ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਤੇ ਮਾਲਵਾ ਜੋਨ ਦੇ ਆਗੂ ਭਾਈ ਗੁਰਵਿੰਦਰ ਸਿੰਘ ਬਠਿੰਡਾ ਵੱਲੋਂ ਸਥਾਨਕ ਪ੍ਰੈਸ ਕਲੱਬ ਬਠਿੰਡਾ ਵਿੱਚ ਪ੍ਰੈਸ ਕਾਨਫ਼ਰੰਸ ਦੌਰਾਨ 20 ਵੀਂ ਸਦੀ ਦੇ ਸਿੱਖ ਅਜ਼ਾਦੀ ਲਹਿਰ ਦੇ ਮਹਾਂ ਨਾਇਕ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਬਲਾਤਕਾਰੀ ਸੌਦਾ ਸਾਧ ਨਾਲ ਤੁਲਨਾ …
Read More »Monthly Archives: September 2017
ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਮਹਾਨ ਸ਼ਖ਼ਸੀਅਤਾਂ ਭਾਈ ਮੱਖਣ ਸ਼ਾਹ ਲੁਬਾਣਾ …
Read More »ਸਾਰਾਗੜ੍ਹੀ ਜੰਗ ਦੇ 21 ਸਿੱਖ ਸ਼ਹੀਦਾਂ ਦੀ ਗੈਲਰੀ ਦਾ ਉਦਘਾਟਨ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – 12 ਸਤੰਬਰ 1897 ਨੂੰ ਹੋਈ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਬਹਾਦਰੀ ਨਾਲ ਲੜਨ ਵਾਲੇ 36 ਸਿੱਖ ਬਟਾਲੀਅਨ ਦੇ 21 ਸਿੱਖ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਾਰਾਗੜ੍ਹੀ ਨਿਵਾਸ ਵਿਖੇ ਸਥਾਪਤ ਕੀਤੀ ਗਈ ਗੈਲਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਸਾਰਾਗੜ੍ਹੀ ਦੀ ਜੰਗ ਦੇ ਇਨ੍ਹਾਂ …
Read More »80 ਕਰੋੜੀ ਘੋਟਾਲੇ ਵਿਚ ਸ਼ਾਮਿਲ 7 ਅਧਿਕਾਰੀਆਂ ਖਿਲਾਫ ਕੇਸ ਦਰਜ
ਸਰਕਾਰੀ ਖਾਤਿਆਂ ਵਿਚੋਂ ਰਿਸ਼ਤੇਦਾਰਾਂ ਦੇ ਨਾਂਅ ’ਤੇ ਹੁੰਦਾ ਰਿਹਾ ਪੈਸਾ ਤਬਦੀਲ-ਸਿੱਧੂ ਅੰਮਿ੍ਤਸਰ, 10 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)- ਹਾਲ ਹੀ ਵਿਚ ਸਾਹਮਣੇ ਆਏ ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਘੁਟਾਲੇ ਦੀਆਂ ਪਰਤਾਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਪਹਿਲਕਦਮੀ ਨਾਲ ਖੁੱਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਵਿਭਾਗੀ ਜਾਂਚ ਤੋਂ ਬਾਅਦ ਇਹ ਜਾਂਚ ਹੁਣ ਅੰਮਿ੍ਤਸਰ ਪੁਲਿਸ ਦੇ ਹਵਾਲੇ ਕਰ …
Read More »ਅੰਧ ਵਿਸ਼ਵਾਸੀ ਅਤੇ ਗੁੰਮਰਾਕੁੰਨ ਦਾਅਵੇ ਦਾ ਪਰਦਾਫਾਸ਼ ਕਰਨ ਸਬੰਧੀ ਤਰਕਸ਼ੀਲ ਸੈਮੀਨਾਰ
ਤਰਕਸ਼ੀਲਾਂ ਦੀ ਚੁਣੋਤੀ ਕਬੂਲ ਕਰਨ ਲਈ ਨਹੀਂ ਪਹੁੰਚਿਆ ਬਰੇਨ ਐਕਟੀਵੇਸ਼ਨ ਦਾ ਪ੍ਰਬੰਧਕ ਅੰਮਿ੍ਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜੋਨ ਵਲੋਂ ਬਰੇਨ ਐਕਟੀਵੇਸ਼ਨ ਛੇਹਰਟਾ ਅਤੇ ਤਰਨ ਤਾਰਨ ਵਲੋਂ ਅੱਖਾਂ `ਤੇ ਪੱਟੀ ਬੰਨ ਕੇ ਸੁੰਘਣ ਸ਼ਕਤੀ ਰਾਹੀਂ ਪੜਣ ਅਤੇ ਰੰਗ ਬੁੱਝਣ ਦੇ ਕੀਤੇ ਜਾ ਰਹੇ ਅੰਧ ਵਿਸ਼ਵਾਸੀ ਅਤੇ ਗੁੰਮਰਾਕੁੰਨ ਦਾਅਵੇ ਦਾ ਪਰਦਾਫਾਸ਼ ਕਰਨ ਸਬੰਧੀ ਇਕ ਸੈਮੀਨਾਰ ਸਥਾਨਕ …
Read More »ਕੁਲਦੀਪ ਨਈਅਰ ਨੂੰ ਦਿੱਤਾ ਸਨਮਾਨ ਵਾਪਸ ਲਵੇ ਸ਼੍ਰੋਮਣੀ ਕਮੇਟੀ – ਦਮਦਮੀ ਟਕਸਾਲ
ਚੌਕ ਮਹਿਤਾ, 9 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਨੇ ਨਾਮਵਰ ਕਾਲਮ ਨਵੀਸ ਕੁਲਦੀਪ ਨਈਅਰ ਨੂੰ ਦਿੱਤਾ ਹੋਇਆ ਸਨਮਾਨ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਨਈਅਰ ਵਲੋਂ ਸਿੱਖ ਕੌਮ ਦੇ ਸ਼ਹੀਦਾਂ, ਕੌਮੀ ਨਾਇਕਾਂ ਅਤੇ ਸਤਿਕਾਰਯੋਗ ਸ਼ਖਸੀਅਤਾਂ ਬਾਰੇ ਕੂੜ …
Read More »ਸਿੱਕਮ ਦੇ ਮਸਲੇ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਉਨ੍ਹਾਂ ਨੂੰ ਦੋ ਯਾਦ ਪੱਤਰ ਸੌਂਪ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ `ਚ ਹੋਏ ਜਿਲ੍ਹਾ ਪੱਧਰੀ ਤਾਈਕਵਾਂਡੋ (ਲੜਕੀਆਂ) ਦੇ ਮੁਕਾਬਲੇ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡੀ.ਈ.ਓ ਸੈਕੰਡਰੀ ਸ਼੍ਰੀਮਤੀ ਸੁਨੀਤਾ ਕਿਰਨ ਅਤੇ ਏ.ਈ.ਓ ਬਲਵਿੰਦਰ ਸਿੰਘ ਵਲੋਂ ਜਿਲ੍ਹਾ ਪੱਧਰੀ ਤਾਈਕਵਾਂਡੋ (ਲੜਕੀਆਂ) ਦੇ ਮੁਕਾਬਲੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ।ਇਹਨਾਂ ਮੁਕਾਬਲਿਆਂ `ਚ ਸ਼੍ਰੀਮਤੀ ਅਮਰਪਾਲੀ ਪਿ੍ਰੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …
Read More »ਚੰਦੂਮਾਜਰੇ ਨੂੰ ਪੰਥਕ ਮੁੱਦਿਆਂ `ਤੇ ਬਹਿਸ ਦੀ ਸਰਨੇ ਨੇ ਦਿੱਤੀ ਖੁੱਲੀ ਚੁਨੌਤੀ
ਕਿਹਾ ਬਾਦਲ ਤਾਂ ਸੌਦਾ ਸਾਧ ਦੇ ਚਰਨਾਂ `ਚ ਬੈਠ ਕੇ ਚੈਨਲਾਂ `ਤੇ ਵੋਟਾਂ ਦੀ ਭੀਖ ਮੰਗਦੇ ਦਿਖਦੇੇ ਹਨ ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਦਲ ਨਾਲ ਸਬੰਧਿਤ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੁਨੌਤੀ ਦਿੰਦਿਆ ਕਿਹਾ ਕਿ ਉਹ ਚੰਦੂਮਾਜਰੇ ਦੀਆ ਗਿੱਦੜ ਭੱਬਕੀਆਂ ਤੋ ਡਰਨ ਵਾਲੇ ਨਹੀ ਹਨ ਅਤੇ …
Read More »ਡਾ. ਓਬਰਾਏ ਦੇ ਯਤਨਾਂ ਨਾਲ ਦੁਬਈ ਤੋਂ ਵਤਨ ਪੁੱਜੀ ਸੁਰੇਸ਼ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਕੁੱਝ ਦਿਨ ਪਹਿਲਾਂ ਦੁਬਈ ‘ਚ ਅਚਾਨਕ ਆਪਣੀ ਜਾਨ ਗੁਆ ਬੈਠੇ ਸਥਾਨਕ ਤੁੰਗਬਾਲਾ ਇਲਾਕੇ ਨਾਲ ਸਬੰਧਿਤ 31 ਸਾਲਾ ਨੌਜਵਾਨ ਸੁਰੇਸ਼ ਕੁਮਾਰ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਜਿਕਰਯੋਗ …
Read More »
Punjab Post Daily Online Newspaper & Print Media