ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਕਰਵਾਏ ਸਮਾਗਮ `ਚ ਸਕੂਲ ਦੇ 8 ਅਧਿਆਪਕਾਂ ਨੂੰ ਅਧਿਆਪਕ ਦਿਵਸ `ਤੇ ਸਨਮਾਨਿਤ ਕੀਤਾ ਗਿਆ। ਭਾਰਤ ਵਿਕਾਸ ਪ੍ਰੀਸ਼ਦ ਇੱਕ ਸਵੈ ਨਿਰਭਰ ਸੰਸਥਾ ਹੈ ਜਿਸ ਦਾ ਮੁੱਖ ਉਦੇਸ਼ ਗਰੀਬਾਂ, ਅਪੰਗਾਂ, ਅਨਪੜ੍ਹਾਂ ਅਤੇ ਸਮਾਜ ਵੱਲੋਂ ਦੁਰਕਾਰੇ ਲੋਕਾਂ ਦਾ ਜੀਵਨ ਪੱਧਰ ਉਚੱਾ ਚੁੱਕਣ ਲਈ ਸਮੇਂਸ਼ਸਮੇਂ …
Read More »Monthly Archives: September 2017
ਜਨਮ ਦਿਨ ਮੁਬਾਰਕ – ਮੇਘ ਵਰਮਾ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਅਮਰੀਕ ਸਿੰਘ ਰੋਡ ਬਠਿੰਡਾ ਵਾਸੀ ਵਰੁਣ ਵਰਮਾ ਅਤੇ ਹਿਨਾ ਵਰਮਾ ਨੂੰ ਮੇਘ ਵਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਿਹਤ ਵਿਭਾਗ ਵਲੋਂ ਨੇਤਰ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਕੈਂਪ ਲਗਾਇਆ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਨੇਤਰ ਦਾਨ ਪੰਦਰਵਾੜੇ ਤਹਿਤ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਟਰੱਕ ਯੁਨੀਅਨ ਬਠਿੰਡਾ ਵਿਖੇ ਨੇਤਰ ਦਾਨ, ਮਹਾਂ ਦਾਨ ਦੇ ਬੈਨਰ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ ।ਇਸ ਕੈਂਪ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਅਤੇ ਡਰਾਈਵਰਜ਼ ਵੱਲੋਂ ਸ਼ਿਰਕਤ ਕੀਤੀ ਗਈ।ਸਿਹਤ ਵਿਭਾਗ ਵਲੋਂ ਇਸ ਮੌਕੇ …
Read More »ਅਧਿਆਪਕ ਦਿਵਸ `ਤੇ ਕਰਵਾਏ ਟੇਲਟ ਹੰਟ ਮੁਕਾਬਲੇ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਤੇ ਟੇਲਟ ਹੰਟ ਮੁਕਾਬਲੇ ਕਾਲਜ ਪਿ੍ਰੰਸੀਪਲ ਡਾ. ਰਾਜਵਿੰਦਰ ਕੌਰ, ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ, ਯੂਥ ਕੋਆਰਡੀਨੇਟਰ ਮਿਸ਼ਿਜ ਗੁਰਲੀਨ ਅਤੇ ਸਭਿਆਚਾਰਕ ਸਰਗਰਮੀਆਂ ਦੇ ਡੀਨ ਮਿਸ਼ਿਜ ਜ਼ਸਵੀਰ ਕੌਰ ਦੀ ਅਗਵਾਈ ਅਧੀਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜਿਸ …
Read More »ਸਿੱਖ ਸਦਭਾਵਨਾ ਦਲ ਨੇ ਵਿਵਾਦਿਤ ਨਾਮਧਾਰੀ ਦਲੀਪ ਸਿੰਘ ਖਿਲਾਫ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿੱਖ ਸਦਭਾਵਨਾ ਦਲ ਦੇ ਮੋਹਤਬਰ ਮੈਂਬਰਾਂ ਵਲੋਂ ਡੀ.ਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ।ਜਿਲਾ ਪ੍ਰਧਾਨ ਭਾਈ ਰਮਨਦੀਪ ਸਿੰਘ ਰਮੀਤਾ ਅਤੇ ਤਲਵੰਡੀ ਸਾਬੋ ਤੋਂ ਪ੍ਰਧਾਨ ਭਾਈ ਜੱਸਾ ਸਿੰਘ ਜਗਾਰਾਮ ਤੀਰਥ ਦੀ ਅਗਵਾਈ ਵਿੱਚ ਡੀ.ਸੀ ਨੂੰ ਮੰਗ ਪੱਤਰ ਦੇਣ ਮੌਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਵਲੋਂ ਕਿਹਾ …
Read More »ਪੱਤਰਕਾਰ ਗੌਰੀ ਦੇ ਕਤਲ ਖਿਲਾਫ਼ ਕੱਢਿਆ ਰੋਸ ਮਾਰਚ- ਰਾਸ਼ਟਰਪਤੀ ਦੇ ਨਾਂ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੰਨੜ ਭਾਸ਼ਾ ਦੀ ਪ੍ਰਸਿੱਧ ਪੱਤਰਕਾਰ ਗੌਰੀ ਲੰਕੇਸ਼ ਦਾ ਸਮਾਜ ਵਿਰੋਧੀ ਅਨਸਰਾਂ ਦੁਆਰਾ ਕਤਲ ਕੀਤੇ ਜਾਣ ਦੇ ਰੋਸ ਤੇ ਕਾਤਲਾਂ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਨੇ ਬਠਿੰਡਾ ਪ੍ਰੈਸ ਕਲੱਬ ਦੇ ਬੈਨਰ ਹੇਠ ਸ਼ਹਿਰ ਅੰਦਰ ਰੋਸ ਮਾਰਚ ਕੀਤਾ।ਪ੍ਰੈਸ ਕਲੱਬ ਦੇ ਜਨਰਲ ਸਕੱਤਰ ਸਚਿਨ ਸ਼ਰਮਾ, ਸਕੱਤਰ ਗੁਰਤੇਜ …
Read More »ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ
ਬਠਿੰਡਾ, 6 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਸਥਾਨਕ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੰਦਾ ਦੀ ਦੇਖਭਾਲ ਦੇ ਬਾਰੇ ਵਿੱਚ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਵਿਚ ਸ਼ਹਿਰ ਦੇ ਪ੍ਰਸਿੱਧ ਡੈਟਿਸਟ ਡਾ: ਨਿਧੀ ਵਰਮਾ ਪ੍ਰਧਾਨ ਇੰਡੀਅਨ ਡੈਟਲ ਐਸੋਸੀਏਸ਼ਨ,ਡਾ: ਮਨੀਸ਼ ਕਾਂਸਲ, ਡਾ: …
Read More »Birthday of Art Galary Founder SG Thakur Singh celebrated
Amritsar, Sept. 6 (Punjab Post Bureau) – 118th Birth anniversary of SG Thakur Singh was celebrated in the premises of Indian Academy of Fine Arts, a very prestige institution in field of art. Padam Shree SG Thakur Singh was the founder of this temple of art. Art Gallery celebrate birthday anniversary of SG Thakur Singh every year. A sketch competition …
Read More »ਡਾ: ਧਰਮਵੀਰ ਸਿੰਘ ਡਾ: ਰਾਧਾਕ੍ਰਿਸ਼ਨ ਮੈਮੋਰੀਅਲ ਨੈਸ਼ਨਲ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟਰ ਐਜੂਕੇਸ਼ਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੂੰ ਡਾ: ਰਾਧਾਕ੍ਰਿਸ਼ਨ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਵੰਡ ਸਮਾਗਮ ਦਿਲੀ `ਚ ਇੰਡੀਆ ਇੰਟਰਨੈਸ਼ਨਲ ਸੈਂਟਰ ਲੋਧੀ ਰੋਡ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰੋ. ਰਮੇਸ਼ ਕੇ ਪਾਂਡੇ ਵਾਈਸ …
Read More »ਅਧਿਆਪਕ ਦਿਵਸ ਮੌਕੇ ਕੀਤਾ ਅਧਿਆਪਕ ਦਾ ਸਨਮਾਨ
ਮਲੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਅਧਿਆਪਕ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਵਾਈ.ਪੀ ਮੱਕੜ ਸੇਵਾ ਮੁਕਤ ਪ੍ਰੋਫੈਸਰ ਡੀ.ਏ.ਵੀ ਕਾਲਜ ਮਲੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਗਰੀਨ ਹਾਊਸ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਮੌਕੇ ਲੋਕ ਗੀਤ “ਸੱਮੀ” ਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਰੁੱਪ ਡਾਂਸ ਕੀਤਾ ਗਿਆ ਅਤੇ ਲੋਕ …
Read More »
Punjab Post Daily Online Newspaper & Print Media