ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਹੇੜੀਆਂ ਵਿਖੇ ਦੂਜਾ ਸ਼ਾਨਦਾਰ ਛਿੰਝ ਮੇਲਾ ਸਮੂਹ ਗਰਾਮ ਪੰਚਾਇਤ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਰਮਨਦੀਪ ਸਿੰਘ ਗੋਲੂ, ਸੁੱਖਾ ਸਿੰਘ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 250 ਤੋਂ ਵੱਧ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿਚ ਇੱਕਠੇ …
Read More »Monthly Archives: September 2017
ਸਮਾਜਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ 10 ਸਤੰਬਰ ਨੂੰ
ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਬਖਸ਼ੀਸ਼ ਸਿੰਘ ਵਿੱਕੀ ਦੇ ਸਤਿਕਾਰਯੋਗ ਪਿਤਾ ਉਜਾਗਰ ਸਿੰਘ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦੇ ਨਮਿਤ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 10 ਸਤੰਬਰ ਨੂੰ ਸਥਾਨਕ ਨਵੀਂ ਦਾਣਾ ਮੰਡੀ ਚਾਵਾ ਰੋਡ ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਏ ਜਾਣਗੇ।ਜਿਸ ਦੌਰਾਨ ਇਲਾਕੇ ਦੀਆਂ ਰਾਜਨੀਤਕ, ਧਾਰਮਿਕ, ਸਮਾਜਿਕ …
Read More »ਗੁਰਦੁਆਰਾ ਤੂਤ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਸਥਾਨਕ ਸੁਲਤਨਵਿੰਡ ਰੋਡ ਸਥਿਤ ਸ੍ਰੀ ਗੁਰੂੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਤੂਤ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਗਿਆ ।ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ, ਗਲੀਆ, ਮੁਹੱਲਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ …
Read More »ਟੇਲੈਂਟ ਸ਼ੋਅ ਦਾ ਪੋਸਟਰ ਜਾਰੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਸਥਾਨਕ ਅਜਨਾਲਾ ਰੋਡ ਸਥਿਤ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅਜੋਲਾ ਦੇ ਦਫਤਰ ਵਿਖੇ ਐਸ.ਸੀ ਵਿੰਗ ਦੇ ਵਾਈਸ ਚੇਅਰਮੈਨ ਦੀਪੂ ਪਹਿਲਵਾਨ ਵਲੋਂ ਆਯੋਜਿਤ ਕੀਤੇ ਜਾ ਰਹੇ ਚੈਰਿਟੀ ਸ਼ੋਅ “ਟੇਲੈਂਟ ਦਾ ਮੁਕਾਬਲਾ“ ਦਾ ਪੋਸਟਰ ਜਾਰੀ ਕੀਤਾ ਗਿਆ।ਪ੍ਰੋਗਰਾਮ ਦੇ ਪ੍ਰਬੰਧਕ ਮਨਜੀਤ ਸਿੰਘ ਤੇ ਹਨੀ ਮਹਿਰਾ ਨੇ ਦੱਸਿਆ ਕਿ ਇਹ ਪ੍ਰੋਗਰਾਮ 10 ਸਤੰਬਰ ਨੂੰ ਮਾਲ ਆਫ ਅੰਮ੍ਰਿਤਸਰ (ਅਲਫਾ …
Read More »ਬੀ.ਬੀ.ਕੇ.ਡੀ.ਏ.ਵੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਧਿਆਪਕ ਦਿਵਸ ਮੌਕੇ ਸਨਮਾਨਿਤ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਮੈਨ ਦੀ ਮਿਹਨਤੀ ਤੇ ਅਗਾਂਹਵਧੂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਅਕਾਦਮਿਕ ਖੇਤਰ ‘ਚ ਉਹਨਾਂ ਵਲੋਂ ਨਿਭਾਏ ਜਾ ਰਹੇ ਬਹੁਮੁੱਲੇ ਯੋਗਦਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਪ੍ਰਧਾਨ ਹੋਣ ਵਜੋਂ ਅਧਿਆਪਕ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲਬ (ਰਜਿ.) ਅੰਮ੍ਰਿਤਸਰ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਪ੍ਰਿੰਸੀਪਲ ਡਾ. …
Read More »ਵਿਵਾਦ ਦੇ ਚੱਲਦਿਆਂ ਵਿਰਸਾ ਵਿਹਾਰ ਦੇ ਪੰਜ ਕਾਰਜਕਾਰਣੀ ਮੈਂਬਰਾਂ ਨੇ ਦਿੱਤੇ ਅਸਤੀਫੇ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਸੁਸਾਇਟੀ ਦੇ ਅ੍ਹੁਦੇਦਾਰਾਂ ਦੀ ਚੋਣ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਦੇ ਚੱਲਦਿਆਂ ਮੁੜ ਚੁਣੇ ਗਏ ਪ੍ਰਧਾਨ ਦੇ ਅਸਤੀਫੇ ਉਪਰੰਤ ਹੁਣ ਪੰਜ ਕਾਰਜਕਾਰਨੀ ਕਮੇਟੀ ਮੈਂਬਰਾਂ ਵਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵਲੋਂ ਵਿਰਸਾ ਵਿਹਾਰ ਪ੍ਰਤੀ 10 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨਾਂ ਦੇ ਹੱਕ ਅਵਾਜ਼ ਬੁਲੰਦ ਕਰਦੇ ਹੋਏ ਆਪਣੇ …
Read More »ਆਈ.ਟੀ.ਆਈ ਕਾਦੀਆਂ `ਚ `ਘਰ-ਘਰ ਰੁਜ਼ਗਾਰ` ਮੇਲੇ ਦੌਰਾਨ 25 ਨੌਜਵਾਨਾਂ ਨੂੰ ਮਿਲੀ ਨੌਕਰੀ
ਬਟਾਲਾ, 8 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ `ਘਰ-ਘਰ ਰੁਜ਼ਗਾਰ` ਸਕੀਮ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੁਜ਼ਗਾਰ ਮੇਲੇ ਵਿੱਚ ਵਰਧਮਾਨ ਧਾਗਾ ਮਿੱਲ ਹੁਸ਼ਿਆਰਪੁਰ ਅਤੇ ਆਈ.ਟੀ.ਸੀ ਫੂਡ ਪ੍ਰੋਸੈਸਿੰਗ ਪਲਾਂਟ ਕਪੂਰਥਲਾ ਵਲੋਂ 25 ਦੇ ਕਰੀਬ ਨੌਜਵਾਨ ਮੁੰਡੇ-ਕੁੜੀਆਂ ਦੀ ਚੋਣ ਕੀਤੀ ਗਈ।ਅਜਿਹੇ ਰੁਜ਼ਗਾਰ ਮੇਲਿਆਂ ਦੀ ਬਦੌਲਤ `ਘਰ-ਘਰ ਰੁਜ਼ਗਾਰ` ਸਕੀਮ ਨੌਜਵਾਨਾਂ ਨੂੰ ਰੁਜ਼ਗਾਰ …
Read More »ਜੋੜਿਆਂ `ਤੇ ਖੰਡੇ ਦਾ ਨਿਸ਼ਾਨ ਬਣਾਉਣ ਵਾਲੀ ਫੈਕਟਰੀ ਖਿਲਾਫ ਮੰਗੀ ਕਾਰਵਾਈ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦੀ ਫੈਕਟਰੀ ਵਲੋਂ ਜੋੜਿਆਂ `ਤੇ ਖੰਡੇ ਦਾ ਨਿਸ਼ਾਨ ਬਣਾਉਣ ਦੇ ਕੇਸ ਦੀ ਪੜਤਾਲ ਕਰਨ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ ਇਸ ਕੇਸ ਦੀ ਪੂਰੀ ਘੋਖ-ਪੜਤਾਲ ਕਰੇਗੀ।ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵੀ ਦੁਕਾਨਾਂ ਪੁਰ ਇਸ ਤਰ੍ਹਾਂ …
Read More »ਸੋਸ਼ਲ ਮੀਡੀਆ `ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬਰਦਾਸ਼ਤ ਕਰਨਾ ਔਖਾ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਕੁੱਝ ਸ਼ਰਾਰਤੀ ਅਨਸਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਸਿੱਖਾਂ ਨੂੰ ਦਿਨ-ਬ-ਦਿਨ ਮਜਬੂਰ ਕਰ ਰਹੇ ਹਨ ਕਿ ਕਿਵੇਂ ਨਾ ਕਿਵੇਂ ਕੋਈ ਅਣਸੁਖਾਵੀਂ ਘਟਨਾਂ ਵਾਪਰੇ।ਅਜਿਹੇ ਸ਼ਰਾਰਤੀ ਲੋਕ ਸ਼ੋਸ਼ਲ ਮੀਡੀਆ `ਤੇ ਕਈ ਤਰ੍ਹਾਂ ਦੀਆਂ ਵੀਡੀਓ ਕਲਿਪ ਪਾ ਕੇ ਸਿੱਖਾਂ ਦਾ ਮਜ਼ਾਕ ਉਡਾ …
Read More »ਤਰਕਸ਼ੀਲਾਂ ਵਲੋਂ ਪ੍ਰਗਤੀਸ਼ੀਲ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖ਼ਤ ਨਿਖੇਧੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਆਰ.ਐਸ.ਐਸ ਅਤੇ ਭਾਜਪਾ ਦੀ ਫਿਰਕੂ ਤੇ ਫਾਸ਼ੀਵਾਦੀ ਸੋਚ ਦੇ ਖਿਲਾਫ ਬੇਖੌਫ ਅਤੇ ਬੇਬਾਕ ਹੋ ਕੇ ਲਿਖਣ ਵਾਲੀ ਪ੍ਰਸਿੱਧ ਪ੍ਰਗਤੀਸ਼ੀਲ ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਗੌਰੀ ਲੰਕੇਸ਼ ਦੀ ਸਾਜਿਸ਼ੀ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਕਰਨਾਟਕ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਅਣਮਨੁੱਖੀ ਹੱਤਿਆ ਲਈ ਜ਼ਿੰਮੇਵਾਰ ਫਿਰਕੂ ਕਾਤਲਾਂ …
Read More »
Punjab Post Daily Online Newspaper & Print Media