Tuesday, November 24, 2026

Monthly Archives: September 2017

ਯੂਨੀਵਰਸਿਟੀ ਵਿਖੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਅੱਜ ਇਥੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਹੋਇਆ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ 32 ਅਧਿਆਪਕ ਤੇ ਖੋਜਾਰਥੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ …

Read More »

ਵਾਈਸ-ਚਾਂਸਲਰ ਸੰਧੂ ਵੱਲੋਂ ਆਨਲਾਈਨ ਟਰਾਂਸਕ੍ਰਿਪਟ ਤੇ ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਵਿਦਿਆਰਥੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਦੇਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ ਆਨਲਾਈਨ ਟਰਾਂਸਕ੍ਰਿਪਟ/ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ ਕੀਤਾ ਗਿਆ ਜਿਸ ਰਾਹੀਂ ਦੇਸ਼ ਜਾਂ ਵਿਦੇਸ਼ ਵਿਚ ਬੈਠਾ ਕੋਈ ਵੀ ਉਮੀਦਵਾਰ ਡੈਬਿਟ ਕਾਰਡ/ਕਰੈਡਿਟ ਕਾਰਡ/ਨੈਟ ਬੈਕਿੰਗ ਰਾਹੀਂ ਫੀਸ ਅਦਾ ਕਰਕੇ ਟਰਾਂਸਕ੍ਰਿਪ/ਵੈਰੀਫੀਕੇਸ਼ਨ ਲਈ ਆਨਲਾਈਨ ਅਪਲਾਈ ਕਰ ਸਕਦਾ …

Read More »

ਭਾਰਤ ਛੱਡੋ ਅੰਦੋਲਨ ਦੇ 75 ਵਰ੍ਹੇ ਤੇ ਅਜ਼ਾਦੀ ਦੇ 70 ਵਰ੍ਹਿਆਂ ਨੂੰ ਸਮਰਪਿਤ ‘ਸੰਕਲਪ ਤੇ ਸਿੱਧੀ’ ਪ੍ਰੋਗਰਾਮ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਅੱਜ ਇਥੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਛੱਡੋ ਅੰਦੋਲਨ ਦੇ 75 ਵਰ੍ਹੇ ਅਤੇ ਅਜਾਦੀ ਦੇ 70 ਵਰ੍ਹਿਆਂ ਨੂੰ ਸਮਰਪਿਤ ਸੰਕਲਪ ਤੇ ਸਿੱਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਇਸ ਪ੍ਰੋਗਰਾਮ ਦਾ …

Read More »

ਖਾਲਸਾ ਸਕੂਲਾਂ ਦੇ 100 ਤੋਂ ਵੱਧ ਬੱਚਿਆਂ ਨੇ ਗੁਰਮਤਿ ਕੁਵਿਜ਼ ਮੁਕਾਬਲੇ ’ਚ ਲਿਆ ਹਿੱਸਾ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-7, ਰੋਹਿਣੀ ਵਿਖੇ ਸਲਾਨਾ ਗੁਰਮਤਿ ਕੁਵੀਜ਼ ਮੁਕਾਬਲੇ ਕਰਵਾਏ ਗਏ।ਦਿੱਲੀ ਕਮੇਟੀ ਦੇ ਸਹਿਯੋਗ ਨਾਲ ਨਿੱਜ਼ੀ ਟੀ.ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ‘ਆਉ ਬਣਿਏ ਗੁਰਸਿੱਖ ਪਿਆਰਾ’ ਪ੍ਰੋਗਰਾਮ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ-ਵੱਖ ਖਾਲਸਾ ਸਕੂਲਾਂ ’ਚੋਂ 100 ਤੋਂ ਵੱਧ ਬੱਚਿਆਂ …

Read More »

ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਦੇ ਤੌਰ ’ਤੇ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ …

Read More »

ਜੰਡਿਆਲਾ ਗੁਰੂ ਦੇ ਪਿੱਤਲ ਤੇ ਤਾਂਬੇ ਦੇ ਭਾਂਡਿਆ ਦੀ ਕਲਾ ਨੂੰ ਕੀਤਾ ਜਾਵੇਗਾ ਪ੍ਰਫੁੱਲਤ

ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਠਠਿਆਰਾਂ ਦੀ ਕਲਾ ਦਾ ਕੀਤਾ ਜਾਵੇਗਾ ਪ੍ਰਚਾਰ ਤੇ ਪਸਾਰ- ਡੀ.ਸੀ ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਜ਼ਿਲਾ ਅੰਮ੍ਰਿਤਸਰ ਦੇ ਕਸਬੇ ਜੰਡਿਆਲਾ ਗੁਰੂ ਵਿਖੇ ਠਠਿਆਰਾਂ ਵੱਲੋਂ ਪਿੱਤਲ ਅਤੇ ਤਾਂਬੇ ਦੀਆਂ ਧਾਤਾਂ ਨਾਲ ਹੱਥੀਂ ਭਾਂਡੇ ਬਣਾਉਣ ਦੀ ਸਦੀਆਂ ਤੋਂ ਚੱਲੀ ਆ ਰਹੀ ਕਲਾ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾਣਗੇ।ਅੰਤਰਰਾਸ਼ਟਰੀ ਸੰਗਠਨ ਯੂਨੈਸਕੋ …

Read More »

ਏ.ਡੀ.ਸੀ ਵਲੋਂ ਮਗਨਰੇਗਾ ਤਹਿਤ ਪਿੰਡਾਂ ’ਚ ਨਵੇਂ ਜਾਬ ਕਾਰਡ ਬਣਾਉਣ ਦੀਆਂ ਹਦਾਇਤਾਂ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਵਿੰਦਰ ਸਿੰਘ ਨੇ ਜਿਲੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਹਾਂਤਮਾ ਗਾਂਧੀ ਰੁਜ਼ਗਾਰ ਗਰੰਟੀ ਯੋਜਨਾ ਨੂੰ ਹਰ ਪਿੰਡ ’ਚ ਪੂਰੀ ਤਰਾਂ ਲਾਗੂ ਕਰਨ ਤਾਂ ਜੋ ਦੇਹਾਤੀ ਖੇਤਰਾਂ ’ਚ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਅੱਜ ਪੰਚਾਇਤ ਵਿਭਾਗ ਦੇ ਕੰਮਾਂ ਦਾ ਜਾਇਜਾ ਲੈਂਦਿਆਂ …

Read More »

ਡਿਪਟੀ ਕਮਿਸ਼ਨਰ ਨੇ ਜਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲੇ ’ਚ  ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜਿਆ ਜਾਵੇ। ਵਿਕਾਸ ਕੰਮਾਂ ਦਾ ਰੀਵਿਊ ਕਰਨ ਸਬੰਧੀ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਨਿੱਜੀ …

Read More »

ਪਿੰਡ ਝੁੰਬਾ ਦੇ ਲਾਪਤਾ ਲੜਕੇ ਫਤਹਿਗੜ ਸਾਹਿਬ ਤੋਂ ਮਿਲੇ ਪੜਾਈ ਤੋਂ ਤੰਗ ਹੋ ਕੇ ਭੱਜੇ ਸਨ ਘਰੋਂ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਪਿਛਲੇ ਦਿਨੀਂ ਲਾਪਤਾ ਹੋਏ ਪਿੰਡ ਝੁੰਬਾ  ਦੇ ਸਕੂਲ ਵਿਦਿਆਰਥੀ ਜੋ ਕਿ ਲਾਗਲੇ ਪਿੰਡ ਘੁੱਦਾ ਵਿਖੇ ਟਿੳੂਸ਼ਨ ਪੜਨ ਜਾਂਦੇ ਸਮੇਂ ਲਾਪਤਾ ਹੋ ਗਏ ਸਨ। ਉਹਨਾਂ ਬੱਚਿਆਂ ਨੂੰ ਥਾਣਾ ਨੰਦਗੜ ਦੀ ਪੁਲਿਸ ਨੇ ਮੁਲਾਜਮਾਂ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਲਈ ਭੇਜੀਆਂ ਗਈਆਂ ਤਾਂ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਥਾਣਾ …

Read More »

240 ਬੋਤਲਾਂ ਸ਼ਰਾਬ ਮਾਰਕਾ ਹੀਰ ਹਰਿਆਣਾ ਬਰਾਮਦ

ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਪੀ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਹੌਲਦਾਰ ਦੇਸਪਾਲ ਸਿੰਘ ਥਾਣਾ ਨੰਦਗੜ ਨੇ ਪੁਲਿਸ ਪਾਰਟੀ ਸਮੇਤ ਇਲਾਕਾ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ ਤੇ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਆਨ ਕਾਲਝ ਰਾਣੀ ਖਿਲਾਫ਼ ਮੁਕੱਦਮਾ ਨੰਬਰ 98 ਮਿਤੀ 13.09.17 ਅ/ਧ 61/1/14 ਐਕਸਾਇਜ ਐਕਟ ਤਹਿਤ ਥਾਣਾ …

Read More »