ਕਿਹਾ ਕੁਲਦੀਪ ਨਈਅਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਾਜ਼ ਆਵੇ ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਉਘੇ ਕਾਲਮ ਨਵੀਸ ਕੁਲਦੀਪ ਨਈਅਰ ਵਲੋਂ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਉਹਨਾਂ ਦੀ ਤੁਲਣਾ ਸਿਰਸਾ ਦੇ ਡੇਰਾ ਮੁੱਖੀ ਨਾਲ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਨਈਅਰ …
Read More »Monthly Archives: September 2017
ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਿਤ ਹੋਵੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਸ਼੍ਰੋਮਣੀ ਕਮੇਟੀ ਵਲੋਂ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਦੀ ਇਕੱਤਰਤਾ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕੱਤਰਤਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ …
Read More »ਨਵੇਂ ਮੱਛੀ ਪਾਲਣ ਤਲਾਬ ਪੁੱਟਣ `ਤੇ ਡੇੜ ਲੱਖ ਅਤੇ ਖਾਦ-ਖੁਰਾਕ ਨਾਲ 50 ਹਜਾਰ ਦੀ ਸਬਸਿਡੀ
ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਇਕ ਲਾਹੇਬੰਦ ਧੰਦਾ ਹੈ ਅਤੇ ਮੱਛੀ ਪਾਲਣ ਇਕ ਸਹਾਇਕ ਧੰਦਾ ਜੋ ਕਿ ਹੁਣ ਕਿਸਾਨਾਂ ਦੇ ਲਈ ਮੁੱਖ ਕਿੱਤਾ ਬਣਦਾ ਜਾ ਰਿਹਾ ਹੈ, ਖੇਤੀ ਦੇ ਨਾਲ ਨਾਲ ਕਿਸਾਨ ਮੱਛੀ ਪਾਲਣ ਧੰਦੇ ਨੂੰ ਅਪਣਾ ਕੇ ਵਧੇਰੇ ਲਾਭ ਪ੍ਰਾਪਤ ਕਰ ਸਕਦੇ ਹਨ ਸਰਕਾਰ ਵੱਲੋਂ ਨਵੇਂ ਪੁੱਟੇ ਜਾਣ ਵਾਲੇ ਮੱਛੀ ਪਾਲਣ ਤਲਾਬ `ਤੇ 50 ਪ੍ਰਤੀਸ਼ਤ ਦੀ ਸਬਸਿਡੀ …
Read More »ਮੋਟਰ ਚਲਾਉਣ ਲੱਗੇ ਕਿਸਾਨ ਦੀ ਬਿਜ਼ਲੀ ਦੇ ਕਰੰਟ ਨਾਲ ਹੋਈ ਮੌਤ
ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਖੇਤਾਂ ਵਿਚ ਮੋਟਰ ਚਲਾਉਣ ਲੱਗਿਆਂ ਇੱਕ ਕਿਸਾਨ ਦੀ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਉਬੋਕੇ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਲਈ ਪਾਣੀ ਲਗਾਉਣ ਲਈ ਮੋਟਰ ਚਲਾਉਣ ਲੱਗਾ ਤਾਂ ਸਟਾਟਰ ਤੋਂ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਕੇ …
Read More »ਪੱਤਰਕਾਰ ਨੂੰ ਸਦਮਾ – ਪਿਤਾ ਦਾ ਹੋਇਆ ਦਿਹਾਂਤ
ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) ਪੱਟੀ ਤੋ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਬੇਅੰਤ ਸਿੰਘ ਸੰਧੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦ ਉਨਾਂ ਦੇ ਪਿਤਾ ਨਿਸ਼ਾਨ ਸਿੰਘ (90) ਦਾ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਲਾਹੌਰ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਪੱਤਰਕਾਰ ਬੇਅੰਤ ਸਿੰਘ ਸੰਧੂ ਨਾਲ ਦੁੱਖ ਪ੍ਰਗਟ ਕਰਨ ਲਈ ਅਵਤਾਰ …
Read More »ਮਾਮਲਾ ਦੁਕਾਨ ਦੀ ਬੋਲੀ ਦਾ- ਤੇਜ਼ਧਾਰ ਹਥਿਆਰਾਂ ਨਾਲ ਮੈਂਬਰਾਂ ਨੂੰ ਵੱਢਣ ਦਾ ਦੋਸ਼
ਦੋਸ਼ੀਆਂ ਖਿਲਾਫ ਭੰਨਤੋੜ ਕਰਨ ਤੇ ਹੁੱਲੜਬਾਜ਼ੀ ਦੇ ਕੇਸ ਦਰਜ਼- ਥਾਣਾ ਮੁੱਖੀ ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਦੇ ਮੇਨ ਬਜ਼ਾਰ ਸਥਿਤ ਗੁਰਦਵਾਰਾ ਬਾਬਾ ਹਿੰਮਤ ਸਿੰਘ ਵਿਖੇ ਦੁਕਾਨ `ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਧਿਰ ਵਲੋਂ ਦੂਸਰੀ ਦੇ 4 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜਖਮੀ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਵਾਰਾ ਪ੍ਰਬੰਧਕ …
Read More »ਪੱਤਰਕਾਰ ਐਸੋਸੀਏਸ਼ਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ
ਅੰਮਿ੍ਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਰਨਾਟਕਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਬਿਨਾਂ ਕਿਸ ਦੇਰੀ ਦੇ ਕਨੂੰਨ ਦੇ ਹਵਾਲੇ ਕੀਤਾ ਜਾਵੇ। ਜਾਰੀ ਇੱਕ ਬਿਆਨ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ
ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤੇ ਗਏ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁਦੇ ਨੂੰ ਕਾਇਮ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੀ …
Read More »
Punjab Post Daily Online Newspaper & Print Media