ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡੀ.ਈ.ਓ ਸੈਕੰਡਰੀ ਸ਼੍ਰੀਮਤੀ ਸੁਨੀਤਾ ਕਿਰਨ ਅਤੇ ਏ.ਈ.ਓ ਬਲਵਿੰਦਰ ਸਿੰਘ ਵਲੋਂ ਜਿਲ੍ਹਾ ਪੱਧਰੀ ਤਾਈਕਵਾਂਡੋ (ਲੜਕੀਆਂ) ਦੇ ਮੁਕਾਬਲੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ।ਇਹਨਾਂ ਮੁਕਾਬਲਿਆਂ …
Read More »Monthly Archives: September 2017
ਸਿਖਿਆ ਨੂੰ ਕੁਦਰਤੀ ਰਹਿਣ ਦਿਓ
ਸਾਡੇ ਸਮਾਜ ਵਿਚ ਡਾਕਟਰ ਅਤੇ ਇੰਜੀਨੀਅਰ ਦੀ ਨਸਲ ਕੋਚਿੰਗ ਦਾ ਟੀਕਾ ਲਗਾ ਕੇ ਪੈਦਾ ਕੀਤੀ ਜਾਂਦੀ ਹੈ, ਇਹ ਨਸਲਾਂ ਕਦੂਆਂ, ਤੋਰੀਆਂ ਵਾਗ ਜਲਦੀ ਮੁਰਝਾ ਜਾਂਦੀਆਂ ਹਨ ਜਾਂ ਬਜਾਰ ਵਿੱਚ ਵਿਕਣ ਯੋਗ ਨਹੀਂ ਰਹਿੰਦੀਆਂ।ਜੇ ਵੀਹ ਸਾਲ ਪਿਛਾਂਹ ਵੱਲ ਝਾਤ ਮਾਰੀਏ ਜਦੋਂ ਜਦੋਂ ਸਰਕਾਰੀ ਸਕੂਲਾਂ ਦਾ ਬੋਲਬਾਲਾ ਸੀ, ਉਦੋਂ ਪੜ੍ਹਾਈ ਵਿਚ ਦਰਮਿਆਨੇ ਵਿਦਿਆਰਥੀਆਂ ਨੂੰ ਅਧਿਆਪਕ ਖੁਦ ਸਾਇੰਸ ਨੂੰ ਔਖਾ ਵਿਸ਼ਾ ਦੱਸ ਕੇ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਰੱਖੀ
ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਲਿਜਾ ਕੇ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਵਲੋਂ ਇਲਾਜ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ।ਉਕਤ ਵਿਅਕਤੀ ਦੀ ਸ਼ਨਾਖਤ ਅਤੇ ਤੱਕ ਨਹੀਂ ਹੋ ਸਕੀ।ਪੁਲਿਸ ਚੌਂਕੀ ਗਲਿਆਰਾ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ …
Read More »ਸਕੂਲ ਬਲੂ ਵੇਲ ਗੇਮਜ਼ ਤੋਂ ਬੱਚਿਆਂ ਦਾ ਰੱਖਣ ਧਿਆਨ – ਡੀ.ਸੀ
ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਹਾਲ ਹੀ ਵਿੱਚ ਬਲੂ ਵੇਲ ਕੰਪਿਊਟਰ ਗੇਮਜ਼ ਸਬੰਧੀ ਹੋਈ ਦੁਰਘਟਨਾ ਦੇ ਸਾਹਮਣੇ ਆਉਣ ਤੇ ਜਿਲੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਪੱਤਰ ਲਿੱਖ ਕੇ ਇਸ ਖੇਡ ਦੇ ਘਿਨੌਣੇ ਪੱਖ ਨੂੰ ਬੱਚਿਆਂ ਅਤੇ ਮਾਪਿਆਂ ਨਾਲ ਸਾਂਝੇ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਸਪੱਸ਼ਟ ਕੀਤਾ ਹੈ ਕਿ ਮੋਬਾਇਲ ਫੋਨ ਅਤੇ …
Read More »ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਮਿਊਜਿ਼ਕ ਦੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਮਿਊਜਿ਼ਕ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਸ਼ੁਰੂਆਤ ਵਿੱਚ ਡਾਇਰੈਕਟਰ ਯੁਵਕ ਭਲਾਈ ਨੇ ਆਏ ਖੇਤਰ ਮਾਹਿਰਾਂ ਡਾ. ਕੰਵਲਜੀਤ ਸਿੰਘ, ਡਾ. ਸੂੁਬਾ ਸਿੰਘ, ਡਾ. ਨਿਰਮਲ ਸਿੰਘ ਨਿੰਮਾ ਅਤੇ ਅਸਿਸਟੈਂਟ ਪ੍ਰੋਫੈਸਰ ਅਰਸ਼ਪ੍ਰੀਤ ਸਿੰਘ ਰਿਦਮ ਨੂੰ ਬੁੱਕੇ ਦੇ ਕੇ ਸਵਾਗਤ ਕੀਤਾ।ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਮੰਤਵ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਫੀਜ਼ੀਓਥੀਰੈਪੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਵਿਸ਼ਵ ਫੀਜ਼ੀਓਥੀਰੈਪੀ ਦਿਵਸ ਮਨਾਇਆ ਗਿਆ। ਫੀਜ਼ੀਓਥੀਰੈਪੀ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿਚ ਕੁਇਜ਼, ਐਕਸਟੈਂਪੋਰ, ਫੀਜ਼ੀਓ ਗੌਟ ਟੈਲੰਟ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਵਿਚ 267 ਦੇ ਲਗਪਗ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਤੇ ਖੋਜਾਰਥੀਆਂ ਨੇ ਭਾਗ ਲਿਆ। ਵਿਭਾਗ ਦੇ …
Read More »ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਹੈਲਪ ਡੈਸਕ ਗਠਿਤ ਵੀ.ਸੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਪੱਤਰਕਾਰਾਂ ਨਾਲ ਯੂਨੀਵਰਸਿਟੀ ਦੀਆਂ ਸੰਭਾਵੀ ਯੋਜਨਾਵਾਂ ਬਾਰੇ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਇਸ ਮੌਕੇ ਵੱਖ-ਵੱਖ ਅਖਬਾਰਾਂ ਅਤੇ ਇਲੈਕਟ੍ਰੌਨਿਕ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਅਤੇ ਰਜਿਸਟਰਾਰ ਪ੍ਰੋ. ਕਰਨਜੀਤ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਲੋਕ ਨਾਚ ਮੁਕਾਬਲੇ `ਚ ਆਇਆ ਪਹਿਲਾ ਸਥਾਨ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਹੋਦਿਆ ਸਕੂਲ ਕੰਪਲੈਕਸ ਵਲੋਂ ਅਯੋਜਿਤ ਲੋਕ ਨਾਚ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਨੇ ਕੋਲੀਸ਼ ਡਾਂਸ ਦੀ ਭਾਵਪੂਰਨ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੁਕਾਬਲੇ ਵਿੱਚ ਜਿ਼ਲ੍ਹੇ ਭਰ `ਚੋਂ ਸ਼ਾਮਲ ਹੋਈਆਂ 12 ਟੀਮਾਂ ਦਾ ਅਭਿਨਵ ਪਾਂਜ਼ਲਾ, ਗੋਰਾਂਗ ਗੁਲਾਟੀ, ਪ੍ਰਨਵ ਜੇਤਲੀ, ਕੁਨਾਲ ਮਹਾਜਨ, …
Read More »ਦੇਸ਼ ਭਗਤ ਬਾਬਾ ਬਿਸ਼ਨ ਸਿੰਘ ਬੁੱਟਰ ਦਾ ਸ਼ਹੀਦੀ ਦਿਹਾੜਾ ਮਨਾਇਆ
ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) ਉਘੇ ਦੇਸ਼ ਭਗਤ ਬਾਬਾ ਬਿਸ਼ਨ ਸਿੰਘ ਬੁੱਟਰ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਪਿੰਡ ਬੁੱਟਰ ਸਿਵੀਆ ਵਿਖੇ ਮਨਇਆ ਗਿਆ।ਇਸ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੇ ਸਪੁੱਤਰ ਜੇ.ਈ ਕਸ਼ਮੀਰ ਸਿੰਘ ਬੁੱਟਰ ਅਤੇ ਓਹਨਾਂ ਦੇ ਪੋਤਰੇ ਗੁਰਜੀਤ ਸਿੰਘ ਨੂੰ ਕੁਲਦੀਪ ਰਾਏ ਬੁੱਟਰ, ਰਾਗੀ ਜੋਗਿੰਦਰ ਸਿੰਘ, ਮੈਂਬਰ ਬਲਵਿਦਰ ਸਿੰਘ, ਮੋਹਨ ਸਿੰਘ, ਕੁਲਵੰਤ ਸਿੰਘ ਆਦਿ ਵਲੋਂ ਸਿਰੋਪਾ …
Read More »ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਵੱਲੋਂ ਧਰਨਾ 11 ਸਤੰਬਰ ਨੂੰ
ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ ਐਸੋ: ਮੰਡਲ ਸਮਰਾਲਾ ਦੀ ਡਵੀਜਨ ਕਮੇਟੀ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ ਦੇ ਦੁਰਵਿਵਹਾਰ ਅਤੇ ਭੈੜੇ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਪੈਨਸ਼ਨਰਜ਼ ਐਸੋ: ਮੰਡਲ ਸਮਰਾਲਾ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ …
Read More »
Punjab Post Daily Online Newspaper & Print Media