Tuesday, November 24, 2026

Monthly Archives: September 2017

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ `ਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਬਣੀ ਨੌਰੀਨ ਕੌਰ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸਿੱਖ ਕੌਮ ਨੇ ਵਿਦੇਸ਼ੀ ਧਰਤੀ ’ਤੇ ਇੱਕ ਵਾਰੀ ਫਿਰ ਤੋਂ ਆਪਣੀ ਹੋਂਦ ਨੂੰ ਪੁਖਤਾ ਤਰੀਕੇ  ਨਾਲ ਦਰਜ ਕੀਤਾ ਹੈ। ਉਤਰੀ ਅਮਰੀਕਾ ਦੇ ਕੋੌਲੋਰੈਡੋ ਸੂਬੇ ਦੀ ਵਸਨੀਕ 23 ਸਾਲਾ ਨੌਰੀਨ ਕੌਰ ਸਿੰਘ ਨੂੰ ਉਤਰੀ ਅਮਰੀਕਾ ਵਲੋਂ ਨੁਮਾਇੰਦੇ ਦੇ ਤੌਰ ’ਤੇ …

Read More »

ਕੇਂਦਰੀ ਰਾਜ ਮੰਤਰੀ ਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ।ਇਸ ਸਮੇਂ ਵਿਜੇ ਸਾਂਪਲਾ, ਤਰੁਣ ਚੁੱਗ ਤੇ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।ਉਨ੍ਹਾਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਜੇਤੂ ਵਿਦਿਆਰਥੀ ਸਨਮਾਨਿਤ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪਿਛਲੇ ਦਿਨੀਂ  ਸੈਂਟਰ ਸਕੂਲ ਕੋਟਾਲਾ ਵਿੱਚ ਸੈਂਟਰ ਪੱਧਰੀ ਖੇਡਾਂ ਹੋਈਆਂ। ਜਿਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਟੇਟ ਐਵਾਰਡੀ ਹਰਜੀਤ ਸਿੰਘ, ਸਮਾਜ ਸੇਵੀ ਸੰਤੋਖ ਸਿੰਘ, ਅਮਰਜੀਤ ਸਿੰਘ ਸੈਕਟਰੀ ਅਤੇ ਸਕੂਲ ਮੈਨੇਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਂਸਲਾ …

Read More »

ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਨੂੰ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਸਾਹਿਤ ਸਭਾ ਦੇ …

Read More »

ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਨੂੰ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਸਾਹਿਤ ਸਭਾ ਦੇ …

Read More »

ਕਲਮ ਦੀ ਆਜ਼ਾਦੀ ਤੇ ਵਿਚਾਰਾਂ ’ਤੇ ਪ੍ਰਗਟਾਵੇ ਦੇ ਹੱਕ ਲਈ ਫਿਰਕੂ ਤੇ ਫਾਸ਼ਿਸਟ ਤਾਕਤਾਂ ਖਿਲਾਫ ਇੱਕਜੁੱਟ ਹੋਣ ਦਾ ਸੱਦਾ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)-  ਅਸੀਂ ਹਰ ਆਏ ਰੋਜ਼ ਅਖਬਾਰਾਂ, ਮੀਡੀਏ ’ਚ ਪੜਦੇ ਸੁਣਦੇ ਆ ਰਹੇ ਹਾਂ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਫਿਰਕੂ ਜਾਬਰ ਤਾਕਤਾਂ ਹਾਕਮਾਂ ਦੀ ਸਰਪ੍ਰਸਤੀ ਹੇਠ ਪੱਤਰਕਾਰਾਂ, ਲੇਖਕਾਂ, ਸਾਹਿਤਕਾਰਾਂ, ਬੁੱਧਜੀਵੀਆਂ, ਤਰਕਸ਼ੀਲਾਂ, ਲੋਕ-ਪੱਖੀ ਆਗੂਆਂ ਦੀ ਕਲਮ ਦੀ ਆਜ਼ਾਦੀ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਹੱਕੀ ਅਵਾਜ਼ ਕੁਚਲਣ ਲਈ ਕਾਤਲਾਨਾ ਹਮਲੇ ਤੇ ਦੁਰਵਿਵਹਾਰ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ …

Read More »

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਅੱਜ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇਸ ਮੌਕੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਜੋ ਕਿ 14 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ, ਜਿਸ ਸਬੰਧੀ ਉਨਾਂ ਨੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ।ਇਸ ਉੁਪਰੰਤ ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਨਾਲ ਸੰਬੰਧਿਤ …

Read More »

ਖਾਲਸਾ ਕਾਲਜ ਵੈਟਰਨਰੀ ਵਿਖੇ ‘ਆਰਭਿੰਕ ਅਰਦਾਸ’ ਕਰਵਾਈ ਗਈ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ’ ਕਰਵਾਈ ਗਈ। ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਕਾਲਜ ਦੇ ਨਵੇਂ ਆਰੰਭ ਹੋ ਰਹੇ ਸ਼ੈਸ਼ਨ ਅਤੇ ਨਵੇਂ ਆਏ ਵਿਦਿਆਰਥੀਆਂ ਦੀ …

Read More »