Tuesday, November 24, 2026

Monthly Archives: September 2017

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਪੀ.ਐਚ.ਡੀ ਰੈਗੂਲੇਸ਼ਨ ਪਤਿ੍ਰਕਾ ਜਾਰੀ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਉਤਰ ਭਾਰਤ ਦੀ ਤੇਜ਼ੀ ਨਾਲ ਵਿਕਾਸ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪੀ.ਐਚ.ਡੀ ਰੈਗੂਲੇਸ਼ਨ  ਪੱਤ੍ਰਿਕਾ ਜਾਰੀ ਕੀਤੀ। ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਉਪਕੁਲਪਤੀ ਕਰਨਲ ਡਾ: ਭੁਪਿੰਦਰ ਸਿੰਘ ਧਾਲੀਵਾਲ ਨੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਇਸ ਪਹਿਲੇ ਅੰਕ ਦੀ ਘੁੰਡ ਚੁਕਾਈ ਕੀਤੀ।ਇਸ ਮੌਕੇ ਚੇਅਰਮੈਨ ਸਿੱਧੂ ਨੇ ਕਿਹਾ ਕਿ ਇਹ ਪਤਿ੍ਰਕਾ ਖੋਜ …

Read More »

ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲਜ਼ ਵੱਲੋਂ 21 ਵਿਦਿਆਰਥੀ ਲਾਈਵ ਪ੍ਰੋਜੈਕਟ ਲਈ ਚੁਣੇ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਦਾਰਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਵਿਖੇ ਜਪਾਨੀ ਕੰਪਨੀ ਸੁਮੀਤੋਮੋ ਕੈਮੀਕਲਜ਼ ਨੇ ‘ਕਪਾਹ ਦੀ ਖੇਤੀ ਤੇ ਅਧਾਰਿਤ ਲਾਈਵ ਪ੍ਰੋਜੈਕਟ’ ਲਈ ਬੀ.ਐਸ.ਸੀ.( ਐਗਰੀਕਲਚਰ) ਦੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਯੋਗਤਾ ਅਤੇ ਹੁਨਰ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ

ਬਠਿੰਡਾ (ਤਲਵੰਡੀ ਸਾਬੋ), 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਐਪਲੀਕੇਸ਼ਨ ਕਾਲਜ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਕੰਪਿਊਟਰ ਐਪਲੀਕੇਸ਼ਨ ਕਾਲਜ ਦੇ ਲੈਕਚਰ ਹਾਲਾਂ ਅਤੇ ਲੈਬਾਂ ਦੀ ਸਫਾਈ ਕੀਤੀ।ਅਧਿਆਪਕਾਂ ਨੂੰ ਸਫਾਈ ਅਭਿਮਾਨ ਵਿੱਚ ਹਿੱਸਾ ਲੈਂਦੇ ਵੇਖ ਕੇ …

Read More »

ਆਦਰਸ਼ ਸਕੂਲ ਨੰਦਗੜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ।ਹਿੰਦੀ ਅਧਿਆਪਕਾ ਰੁਪਿੰਦਰ ਕੌਰ ਨੇ ਹਿੰਦੀ ਭਾਸ਼ਾ ਤੇ ਸਾਹਿਤ ਬਾਰੇ ਵਿਸਥਾਰ ‘ਚ ਚਾਨਣਾ ਪਾਇਆ।ਅਰਸ਼ਦੀਪ ਕੌਰ,ਗਗਨਦੀਪ ਕੌਰ, ਇਮਾਨਪ੍ਰੀਤ ਸਿੰਘ ਆਦਿ ਨੇ ਹਿੰਦੀ ਭਾਸ਼ਾ ’ਚ ਗੀਤ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ।ਪ੍ਰਿੰਸੀਪਲ ਅਮਨਦੀਪ ਕੌਰ ਨੇ ਰਾਸ਼ਟਰੀ ਹਿੰਦੀ …

Read More »

ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਸਿੰਘ ਸਭਾ ਵਿਖੇ ਭਗਤ ਵੀਚਾਰ ਸ਼ੁਰੂ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਸਿੰਘ ਸਭਾ ਵਿਖੇ ਮੁੱਖ ਗੰ੍ਰਥੀ ਭਾਈ ਗੁਰਇੰਦਰਦੀਪ ਸਿੰਘ ਕਥਾ ਵਾਚਕ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆ ਸਾਹਿਤ ਸੰਥਿਆ ਸਵੇਰੇ 7.00 ਵਜੇ ਤੋਂ ਸਾਢੇ ਸੱਤ ਵਜੇ ਤੱਕ ਹਰ ਰੋਜ਼ ਕੀਤੀ ਜਾ ਰਹੀ ਹੈ।ਸੋ ਇਸ 18 ਸਤੰਬਰ ਤੋਂ ਭਾਈ ਸਾਹਿਬ ਵਲੋਂ ਭਗਤ …

Read More »

ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਨਹੀਂ ਛੱਡਾਂਗਾ ਕੋਈ ਵੀ ਕਸਰ – ਸੁਖਬੀਰ ਬਾਦਲ

ਕਿਹਾ ਨਵਜੋਤ ਸਿੱਧੂ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਮਾਰੇ ਅੰਮਿ੍ਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਬਿਗਲ ਵਜਾਉਂਦਿਆਂ ਇਸ ਪ੍ਰਤੀ ਰਣਨੀਤੀ ਬਣਾਉਣ ਲਈ ਗੱਠਜੋੜ ਆਗੂਆਂ ਦੀ 18 ਸਤੰਬਰ ਨੂੰ ਚੰਡੀਗੜ ਵਿਖੇ ਮੀਟਿੰਗ ਸੱਦ ਲਈ ਗਈ ਹੈ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਸੰਗੀਤ ਪ੍ਰਤੀਯੋਗਿਤਾ `ਚ ਅੱਵਲ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੰਗੀਤ ਕਲਾ ਮੰਚ ਜਲੰਧਰ ਵਲੋਂ ਕਰਵਾਈ ਗਈ ਰਾਸ਼ਟਰ ਪੱਧਰੀ `ਸੰਗੀਤ ਪ੍ਰਤੀਯੋਗਤਾ 2017 – ਡਾ: ਜੇ.ਐਸ ਬਾਵਰਾ` ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਜੇਤੂ ਰਿਹਾ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੀ ਨੌਵੀਂ, ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸਫਲਤਾ ਪ੍ਰਾਪਤ ਕੀਤੀ।ਸਮੂਹ …

Read More »

ਸੜਕ ਦੇ ਵਿੱਚ ਨਾ ਚਲਾਓ ਸਾਈਕਲ……..

ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਟ੍ਰੈਫਿਕ ਐਜੂਕੇਸਨ ਸੈਲ ਵੱਲੋਂ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ।ਇਸ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਦੇਵ ਰਾਜ ਅਤੇ ਹੈਡ ਕਾਂਸਟੇਬਲ ਮਨਜੀਤ ਸਿੰਘ ਨੇ ਸਕੂਲ ਦੇ ਬੱਚਿਆਂ ਦੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ।ਏ.ਐਸ.ਆਈ ਦੇਵ ਰਾਜ ਨੇ ਦੱਸਿਆ ਕਿ ਐਸ.ਐਸ.ਪੀ ਪਠਾਨਕੋਟ ਵਿਵੇਕ ਸੀਲ ਸੋਨੀ ਅਤੇ ਡੀ.ਐਸ.ਪੀ ਟ੍ਰੈਫਿਕ ਰਣਜੀਤ …

Read More »

ਲਾਇਸੰਸੀ ਹਥਿਆਰ ਤੇ ਅਸਲਾ ਤਿੰਨ ਦਿੰਨਾਂ `ਚ ਜਮਾਂ ਕਰਵਾਉਣ ਦੇ ਆਦੇਸ਼

ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲਾ ਮੈਜੀਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਅਤੇ ਕਾਨੂੰਨ ਨੂੰ ਬਣਾਈ ਰੱਖਣ ਲਈ ਜਿਲਾ ਪਠਾਨਕੋਟ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਕਿਹਾ ਕਿ ਉਹ ਆਪਣੇ ਲਾਇਸੰਸ ਹਥਿਆਰ ਅਤੇ ਅਸਲਾ ਤਿੰਨ ਦਿੰਨਾਂ ਦੇ ਅੰਦਰ ਅੰਦਰ ਪੁਲਿਸ ਥਾਣਿਆਂ ਅਤੇ ਨੇੜਲੇ ਆਰਮਜ ਹਾਊਸ ਵਿਖੇ ਜਮਾ ਕਰਵਾਉਣ। ਉਨਾਂ …

Read More »

ਲੋਕ ਸਭਾ ਉਪ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ – ਜਿਲਾ ਚੋਣ ਅਫਸਰ

ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ/ਪਠਾਨਕੋਟ ਲੋਕ ਸਭਾ ਦੀ ਜ਼ਿਮਨੀ ਚੋਣ 2017 ਨੂੰ ਸਾਂਤੀਪੂਰਵਕ, ਨਿਰਪੱਖ, ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਤੇ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ …

Read More »