ਧੂਰੀ, 16 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸ਼ਨ ਧੂਰੀ ਵੱਲੋਂ ਲਖਵੀਰ ਸਿੰਘ ਧਾਂਦਰਾ ਅਤੇ ਗੋਬਿੰਦਰ ਸਿੰਘ ਖੰਗੂੜਾ ਦੀ ਅਗੁਵਾਈ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਵਿਖੇ 8ਵਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਬਲੱਡ ਬੈਂਕ ਸੰਗਰੂਰ ਤੋਂ ਆਈ ਟੀਮ ਨੇ ਖੂਨਦਾਨੀਆਂ ਤੋਂ 100 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ। ਇਸ ਖੂਨਦਾਨ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ …
Read More »Monthly Archives: September 2017
ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
ਧੂਰੀ, 16 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਡਰਨ ਸੈਕੁਲਰ ਪਬਲਿਕ ਸਕੂਲ ਵਿਖੇ ਟ੍ਰੈਫਿਕ ਇੰਚਾਰਜ ਧੂਰੀ ਪਵਨ ਸ਼ਰਮਾ ਵੱਲੋਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਡਰਾਇਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਚਿੰਨਾਂ੍ਹ ਅਤੇ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਸਕੂਲ ਦੇ ਟਰਾਂਸਪੋਰਟ ਦਫਤਰ ਅਤੇ ਲਾਇਬਰੇਰੀ ਵਿੱਚ ਟ੍ਰੈਫਿਕ ਚਿੰਨਾਂ੍ਹ ਦੇ ਬੋਰਡ ਵੀ ਲਗਵਾਏ ਗਏ।ਪਵਨ ਸ਼ਰਮਾ ਨੇ ਦੱਸਿਆ ਕਿ ਧੂਰੀ ਵਿਖੇ ਹੋਰ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਵਿਸ਼ਵ ਓਜ਼ੋਨ ਦਿਵਸ ਮਨਾਇਆ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ `ਵਿਸ਼ਵ ਓਜ਼ੋਨ ਦਿਵਸ` ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਤਬਾਹ ਹੋ ਰਹੀ ਓਜ਼ੋਨ ਪਰਤ ਦੇ ਕਾਰਨ ਤੇ ਧਰਤੀ ਮਾਂ ਨੂੰ ਸੰਭਾਲਣ ਬਾਰੇ ਲਾਪਰਵਾਹੀ ਦੇ ਕਾਰਨ ਤੋਂ ਜਾਣੂ ਕਰਾਇਆ ਗਿਆ। ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਤਬਾਹੀ ਨੂੰ ਰੋਕਣ ਵਾਸਤੇ ਕਵਿਤਾਵਾ ਅਤੇ ਸਲੋਗਨਾਂ ਰਾਹੀਂ ਸੁਨੇਹਾ ਦਿੱਤਾ।ਓਜ਼ੋਨ ਪਰਤ ਇੱਕ ਤਰ੍ਹਾਂ ਦੀ …
Read More »ਚੀਫ ਖਾਲਸਾ ਦੀਵਾਨ ਵਲੋੋਂ ਸ਼ਿਮਲਾ `ਚ ਸਕੂਲ ਖੋਲਣ ਦੀ ਤਿਆਰੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਕਾਰਜਕਾਰੀ ਕਮੇਟੀ ਦੀ ਇਕੱਤਰਤਾ ਦਾ ਹੋਈ।ਸਥਾਨਕ ਦਫਤਰ ਤੋਂ ਜਾਰੀ ਬਿਆਨ ਅਨੁਸਾਰ ਜਿਸ ਵਿਚ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਉਪ ਪ੍ਰਧਾਨ ਧੰਨਰਾਜ ਸਿੰਘ, ਉਪ ਪ੍ਰਧਾਨ ਇੰਦਰ ਪ੍ਰੀਤ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਆਨਰੇਰੀ ਸੱਕਤਰ ਪ੍ਰਸ਼ਾਸਨਕ ਨਵਪ੍ਰੀਤ ਸਿੰਘ ਸਾਹਨੀ, ਸੰਤੋਖ …
Read More »ਕਾਂਗਰਸ ਸਰਕਾਰ ਸਾਰੇ ਮੋਰਚਿਆਂ ’ਤੇ ਹੋਈ ਅਸਫ਼ਲ – ਰਜਿੰਦਰ ਮੋਹਨ ਛੀਨਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਰੇ ਮੋਰਚਿਆਂ ’ਤੇ ਅਸਫ਼ਲਤਾਵਾਂ ਲਈ ਸੂਬਾ ਸਰਕਾਰ ’ਤੇ ਸਖ਼ਤ ਨਿਖੇਧੀ ਕਰਦਿਆ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੈਪਟਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰ ’ਚ ਵਿਸ਼ਵਾਸ ਥੋੜ੍ਹੇ ਸਮੇਂ ’ਚ ਖ਼ਤਮ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਯੂਨੀਵਰਸਿਟੀ ਅੰਤਰ ਕਾਲਜ ਯੋਗਾ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਯੋਗਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਈ ਜੀ.ਐਨ.ਡੀ.ਯੂ ਯੋਗਾ ਅੰਤਰ ਕਾਲਜ ਚੈਂਪੀਅਨਸ਼ਿਪ ਜਿੱਤੀ।ਕਾਲਜ ਟੀਮ ਨੇ ਐਚ.ਐਮ.ਵੀ ਕਾਲਜ ਜਲੰਧਰ, ਐਸ.ਡੀ ਕਾਲਜ ਦੀਨਾਨਗਰ, ਆਰ.ਆਰ.ਐਮ.ਕੇ ਕਾਲਜ ਪਠਾਨਕੋਟ, ਆਰ.ਆਰ.ਬਾਵਾ ਕਾਲਜ ਬਟਾਲਾ, ਐਸ.ਐਲ ਕਾਲਜ ਬਟਾਲਾ, ਗੁਰੂ ਨਾਨਕ ਨੈਸ਼ਨਲ ਕਾਲਜ ਸੁਲਤਾਨਪੁਰ ਲੋਧੀ, ਪੀ.ਸੀ.ਐਮ.ਐਸ.ਡੀ ਕਾਲਜ ਜਲੰਧਰ, ਰਘੂਨਾਥ ਕਾਲਜ ਜੰਡਿਆਲਾ …
Read More »ਅਜ਼ਾਦੀ ਸੰਗਰਾਮੀਏ ਵੱਸਣ ਸਿੰਘ ਕਾਲੇਪਾਣੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਬਟਾਲਾ ਪੁਲਿਸ ਵਲੋਂ ਅਜ਼ਾਦੀ ਘੁਲਾਟੀਏ ਵੱਸਣ ਸਿੰਘ ਨੂੰ ਸਲਾਮੀ ਭੇਟ ਬਟਾਲਾ, 16 ਸਤੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਸੁਤੰਤਰਤਾ ਸੈਲਾਨੀ ਵੱਸਣ ਸਿੰਘ ਰੰਧਾਵਾ (ਕਾਲੇਪਾਣੀ) ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੀ ਸ਼ਾਮ ਪ੍ਰਲੋਕ ਸਿਧਾਰ ਗਏ ਸਨ ਦਾ ਅੱਜ ਸਥਾਨਕ ਪੁਰੀਆਂ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਵੱਸਣ ਸਿੰਘ ਦੀ ਚਿਖਾ ਨੂੰ ਅਗਨੀ ਉਨਾਂ …
Read More »ਜਨਮ ਦਿਨ ਮੁਬਾਰਕ – ਪ੍ਰਥਮ ਮਲਹੋਤਰਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਤੇ ਸਪਨਾ ਮਲਹੋਤਰਾ ਨੂੰ ਬੇੇਟ ਪ੍ਰਥਮ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬਿਹਤਰ ਮੈਡੀਕਲ ਸੇਵਾਵਾਂ ਲਈ ਪੰਜ ਸਾਲਾ ਯੋਜਨਾ ਬਣਾਏਗੀ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ
ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਨਵ-ਨਿਯੁੱਕਤ ਕੀਤੇ ਗਏ ਮੈਂਬਰਾਂ ਦੀ ਪਲੇਠੀ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਟਰੱਸਟ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਟਰੱਸਟ ਦੇ ਮੈਂਬਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਵਿਸ਼ਵ ਪ੍ਰਸਿੱਧ ਡਾਕਟਰ …
Read More »ਸਬ ਟੀ.ਵੀ ਚੈਨਲ ਅਤੇ ਤਾਰਿਕ ਮਹਿਤਾ ਕਾ ਉਲਟਾ ਚਸ਼ਮਾ ਸੀਰੀਅਲ ਤੁਰੰਤ ਬੰਦ ਕੀਤਾ ਜਾਵੇ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਬ ਟੀ.ਵੀ ’ਤੇੇ ਚੱਲਦੇ ਸੀਰੀਅਲ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਪੇਸ਼ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਦੇ ਨਿਰਮਾਤਾ ਸਮੇਤ ਹੋਰ ਸਬੰਧਤਾਂ ਅਤੇ ਟੀ.ਵੀ …
Read More »
Punjab Post Daily Online Newspaper & Print Media