ਆਨਲਾਈਨ ਰਜਿਸਟਰੇਸ਼ਨ ਜਾਰੀ ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਝੇ ਦੇ ਨੌਜਵਾਨ ਜੋ ਕਿ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਵਸਨੀਕ ਹਨ ਦੀ ਫੌਜ ਵਿਚ ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਭਰਤੀ 4 ਅਕਤੂਬਰ ਤੋਂ 17 ਅਕਤੂਬਰ ਤੱਕ ਖਾਸਾ ਫੌਜੀ ਛਾਉਣੀ ਵਿਖੇ ਹੋ ਰਹੀ ਹੈ।ਜਿਸ ਲਈ ਫੌਜ ਦੀ ਵੈਬਸਾਈਟ `ਤੇ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।ਇਹ …
Read More »Monthly Archives: September 2017
ਜਿਲਾ ਪ੍ਰਸਾਸ਼ਨ ਵਲੋਂ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਨੂੰ ਨਿਰਦੇਸ਼
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਕੂਲੀ ਬਚਿਆਂ ਦੀ ਸੁਰਖਿਆ ਨੂੰ ਲੈ ਕੇ ਸਕੂਲਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨਾਂ ਦੀ ਪਾਲਣਾ ਲਈ ਹਰੇਕ ਸਕੂਲ ਨੂੰ ਤੁਰੰਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਬਚਿਆਂ ਨੂੰ ਕਿਸੇ ਵੀ ਤਰਾਂ ਦੇ ਸ਼ੋਸ਼ਣ ਤੋਂ ਬਚਾਉਣ …
Read More »ਕਿਸਾਨ ਪਰਾਲੀ ਦਾ ਨਿਪਟਾਰਾ ਬਦਲਵੇਂ ਢੰਗਾਂ ਨਾਲ ਕਰਨ- ਡੀ.ਸੀ ਸੰਘਾ
ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ, ਵਾਤਾਵਰਣ ਅਤੇ ਮਨੁੱਖਤਾ ਪ੍ਰਤੀ ਸੰਜੀਦਗੀ ਦਿਖਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਊਨਲ ਵਲੋਂ ਫ਼ਸਲੀ ਰਹਿੰਦ-ਖੂਹੰਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੂਪ ਵਿਚ …
Read More »ਵਿਦਿਆ ਸਾਗਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਧੂਰੀ, 19 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਿਦਿਆ ਸਾਗਰ ਕਾਲਜ ਫਾਰ ਗਰਲਜ਼ ਦਾ ਬੀ.ਕਾਮ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ।ਜਿਸ ਵਿੱਚ ਅਮਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ 84.4% (422/500) ਅੰਕਾਂ ਨਾਲ ਪਹਿਲਾ ਸਥਾਨ, ਰਮਨਦੀਪ ਸ਼ਰਮਾ ਪੁੱਤਰੀ ਧਰਮਵੀਰ ਕੁਮਾਰ ਨੇ 83.2% (416/550) ਅੰਕਾਂ ਨਾਲ ਦੂਜਾ ਸਥਾਨ ਅਤੇ ਯਾਸ਼ਿਕਾ ਪੁੱਤਰੀ ਤਰਸੇਮ ਬਾਂਸਲ ਨੇ 82.6% (413/500) ਅੰਕ ਹਾਸਲ ਕਰਕੇ ਤੀਜਾ ਸਥਾਨ …
Read More »DAV Students Shines in Camel Colouring Contest
Amritsar, Sept. 19 (Punjab Post Bureau) – Students of DAV Public School Lawrence Road proved their mettle by grabbing 52 prizes in the prestigious Camel Coloring Contest held at the Zonal level comprising Punjab, Haryana, Jammu and Kashmir and Chandigarh. This number is the highest for any particular school in the Zone. In Group –A one first , two second, …
Read More »9ਵਾਂ ਖੂਨਦਾਨ ਕੈਂਪ 29 ਸਤੰਬਰ ਨੂੰ
ਮਾਲੇਰਕੋਟਲਾ (ਸੰਦੌੜ), 19 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਟੀ.ਸੀ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵਾਂ ਖੂਨਦਾਨ ਕੈਂਪ 29 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਰਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
Read More »ਕਿਸਾਨ ਯੂਨੀਅਨ (ਕਾਦੀਆਂ) ਵਲੋਂ ਐਸ.ਡੀ.ਐਮ ਅਹਿਮਦਗੜ ਦਫਤਰ ਮੂਹਰੇ ਧਰਨਾ 25 ਨੂੰ
ਸੰਦੌੜ, 19 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਰੀਨ ਟਿ੍ਰਬਿਊਨਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਣ ਦੇ ਆਦੇਸ਼ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੈ ਰਹੇ ਘਾਟੇ ਦੇ ਚੱਲਦਿਆਂ ਪ੍ਰਤੀ ਏਕੜ 6000 ਰੁਪਏ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ (ਕਾਦੀਆਂ ) ਵਲੋਂ 25 ਸਤੰਬਰ ਨੂੰ ਐਸ.ਡੀ.ਐਮ ਮੰਡੀ ਅਹਿਮਦਗੜ ਦੇ ਦਫਤਰ ਮੂਹਰੇ ਸਵੇਰੇ 11.00 ਵਜੇ ਤੋਂ ਦੁਪਹਿਰ …
Read More »ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ
ਸੰਦੌੜ, 19 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜੌਨ ਭੋਗੀਵਾਲ ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਈਵੈਂਟ ਵਿਚ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਗੁਰਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ਪਿੰਡ ਅਮਾਮ ਗੜ ਨੇ ਡਿਸਕਸ ਥ੍ਰੋ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ, ਜਸਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਅਲੀਪੁਰ ਨੇ 200 ਮੀਟਰ ਦੋੜ ਵਿਚ ਤੀਜਾ, …
Read More »BBK DAV College Women organizes Photography & Camera Techniques Workshop
Amritsar, Sept. 19 (Punjab Post Bureau) – Department of Still Photography & Audio Production and Applied Art, BBK DAV College for Women, organized One Day Workshop on Photography and Camera Techniques conducted by NIKON. Mr. Manvinder Singh from Nikon was the resource person for the same.During the workshop, Mr. Manvinder acquainted the students with camera handling techniques, giving them a …
Read More »ਜੈਤੋਸਰਜਾ ਸਕੂਲ `ਚ ਸਵੱਛ ਪੰਦਰਵਾੜਾ ਮਨਾਇਆ
ਬਟਾਲਾ, 19 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਾਫ ਸਫਾਈ ਤੇ ਸਵੱਛਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ ) ਵਿਖੇ ਸਵੱਛ ਪੰਦਰਵਾੜਾ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਦੀ ਨਿਗਰਾਨੀ ਵਿਚ ਵਿਦਿਆਰਥੀ ਨੇ ਪਹਿਲਾਂ ਸਕੂਲ ਦੀ ਸਾਫ ਸਫਾਈ ਕੀਤੀ ਤੇ ਬਾਅਦ ਵਿਚ ਪਿੰਡ ਜੈਤੋਸਰਜਾ ਵਿਖੇ ਪਿੰਡ ਵਿਚ ਪੰਦਰਵਾੜੇ ਦੇ ਸਬੰਧ ਵਿਚ ਰੈਲੀ ਕੀਤੀ ਤੇ ਪਿੰਡ ਦੇ ਲੋਕਾਂ …
Read More »
Punjab Post Daily Online Newspaper & Print Media