ਆਰ.ਟੀ.ਆਈ ਦੇ ਜਵਾਬ ਦੀ ਸਰਨਾ ਨੇ ਸਿਆਸੀ ਮਨੋਰਥ ਲਈ ਕੀਤੀ ਗਲਤ ਵਿਆਖਿਆ ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਦਿੱਲੀ ਕਮੇਟੀ ਵੱਲੋਂ ਖਰੀਦੇ ਗਏ ਦੇਸ਼ੀ ਘਿਉ ਨੂੰ ਘੋਟਾਲਾ ਦੱਸਣ ਬਾਰੇ ਕੀਤੇ ਗਏ ਦਾਅਵੇ ’ਤੇ ਕਮੇਟੀ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ …
Read More »Monthly Archives: September 2017
ਡੀ.ਸੀ ਵਲੋਂ ਜਿਲਾ ਅੰਮ੍ਰਿਤਸਰ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
ਹਰ ਕਿਸਾਨ ਆਪਣੇ ਟਿਊਬਵੈਲ ‘ਤੇ ਫਲਦਾਰ ਬੂਟੇ ਜਰੂਰ ਲਾਵੇ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਫਲਦਾਰ ਬੂਟਿਆਂ ਨੂੰ ਲਗਾਉਣ ਲਈ ਆਮ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਅੱਜ ਬਲਾਕ ਚੌਗਾਵਾਂ ਵਿਖੇ ਫਲਦਾਰ ਬੂਟਿਆਂ ਦੀ ਵੰਡ ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤੀ।ਉਨਾਂ ਨਾਲ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) …
Read More »ਨਵੀਂ ਪੈਨਸ਼ਨ ਲਈ ਫਾਰਮ ਸੇਵਾ ਕੇਂਦਰਾਂ ਤੋਂ ਲਵੋ ਤੇ ਉਥੇ ਹੀ ਜਮਾ ਕਰਵਾਓ- ਡੀ.ਸੀ
ਨਵੀਆਂ ਪੈਨਸ਼ਨ ਲਗਾਉਣ ਲਈ ਹੁਣ ਸਵੈ ਘੋਸ਼ਣਾ ਪੱਤਰ ਹੀ ਕਾਫੀ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪੈਨਸ਼ਨਾਂ, ਜਿਸ ਵਿਚ ਬੁਢਾਪਾ ਅਤੇ ਹੋਰ ਵਰਗ ਸ਼ਾਮਿਲ ਹਨ, ਲਗਾਉਣ ਲਈ ਹੁਣ ਕਿਸੇ ਪੰਚ, ਸਰਪੰਚ ਜਾਂ ਕੌਸ਼ਲਰ ਦੇ ਸਿਫਾਰਸ਼ੀ ਪੱਤਰ ਦੀ ਲੋੜ ਨਹੀਂ, ਕੇਵਲ ਯੋਗ ਵਿਅਕਤੀ ਵੱਲੋਂ ਸਵੈ ਘੋਸ਼ਣਾ ਪੱਤਰ ਦੇਣਾ ਹੀ ਕਾਫੀ ਹੈ।ਪਿੰਡਾਂ ਵਿਚ ਇਸ ਫਾਰਮ …
Read More »ਹੁਣ ਨਹੀਂ ਵੱਜਣਗੇ ਬੁਲਟ ਦੇ ਪਟਾਕੇ………….
ਪ੍ਰੈਸ਼ਰ ਹਾਰਨ ਵੇਚਣ ਤੇ ਫਿਟ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਸਾਲ ਕੈਦ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵੰਨ-ਸੁਵੰਨੀਆਂ ਅਵਾਜ਼ਾਂ ਕੱਢ ਕੇ ਲੋਕਾਂ ਨੂੰ ਪਰੇਸ਼ਾਨ ਕਰਦੇ ਹਾਰਨ, ਪ੍ਰੈਸ਼ਰ ਹਾਰਨ, ਪਟਾਕੇ ਮਾਰਨ ਵਾਲੇ ਸਾਇਲੈਂਸਰ ਬਨਾਉਣ, ਵੇਚਣ, ਖਰੀਦ ਕਰਨ ਅਤੇ ਫਿਟ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ।ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕਾਹਨ ਸਿੰਘ ਪੰਨੂ ਨੇ ਇੰਨਾਂ ਬੇਅਰਾਮ …
Read More »ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੇ ਕੀਤਾ ਰੋਡ ਜਾਮ
ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗੁਵਾਈ ਵਿੱਚ ਪੀ.ਆਰ.ਟੀ.ਸੀ ਦੀਆਂ ਬੱਸਾਂ ਨੂੰ ਕਾਲਜ ਬਾਹਰ ਨਾ ਰੋਕਣ ਦੇ ਵਿਰੋਧ ਵਜੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮਸਲੇ ਨੂੰ ਲੈ ਕੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੇ ਦੱਸਿਆ ਕਿ ਬੀਤੀ ਕੱਲ ਪੀ.ਆਰ.ਟੀ.ਸੀ ਦੀ ਇੱਕ ਬੱਸ ਨੇ ਲੜਕੀਆਂ ਨੁੰ ਬੇਨੜਾ …
Read More »ਮੁਹੰਮਦ ਹਬੀਬ ਨੇ ਮਾਲੇਰਕੋਟਲਾ ਸਟੇਡੀਅਮ ਵਿਖੇ ਬਤੌਰ ਬਾਕਸਿੰਗ ਕੌਚ ਅਹੁੱਦਾ ਸੰਭਾਲਿਆ
ਮਾਲੇਰਕੋਟਲਾ (ਸੰਦੌੜ), 20 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਡਾ. ਜ਼ਾਕਿਰ ਹੂਸੈਨ ਸਟੇਡੀਅਮ ‘ਚ ਮਾਲੇਰਕੋਟਲਾ ਦੇ ਵਸਨੀਕ ਮੁਹੰਮਦ ਹਬੀਬ ਨੇ ਬਤੌਰ ਬਾੱਕਸਿੰਗ ਕੋਚ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਮੁਹੰਮਦ ਹਬੀਬ ਪਟਿਆਲਾ ਵਿਖੇ ਬਤੌਰ ਬਾੱਕਸਿੰਗ ਕੌਚ ਨਿਯੁੱਕਤ ਸਨ।ਮਾਲੇਰਕੋਟਲਾ ਵਿਖੇ ਬਦਲੀ ਹੋਣ ਉਪਰੰਤ ਸ਼ਹਿਰ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਕਿਉਂਕਿ ਲੰਮੇ ਸਮੇਂ ਤੋਂ ਮਾਲੇਰਕੋਟਲਾ ਵਿਚ ਬਾੱਕਸਿੰਗ ਕੌਚ ਦੀ …
Read More »ਲੱਖਾਂ ਦੀ ਹੈਰੋਇਨ ਸਮੇਤ ਤਿੰਨ ਦੋਸ਼ੀ ਗਿ੍ਰਫਤਾਰ
ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪ੍ਰੈਸ ਕਾਨਫਰੰਸ ਦੌਰਾਨ ਹਰਿੰਦਰ ਸਿੰਘ ਮਾਨ ਡੀ.ਐਸ.ਪੀ ਐਸ.ਟੀ.ਐਫ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਿਆਰ ਕੀਤੀ ਐਸ.ਟੀ. ਐਫ਼ ‘ਸਪਸ਼ੈਲ ਟਾਸਕ ਫੋਰਸ’ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ.,ਏ.ਡੀ.ਜੀ.ਪੀ (ਐਸ.ਟੀ.ਐਫ) ਅਤੇ ਬਲਕਾਰ ਸਿੰਘ ਸਿੱਧੂ ਆਈ.ਪੀ.ਐਸ ਆਈ.ਜੀ.ਪੀ (ਐਸ.ਟੀ.ਐਫ) ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਦਿਆਂ ਬਠਿੰਡਾ ਪੁਲਿਸ ਨੇ ਨਸ਼ਾ …
Read More »ਵਨ ਸਟੋਪ ਸੈਂਟਰ ਸਖੀ ਵਲੋਂ ਪੀੜਤ ਔਰਤਾਂ ਦੀ ਮਦਦ ਲਈ ਸੈਮੀਨਾਰ ਲਗਾਇਆ
ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਨ ਸਟੋਪ ਸੈਂਟਰ ਸਖੀ ਬਠਿੰਡਾ ਦੇ ਸਟਾਫ ਮੁਲਾਜ਼ਮ ਮਿਸ ਮਨਜਿੰਦਰ ਕੌਰ ਕੇਸ ਵਰਕਰ ਅਤੇ ਸ਼੍ਰੀਮਤੀ ਜਸਪ੍ਰੀਤ ਕੌਰ ਸਾਇਕੋ ਸੋਸ਼ਲ ਕੌਂਸਲਰ ਦੁਆਰਾ ਹਾਜੀ ਰਤਨ ਗੁਰਦੁਆਰਾ ਸਾਹਿਬ ਬਠਿੰੰਡਾ ਵਿਖੇ ਅਤਿਆਚਾਰ ਤੋਂ ਪੀੜਤ ਔਰਤਾਂ ਦੀ ਮਦਦ ਸਬੰਧੀ ਸੈਮੀਨਾਰ ਲਗਾਇਆ ਗਿਆ ਇਸ ਸੈਮੀਨਾਰ ਵਿਚ ਦੋ ਸੁਪਰਵਾਈਜ਼ਰ ਅਤੇ 25-30 ਆਂਗਨਵਾੜੀ ਵਰਕਰਾਂ ਨੂੰ ਜਾਗਰੂਕ …
Read More »ਰੈਡ ਕਰਾਸ ਦੀਆਂ ਸੇਵਾਵਾਂ ਦਾ ਦਾਇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ
ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਰੈਡ ਕਰਾਸ ਸੁਸਾਇਟੀ ਬਠਿੰਡਾ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਸੈਂਟ ਜੋਹਨ ਐਂਬੂਲੈਂਸ ਅਤੇ ਹਸਪਤਾਲ ਭਲਾਈ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਰੈਡ ਕਰਾਸ ਦੇ ਆਫੀਸ਼ੀਅਲ ਮੈਂਬਰਾਂ ਦੇ ਵਿਚੋ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ …
Read More »ਬਾਬਾ ਫ਼ਰੀਦ ਕਾਲਜ ਦਾ ਐਮ.ਬੀ.ਏ ਦੂਜਾ ਸਮੈਸਟਰ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ.ਬੀ.ਏ ਦੂਜਾ ਸਮੈਸਟਰ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਕੇਸ਼ਵ ਬਾਂਸਲ ਅਤੇ ਵਿਦਿਆਰਥਣ ਰਿਧਿਮਾ ਨਾਰੰਗ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ …
Read More »
Punjab Post Daily Online Newspaper & Print Media