ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪਿ੍ਰੰਸੀਪਲ ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੀ.ਟੀ.ਏ ਕਮੇਟੀ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਤੇ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਵਿੱਚ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਜਿਸ ਦੌਰਾਨ ਸਕੂਲ ਦੀ ਦੂਸਰੀ ਮੰਜ਼ਿਲ ਤੇ ਬਣਾਏ ਗਏ ਸਾਰੇ ਕਮਰਿਆਂ …
Read More »Monthly Archives: September 2017
ਸਫਾਈ ਕਰਮਚਾਰੀਆਂ ਤੇ ਨਗਰ ਕੌਂਸਲ ਦਰਮਿਆਨ ਸਮਝੌਤਾ- ਚੌਂਕ ਜਾਮ ਦਾ ਫੈਸਲਾ ਵਾਪਸ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਮਿਊਂਸੀਪਲ ਸਫਾਈ ਕਰਮਚਾਰੀ ਦਲ ਵੱਲੋਂ ਨਗਰ ਕੌਂਸਲ ਦਫਤਰ ਸਮਰਾਲਾ ਵੱਲੋਂ ਠੇਕੇ ਤੇ ਰੱਖੇ ਸਫਾਈ ਕਰਮਚਾਰੀਆਂ ਵਿੱਚੋਂ 5 ਨੂੰ ਨੌਕਰੀ ਤੋਂ ਹਟਾਏ ਜਾਣ ਦੇ ਵਿਰੋਧ ਵਜੋਂ ਨਗਰ ਕੌਂਸਲ ਸਮਰਾਲਾ ਦੇ ਦਫਤਰ ਅੱਗੇ ਲਗਾਇਆ ਰੋਸ ਧਰਨਾ 48ਵੇਂ ਦਿਨ ਨਗਰ ਕੌਂਸਲ ਸਮਰਾਲਾ ਨਾਲ ਸਮਝੌਤੇ ਮਗਰੋਂ ਅੱਜ ਸਮਾਪਤ ਹੋ ਗਿਆ।ਚੇਅਰਮੈਨ ਪਵਨ ਮੱਟੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ …
Read More »ਧਰਮਿੰਦਰ ਬਾਬਾ ਫਲਹੀ ਨੇ ਦੀਪਕ ਊਨਾ ਨੂੰ ਚਿੱਤ ਕਰਕੇ ਜਿੱਤੀ ਝੰਡੀ ਦੀ ਕੁਸ਼ਤੀ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਨਾਗਰਾ ਵਿਖੇ ਸਮੂਹ ਗਰਾਮ ਪੰਚਾਇਤ, ਨੌਜਵਾਨ ਸਭਾ, ਛਿੰਝ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਚੌਥਾ ਵਿਸ਼ਾਲ ਕੁਸਤੀ ਦੰਗਲ ਕਰਵਾਇਆ ਗਿਆ।ਇਸ ਸਬੰਧੀ ਸਰਪੰਚ ਕੇਸਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਦਾ ਉਦਘਾਟਨ ਭਗਤ ਨਛੱਤਰ ਸਿੰਘ ਡੇਰਾ ਸੰਤ ਰਾਮ ਕੁਟੀਆਂ ਨਾਗਰਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ, ਉਨਾਂ …
Read More »ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ੇਨ ਵੱਲੋਂ ਅਗਲੇ ਸੰਘਰਸ਼ ਦਾ ਐਲਾਨ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਪੈਨਸ਼ਨਰਜ਼ ਐਸੋਸੀਏਸ਼ੇਨ ਮੰਡਲ ਸਮਰਾਲਾ ਵੱਲੋਂ ਸੀਨੀਅਰ ਕਾਰਜਕਾਰੀ ਇੰਜਨੀਅਰ ਵੰਡ ਮੰਡਲ ਸਮਰਾਲਾ (ਘੁਲਾਲ) ਦੇ ਦਫ਼ਤਰ ਅੱਗੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਅਤੇ ਮੁਜ਼ਹਾਰਾ ਕੀਤਾ ਜਿਸ ਵਿਚ ਸੀਨੀਅਰ ਕਾਰਜਕਾਰੀ ਇੰਜਨੀਅਰ ਵੰਡ ਮੰਡਲ ਸਮਰਾਲਾ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਨਾਲ ਦੁਰਵਿਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਉਨਾਂ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ …
Read More »ਸੈਂਟਰ ਪੱਧਰੀ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਖੀਰਨੀਆਂ ਨੇ ਜਿੱਤੀ ਓਵਰ ਆਲ ਟਰਾਫੀ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ।ਸਮਾਜ ਸੇਵੀ ਸੰਤੋਖ ਸਿੰਘ, ਸਾਹਿਤਕਾਰ ਦੀਪ ਦਿਲਬਰ, ਪੰਚ ਅਮਰਜੀਤ ਕੌਰ, ਅਤੇ ਗੁਰਸ਼ਰਨ ਸਿੰਘ ਨਾਗਰਾ ਨੇ ਇਨਾਂ ਖੇਡਾਂ ਦਾ ਉਦਘਾਟਨ ਕੀਤਾ।ਇਹਨਾਂ ਖੇਡਾਂ ਵਿੱਚ ਫਸਵੇਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਨੇ ਖੋ-ਖੋ ਲੜਕੇ ਅਤੇ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਕਬੱਡੀ ਲੜਕੇ ਅਤੇ ਲੜਕੀਆਂ …
Read More »ਪੰਜਾਬ ਸ਼ਹਿਰੀ ਆਵਾਸ ਯੋਜਨਾ ਨਾਲ ਮਿਲੇਗਾ ਬੇ-ਘਰ ਪਰਿਵਾਰਾਂ ਨੂੰ ਲਾਭ- ਡੀ.ਸੀ
ਡਿਮਾਂਡ ਸਰਵੇ ਫਾਰਮ 30 ਸਤੰਬਰ ਤੱਕ ਕੀਤੇ ਜਾਣਗੇ ਅਪਲਾਈ ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸਭਨਾਂ ਲਈ ਮਕਾਨ ਮਿਸ਼ਨ ਦਾ ਸਪਨਾ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸ਼ਹਿਰੀ ਆਵਾਸ ਯੋਜਨਾ ਸ਼ਹਿਰੀ ਬੇ-ਘਰ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ।ਘੱਟ ਵਿਆਜ ਦਰ ’ਤੇ ਜ਼ਿਆਦਾ ਲੋਨ ਮੁਹੱਈਆ ਕਰਵਾਉਣ ਲਈ ਇਸ ਯੋਜਨਾ ਨੂੰ ਸ਼ੁਰੂ ਕਰਨਾ ਸਰਕਾਰ ਦਾ ਬਹੁਤ ਹੀ …
Read More »ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਨੇ ਜਿਲੇ `ਚ ਜਿੱਤਿਆ ਗੋਲਡ ਮੈਡਲ
ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ 147 ਖਿਡਾਰੀਆਂ ਨੇ ਜੋਨਲ ਸਕੂਲਜ਼ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਵਿੱਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਲਈ ਜਿੱਤਾਂ ਦਰਜ ਕੀਤੀਆਂ ਸਨ ਅਤੇ ਉਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਜ਼ਿਲਾ ਪੱਧਰੀ ਖੇਡਾਂ ਵਿੱਚ ਕੋਟਾਲਾ ਸਕੂਲ ਦੇ ਖਿਡਾਰੀ ਪਰਮਵੀਰ ਸਿੰਘ ਨੇ ਅੰਡਰ-18 ਉਮਰ ਗਰੁੱਪ ਵਿੱਚ ਓਪਨ ਜ਼ਿਲਾ ਟੂਰਨਾਮੈਂਟ ਲੁਧਿਆਣਾ ਵਿਖੇ …
Read More »ਬਜੀਰ ਕੌਰ ਸਨਾਤਨ ਧਰਮ ਗਲਰਜ਼ ਹਾਈ ਸਕੂਲ ਵਿਖੇ ਟ੍ਰੈਫਿਕ ਸੈਮੀਨਾਰ
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਟ੍ਰੈਫਿਕ ਐਜੂਕੇਸ਼ਨ ਸੈਲ ਪਠਾਨਕੋਟ ਵਲੋਂ ਬਜੀਰ ਕੌਰ ਸਨਾਤਨ ਧਰਮ ਗਲਰਜ਼ ਹਾਈ ਸਕੂਲ ਪਠਾਨਕੋਟ ਵਿਖੇ ਇੰਚਾਰਜ ਏ.ਐਸ.ਆਈ ਦੇਵ ਰਾਜ ਦੀ ਪ੍ਰਧਾਨਗੀ ਹੇਠ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ।ਜਿਸ ਵਿਚ ਏ.ਐਸ.ਆਈ ਦੇਵ ਰਾਜ ਨੇ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਏ.ਐਸ.ਆਈ ਦੇਵ ਰਾਜ ਨੇ ਦੱਸਿਆ ਕਿ ਐਸ.ਐਸ.ਪੀ ਪਠਾਨਕੋਟ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ …
Read More »ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਟ੍ਰੈਫਿਕ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ
ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਸੈਨਗੜ ਸਥਿਤ ਡੈਫੋਡਿਲਜ਼ ਪਬਲਿਕ ਸਕੂਲ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਟ੍ਰੈਫਿਕ ਨਿਯਮਾਂ ਤੋਂ ਵਿਦਿਆਰਥੀਆ ਨੂੰ ਜਾਣੂ ਕਰਵਾਉਣ ਲਈ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਦੇਵਰਾਜ ਅਤੇ ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ।ਇਸ ਮੋਕੇ ਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ …
Read More »ਖਾਲਸਾ ਕਾਲਜ ਦੇ ਵਿਖੇ ‘ਜੈਂਡਰ ਬਰਾਬਰੀ’ ਵਿਸ਼ੇ ’ਤੇ ਭਾਸ਼ਣ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖ਼ਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਨਤਾ ਦੇ ਉਦੇਸ਼ ਲਈ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ‘ਜੈਂਡਰ ਬਰਾਬਰੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਿਤ ਕੀਤਾ ਗਿਆ, ਜਿਸ ’ਚ ਐਚ.ਐਸ ਨੰਦਾ ਆਈ.ਏ.ਐਸ ਸਾਬਕਾ ਕਮਿਸ਼ਨਰ ਜਲੰਧਰ ਡਵੀਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ …
Read More »
Punjab Post Daily Online Newspaper & Print Media