Tuesday, November 24, 2026

Monthly Archives: September 2017

ਕਰਨਾਟਕ ਸਰਕਾਰ ਵਲੋਂ ਕਿਰਪਾਨ ’ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ’ਤੇ ਲਗਾਈ ਗਈ ਪਾਬੰਦੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ।ਕਿਰਪਾਨ …

Read More »

ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਸਦਮਾ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਦਿਹਾਂਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-   ਸਥਾਨਕ ਖ਼ਾਲਸਾ ਕਾਲਜ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਹਨਾਂ ਦੇ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਅੰਤਿਮ ਸਸਕਾਰ 16 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੰਮਿ੍ਰਤਸਰ ਬਾਈ ਪਾਸ …

Read More »

ਰਾਹੁਲ ਸਿੱਖ ਕਤਲੇਆਮ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਦੋਸ਼ੀਆਂ ਦੀ ਪੁਸ਼ਤਪਨਾਹੀ ਛੱਡੇ – ਦਮਦਮੀ ਟਕਸਾਲ

ਅੰਮਿ੍ਤਸਰ, 13 ਸਤੰਬਰ (    ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ’84 ਦੇ ਸਿੱਖ ਨਸਲਕੁਸ਼ੀ ਬਾਰੇ ਨਿੰਦਾ ਕਰਨ ਨੂੰ ਵੱਡਾ ਡਰਾਮਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਮਰੀਕਾ ਦੇ ਬਰਕਲੇ ’ਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆਂ ਵਿੱਚ ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਭੂਮਿਕਾ ਬਾਰੇ ਚਿੱਟੇ ਦਿਨ ਚਿੱਟਾ ਝੂਠ ਬੋਲ …

Read More »

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਤੇ ਹਾਦਸੇ ਵਾਪਰਦੇ ਹਨ- ਡਾ. ਇੰਦਰਜੀਤ ਸਿੰਘ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) –  ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਜ਼ਿਲਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ `ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ …

Read More »

ਛੇਵੀਂ ਕਲਾਸ ਦੀ ਵਿਦਿਆਰਥਣ ਨੇਹਾ ਨੇ ਜਿਲ੍ਹੇ `ਚੋਂ ਹਾਸਲ ਕੀਤਾ ਦੂਜਾ ਸਥਾਨ

ਮਲੋਟ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) – ਜਿਲ੍ਹਾ ਬਾਲ ਭਲਾਈ ਕੌਸ਼ਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲਾ ਪੱਧਰ ਦੇ ਪੇਟਿੰਗ ਮੁਕਾਬਲੇ ਨਕਸ਼- 2017 ਕਰਵਾਏ ਗਏ, ਜਿਸ ਵਿਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ, ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਨੇਹਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ …

Read More »

ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ਨੇ ‘ਸਟੂਡੈਂਟਸ ਕੌਂਸਲ’ ਮੈਂਬਰਾਂ ਨੂੰ ਸਹੁੰ ਚੁਕਾਈ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਵਿਦਿਆਰਥੀ ਕੌਂਸਲ’ ਦਾ ਸਹੁੰ ਚੁੱਕਣ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕੌਂਸਲ ਦੇ ਮੈਂਬਰ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੰਦਿਆ ਕਿਹਾ ਕਿ ‘ਸਟੂਡੈਂਟ …

Read More »

ਖਾਲਸਾ ਕਾਲਜ ’ਚ ਨਵੇਂ ਸੈਸ਼ਨ ਸਬੰਧੀ ‘ਅਰਦਾਸ ਦਿਵਸ’

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਿਕ ਖਾਲਸਾ ਕਾਲਜ ਦੇ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ 11 ਸਤੰਬਰ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਰੀ ਦੀਵਾਨ ਸਜਿਆ।ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰੰਭਕ ਅਰਦਾਸ ਦਿਵਸ’ ਮੌਕੇ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ `ਚ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਾਰਾਗੜੀ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਗੋਲਡ ਮੈਡਲ ਜਿੱਤਿਆ।ਜ਼ਿਲ੍ਹਾ ਉਕੀਨਾਵਾ ਰੋਜਿਰਿਉ ਕਰਾਟੇ ਡੂ ਕਿਉਜੀਕਾਈ ਐਸੋਸੀਏਸ਼ਨ ਅੰਮ੍ਰਤਸਰ ਵਲੋਂ 21ਵਾਂ ਜ਼ਿਲ੍ਹਾ ਕਰਾਟੇ ਸਾਰਾਗੜੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਤਕਰੀਬਨ 36 ਸਕੂਲਾਂ ਨੇ ਹਿੱਸਾ ਲਿਆ।ਜਿਸ ਵਿਚੋਂ ਗ੍ਰੇਸ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀ ਸ਼ਾਨਦਾਰ ਜਿੱਤ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਐਵਾਰਡ

ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਦੋ ਹੋਣਹਾਰ ਅਧਿਆਪਕਾਂ ਨੇ ਬੇਸਟ ਟੀਚਰ ਐਵਾਰਡ ਹਾਸਿਲ ਕੀਤੇ।ਸਭ ਤੋਂ ਪਹਿਲਾਂ ਸ਼੍ਰੀਮਤੀ ਮੀਨਾਕਸ਼ੀ ਕਟਾਰਿਆਨੂੰ ਸੀ.ਬੀ.ਐਸ.ਈ ਸਹੋਦਿਆ ਸਕੂਲ ਵੱਲੋਂ “ਸਰਵਉੱਤਮਅਧਿਆਪਕ ਪੁਰਸਕਾਰ” (ਬੈਸਟ ਟੀਚਰ ਐਵਾਰਡ) ਦੇ ਕੇਸਨਮਾਨਿਤ ਕੀਤਾ, ਜਿੰਨ੍ਹਾਂ ਦੀ ਕਰੜੀ ਮਿਹਨਤ ਅਤੇ ਲਗਨ ਨੇ ਉਨ੍ਹਾਂ ਦਾ ਸੁਪਨਾ ਸਾਕਾਰ ਕੀਤਾ ।ਇਸੇ ਤਰ੍ਹਾਂ ਹੀ ਸੁਖਚੈਨ ਸਿੰਘ …

Read More »

ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਆਯੋਜਤ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਸੰਪੰਨ ਹੋ ਗਈ। ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਸਮਾਗਮ ਤੋਂ ਇਲਾਵਾ ਵਿਦਿਆਰਥੀਆਂ ਨੇ ਵਰਕਸ਼ਾਪ ਬਾਰੇ ਆਪਣੇ ਅਨੁਭਵ ਪੇਸ਼ ਕੀਤੇ। ਡੀਨ ਅਕਾਦਮਿਕ ਮਾਮਲੇ ਡਾ. ਕਮਲਜੀਤ ਸਿੰਘ ਨੇ ਸਮਾਪਤੀ ਸਮਾਰੋਹ ਦੀ …

Read More »