Tuesday, November 24, 2026

Monthly Archives: September 2017

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਟੱਲ ਟਿੰਕਰਿੰਗ ਲੈਬ ਦਾ ਉਦਘਾਟਨ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਟੱਲ ਇਨੋਵੇਸ਼ਨ ਮਿਸ਼ਨ ਨੀਤੀ ਅਯੋਗ ਭਾਰਤ ਸਰਕਾਰ ਵਲੋਂ 20 ਲੱਖ ਰੁਪਏ ਦੀ ਗਰਾਂਟ ਅਤੇ ਨਿਰਦੇਸ਼ ਅਨੁਸਾਰ ਇੱਕ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ, ਮੈਥੇਮੈਟਿਕਸ ਦੀ ਸਹੂਲਤ ਨਾਲ ਵਿਦਿਆਰਥੀਆਂ ਦੇ ਅੰਦਰ ਵਿਗਿਆਨਕ ਸੂਝ-ਬੂਝ ਅਤੇ ਕੁਝ ਖੋਜਣ ਦੀ ਤਤੱਪਰਤਾ ਨੂੰ ਉਜਾਗਰ ਕਰਨ ਲਈ ਡੀ.ਏੇ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ “ਅਟੱਲ ਟਿੰਕਰਿੰਗ ਲੈਬ“ ਸਥਾਪਿਤ ਕੀਤੀ ਗਈ।ਲੈਬ ਦਾ …

Read More »

ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ 71ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਚੰਡੀਗੜ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਅਦਾਰੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ ਆਪਣਾ 71ਵਾਂ ਸਥਾਪਨਾ ਦਿਵਸ ਪੂਰੇ ਦੇਸ਼ ਸਮੇਤ ਚੰਡੀਗੜ ਦੇ ਸੈਕਟਰ 17 ਸਥਿਤ ਮੁੱਖ ਖੇਤਰੀ ਦਫ਼ਤਰ ਅਤੇ ਸ਼ਹਿਰ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਓਰੀਐਂਟਲ ਇੰਸ਼ੋਰੈਸ਼ ਕੰਪਨੀ ਦੀ ਸੈਕਟਰ 30-ਸੀ ਸਥਿਤ ਬ੍ਰਾਂਚ ਵਿਚ ਬ੍ਰਾਂਚ ਮੈਨੇਜਰ ਮੈਡਮ ਰੇਨੂੰ ਗਰਗ ਦੀ ਯੋਗ ਅਗਵਾਈ ’ਚ ਸਮੂਹ …

Read More »

‘ਕਲਮਾਂ ਵਾਲ਼ਿਓਂ’ ਨੂੰ ਮਿਲੇ ਪਿਆਰ ਨੇ ਜੋਸ਼ ਅਤੇ ਹੌਸਲਾ ਦਿੱਤਾ- ਗਾਇਕ ਹਰਮਿੰਦਰ ਭੱਟ

ਸੰਦੌੜ, 12 ਸਤੰਬਰ (ਪੰਜਾਬ ਪੋਸਟ- ਭੱਟ) – ਲੱਚਰਤਾ ਪਰੋਸਣ ਵਾਲੇ ਪੰਜਾਬੀ ਗਾਇਕਾਂ ਵੱਲੋਂ ਇਹ ਕਹਿਣਾ ਕਿ ਸਾਫ਼ ਸੁਥਰੀ ਗਾਇਕੀ ਨੂੰ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ ਤੇ ਗਾਇਕ ਵੱਲੋਂ ਪੇਸ਼ ਕੀਤੀਆਂ ਵੀਡੀਓ ਫ਼ੇਲ ਸਾਬਤ ਹੋ ਜਾਂਦੀਆਂ ਹਨ, ਪਰ ਇਹ ਸਰਾਸਰ ਝੂਠ ਹੈ ਕਿਉਕਿ ਗੁਰੂ ਸਹਿਬਾਨਾਂ ਦੀ ਚਰਨਛੋਹ ਪੰਜਾਬ ਦੀ ਪਵਿੱਤਰ ਧਰਤੀ ‘ਤੇ ਰਹਿ ਰਹੇ ਪੰਜਾਬ ਦੇ ਲੋਕ ਹਮੇਸ਼ਾਂ, ਚੰਗਾ ਸੁਣਨਾ …

Read More »

ਰੋਟਰੀ ਕਲੱਬ ਅੰਮ੍ਰਿਤਸਰ (ਵੈਸਟ) ਨੇ ਪ੍ਰਿੰਸੀਪਲ ਡਾ: ਅਮਰਪਾਲੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਅੰਮ੍ਰਿਤਸਰ ਕਲੱਬ ਵਿਖੇ ਸਥਾਨਕ ਰੋਟਰੀ ਕਲੱਬ ਅੰਮ੍ਰਿਤਸਰ (ਵੈਸਟ) ਵਲੋਂ ਅਧਿਆਪਕ ਦਿਵਸ ਸਬੰਧੀ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਡਾ: ਕੀਰਤ ਸੰਧੂ ਡਾਇਰੈਕਟਰ ਸਪਰਿੰਗ ਡੇਲ ਸਕੂਲ ਬਤੌਰ ਮੁੱਖ ਮਹਿਮਾਨ ਪੁੱਜੇ, ਜਦਕਿ ਰੋਟੇਰੀਅਨ ਡਾ: ਬੀ.ਐਸ ਗਰੋਵਰ (ਐਮ.ਓ.ਸੀ), ਰੋਟੇਰੀਅਨ ਡਾ: ਨੀਰੂ ਇਸਰ (ਪ੍ਰੈਜੀਡੈਂਟ), ਰੋਟੇਰੀਅਨ ਡਾ: ਜਸਪ੍ਰੀਤ ਸਿੰਘ ਗਰੋਵਰ (ਸਕੱਤਰ), ਰੋਟੇਰੀਅਨ ਡਾ: ਪੀ.ਐਸ ਗਰੋਵਰ …

Read More »

Mr. Salahuddin Rabbani Minister of Foreign Affairs of Afghanistan calls on Prime Minister

New Delhi, Sept. 12 (Punjab Post Bureau) – Mr. Salahuddin Rabbani, Minister of Foreign Affairs of Afghanistan, called on Prime Minister Shri Narendra Modi today afternoon. The Prime Minister affirmed that India attaches the highest priority to its ties with Afghanistan. The Prime Minister reiterated Indias strong support to Afghanistan in fighting terrorism imposed on that country and its people. …

Read More »

ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਸਲਾਹ-ਉਦ-ਦੀਨ ਰੱਬਾਨੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਪੋਸਟ ਬਿਊਰੋ) -ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਸਲਾਹ-ਉਦ-ਦੀਨ ਰੱਬਾਨੀ  ਨੇ ਅੱਜ ਦੁਪਹਿਰ ਇੱਥੇ ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਅਫ਼ਗ਼ਾਨਿਸਤਾਨ ਨਾਲ ਆਪਣੇ ਸਬੰਧਾਂ ਨੂੰ ਸਰਬਉੱਚ ਪਹਿਲ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਫ਼ਗ਼ਾਨਿਸਤਾਨ ਉੱਤੇ ਠੋਸੇ ਗਏ ਦਹਿਸ਼ਤਵਾਦ ਵਿਰੁੱਧ ਲੜਾਈ ਵਿੱਚ ਉਸ ਨੂੰ ਪੂਰਾ ਸਮਰਥਨ ਦਿੰਦਾ ਹੈ। …

Read More »

ਸਲਾਨਾ ਦੁਵੱਲੀ ਸਿਖਰ ਮੀਟਿੰਗ, ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦਾ ਪ੍ਰਧਾਨ ਮੰਤਰੀ ਮੋਦੀ ਕਰਨਗੇ ਸਵਾਗਤ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ਉੱਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ 13-14 ਸਤੰਬਰ 2017 ਨੂੰ ਭਾਰਤ ਦੇ ਸਰਕਾਰੀ ਦੌਰੇ ‘ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ, ਸ਼ਿੰਜ਼ੋ ਆਬੇ ਗੁਜਰਾਤ ਵਿੱਚ 14 ਸਤੰਬਰ ਨੂੰ ਗਾਂਧੀ ਨਗਰ ਦੇ ਮਹਾਤਮਾ ਮੰਦਰ ਵਿਖੇ 12ਵੀਂ ਭਾਰਤ-ਜਪਾਨ ਸਾਂਝੀ ਸਿਖਰ …

Read More »

Revisit Indian roots, culture and ethos- Vice President

Releases film ‘Kumbh’ based on Kumbh Mela  New Delhi, Sept. 12 (Punjab Post Bureau) – The Vice President of India, Shri M. Venkaiah Naidu has said that people in the country, particularly the younger generation to be fully acquainted with the roots of Indian culture, ethos and history. He was addressing the gathering after releasing a documentary film ‘Kumbh’ based …

Read More »

ਨਗਰ ਨਿਗਮ ਹਾਊਸ ਦੀ ਆਖਰੀ ਮੀਟਿੰਗ ਵਿੱਚ 21 `ਚੋਂ 20 ਮਤੇ ਪਾਸ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਜਨਰਲ ਹਾਊਸ ਦੀ ਆਖਰੀ ਮੀਟਿੰਗ ਸਥਾਨਕ ਗੁਰੂ ਨਾਨਕ ਭਵਨ ਵਿਖੇ ਮੇਅਰ ਬਖਸ਼਼ੀ ਰਾਮ ਅਰੋੜਾ, ਕਮਿਸ਼ਨਰ ਅਮਿਤ ਕੁਮਾਰ ਅਤੇ ਜੁਆਇੰਟ ਕਮਿਸ਼ਨਰ ਸੌਰਭ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੇਸ਼ ਕੀਤੇ ਗਏ 21 ਮਤਿਆਂ ਵਿੱਚੋਂ 20 ਪਾਸ ਕਰ ਦਿੱਤੇ ਗਏ। ਅਕਾਲੀ-ਭਾਜਪਾ ਕੌਂਸਲਰ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਸ਼ਹਿਰ ਦੀ ਡਿਵੈਲਪਮੈਂਟ ਲਈ ਕਰੋੜਾਂ …

Read More »

ਲੋੜਵੰਦ ਔਰਤਾਂ ਨੂੰ ਵੰਡੀਆਂ 21 ਸਿਲਾਈ ਮਸ਼ੀਨਾਂ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰਿਆ ਪ੍ਰਦੇਸਿ਼ਕ ਪ੍ਰਤੀਨਿੱਧੀ ਉਪ-ਸਭਾ ਪੰਜਾਬ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ।ਇਸ ਮੌਕੇ `ਤੇ ਮਾਣਯੋਗ ਪ੍ਰਧਾਨ, ਆਰਿਆ ਪ੍ਰਦੇਸਿ਼ਕ ਪ੍ਰਤੀਨਿੱਧੀ ਉਪ-ਸਭਾ ਪੰਜਾਬ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (ਆਈ) ਤੇ ਏਡਿਡ ਸਕੂਲ ਮੁੱਖ ਮਹਿਮਾਨ ਦੇ ਰੂਪ ਵਿੱਚ ਹਾਜ਼ਰ ਸਨ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ …

Read More »