ਸਮਰਾਲਾ, 9 ਸਤੰਬਰ (ਪੰਜਾਬ ਪੋਸਟ- ਕੰਗ)- ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੇ ਉਪਰਾਲੇ ਸਦਕਾ ਜ਼ਿਲਾ ਲੁਧਿਆਣਾ ਵਿਚ ਚੱਲ ਰਹੇ ਪ੍ਰਯਾਸ ਪ੍ਰੋਗਰਾਮ ਦੌਰਾਨ ਅੱਜ ਐਸ.ਡੀ.ਐਮ ਦਫਤਰ ਸਮਰਾਲਾ ਵੱਲੋਂ ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ +1 ਅਤੇ +2 ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਲਈ ਚੱਲ ਰਹੀਆਂ ਕੋਚਿੰਗ ਕਲਾਸਾਂ ਦੌਰਾਨ ਬੱਚਿਆਂ ਦੇ ਰੂਬਰੂ ਹੋ ਕੇ ਉਨਾਂ ਨਾਲ ਇਸ …
Read More »Monthly Archives: September 2017
ਨੈਸਨਲ ਲੋਕ ਅਦਾਲਤ `ਚ ਨਿਪਟਾਏ 268 ਕੇਸ- 7,01,46000/- ਦਾ ਐਵਾਰਡ ਪਾਸ
ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ ਕੋਰਟ ਕੰਪਲੈਕਸ ਪਠਾਨਕੋਟ ਵਿਖੇ 9 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ ਕੁਮਾਰੀ ਜਿਲਾ ਅਤੇ ਸੈਸਨ ਜੱਜ (ਫੈਮਲੀ ਕੋਰਟ), ਰਾਕੇਸ …
Read More »ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕੁਲਵੰਤ ਸਿੰਘ ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਵਿਖੇ ਸਥਿਤ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8.00 ਵਜੇ ਤੋਂ ਅਗਲੀ ਸਵੇਰ ਪੰਜ ਵਜੇ ਤੱਕ ਆਮ ਲੋਕਾਂ ਦੇ ਆਉਂਣ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਜਿਲਾ ਪਠਾਨਕੋਟ ਦੀ …
Read More »ਪਿੰਡ ਖੱਬੇ ਵਿਖੇ ਲੋੜਵੰਦਾਂ ਨੂੰ ਵੰਡੀ ਸੱਸਤੀ ਸਰਕਾਰੀ ਕਣਕ
ਚੌਂਕ ਮਹਿਤਾ, 9 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਖੱਬੇਰਾਜਪੂਤਾਂ ਦੇ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਗਰੀਬ ਪਰਿਵਾਰਾਂ ਨੂੰ ਸੱਸਤੀ ਸਰਕਾਰੀ ਕਣਕ ਦੀ ਵੰਡ ਕੀਤੀ ਗਈ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਕਮੇਟੀ ਮੈਂਬਰ ਮਨਦੀਪ ਸਿੰਘ ਸੋਨਾ, ਕੰਵਲਜੀਤ ਸਿੰਘ ਕੇ.ਵੀ, ਜੁਗਰਾਜ ਸਿੰਘ ਜੋਗਾ, ਕੁਲਵਿੰਦਰ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਲਖਵਿੰਦਰ ਮਹਿਤੀਆ, ਇੰਸਪੈਕਟਰ ਹਰਮੀਤ ਸਿੰਘ, ਆਕਾਸ਼ ਭਾਟੀਆ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਲਗਾਇਆ ਮੈਡੀਕਲ ਕੈਂਪ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਦਰੁਸਤ ਰੱਖਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਖ਼ਾਲਸਾ ਡਾਇਗਨੋਸਟਿਕ ਲੈਬ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨਾਲੋਜੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਸਿੰਘ ਨੇ ਜਾਣਕਾਰੀ …
Read More »ਘਰ ’ਚ ਤਿਆਰ ਕੀਤੇ ਪਕਵਾਨਾਂ ਨੂੰ ਦਿੱਤੀ ਜਾਵੇ ਤਰਜ਼ੀਹ- ਪ੍ਰਿੰ: ਡਾ. ਮਾਹਲ
ਖ਼ਾਲਸਾ ਕਾਲਜ ਵੂਮੈਨ ਵਿਖੇ ‘ਨੈਸ਼ਨਲ ਆਹਾਰ ਹਫ਼ਤਾ’ ਵਿਸ਼ੇ ’ਤੇ ਪ੍ਰੋਗਰਾਮ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਹੋਮ ਸਾਇੰਸ ਵਿਭਾਗ ਵੱਲੋਂ 7 ਰੋਜ਼ਾ ‘ਸੰਤੁਲਿਤ ਆਹਾਰ ਹਫ਼ਤਾ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਹਫ਼ਤੇ ਦੌਰਾਨ ਰੋਜ਼ਾਨਾ ਵਿਦਿਆਰਥੀਆਂ ਨੂੰ ਤੰਦਰੁਸਤੀ ਅਤੇ ਸਿਹਤ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ …
Read More »ਖ਼ਾਲਸਾ ਕਾਲਜ `ਚ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੋਰਸ 13 ਤੋਂ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਪ੍ਰਿੰਸੀਪਲ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਇਸ ਕੋਰਸ ’ਚ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ …
Read More »International Literacy Day celebrated at DAV College
Amritsar, Sept. 9 (Punjab Post Bureau) – PG Department of Computer Science and Information Technology, DAV College Amritsar celebrated International Literacy Day at Seminar Hall. Students of BDMM and BSc IT attended this event. This event was organized in Collaboration with UNESCO. The theme of this year’s International Literacy Day was ‘Literacy in Digital world’. The main objective of this event was to bring awareness and …
Read More »ਕੌਮਾਂਤਰੀ ਸਾਖਰਤਾ ਦਿਵਸ ਮੌਕੇ ਸਕੂਲ `ਚ ਕਰਵਾਏ ਆਨਲਾਈਨ ਕੁਇੱਜ਼ ਮੁਕਾਬਲੇ
ਫਾਜ਼ਿਲਕਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਉਪਮੰਡਲ ਫਾਜ਼ਿਲਕਾ ਦੇ ਪਿੰਡ ਚੁਵਾੜਿਆਂ ਵਾਲੀ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਕੌਮਾਂਤਰੀ ਸਾਖਰਤਾ ਦਿਵਸ ਮੌਕੇ ਸਵੇਰ ਦੀ ਸਭਾ `ਚ ਵਿਦਿਆਰਥੀਆਂ ਨੂੰ ਸਾਖਰਤਾ ਪ੍ਰਤੀ ਜਾਗਰੂਕ ਕੀਤਾ ਗਿਆ।ਅਧਿਆਪਕ ਵਿਜੈ ਗੁਪਤਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਸੰਸਥਾ ਯੁਨੈਸਕੋ ਨੇ ਸਾਲ 2030 ਤੱਕ ਸੰਸਾਰ ਦੇ ਸਾਰੇ ਨੌਜਵਾਨਾਂ ਨੂੰ ਸਾਖਰ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਇਸ …
Read More »ਦਸਮ ਬਾਣੀ ’ਤੇ ਨਿਸਚਾ ਰਖਣ ਦਾ ਲੋਕ ਵਿਖਾਵਾ ਕਰ ਰਹੇ ਹਨ ਸਰਨਾ- ਰਾਣਾ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਮੁਆਫੀ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਭੂਮਿਕਾ ਬਾਰੇ ਵਿਰੋੋਧੀ ਧਿਰ ਵੱਲੋਂ ਚੁੱਕੇ ਗਏ ਮਸਲੇ ਨੂੰ ਕਮੇਟੀ ਨੇ ਵਿਰੋੋਧੀਆਂ ਦੀ ਹਤਾਸ਼ਾ ਕਰਾਰ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ …
Read More »
Punjab Post Daily Online Newspaper & Print Media