀ ਵਿਗਿਆਨੀ ਪ੍ਰੋ: ਮਨ ਸਿਮਰਨ ਸਿੰਘ ਸ਼ਾਹੀ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਕਬੀਰ ਪਾਰਕ ਵਿਖੇ ਹੋਇਆ।ਜਿਥੇ ਵੱਖ-ਵੱਖ ਸਮਾਜ ਸੇਵੀ, ਧਾਰਮਿਕ, ਰਾਜਨੀਤਿਕ ਆਗੂਆਂ, ਉੱਘੇ ਲੇਖਕਾਂ, ਸ਼ਾਇਰਾਂ ਅਤੇ ਪ੍ਰੋਫੈਸਰ ਸਾਹਿਬਾਨ ਨੇ …
Read More »ਕਲਮ ਦੀ ਅਜ਼ਾਦੀ ਤੇ ਗੌਰੀ ਲੰਕੇਸ ਦੇ ਕਾਤਲਾਂ ਨੂੰ ਗਿ੍ਰਫ਼ਤਾਰ ਕਰਨ ਲਈ ਮੁਜ਼ਾਹਰਾ
ਐਸ.ਡੀ.ਐਮ ਸਮਰਾਲਾ ਨੂੰ ਦਿੱਤਾ ਮੰਗ ਪੱਤਰ ਸਮਰਾਲਾ, 21 ਸਤੰਬਰ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵੱਲੋਂ ਕਨਵੀਨਰ ਕੁਲਵੰਤ ਸਿੰਘ ਤਰਕ ਦੀ ਅਗਵਾਈ ’ਚ ਐਸ.ਡੀ.ਐਮ ਸਮਰਾਲਾ ਦੇ ਦਫ਼ਤਰ ਅੱਗੇ ਕਰਨਾਟਕਾ ਦੀ ਸੀਨੀਅਰ ਪੱਤਰਕਾਰ ਗੌਰੀ ਲੰਕੇਸ ਦੇ ਕੀਤੇ ਗਏ ਫਿਰਕੂ ਕਾਤਲੀ ਟੋਲੇ ਵੱਲੋਂ ਕਤਲ ਤੇ ਕਲਮ ਦੀ ਅਜ਼ਾਦੀ ਲਈ ਲੋਕ ਵਿਰੋਧੀ ਤਾਕਤਾਂ ਖਿਲਾਫ ਰੋਹਮਈ ਰੈਲੀ ਤੇ ਮਾਰਚ ਕੀਤਾ ਗਿਆ।ਰੈਲੀ …
Read More »ਬਲਾਕ ਪ੍ਰਾਇਮਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਨੇ ਜਿੱਤਾਂ ਦੇ ਗੱਡੇ ਝੰਡੇ
ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਬਲਾਕ ਸਮਰਾਲਾ-2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸਮਸ਼ਪੁਰ ਵਿਖੇ ਹੋਈਆਂ। ਜਿਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਨੇ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇਨਾਂ ਪ੍ਰਾਪਤੀਆਂ ਲਈ ਸਕੂਲ ਇੰਚਾਰਜ ਪੁਸ਼ਪਿੰਦਰ ਸਿੰਘ ਪਿੰਡ ਦੇ ਸੱਜਣਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਹਨਾਂ ਖੇਡਾਂ ਵਿੱਚ ਖੋ-ਖੋ ਲੜਕੇ, ਲੜਕੀਆਂ …
Read More »ਕੈਪਟਨ ਸਰਕਾਰ ਆਪਣੇ ਵਾਆਦਿਆਂ ਤੋਂ ਮੁਕਰੀ ਤੇ ਬਾਦਲ ਨੇ 10 ਸਾਲ ਲੁੱਟਿਆ- ਵਰਿੰਦਰ ਸੇਖੋਂ
ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਦੇ ਲੋਕਾਂ ਨੂੰ ਪਿਛਲੇ 10 ਸਾਲਾਂ ਵਿੱਚ ਬਾਦਲ ਸਰਕਾਰ ਨੇ ਲੁੱਟ ਕੇ ਪੰਜਾਬ ਦਾ ਲੱਕ ਤੋੜ ਕੇ ਰੱਖ ਦਿੱਤਾ ਸੀ, ਉਸ ਤੋਂ ਬਾਅਦ ਪੰਜਾਬ ਦੇ ਅੱਕੇ ਹੋਏ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸੱਤਾ ਸੰਭਾਲੀ ਸੀ, ਪ੍ਰੰਤੂ ਪੰਜਾਬ ਦੇ ਲੋਕ ਛੇ ਮਹੀਨੇ ਬਾਅਦ ਹੀ ਕੈਪਟਨ ਦੀ ਸਰਕਾਰ ਬਣਾ ਪਛਤਾ ਰਹੇ …
Read More »
Punjab Post Daily Online Newspaper & Print Media