ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਮੋਹਾਲੀ ਵਿਖੇ ਕਤਲ ਕੀਤੇ ਗਏ ਪੱਤਰਕਾਰ ਕੇ.ਜੇ ਸਿੰਘ ਤੇ ਉਸ ਦੀ ਮਾਤਾ ਦੇ ਕਾਤਲਾਂ ਨੂੰ ਪੁਲੀਸ ਵੱਲੋ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਚੰਡੀਗ਼ੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਕਾਲੀਆਂ ਝੰਡੀਆਂ ਫੜ ਕੇ ਰੋਸ ਮਾਰਚ ਕੀਤਾ।ਕਾਲੀਆਂ ਪੱਟੀਆਂ ਬੰਨ ਕੇ ਰੋਸ ਮਾਰਚ ਵਿੱਚ ਸ਼ਾਮਲ ਪੱਤਰਕਾਰ ਭਾਈਚਾਰੇ ਨੇ ਸਰਕਾਰ ਪਾਸੋਂ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ …
Read More »Monthly Archives: September 2017
ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ ਨਾਕਾਮ ਰਹੀ ਕੈਪਟਨ ਸਰਕਾਰ – ਮਜੀਠੀਆ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।ਉਹਨਾਂ ਦੋਸ਼ ਲਾਇਆ ਕਿ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਪੰਜ ਮਹੀਨੇ ਬੀਤ ਜਾਣ ’ਤੇ ਵੀ ਕਿਸਾਨਾਂ ਨੂੰ ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ …
Read More »L.I.C employees participated in cleaning activity under ‘Swachhta hi Sewa’ campaign
Amritsar, Sept. 28 (Punjab Post Bureau) – All the employees of L.I.C of India Ranjit avenue participated in the activity of cleaning in and around the area of divisional office under the leadership of Sr. Divisional Manager Sandeep Julka as a part of ‘Swachhta hi Sewa’ campaign under Swachh Bharat Mission. The aim of the campaign is to intensify the …
Read More »ਖ਼ਾਲਸਾ ਵੈਟਰਨਰੀ ਕਾਲਜ ਵਿਖੇ ‘ਫ਼ਰੈਸ਼ਰ ਫ਼ੀਸਟਾ-2017’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਕਰਵਾਏ ‘ਫ਼ਰੈਸ਼ਰ ਫ਼ੀਸਟਾ-2017’ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਰੈਗਿੰਗ ਨੂੰ ਮਾਤ ਦੇਣ ਲਈ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਅਗਾਜ਼ ਕੀਤੇ ਪ੍ਰੋਗਰਾਮ ਨਾਲ ਇਕ ਨਵੀਂ ਪਿੜ੍ਹ …
Read More »ਖ਼ਾਲਸਾ ਕਾਲਜ ਲਾਅ ਵਿਖੇ ਕਰਵਾਈ ਸੈਸ਼ਨ ਦੀ ਅਰੰਭਤਾ ਅਰਦਾਸ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸ਼ੈਸ਼ਨ 2017-18 ਦੇ ਅਗਾਜ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਅੱਜ ‘ਅਰੰਭਤਾ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਪ੍ਰੋਗਰਾਮ ਮੌਕੇ ਉਚੇਚੇ ਤੌਰ ’ਤੇ ਗੁਰ ਚਰਨਾਂ ’ਚ …
Read More »ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਚੋਣਾਂ- ਨਾਮਜ਼ਦਗੀਆਂ 12 ਤੱਕ ਤੇ ਚੋਣ 24 ਅਕਤੂਬਰ ਨੂੰ
ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਬੰਧਕੀ ਬਲਾਕ ਦੇ ਸਾਹਮਣੇ ਹਰਦੀਪ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਗਭਗ ਹਰ ਵਰਗ ਦੇ ਕਰਮਚਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਕੱਤਰ ਬਲਵੀਰ ਸਿੰਘ ਗਰਚਾ ਨੇ ਪਿਛਲੇ ਸਾਲਾਂ ਵਿਚ ਕਰਵਾਏ ਕੰਮਾਂ ਦਾ ਵੇਰਵਾ ਦਿੱਤਾ, ਜਿਸ ਵਿਚ ਹੈਲਥ …
Read More »ਯੂਨੀਵਰਸਿਟੀ ਵਿਖੇ ਹੋਰ ਪਾਰਦਰਸ਼ਤਾ ਲਿਆਂਦੀ ਜਾਵੇਗੀ ਵਾਈਸ ਚਾਂਸਲਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜ ਯੂਨੀਵਰਸਿਟੀ ਦੀ ਸ਼ਾਨ ਅਤੇ ਯੂਨੀਵਰਸਿਟੀ ਦਾ ਮਾਣ ਹਨ।ਜੇਕਰ ਸਾਡੇ ਕਾਲਜ ਵਿਕਾਸ ਕਰਨਗੇ ਤਾਂ ਯੂਨੀਵਰਸਿਟੀ ਦਾ ਵਿਕਾਸ ਵੀ ਯਕੀਨੀ ਹੈ।ਕਿਸੇ ਵੀ ਕਾਲਜ ਨੂੰ ਦਰਪੇਸ਼ ਸਮਸਿਆ ਦਾ ਹੱਲ ਯੂਨੀਵਰਸਿਟੀ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ”। …
Read More »Guru Nanak Dev University to be more transparent – Vice Chancellor
Amritsar, Sept.28 (Punjab Post Bureau) – All colleges affiliated to Guru Nanak Dev University are our strength and pride. If our colleges rise, we will subsequently rise. Any problem faced by colleges will be solved on priority basis as per the rules and regulations. These views were expressed by Prof. Dr. Jaspal Singh Sandhu Vice Chancellor while presiding over the Meeting …
Read More »‘ਖਾਲਸਾ ਏਡ’ ਨੂੰ ਦਿੱਲੀ ਕਮੇਟੀ ਨੇ ਦਿੱਤੀ ਮਾਲੀ ਸਹਾਇਤਾ
ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) ਸੰਸਾਰ ਭਰ ’ਚ ਮਨੁੱਖਤਾ ਦੇ ਨਾਲ ਔਖੇ ਵੇਲੇ ਖੜੇ ਹੋਣ ਵਾਲੀ ਸੇਵਕ ਜਥੇਬੰਦੀ ‘ਖਾਲਸਾ ਏਡ’ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਲੀ ਸਹਾਇਤਾ ਦਿੱਤੀ ਗਈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਜਥੇਬੰਦੀ ਦੇ ਦਿੱਲੀ ਵਿੱਚਲੇ ਸੇਵਾਦਾਰ ਮਨਪ੍ਰੀਤ ਸਿੰਘ ਅਤੇ ਮਨਮੀਤ ਸਿੰਘ ਨੂੰ 2 ਲੱਖ ਰੁਪਏ ਦਾ …
Read More »ਗੁਰਦੁਆਰਾ ਦਮਦਮਾ ਸਾਹਿਬ ਵਿਖੇ ਯਾਤਰੀ ਨਿਵਾਸ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਵੇਂ ਬਣੇ ਯਾਤਰੀ ਨਿਵਾਸ ਦੇ ਪਹਿਲੇ ਪੜਾਵ ਦਾ ਕੰਮ ਮੁਕੱਮਲ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੈਡ ਗ੍ਰੰਥੀ ਭਾਈ ਰਜਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਯਾਤਰੀ ਨਿਵਾਸ ਅੱਜ ਸੰਗਤਾਂ ਨੂੰ ਸਮਰਪਿਤ ਕੀਤਾ।ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਦੇ ਸਹਿਯੋਗ ਨਾਲ ਕਮੇਟੀ …
Read More »
Punjab Post Daily Online Newspaper & Print Media